ਪੜਚੋਲ ਕਰੋ

ਹੁਣ ਤਰਨ ਤਾਰਨ 'ਚ ਧਮਾਕਾ, ਦੋ ਨੌਜਵਾਨਾਂ ਦੀ ਮੌਤ

ਧਮਾਕਾ ਇੰਨਾ ਜ਼ਬਰਦਸਤ ਸੀ ਕਿ ਨਾਲ ਦੇ ਕਈ ਪਿੰਡਾਂ ਵਿੱਚ ਇਸ ਦੀ ਆਵਾਜ਼ ਸੁਣਾਈ ਦਿੱਤੀ। ਤਰਨ ਤਾਰਨ ਦੇ ਐਸਐਸਪੀ ਨੇ ਇਸ ਬਾਰੇ ਦੱਸਿਆ ਕਿ ਧਮਾਕੇ ਦੀ ਜਾਂਚ ਕਰਨ ਲਈ ਫੌਰੈਂਸਿਕ ਟੀਮ ਬੁਲਾਈ ਗਈ ਹੈ। ਉਨ੍ਹਾਂ ਦੋ ਜਣਿਆਂ ਦੀ ਮੌਤ ਤੇ ਇੱਕ ਦੇ ਜ਼ਖ਼ਮੀ ਹੋਣ ਦੀ ਪੁਸ਼ਟੀ ਕੀਤੀ।

ਤਰਨ ਤਾਰਨ: ਪਿੰਡ ਪੰਡੋਰੀ ਗੋਲਾ ਵਿੱਚ ਖ਼ਾਲੀ ਪਏ ਪਲਾਟ ਵਿੱਚ ਧਮਾਕਾ ਹੋਇਆ ਜਿਸ ਨਾਲ ਲੋਕਾਂ ਵਿੱਚ ਸਹਿਮ ਦਾ ਮਾਹੌਲ ਹੈ। ਧਮਾਕੇ ਵਿੱਚ ਦੋ ਜਣਿਆਂ ਦੀ ਮੌਤ ਹੋ ਗਈ ਜਦਕਿ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ ਜਿਸ ਨੂੰ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਨਾਲ ਦੇ ਕਈ ਪਿੰਡਾਂ ਵਿੱਚ ਇਸ ਦੀ ਆਵਾਜ਼ ਸੁਣਾਈ ਦਿੱਤੀ। ਮ੍ਰਿਤਕਾਂ ਦੀ ਪਛਾਣ ਹੈਪੀ ਸਿੰਘ ਤੇ ਵਿੱਕੀ ਵਜੋਂ ਹੋਈ ਹੈ, ਦੋਵਾਂ ਦੀ ਉਮਰ 22 ਤੋਂ 25 ਸਾਲ ਵਿੱਚ ਸੀ। ਘਟਨਾ ਦਾ ਪਤਾ ਚੱਲਦਿਆਂ ਹੀ ਪੁਲਿਸ ਦੇ ਉੱਚ ਅਧਿਕਾਰੀ ਮੌਕੇ 'ਤੇ ਪਹੁੰਚੇ। ਮਾਮਲੇ ਦੀ ਜਾਂਚ ਚੱਲ ਰਹੀ ਹੈ। ਤਰਨ ਤਾਰਨ ਦੇ ਐਸਐਸਪੀ ਨੇ ਇਸ ਬਾਰੇ ਦੱਸਿਆ ਕਿ ਧਮਾਕੇ ਦੀ ਜਾਂਚ ਕਰਨ ਲਈ ਫੌਰੈਂਸਿਕ ਟੀਮ ਬੁਲਾਈ ਗਈ ਹੈ। ਉਨ੍ਹਾਂ ਦੋ ਜਣਿਆਂ ਦੀ ਮੌਤ ਤੇ ਇੱਕ ਦੇ ਜ਼ਖ਼ਮੀ ਹੋਣ ਦੀ ਪੁਸ਼ਟੀ ਕੀਤੀ। ਧਮਾਕੇ ਦੀ ਜਾਣਕਾਰੀ ਦਿੰਦਿਆਂ ਪਿੰਡ ਦੇ ਲੋਕਾਂ ਨੇ ਦੱਸਿਆ ਕਿ ਪਿੰਡ ਦੇ ਸਾਰੇ ਲੋਕ ਕੰਮੀਂ-ਕਾਰੀਂ ਗਏ ਸੀ। ਉਨ੍ਹਾਂ ਕਿਹਾ ਕਿ ਇਹ ਵਿਸਫੋਟਕ ਧਮਾਕਾ ਹੈ, ਇਸ ਖ਼ਾਲੀ ਪਲਾਟ ਵਿੱਚ ਇਹ ਸਾਮਾਨ ਕਿੱਥੋਂ ਆਇਆ, ਇਸ ਬਾਰੇ ਕਿਸੇ ਨੂੰ ਕੁਝ ਨਹੀਂ ਪਤਾ। ਫਿਲਹਾਲ ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। ਦੱਸ ਦੇਈਏ ਬੀਤੇ ਦਿਨ ਬਟਾਲਾ ਵਿੱਚ ਵੀ ਪਟਾਕਾ ਫੈਕਟਰੀ ਵਿੱਚ ਧਮਾਕਾ ਹੋਇਆ ਜਿਸ ਵਿੱਚ 23 ਮੌਤਾਂ ਹੋਈਆਂ ਹਨ।

ਟਾਪ ਹੈਡਲਾਈਨ

 Punjab ਸਰਕਾਰ ਦੇ ਸਕੂਲ ਫੀਸ ਆਰਡੀਨੈਂਸ ਨੂੰ ਹਾਈਕੋਰਟ 'ਚ ਚੁਣੌਤੀ , ਕਿਹਾ- 5% ਫੀਸ ਵਾਧਾ ਕਾਫ਼ੀ ਨਹੀਂ, ਖਰਚ ਚਲਾਉਣਾ ਹੋਵੇਗਾ ਔਖਾ
 Punjab ਸਰਕਾਰ ਦੇ ਸਕੂਲ ਫੀਸ ਆਰਡੀਨੈਂਸ ਨੂੰ ਹਾਈਕੋਰਟ 'ਚ ਚੁਣੌਤੀ , ਕਿਹਾ- 5% ਫੀਸ ਵਾਧਾ ਕਾਫ਼ੀ ਨਹੀਂ, ਖਰਚ ਚਲਾਉਣਾ ਹੋਵੇਗਾ ਔਖਾ
Amloh : ਦੋ ਬੱਚਿਆਂ ਦੇ ਪਿਓ ਦੀ ਸੜਕ ਹਾਦਸੇ 'ਚ ਮੌਤ , ਗਲੇ 'ਚੋਂ ਸੋਨੇ ਦੀ ਚੇਨ, ਮੋਬਾਈਲ ਤੇ ਪਰਸ ਗਾਇਬ 
Amloh : ਦੋ ਬੱਚਿਆਂ ਦੇ ਪਿਓ ਦੀ ਸੜਕ ਹਾਦਸੇ 'ਚ ਮੌਤ , ਗਲੇ 'ਚੋਂ ਸੋਨੇ ਦੀ ਚੇਨ, ਮੋਬਾਈਲ ਤੇ ਪਰਸ ਗਾਇਬ 
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਮੁਹਾਲੀ ਦੇ 16 ਪਿੰਡਾਂ 'ਚ ਉਸਾਰੀ ਤੇ ਜ਼ਮੀਨ ਦੀ ਖਰੀਦ 'ਤੇ ਰੋਕ, ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਲਾਈ ਫਟਕਾਰ
ਮੁਹਾਲੀ ਦੇ 16 ਪਿੰਡਾਂ 'ਚ ਉਸਾਰੀ ਤੇ ਜ਼ਮੀਨ ਦੀ ਖਰੀਦ 'ਤੇ ਰੋਕ, ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਲਾਈ ਫਟਕਾਰ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget