ਪੜਚੋਲ ਕਰੋ

ਪੈਟਰੋਲ ਪੰਪ ਡਕੈਤੀ ਮਾਮਲਾ : ਪੁਲਿਸ ਤੇ ਲੁਟੇਰਿਆਂ ਵਿਚਾਲੇ ਮੁਕਾਬਲਾ, ਇੱਕ ਦੀ ਮੌਤ, ਦੂਜਾ ਜ਼ਖ਼ਮੀ

Tarn Taran News : ਤਰਨਤਾਰਨ ਜ਼ਿਲ੍ਹੇ ਦੇ ਸਰਾਏ ਅਮਾਨਤ ਖਾਂ ਥਾਣੇ ਵਿੱਚ ਇੱਕ ਪੈਟਰੋਲ ਪੰਪ ਨੂੰ ਲੁੱਟਣ ਅਤੇ ਫਿਰ ਸੁਰ ਸਿੰਘ ਪਿੰਡ ਵਿੱਚ ਇੱਕ ਹੋਰ ਲੁੱਟ ਦੀ ਕੋਸ਼ਿਸ਼ ਕਰਨ ਵਾਲੇ ਲੁਟੇਰਿਆਂ ਨਾਲ ਪੁਲਿਸ ਦਾ ਮੁਕਾਬਲਾ

Tarn Taran News : ਤਰਨਤਾਰਨ ਜ਼ਿਲ੍ਹੇ ਦੇ ਸਰਾਏ ਅਮਾਨਤ ਖਾਂ ਥਾਣੇ ਵਿੱਚ ਇੱਕ ਪੈਟਰੋਲ ਪੰਪ ਨੂੰ ਲੁੱਟਣ ਅਤੇ ਫਿਰ ਸੁਰ ਸਿੰਘ ਪਿੰਡ ਵਿੱਚ ਇੱਕ ਹੋਰ ਲੁੱਟ ਦੀ ਕੋਸ਼ਿਸ਼ ਕਰਨ ਵਾਲੇ ਲੁਟੇਰਿਆਂ ਨਾਲ ਪੁਲਿਸ ਦਾ ਮੁਕਾਬਲਾ ਹੋ ਗਿਆ ਹੈ।ਇਸ ਮੁਕਾਬਲੇ 'ਚ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋਈ ਹੈ।  ਜਿਸ 'ਚ ਇੱਕ ਲੁਟੇਰੇ ਦੀ ਮੌਤ ਹੋ ਗਈ ਹੈ ਜਦੋਂ ਕੇ ਦੂਜਾ ਲੁਟੇਰਾ ਗੰਭੀਰ ਨਾਲ ਜ਼ਖਮੀ ਹੈ। ਜਿਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।


 ਜਾਣਕਾਰੀ ਮੁਤਾਬਕ ਲੁੱਟ ਦੀ ਵਾਰਦਾਤ ਤੋਂ ਬਾਅਦ ਪੁਲਿਸ ਇਨ੍ਹਾਂ ਦਾ ਪਿੱਛਾ ਕਰ ਰਹੀ ਸੀ। ਜਿਸ ਨੂੰ ਦੇਖ ਲੁਟੇਰਿਆਂ ਨੇ ਪੁਲਿਸ ਪਾਰਟੀ 'ਤੇ ਫਾਇਰਿੰਗ ਕਰਦੇ ਹੋਏ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ 'ਤੇ ਪੁਲਿਸ ਨੇ ਜਵਾਬੀ ਗੋਲੀਬਾਰੀ ਕੀਤੀ ਅਤੇ ਦੋਵਾਂ ਲੁਟੇਰਿਆਂ ਨੂੰ ਗੋਲੀ ਮਾਰ ਦਿੱਤੀ। ਦੋਵੇਂ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਹਨ ਅਤੇ ਜਿਨ੍ਹਾਂ 'ਚੋਂ ਇੱਕ ਦੀ ਮੌਤ ਹੋ ਚੁਕੀ ਹੈ ਜਦਕਿ ਦੂਜੇ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
 
ਘਟਨਾ ਸਰਾਏ ਅਮਾਨਤ ਖਾਨ ਦੀ ਦੱਸੀ ਜਾ ਰਹੀ ਹੈ। ਇਹ ਲੁਟੇਰੇ ਵੱਖ-ਵੱਖ ਪੈਟਰੋਲ ਪੰਪਾਂ ਨੂੰ ਨਿਸ਼ਾਨਾ ਬਣਾ ਕੇ ਲੁੱਟ-ਖੋਹ ਕਰਦੇ ਸਨ। ਲੁਟੇਰਿਆਂ ਨੇ ਸ਼ੁੱਕਰਵਾਰ ਸ਼ਾਮ ਨੂੰ 2 ਪੈਟਰੋਲ ਪੰਪਾਂ ਨੂੰ ਨਿਸ਼ਾਨਾ ਬਣਾਇਆ ਸੀ। ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਲੁਟੇਰੇ ਉਥੋਂ ਫ਼ਰਾਰ ਹੋ ਗਏ ਪਰ ਵਿਚਕਾਰ ਹੀ ਪੁਲਿਸ ਨੇ ਉਨ੍ਹਾਂ ਨੂੰ ਘੇਰ ਲਿਆ। ਪੁਲਸ ਦਾ ਕਹਿਣਾ ਹੈ ਕਿ ਪੈਟਰੋਲ ਪੰਪ ਮਾਲਕਾਂ ਦੇ ਬਿਆਨਾਂ ਦੇ ਆਧਾਰ 'ਤੇ ਫਿਲਹਾਲ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
 
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 

 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Punjab News: ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂਆਂ ਦੀ ਰਾਹੁਲ ਗਾਂਧੀ ਨਾਲ ਅੱਜ ਹੋ ਸਕਦੀ ਮੁਲਾਕਾਤ, ਚੰਨੀ ਨਾਲ 92 ਆਗੂ ਹੋਣ ਦਾ ਦਾਅਵਾ, ਇਕੱਲੇ ਪਏ ਵੜਿੰਗ; ਕੀ ਬਣੇ ਰਹਿਣਗੇ ਪ੍ਰਧਾਨ...
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂਆਂ ਦੀ ਰਾਹੁਲ ਗਾਂਧੀ ਨਾਲ ਅੱਜ ਹੋ ਸਕਦੀ ਮੁਲਾਕਾਤ, ਚੰਨੀ ਨਾਲ 92 ਆਗੂ ਹੋਣ ਦਾ ਦਾਅਵਾ, ਇਕੱਲੇ ਪਏ ਵੜਿੰਗ; ਕੀ ਬਣੇ ਰਹਿਣਗੇ ਪ੍ਰਧਾਨ...

ਵੀਡੀਓਜ਼

Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha
Punjab Weather News: ਪੰਜਾਬ 'ਚ ਮੀਂਹ ਨੂੰ ਲੈ ਕੇ ਅਲਰਟ; ਜਾਣੋ ਕਿਹੜੇ ਜ਼ਿਲ੍ਹਿਆਂ 'ਚ ਪਵੇਗਾ ਮੀਂਹ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Embed widget