ਪੜਚੋਲ ਕਰੋ

ਲਾਪ੍ਰਵਾਹੀ ਦੀ ਹੱਦ! ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 10 ਸਰੂਪ ਅਗਨੀ ਭੇਟ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਅੰਦਰ ਬਿਜਲੀ ਉਪਕਰਨਾਂ ਨੂੰ ਲਗਾਤਾਰ ਚੱਲਦੇ ਰੱਖਣਾ ਠੀਕ ਨਹੀਂ। ਬਿਜਲੀ ਦੇ ਸ਼ਾਰਟ ਸਰਕਟ ਕਾਰਨ ਅੱਗ ਲੱਗਣੀ ਅਣਗਹਿਲੀ ਦਾ ਨਤੀਜਾ ਹੈ।

ਤਰਨ ਤਾਰਨ: ਗੁਰਦੁਆਰਿਆਂ ਵਿੱਚ ਵਰਤੀ ਜਾਂਦੀ ਲਾਪ੍ਰਵਾਹੀ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਅਗਨੀ ਭੇਟ ਹੋਣ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ। ਜ਼ਿਲ੍ਹਾ ਸੰਗਰੂਰ ਦੇ ਇੱਕ ਪਿੰਡ ਤੋਂ ਬਾਅਦ ਤਰਨ ਤਾਰਨ ਵਿੱਚ ਪੈਂਦੇ ਪਿੰਡ ਮਾਨੋਚਾਹਲ ਦੇ ਗੁਰਦੁਆਰਾ ਸਾਹਿਬ ਵਿੱਚ ਸ਼ਾਰਟ ਸਰਕਟ ਲੱਗਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 10 ਪਾਵਨ ਸਰੂਪ ਅਗਨੀ ਭੇਟ ਹੋ ਗਏ। ਸੰਗਰੂਰ ਵਿੱਚ ਸ਼ਾਰਟ ਸਰਕਟ ਕਰਕੇ ਘਟਨਾ ਵਾਪਰੀ ਸੀ। ਇਸ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਘਟਨਾ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਗਰਮੀ ਦੇ ਮੌਸਮ ਵਿੱਚ ਅਜਿਹੀਆਂ ਘਟਨਾਵਾਂ ਵਾਪਰਨ ਦੇ ਮਾਮਲੇ ਅਕਸਰ ਸਾਹਮਣੇ ਆਉਂਦੇ ਹਨ ਪਰ ਇਨ੍ਹਾਂ ਦੀ ਰੋਕ ਲਈ ਸਥਾਨਕ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੂੰ ਸੁਚੇਤ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਅੰਦਰ ਬਿਜਲੀ ਉਪਕਰਨਾਂ ਨੂੰ ਲਗਾਤਾਰ ਚੱਲਦੇ ਰੱਖਣਾ ਠੀਕ ਨਹੀਂ। ਬਿਜਲੀ ਦੇ ਸ਼ਾਰਟ ਸਰਕਟ ਕਾਰਨ ਅੱਗ ਲੱਗਣੀ ਅਣਗਹਿਲੀ ਦਾ ਨਤੀਜਾ ਹੈ। ਜੇ ਪ੍ਰਬੰਧਕੀ ਸੂਝ-ਬੂਝ ਦਿਖਾਈ ਜਾਵੇ ਤਾਂ ਅਜਿਹੀਆਂ ਘਟਨਾਵਾਂ ਰੁਕ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਿਜਲੀ ਉਪਕਰਨ ਲੋੜ ਅਨੁਸਾਰ ਚਲਾਉਣ ਦੀਆਂ ਅਪੀਲਾਂ ਦੇ ਬਾਵਜੂਦ ਪ੍ਰਬੰਧਕੀ ਅਣਗਹਿਲੀ ਚਿੰਤਾ ਦਾ ਵਿਸ਼ਾ ਹੈ। ਭਾਈ ਲੌਂਗੋਵਾਲ ਨੇ ਸੰਗਤ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਅਜਿਹੀਆਂ ਘਟਨਾਵਾਂ ਰੋਕਣ ਲਈ ਆਪਣਾ ਸਹਿਯੋਗ ਦੇਣ। ਇਸੇ ਦੌਰਾਨ ਭਾਈ ਲੌਂਗੋਵਾਲ ਨੇ ਕਪੂਰਥਲਾ ਦੇ ਪਿੰਡ ਹਮੀਰਾ ਦੇ ਗੁਰਦੁਆਰਾ ਸਾਹਿਬ ’ਚ ਕੁਝ ਲੋਕਾਂ ਵੱਲੋਂ ਕੀਤੀ ਹੁੱਲੜਬਾਜ਼ੀ ਦਾ ਵੀ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਗੁਰਦੁਆਰਾ ਸਾਹਿਬ ਦੀ ਮਰਿਆਦਾ ਭੰਗ ਕਰਨ ਵਾਲਿਆਂ ਖ਼ਿਲਾਫ਼ ਪੁਲਿਸ ਪ੍ਰਸ਼ਾਸਨ ਪਾਸੋਂ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ JE ਗ੍ਰਿਫਤਾਰ, ਦੂਜੀ ਕਿਸ਼ਤ ਵਜੋਂ ਲੈ ਰਿਹਾ ਸੀ 5000 ਰੁਪਏ ਦੀ ਰਿਸ਼ਵਤ

Punjab News: ਸੂਬੇ 'ਚ ਡਰੋਨ ਤੋਂ ਲੈ ਕੇ ਗਰਮ ਹਵਾ ਦੇ ਗੁਬਾਰਿਆਂ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ, ਜਾਣੋ ਵਜ੍ਹਾ

Delhi Election: CM ਮਾਨ ਨੇ ਗੁਬਾਰਾ ਦਿਖਾਕੇ ਉਡਾਇਆ ਭਾਜਪਾ ਦਾ ਮਜ਼ਾਕ ! ਕਿਹਾ- ਚੋਣਾਂ 'ਚ ਭਾਜਪਾ ਦੀ ਵੀ ਨਿਕਲ ਗਈ ਹਵਾ

Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
Advertisement
ABP Premium

ਵੀਡੀਓਜ਼

ਕੈਬਨਿਟ ਮੰਤਰੀ ਤੇ SDM ਦੀ ਤਿੱਖੀ ਬਹਿਸ  ਮੰਤਰੀ ਨੇ ਲਿਆ ਵੱਡਾ Action!ਕਿਸਾਨਾਂ ਨੇ ਲਾਇਆ ਥਾਣੇ ਬਾਹਰ ਧਰਨਾ! ਪੁਲਿਸ ਨੇ ਆਕੇ...ਅੰਮ੍ਰਿਤਸਰ 'ਚ ਲੋਕਾਂ ਨੇ ਤੋੜੇ RULES. ਸਿੱਧਾ ਲੈਣ ਆਇਆ ਯਮਰਾਜ!SDM ਸਾਬ੍ਹ ਹੁਣ ਤੁਸੀਂ ਲੋਕਾਂ ਨੂੰ ਡਰਾਓਗੇ! ਕਾਂਗਰਸ MLA ਦਾ ਪਿਆ ਅਫਸਰ ਨਾਲ ਪੰਗਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ JE ਗ੍ਰਿਫਤਾਰ, ਦੂਜੀ ਕਿਸ਼ਤ ਵਜੋਂ ਲੈ ਰਿਹਾ ਸੀ 5000 ਰੁਪਏ ਦੀ ਰਿਸ਼ਵਤ
Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ JE ਗ੍ਰਿਫਤਾਰ, ਦੂਜੀ ਕਿਸ਼ਤ ਵਜੋਂ ਲੈ ਰਿਹਾ ਸੀ 5000 ਰੁਪਏ ਦੀ ਰਿਸ਼ਵਤ
Punjab News: ਸੂਬੇ 'ਚ ਡਰੋਨ ਤੋਂ ਲੈ ਕੇ ਗਰਮ ਹਵਾ ਦੇ ਗੁਬਾਰਿਆਂ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ, ਜਾਣੋ ਵਜ੍ਹਾ
Punjab News: ਸੂਬੇ 'ਚ ਡਰੋਨ ਤੋਂ ਲੈ ਕੇ ਗਰਮ ਹਵਾ ਦੇ ਗੁਬਾਰਿਆਂ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ, ਜਾਣੋ ਵਜ੍ਹਾ
Delhi Election: CM ਮਾਨ ਨੇ ਗੁਬਾਰਾ ਦਿਖਾਕੇ ਉਡਾਇਆ ਭਾਜਪਾ ਦਾ ਮਜ਼ਾਕ ! ਕਿਹਾ- ਚੋਣਾਂ 'ਚ ਭਾਜਪਾ ਦੀ ਵੀ ਨਿਕਲ ਗਈ ਹਵਾ
Delhi Election: CM ਮਾਨ ਨੇ ਗੁਬਾਰਾ ਦਿਖਾਕੇ ਉਡਾਇਆ ਭਾਜਪਾ ਦਾ ਮਜ਼ਾਕ ! ਕਿਹਾ- ਚੋਣਾਂ 'ਚ ਭਾਜਪਾ ਦੀ ਵੀ ਨਿਕਲ ਗਈ ਹਵਾ
Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
ਕੀ ਪਿਸ਼ਾਬ 'ਚ ਖੂਨ ਦਾ ਮਤਲਬ ਕੈਂਸਰ ਹੁੰਦੈ ਜਾਂ ਫਿਰ ਕੋਈ ਹੋਰ ਵਜ੍ਹਾ? ਇੱਥੇ ਜਾਣੋ ਜਵਾਬ

Saif Ali Khan Discharged: ਸੈਫ ਅਲੀ ਖਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਪਹਿਲੀ ਝਲਕ ਆਈ ਸਾਹਮਣੇ

ਕੀ ਚਾਹ 'ਚ ਲੌਂਗ ਅਤੇ ਕਾਲੀ ਮਿਰਚ ਪਾਉਣ ਨਾਲ ਸਰੀਰ ਨੂੰ ਮਿਲਦੀ ਗਰਮਾਹਟ? ਇੱਥੇ ਜਾਣੋ ਸਹੀ ਜਵਾਬ

Punjab News: ਪੰਜਾਬ 'ਚ Smart Meter ਲਗਾਉਣ ਨੂੰ ਲੈ ਕੇ ਆਈ ਵੱਡੀ ਖਬਰ, ਹੋਇਆ ਨਵਾਂ ਐਲਾਨ

Embed widget