ਪੜਚੋਲ ਕਰੋ

Horrific Road Accident: ਭਿਆਨਕ ਸੜਕ ਹਾਦਸੇ 'ਚ ਚਾਰ ਲੋਕਾਂ ਦੀ ਮੌਤ, ਦੋ ਜ਼ਖ਼ਮੀ

Punjab Accident: ਪੁਲਿਸ ਨੇ ਚਾਰ ਮੌਤਾਂ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਮ੍ਰਿਤਕਾਂ ਵਿੱਚ ਦੋ ਔਰਤਾਂ ਸ਼ਾਮਲ ਹਨ। ਗੰਭੀਰ ਰੂਪ ਵਿੱਚ ਜ਼ਖਮੀ ਹੋਏ ਦੋਵਾਂ ਕਾਰਾਂ ਦੇ ਚਾਲਕਾਂ ਨੂੰ ਮੁੱਢਲੀ ਸਹਾਇਤਾ ਲਈ ਸਿਵਲ ਹਸਪਤਾਲ ਭੇਜਿਆ ਗਿਆ ਹੈ।

ਤਰਨ ਤਾਰਨ: ਭਿਆਨਕ ਸੜਕ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਇਹ ਹਾਦਸਾ ਦੋ ਕਾਰਾਂ ਵਿਚਾਲੇ ਭਿਆਨਕ ਟੱਕਰ ਕਰਕੇ ਕੌਮੀ ਸ਼ਾਹ ਮਾਰਗ 54 ਸਥਿਤ ਕਸਬਾ ਹਰੀਕੇ ਨੇੜੇ ਵਾਪਰਿਆ। ਹਾਦਸੇ ਵਿੱਚ ਦੋ ਲੋਕ ਜ਼ਖ਼ਮੀ ਹੋਏ ਹਨ ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਹਾਸਲ ਜਾਣਕਾਰੀ ਮੁਤਾਬਕ ਕੌਮੀ ਸ਼ਾਹ ਮਾਰਗ 54 ਸਥਿਤ ਕਸਬਾ ਹਰੀਕੇ ਨੇੜੇ ਗ਼ਲਤ ਦਿਸ਼ਾ ਤੋਂ ਆ ਰਹੇ ਮੋਟਰਸਾਈਕਲ ਸਵਾਰ ਨੂੰ ਬਚਾਉਂਦਿਆਂ ਦੋ ਕਾਰਾਂ ਵਿਚਾਲੇ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿੱਚ ਚਾਰ ਕਾਰ ਸਵਾਰਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦੋਂਕਿ ਦੋ ਹੋਰ ਜ਼ਖ਼ਮੀ ਹੋ ਗਏ।

ਪੁਲਿਸ ਨੇ ਚਾਰ ਮੌਤਾਂ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਮ੍ਰਿਤਕਾਂ ਵਿੱਚ ਦੋ ਔਰਤਾਂ ਸ਼ਾਮਲ ਹਨ। ਗੰਭੀਰ ਰੂਪ ਵਿੱਚ ਜ਼ਖਮੀ ਹੋਏ ਦੋਵਾਂ ਕਾਰਾਂ ਦੇ ਚਾਲਕਾਂ ਨੂੰ ਮੁੱਢਲੀ ਸਹਾਇਤਾ ਲਈ ਸਿਵਲ ਹਸਪਤਾਲ ਭੇਜਿਆ ਗਿਆ ਹੈ। ਥਾਣਾ ਮੁਖੀ ਹਰਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ।

ਇਹ ਵੀ ਪੜ੍ਹੋ: Coronavirus Case Update: ਕੋਰੋਨਾ ਦਾ ਮੁੜ ਕਹਿਰ, ਹਫ਼ਤੇ 'ਚ ਹੀ ਕੋਰੋਨਾ ਮਰੀਜ਼ਾਂ ਦੀ ਗਿਣਤੀ ਨੇ ਪਾਈਆਂ ਭਾਜੜਾਂ, ਜਾਣੋ ਕਿਹੜੇ ਸੂਬੇ 'ਚ ਵਧ ਰਹੇ ਕਿੰਨੇ ਕੇਸ

ਟਾਪ ਹੈਡਲਾਈਨ

Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
Punjab News: ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Embed widget