ਪੜਚੋਲ ਕਰੋ

Taran Taran News: ਸੱਪ ਲੜਨ ਨਾਲ ਦੋ ਸਕੇ ਭਰਾਵਾਂ ਦੀ ਮੌਤ

ਬੱਚਿਆਂ ਦੇ ਪਿਤਾ ਬਿਕਰ ਨਿਵਾਸੀ ਮੁੰਡਾ ਪਿੰਡ ਨੇ ਦੱਸਿਆ ਕਿ ਉਸ ਦੇ ਵੱਡੇ ਲੜਕੇ ਪ੍ਰਿੰਸਪਾਲ ਉਮਰ 9 ਸਾਲ ਤੇ ਛੋਟੇ ਗੁਰਦਿੱਤਾ 7 ਸਾਲ ਦੀ ਸੱਪ ਲੜਨ ਨਾਲ ਮੌਤ ਹੋ ਗਈ। 

Taran Taran News: ਜ਼ਿਲ੍ਹਾ ਤਰਨ ਤਾਰਨ ਦੇ ਮੁੰਡਾ ਪਿੰਡ ਵਿਖੇ ਜਹਿਰੀਲਾ ਸੱਪ ਲੜਨ ਨਾਲ ਦੋ ਸਕੇ ਭਰਾਵਾਂ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਬੱਚਿਆਂ ਦੇ ਪਿਤਾ ਬਿਕਰ ਨਿਵਾਸੀ ਮੁੰਡਾ ਪਿੰਡ ਨੇ ਦੱਸਿਆ ਕਿ ਉਸ ਦੇ ਵੱਡੇ ਲੜਕੇ ਪ੍ਰਿੰਸਪਾਲ ਉਮਰ 9 ਸਾਲ ਤੇ ਛੋਟੇ ਗੁਰਦਿੱਤਾ 7 ਸਾਲ ਦੀ ਸੱਪ ਲੜਨ ਨਾਲ ਮੌਤ ਹੋ ਗਈ। 

ਉਸ ਨੇ ਦੱਸਿਆ ਕਿ ਬੀਤੀ ਰਾਤ ਵੱਡੇ ਪ੍ਰਿੰਸਪਾਲ ਨੇ ਕੰਨ ਤੇ ਢਿੱਡ ਪੀੜ ਦੀ ਸ਼ਿਕਾਇਤ ਕੀਤੀ ਜਦਕਿ ਛੋਟੇ ਗੁਰਦਿੱਤ ਵੱਲੋਂ ਵੀ ਹੱਥ ਦੇ ਗੁੱਟ ਤੇ ਢਿੱਡ ਪੀੜ ਦੀ ਸ਼ਿਕਾਇਤ ਕੀਤੀ। ਬੱਚਿਆਂ ਦੀ ਹਾਲਾਤ ਵਿਗੜਦੀ ਵੇਖ ਪਰਿਵਾਰ ਵੱਲੋਂ ਪਿੰਡ ਤੋਂ ਮੁੱਢਲੀ ਡਾਕਟਰੀ ਸਹਾਇਤਾ ਲਈ ਗਈ। 

ਇਸ ਦੌਰਾਨ ਵੱਡੇ ਲੜਕੇ ਪ੍ਰਿੰਸ ਦੀ ਘਰ ਵਿੱਚ ਹੀ ਮੌਤ ਹੋ ਗਈ ਜਦਕਿ ਛੋਟੇ ਲੜਕੇ ਨੂੰ ਅੰਮ੍ਰਿਤਸਰ ਦੇ ਹਸਪਤਾਲ ਲਿਜਾਇਆ ਗਿਆ ਜਿੱਥੇ ਇਲਾਜ ਦੌਰਾਨ ਉਸ ਦੀ ਵੀ ਮੌਤ ਹੋ ਗਈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਪਲਪ੍ਰੀਤ ਸਿੰਘ ਨੂੰ ਐਲਾਨਿਆ ਉਮੀਦਵਾਰ, ਜੇਲ੍ਹ 'ਚ ਬੰਦ ਸਾਂਸਦ ਦੇ ਕਰੀਬੀ ਸਾਥੀ

DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ

ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ

ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ

ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ

22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ

Embed widget