ਪੜਚੋਲ ਕਰੋ

Punjab News: 5 ਸਾਲਾ ਮਾਸੂਮ ਬੱਚੇ ਦੀ ਹੋਈ ਮੌਤ, ਟਰੱਕ ਨੇ ਦਰੜਿਆ, ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ

Tarn Taran News: ਮ੍ਰਿਤਕ ਦੇ ਪਿਤਾ ਗੁਰਭੇਜ ਸਿੰਘ ਨੇ ਦੱਸਿਆ ਕਿ ਉਸ ਦਾ ਪੰਜ ਸਾਲਾ ਬੱਚਾ ਪਿੰਡ ਪਿੰਡ ਠੱਕਰਪੁਰਾ ਦੇ ਕਾਨਵੈਂਟ ਸਕੂਲ 'ਚ ਪੜ੍ਹਦਾ ਸੀ।

Tarn Taran News: ਤਰਨਤਾਰਨ ਜ਼ਿਲ੍ਹੇ ਦੇ ਪਿੰਡ ਲੌਹਕਾ ਤੋਂ  ਬਹੁਤ ਹੀ ਦੁਖਦਾਇਕ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਸਕੂਲੋਂ ਵਾਪਸ ਆ ਰਹੇ 5 ਸਾਲਾ ਬੱਚੇ ਨੂੰ ਟਰੱਕ ਨੇ ਦਰੜ ਦਿੱਤਾ। ਇਹ ਹਾਦਸਾ ਇੰਨਾ ਖੌਫਨਾਕ ਸੀ ਕਿ ਬੱਚੇ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮਾਸੂਮ ਬੱਚਾ ਸਕੂਲ ਵੈਨ 'ਚੋਂ ਉੱਤਰ ਕੇ ਸੜਕ ਪਾਰ ਕਰ ਰਿਹਾ ਸੀ ਕਿ ਪਿੱਛੋਂ ਆ ਰਹੇ ਟਰੱਕ ਨੇ ਦਰੜ ਦਿੱਤਾ। ਗੰਭੀਰ ਹਾਲਤ 'ਚ ਮਾਪੇ ਬੱਚੇ ਨੂੰ ਤਰਨਤਾਰਨ ਦੇ ਨਿੱਜੀ ਹਸਪਤਾਲ ਲੈ ਕੇ ਗਏ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਟਰੱਕ ਚਾਲਕ ਵਿਰੁੱਧ ਕੇਸ ਦਰਜ

ਮੌਕੇ ’ਤੇ ਪੁੱਜੀ ਚੌਂਕੀ ਕੈਰੋਂ ਦੀ ਪੁਲਿਸ ਨੇ ਲਾਸ਼ ਕਬਜੇ 'ਚ ਲੈ ਕੇ ਟਰੱਕ ਚਾਲਕ ਵਿਰੁੱਧ ਕੇਸ ਦਰਜ ਕਰ ਲਿਆ ਹੈ। ਮ੍ਰਿਤਕ ਬੱਚੇ ਦੀ ਮ੍ਰਿਤਕ ਹਰਜੋਤ ਸਿੰਘ ਵਜੋਂ ਹੋਈ ਹੈ। ਪਰਿਵਾਰ ਵਾਲਿਆਂ ਨੇ ਦੱਸਿਆ ਕਿ ਬੱਚਾ ਐਲ.ਕੇ.ਜੀ ਵਿੱਚ ਪੜ੍ਹਦਾ ਸੀ।  

ਸਕੂਲ ਤੋਂ ਵਾਪਸ ਘਰ ਆ ਰਿਹਾ ਸੀ ਬੱਚਾ

ਮ੍ਰਿਤਕ ਦੇ ਪਿਤਾ ਗੁਰਭੇਜ ਸਿੰਘ ਨੇ ਦੱਸਿਆ ਕਿ ਉਸ ਦਾ ਪੰਜ ਸਾਲਾ ਬੱਚਾ ਪਿੰਡ ਪਿੰਡ ਠੱਕਰਪੁਰਾ ਦੇ ਕਾਨਵੈਂਟ ਸਕੂਲ 'ਚ ਪੜ੍ਹਦਾ ਸੀ। ਜਦੋਂ ਕਰੀਬ 11 ਵਜੇ ਸਕੂਲ ਤੋਂ ਛੁੱਟੀ ਹੋਣ ਉਪਰੰਤ ਮੇਰਾ ਪੁੱਤ ਹਰਜੋਤ ਸਿੰਘ ਵੈਨ ਵਿਚ ਪਿੰਡ ਲੌਹਕੇ ਪਹੁੰਚਿਆ ਤਾਂ ਤਰਨਤਾਰਨ ਵਾਲੇ ਪਾਸਿਓਂ ਇਕ ਟਰੱਕ ਲੰਘ ਰਿਹਾ ਸੀ, ਜਿਸ ਨੇ ਹਰਜੋਤ ਸਿੰਘ ਨੂੰ ਆਪਣੀ ਲਪੇਟ ਵਿਚ ਲੈ ਲਿਆ। ਹਾਦਸਾ ਐਨਾ ਭਿਆਨਕ ਸੀ ਕਿ ਪੁੱਤ ਦੀ ਮੌਕੇ 'ਤੇ ਮੌਤ ਹੋ ਗਈ। 

ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ
ਮਾਪਿਆਂ ਨੇ ਖੁਸ਼ੀ ਖੁਸ਼ੀ ਆਪਣੇ ਬੱਚੇ ਨੂੰ ਤਿਆਰ ਕਰਕੇ ਸਕੂਲ ਭੇਜਿਆ ਸੀ ਪਰ ਪੁੱਤ ਲਾਸ਼ ਬਣ ਕੇ ਘਰ ਪਰਤਿਆ। ਮਾਸੂਮ ਦੀ ਮੌਤ ਦੀ ਖਬਰ ਮਿਲਣ ਤੋਂ ਬਾਅਦ ਪਰਿਵਾਰ ਵਿੱਚ ਚੀਕ-ਚਿਹਾੜਾ ਪੈ ਗਿਆ। ਇਸ ਘਟਨਾ ਸਬੰਧੀ ਪੁਲਿਸ ਵੱਲੋਂ ਮੁਕੱਦਮਾ ਦਰਜ ਕਰਕੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹੋਈ ਹਾਈ ਲੈਵਲ ਮੀਟਿੰਗ; ਜਾਣੋ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹੋਈ ਹਾਈ ਲੈਵਲ ਮੀਟਿੰਗ; ਜਾਣੋ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਪੰਜਾਬ ਦੇ 65% ਤੋਂ ਵੱਧ ਨੌਜਵਾਨ ਨਸ਼ੇ ਦੀ ਗ੍ਰਿਫ਼ਤ 'ਚ! ਵਿਧਾਨ ਸਭਾ ਕਮੇਟੀ ਦੀ ਰਿਪੋਰਟ ਨੇ ਖੋਲ੍ਹੇ ਹੈਰਾਨ ਕਰਨ ਵਾਲੇ ਰਾਜ
ਪੰਜਾਬ ਦੇ 65% ਤੋਂ ਵੱਧ ਨੌਜਵਾਨ ਨਸ਼ੇ ਦੀ ਗ੍ਰਿਫ਼ਤ 'ਚ! ਵਿਧਾਨ ਸਭਾ ਕਮੇਟੀ ਦੀ ਰਿਪੋਰਟ ਨੇ ਖੋਲ੍ਹੇ ਹੈਰਾਨ ਕਰਨ ਵਾਲੇ ਰਾਜ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget