ਪੜਚੋਲ ਕਰੋ

ਨਸ਼ਿਆਂ 'ਤੇ ਕਾਂਗਰਸੀ ਵਿਧਾਇਕ ਔਖੇ, ਸਿਹਤ ਮੰਤਰੀ ਨੂੰ ਮੂੰਹ 'ਤੇ ਸੁਣਾਈਆਂ ਖਰੀਆਂ-ਖਰੀਆਂ

ਵਿਸ਼ਵ ਨਸ਼ਾ ਵਿਰੋਧੀ ਦਿਵਸ ਮੌਕੇ ਤਰਨ ਤਾਰਨ ਵਿੱਚ ਕਰਵਾਏ ਪ੍ਰੋਗਰਾਮ ਵਿੱਚ ਪੱਟੀ ਦੇ ਕਾਂਗਰਸੀ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਪੰਜਾਬ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਮੰਚ 'ਤੇ ਮੌਜੂਦ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਇਸ ਖੇਤਰ ਵਿੱਚ ਨਸ਼ਾ ਨਾ ਰੋਕ ਸਕਣ 'ਤੇ ਖਰੀਆਂ-ਖਰੀਆਂ ਸੁਣਾਈਆਂ।

ਤਰਨ ਤਾਰਨ: ਵਿਸ਼ਵ ਨਸ਼ਾ ਵਿਰੋਧੀ ਦਿਵਸ ਮੌਕੇ ਤਰਨ ਤਾਰਨ ਵਿੱਚ ਕਰਵਾਏ ਪ੍ਰੋਗਰਾਮ ਵਿੱਚ ਪੱਟੀ ਦੇ ਕਾਂਗਰਸੀ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਪੰਜਾਬ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਮੰਚ 'ਤੇ ਮੌਜੂਦ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਇਸ ਖੇਤਰ ਵਿੱਚ ਨਸ਼ਾ ਨਾ ਰੋਕ ਸਕਣ 'ਤੇ ਖਰੀਆਂ-ਖਰੀਆਂ ਸੁਣਾਈਆਂ। ਵਿਧਾਇਕ ਗਿੱਲ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਅੱਜ ਵੀ ਨਸ਼ੇ ਦੀਆਂ ਵੱਡੀਆਂ-ਮੱਛੀਆਂ ਆਪਣੀ ਪਹੁੰਚ ਤੇ ਮਿਲੀ-ਭੁਗਤ ਸਦਕਾ ਪੁਲਿਸ ਦੀ ਪਹੁੰਚ ਤੋਂ ਕਿਤੇ ਦੂਰ ਹਨ। ਗਿੱਲ ਨੇ ਕਿਹਾ ਕਿ ਬੇਰੁਜ਼ਗਾਰੀ ਕਰਕੇ ਨੌਜਵਾਨ ਨਸ਼ਿਆਂ ਦੀ ਦਲਦਲ ਵਿੱਚ ਫਸ ਰਹੇ ਹਨ। ਭਾਰੀ ਮਾਤਰਾ ਵਿੱਚ ਨਸ਼ਾ ਫੜੇ ਜਾਣ ਦੇ ਬਾਵਜੂਦ ਉਨ੍ਹਾਂ ਦਾ ਸੈਂਪਲ ਫੇਲ੍ਹ ਹੋ ਜਾਂਦਾ ਹੈ ਤੇ ਨਸ਼ੇ ਦੇ ਵੱਡੇ ਵਪਾਰੀ ਆਸਾਨੀ ਨਾਲ ਆਪਣੇ ਧੰਦੇ ਨੂੰ ਅੰਜਾਮ ਦਿੰਦੇ ਹਨ। ਉਨ੍ਹਾਂ ਦੋ-ਟੁਕ ਕਿਹਾ ਕਿ ਨਸ਼ੇ ਦੇ ਸਬੰਧਤ ਟੈਸਟ ਕਰਨ ਵਾਲੀਆਂ ਲੈਬੋਰੇਟਰੀਜ਼ ਵਿੱਚ ਕੰਮ ਕਰਨ ਵਾਲੇ ਅਧਿਕਾਰੀਆਂ ਦੀ ਜਾਇਦਾਦ ਦੀ ਵੀ ਜਾਂਚ ਹੋਣੀ ਚਾਹੀਦੀ ਹੈ। ਇੰਨਾ ਹੀ ਨਹੀਂ, ਵਿਧਾਇਕ ਗਿੱਲ ਨੇ ਇਹ ਵੀ ਕਿਹਾ ਕਿ ਵਕੀਲ ਵੀ ਨਸ਼ਾ ਤਸਕਰਾਂ ਨੂੰ ਛੁਡਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਹ ਸਭ ਲੈਬੋਰੇਟਰੀਜ਼ ਵਿੱਚ ਕੰਮ ਕਰਨ ਵਾਲੇ ਅਧਿਕਾਰੀਆਂ ਦੀ ਮਿਲੀ-ਭੁਗਤ ਨਾਲ ਮੁਨਾਸਬ ਹੁੰਦਾ ਹੈ। ਇਨ੍ਹਾਂ ਦੀ ਜਾਇਦਾਦ ਦੀ ਵੀ ਜਾਂਚ ਹੋਣੀ ਚਾਹੀਦੀ ਹੈ। ਗਿੱਲ ਨੇ ਕਿਹਾ ਕਿ ਜੇ ਸਰਕਾਰ ਤਰਨ ਤਾਰਨ ਵਿੱਚੋਂ ਨਸ਼ਾ ਖ਼ਤਮ ਕਰਨਾ ਚਾਹੁੰਦੀ ਹੈ ਤਾਂ ਜ਼ਿਲ੍ਹੇ ਵਿੱਚ ਘੱਟੋ-ਘੱਟ 10 ਹਜ਼ਾਰ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਜਾਏ। ਨਸ਼ਾ ਤਸਕਰਾਂ ਨਾਲ ਕਿਸੇ ਵੀ ਤਰ੍ਹਾਂ ਦਾ ਸਬੰਧ ਰੱਖਣ ਵਾਲੇ ਹਰ ਵਿਅਕਤੀ 'ਤੇ ਕਾਰਵਾਈ ਹੋਏ। ਉਨ੍ਹਾਂ ਕਿਹਾ ਕਿ ਨਸ਼ਾ ਵਿਰੋਧੀ ਦਿਵਸ ਮਨਾਉਣ ਦਾ ਫਾਇਦਾ ਵੀ ਤਾਂ ਹੈ ਜੇ ਨਸ਼ਿਆਂ ਦੀ ਗ੍ਰਿਫ਼ਤ ਵਿੱਚ ਫਸੇ ਲੋਕਾਂ ਤਕ ਸਹੀ ਸੰਦੇਸ਼ ਪਹੁੰਚਾਇਆ ਜਾ ਸਕੇ।

ਟਾਪ ਹੈਡਲਾਈਨ

ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
Canada 'ਚ 26 ਸਾਲਾ ਨਵਨੀਤ ਕੌਰ ਦਾ ਗੋਲੀ ਮਾਰ ਕੇ ਕਤਲ, ਪਰਿਵਾਰ ਨੇ ਲਗਾਏ ਇਲਜ਼ਾਮ
Canada 'ਚ 26 ਸਾਲਾ ਨਵਨੀਤ ਕੌਰ ਦਾ ਗੋਲੀ ਮਾਰ ਕੇ ਕਤਲ, ਪਰਿਵਾਰ ਨੇ ਲਗਾਏ ਇਲਜ਼ਾਮ
Dubai ਤੋਂ 24 ਦਿਨਾਂ ਬਾਅਦ ਪਿੰਡ ਪਹੁੰਚੀ ਨੌਜਵਾਨ ਦੀ ਮ੍ਰਿਤਕ ਦੇਹ ,ਦਿਲ ਦਾ ਦੌਰਾ ਪੈਣ ਨਾਲ ਹੋਈ ਸੀ ਮੌਤ
Dubai ਤੋਂ 24 ਦਿਨਾਂ ਬਾਅਦ ਪਿੰਡ ਪਹੁੰਚੀ ਨੌਜਵਾਨ ਦੀ ਮ੍ਰਿਤਕ ਦੇਹ ,ਦਿਲ ਦਾ ਦੌਰਾ ਪੈਣ ਨਾਲ ਹੋਈ ਸੀ ਮੌਤ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
Embed widget