ਪੜਚੋਲ ਕਰੋ

ਤਰਨਤਾਰਨ ਹਮਲਾ ਪੰਜਾਬ ਲਈ ਖ਼ਤਰੇ ਦੀ ਚੇਤਾਵਨੀ: ਰਾਜਾ ਵੜਿੰਗ

Punjab News ਰਾਜਾ ਵੜਿੰਗ ਨੇ ਤਰਨਤਾਰਨ ਜ਼ਿਲ੍ਹੇ ਦੇ ਸਰਹਾਲੀ ਥਾਣੇ 'ਤੇ ਹੋਏ ਆਰ.ਪੀ.ਜੀ ਹਮਲੇ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਇਹ ਸੂਬੇ ਲਈ ਖਤਰੇ ਦੀ ਚੇਤਾਵਨੀ ਹੈ ਅਤੇ ਇਸਨੇ ਪੰਜਾਬ ਨੂੰ ਇੱਕ ਵਾਰ ਫਿਰ ਕਾਲੇ ਦੌਰ ਦੀ ਯਾਦ ਦਿਵਾ ਦਿੱਤੀ ਹੈ। 

Punjab News: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਤਰਨਤਾਰਨ ਜ਼ਿਲ੍ਹੇ ਦੇ ਸਰਹਾਲੀ ਥਾਣੇ 'ਤੇ ਹੋਏ ਆਰ.ਪੀ.ਜੀ ਹਮਲੇ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਇਹ ਸੂਬੇ ਲਈ ਖਤਰੇ ਦੀ ਚੇਤਾਵਨੀ ਹੈ ਅਤੇ ਇਸਨੇ ਪੰਜਾਬ ਨੂੰ ਇੱਕ ਵਾਰ ਫਿਰ ਕਾਲੇ ਦੌਰ ਦੀ ਯਾਦ ਦਿਵਾ ਦਿੱਤੀ ਹੈ। 

ਇੱਥੇ ਜਾਰੀ ਬਿਆਨ ਵਿੱਚ ਵੜਿੰਗ ਨੇ ਕਿਹਾ ਕਿ ਪੰਜਾਬ ਲਈ ਇਹ ਆਖਰੀ ਚੇਤਾਵਨੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਪੰਜਾਬ ਸਰਕਾਰ ਆਪਣੀ ਗੂੜ੍ਹੀ ਨੀਂਦ ਤੋਂ ਜਾਗ ਕੇ ਸਥਿਤੀ ਦੀ ਗੰਭੀਰਤਾ ਨੂੰ ਸਮਝੇਗੀ। ਉਨ੍ਹਾਂ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਅਪਰਾਧਿਕ ਲਾਪਰਵਾਹੀ ਦੀ ਆਲੋਚਨਾ ਕੀਤੀ ਹੈ, ਜਿਸ ਕਾਰਨ ਪੰਜਾਬ ਦੀ ਅਮਨ ਸ਼ਾਂਤੀ ਨੂੰ ਭੰਗ ਕਰਨ ਵਾਲੀਆਂ ਤਾਕਤਾਂ ਨੂੰ ਕਾਨੂੰਨ ਦੇ ਡਰ ਤੋਂ ਬਿਨਾਂ ਆਪਣੇ ਨਾਪਾਕ ਮਨਸੂਬਿਆਂ ਨੂੰ ਅੰਜਾਮ ਦੇਣ ਦਾ ਮੌਕਾ ਮਿਲ ਰਿਹਾ ਹੈ।

ਵੜਿੰਗ ਨੇ ਕਿਹਾ ਕਿ ਇਨ੍ਹਾਂ ਹਾਲਾਤਾਂ ਲਈ ਆਪ ਸਰਕਾਰ ਪੂਰੀ ਤਰ੍ਹਾਂ ਜ਼ਿੰਮੇਵਾਰ ਹੈ ਅਤੇ ਉਹ ਆਪਣੀ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੀ। ਇਨ੍ਹਾਂ ਘਟਨਾਵਾਂ ਦਾ ਮੁੜ ਵਾਪਰਨਾ ਖ਼ਤਰੇ ਦੀ ਨਿਸ਼ਾਨੀ ਹੈ, ਜਿਸਦਾ ਕਾਰਨ ਇਹ ਹੈ ਕਿ 'ਆਪ' ਸਰਕਾਰ ਸਥਿਤੀ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ। ਉਨ੍ਹਾਂ ਜ਼ਿਕਰ ਕੀਤਾ ਕਿ 'ਆਪ' ਸਰਕਾਰ ਦੇ ਸੱਤਾ ਸੰਭਾਲਣ ਤੋਂ ਬਾਅਦ ਇਹ ਦੂਜਾ ਆਰਪੀਜੀ ਹਮਲਾ ਹੈ। ਸੂਬੇ ਵਿੱਚ ਪਹਿਲਾਂ ਹੀ ਡਰ ਦਾ ਮਾਹੌਲ ਬਣਿਆ ਹੋਇਆ ਹੈ, ਜਿਸ ਵਿਰੁੱਧ ਅਸੀਂ ਵਾਰ-ਵਾਰ ਚੇਤਾਵਨੀ ਦੇ ਰਹੇ ਹਾਂ ਪਰ ਸਰਕਾਰ ਕੋਈ ਕਦਮ ਨਹੀਂ ਚੁੱਕ ਰਹੀ।

ਸੂਬਾ ਕਾਂਗਰਸ ਪ੍ਰਧਾਨ ਨੇ ਉਮੀਦ ਜਤਾਈ ਹੈ ਕਿ ਇਸ ਵਾਰ ਸਰਕਾਰ ਇਸ ਖਤਰੇ ਨੂੰ ਗੰਭੀਰਤਾ ਨਾਲ ਲਵੇਗੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਇੱਥੇ ਟਾਰਗੇਟ ਕਿਲਿੰਗ ਹੋ ਰਹੀਆਂ ਹਨ ਅਤੇ ਪੁਲੀਸ ਸਟੇਸ਼ਨ ’ਤੇ ਰਾਕੇਟ ਹਮਲਾ ਹੋਇਆ ਹੈ, ਜੋ ਸੂਬੇ ਲਈ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਦੀਆਂ ਚੋਣਾਂ ਵਿੱਚ ਰੁੱਝੀ ਰਹੀ। ਜਦੋਂ ਕਿ ਪ੍ਰਸ਼ਾਸਨ ਦੀ ਪ੍ਰਵਾਹ ਨਹੀਂ ਕੀਤੀ ਗਈ ਅਤੇ ਕਾਨੂੰਨ ਵਿਵਸਥਾ ਬੁਰੀ ਹਾਲਤ 'ਤੇ ਪਹੁੰਚ ਗਈ। ਅਜਿਹੇ 'ਚ ਪੰਜਾਬ 'ਚ ਹਿੰਸਕ ਘਟਨਾਵਾਂ ਰੋਜ਼ ਦੀਆਂ ਗੱਲਾਂ ਬਣ ਗਈਆਂ ਹਨ।

ਜਿਸ 'ਤੇ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਥਿਤੀ 'ਤੇ ਕਾਬੂ ਪਾਉਣ ਦੀ ਅਪੀਲ ਕੀਤੀ ਕਿਉਂਕਿ ਪੰਜਾਬੀਆਂ ਨੇ ਉਨ੍ਹਾਂ ਦੀ ਲੀਡਰਸ਼ਿਪ 'ਤੇ ਭਰੋਸਾ ਕੀਤਾ ਹੈ, ਨਾ ਕਿ ਕਿਸੇ ਬਾਹਰੀ ਵਿਅਕਤੀ 'ਤੇ। ਇਸ ਦੌਰਾਨ ਉਨ੍ਹਾਂ ਨੇ ਸਥਿਤੀ ਨਾਲ ਨਜਿੱਠਣ ਲਈ ਆਪਣੀ ਪਾਰਟੀ ਵੱਲੋਂ ਸਰਕਾਰ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਦੇ ਦੁਸ਼ਮਣਾਂ ਨਾਲ ਨਜਿੱਠਣ ਲਈ ਸਰਕਾਰ ਨੂੰ ਪੂਰਾ ਸਹਿਯੋਗ ਦੇਵੇਗੀ। ਕਾਂਗਰਸ ਪਾਰਟੀ ਨੇ ਹਮੇਸ਼ਾ ਹੀ ਪੰਜਾਬ ਅਤੇ ਦੇਸ਼ ਦੇ ਵਿਰੋਧੀਆਂ ਦਾ ਮੁਕਾਬਲਾ ਕਰਨ ਲਈ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੰਮ ਕੀਤਾ ਹੈ।
 

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, IAS ਨੂੰ ED ਨੇ ਭੇਜਿਆ ਸੰਮਨ, ਜਾਣੋ ਪੁੱਛਗਿੱਛ ਲਈ ਕਿਉਂ ਬੁਲਾਇਆ?   
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, IAS ਨੂੰ ED ਨੇ ਭੇਜਿਆ ਸੰਮਨ, ਜਾਣੋ ਪੁੱਛਗਿੱਛ ਲਈ ਕਿਉਂ ਬੁਲਾਇਆ?   
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; 'ਆਪ' 'ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; 'ਆਪ' 'ਚ ਹੋਏ ਸ਼ਾਮਲ...
Punjab Police Transfer: ਪੰਜਾਬ ਪੁਲਿਸ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 12 IPS ਸਣੇ 124 PPS ਅਫਸਰਾਂ ਦੇ ਤਬਾਦਲੇ; IPS ਨੀਰਜਾ ਸਪੈਸ਼ਲ DGP, NRI ਤਾਇਨਾਤ: ਵੇਖੋ ਪੂਰੀ ਲਿਸਟ...
ਪੰਜਾਬ ਪੁਲਿਸ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 12 IPS ਸਣੇ 124 PPS ਅਫਸਰਾਂ ਦੇ ਤਬਾਦਲੇ; IPS ਨੀਰਜਾ ਸਪੈਸ਼ਲ DGP, NRI ਤਾਇਨਾਤ: ਵੇਖੋ ਪੂਰੀ ਲਿਸਟ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Embed widget