ਪੜਚੋਲ ਕਰੋ

Punjab News: ਆਮ ਆਦਮੀ ਪਾਰਟੀ ਵਰਕਰ ਨੂੰ ਗੋਲੀਆਂ ਨਾਲ ਭੁੰਨਿਆ, ਹਸਪਤਾਲ 'ਚ ਮੌਤ

 ਤਰਨਤਾਰਨ ਦੇ ਨੌਸ਼ਹਿਰਾ ਪੰਨੂੰਆਂ ਵਿਚ ਆਮ ਆਦਮੀ ਪਾਰਟੀ ਦੇ ਵਰਕਰ ਨੂੰ 2 ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰਕੇ ਉਸਨੂੰ ਗੰਭੀਰ ਜ਼ਖਮੀ ਕਰ ਦਿੱਤਾ ਜਿਸਦੀ ਇਲਾਜ ਦੌਰਾਨ ਮੌਤ ਹੋ ਗਈ।

 ਤਰਨਤਾਰਨ ਦੇ ਨੌਸ਼ਹਿਰਾ ਪੰਨੂੰਆਂ ਵਿਚ ਆਮ ਆਦਮੀ ਪਾਰਟੀ ਦੇ ਵਰਕਰ ਨੂੰ 2 ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰਕੇ ਉਸਨੂੰ ਗੰਭੀਰ ਜ਼ਖਮੀ ਕਰ ਦਿੱਤਾ ਜਿਸਦੀ ਇਲਾਜ ਦੌਰਾਨ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦੇ ਵਰਕਰ ਬਿੱਕਰ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਚੌਧਰੀਵਾਲਾ ਜਿਸਦੀ ਉਮਰ ਕਰੀਬ 35 ਸਾਲ ਦੱਸੀ ਜਾ ਰਹੀ ਹੈ ਉਸਨੂੰ ਬੀਤੀ ਦੇਰ ਸ਼ਾਮ 2 ਅਣਪਛਾਤੇ ਵਿਅਕਤੀਆਂ ਨੇ 2 ਗੋਲੀਆਂ ਮਾਰੀਆਂ ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਿਆ।

ਘਟਨਾਂ ਤੋਂ ਬਾਅਦ ਉਸਨੂੰ ਤਰਨਤਾਰਨ ਦੇ ਨਿੱਜੀ ਹਸਪਤਾਲ ਵਿਚ ਇਲਾਜ ਲਈ ਦਾਖਲ ਕਰਵਾਇਆ ਗਿਆ ਜਿੱਥੇ ਉਸਦੀ ਮੌਤ ਹੋ ਗਈ ਹੈ

ਇਸ ਸਬੰਧੀ ਪਿੰਡ ਚੋਧਰੀਵਾਲਾ ਨੇ ਸਰਪੰਚ ਹਰਪਾਲ ਸਿੰਘ ਨੇ ਪੁਲੀਸ ਪ੍ਰਸ਼ਾਸਨ ਕੋਲੋ ਮੰਗ ਕੀਤੀ ਕਿ ਦੋਸ਼ੀਆਂ ਦੀ ਭਾਲ ਸਖਤੀ ਨਾਲ ਕਰਕੇ ਉਨ੍ਹਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ।

ਘਟਨਾ ਦੀ ਜਾਣਕਾਰੀ ਮਿਲਦੀਆਂ ਪੁਲੀਸ ਦੇ ਉੱਚ ਅਧਿਕਾਰੀ ਐੱਸਐੱਸਪੀ ਗੌਰਵ ਤੂਰਾ,ਐੱਸਪੀਡੀ ਅਜੈਰਾਜ ਸਿੰਘ ਅਤੇ ਡੀਐੱਸਪੀ ਕੰਵਲਪ੍ਰੀਤ ਸਿੰਘ ਮੰਡ ਤਰੁੰਤ ਘਟਨਾ ਸਥਾਨ ਤੇ ਪੁੱਜੇ ਅਤੇ ਸੀਸੀਟੀਵੀ ਕੈਮਰਿਆਂ ਰਾਹੀ  ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l.


Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ 

Iphone ਲਈ ਕਲਿਕ ਕਰੋ 

ਟਾਪ ਹੈਡਲਾਈਨ

PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
Punjab News: ਪੰਜਾਬ ਦੇ ਮੁਲਾਜ਼ਮਾਂ ਲਈ ਦੀਵਾਲੀ ਤੋਂ ਪਹਿਲਾਂ ਖੁਸ਼ਖਬਰੀ, 10,000 ਰੁਪਏ ਦਾ ਵਿਆਜ ਮੁਕਤ ਤਿਉਹਾਰੀ ਐਡਵਾਂਸ ਦੇਵੇਗੀ ਸਰਕਾਰ, ਹੋਇਆ ਐਲਾਨ...
ਪੰਜਾਬ ਦੇ ਮੁਲਾਜ਼ਮਾਂ ਲਈ ਦੀਵਾਲੀ ਤੋਂ ਪਹਿਲਾਂ ਖੁਸ਼ਖਬਰੀ, 10,000 ਰੁਪਏ ਦਾ ਵਿਆਜ ਮੁਕਤ ਤਿਉਹਾਰੀ ਐਡਵਾਂਸ ਦੇਵੇਗੀ ਸਰਕਾਰ, ਹੋਇਆ ਐਲਾਨ...
Punjab School Holidays: ਨਵਰਾਤਰੀ ਦੀ ਸ਼ੁਰੂਆਤ ਨਾਲ ਛੁੱਟੀਆਂ ਨੂੰ ਲੈ ਕੇ ਅਹਿਮ ਖਬਰ, ਪੰਜਾਬ 'ਚ ਸੋਮਵਾਰ-ਮੰਗਲਵਾਰ ਦੀ ਰਹੇਗੀ ਛੁੱਟੀ, ਇੱਥੇ ਵੇਖੋ ਲਿਸਟ...
ਨਵਰਾਤਰੀ ਦੀ ਸ਼ੁਰੂਆਤ ਨਾਲ ਛੁੱਟੀਆਂ ਨੂੰ ਲੈ ਕੇ ਅਹਿਮ ਖਬਰ, ਪੰਜਾਬ 'ਚ ਸੋਮਵਾਰ-ਮੰਗਲਵਾਰ ਦੀ ਰਹੇਗੀ ਛੁੱਟੀ, ਇੱਥੇ ਵੇਖੋ ਲਿਸਟ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
Attack on International Airports: ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
Punjab Congress: ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
Punjab Weather Update: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
Petrol Diesel Price: ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
Embed widget