(Source: ECI/ABP News)
Punjab News: ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਹੋਇਆ ਮੁਕਾਬਲਾ, ਚੱਲੀਆਂ ਗੋਲੀਆਂ, ਗੈਂਗਸਟਰ ਜੈਸਲ ਚੰਬਲ ਦੇ ਨਿਕਲੇ ਗੁਰਗੇ
ਪੁਲਿਸ ਵੱਲੋਂ ਨਾਕਾ ਲਗਾਇਆ ਗਿਆ ਸੀ, ਪੁਲਿਸ ਵੱਲੋਂ ਜਦੋਂ ਕਾਰ ਸਵਾਰ ਨੌਜਵਾਨਾਂ ਨੂੰ ਰੋਕਣ ਦੀ ਕੀਤੀ ਕੋਸ਼ਿਸ਼ ਤਾਂ ਬਦਮਾਸ਼ਾਂ ਨੇ ਪੁਲਿਸ ਮੁਲਾਜ਼ਮਾਂ ਉੱਤੇ ਗੋਲੀਆਂ ਚਲਾ ਦਿੱਤੀਆਂ। ਇਸ ਮੁਕਾਬਲੇ ਦੌਰਾਨ ਇੱਕ ਬਦਮਾਸ਼ ਜ਼ਖਮੀ ਹੋ ਗਿਆ, ਜਿਸ ਨੂੰ..

Tarn Taran Police: ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਵਿੱਚ ਪਿੰਡ ਸੁਹਾਵਾ ਨੇੜੇ ਮੁਕਾਬਲਾ ਹੋਇਆ। ਬਦਮਾਸ਼ਾਂ ਅਤੇ ਪੁਲਿਸ ਵਿੱਚ ਗੋਲੀਆਂ ਚੱਲੀ। ਜਿਸ ਕਰਕੇ ਇੱਕ ਬਦਮਾਸ਼ ਜਵਾਬੀ ਫਾਇਰਿੰਗ ਦੌਰਾਨ ਜ਼ਖਮੀ ਹੋ ਗਿਆ।
ਹੋਰ ਪੜ੍ਹੋ : ਪੰਜਾਬ ਸਰਕਾਰ 'ਤੇ ਲਗਾਤਾਰ ਵੱਧ ਰਿਹਾ ਮੁਫ਼ਤ ਬਿਜਲੀ ਦੀ ਸਬਸਿਡੀ ਦਾ ਬੋਝ, ਆਰਥਿਕ ਵਿਵਸਥਾ 'ਤੇ ਵੱਡਾ ਸੰਕਟ
ਫੜੇ ਗਏ ਬਦਮਾਸ਼ਾਂ ਦੀ ਪਛਾਣ ਜੋਬਨ ਅਤੇ ਹੈਪੀ ਵੱਜੋਂ ਹੋਈ ਹੈ। ਗੋਲੀ ਲੱਗਣ ਕਾਰਨ ਜ਼ਖ਼ਮੀ ਹੋਇਆ ਜੋਬਨ ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਦੋਵੇਂ ਬਦਮਾਸ਼ਾਂ ਦਾ ਸੰਬੰਧ ਵਿਦੇਸ਼ ਚ ਬੈਠੇ ਗੈਂਗਸਟਰ ਜੈਸਲ ਚੰਬਲ ਦੇ ਨਾਲ ਹੈ।
ਪੁਲਿਸ ਵੱਲੋਂ ਸੁਹਾਵਾ ਰੋਡ 'ਤੇ ਨਾਕਾ ਲਗਾਇਆ ਹੋਇਆ ਸੀ। ਪੁਲਿਸ ਵੱਲੋਂ ਜਦੋਂ ਕਾਰ ਸਵਾਰ ਨੌਜਵਾਨਾਂ ਨੂੰ ਰੋਕਣ ਦੀ ਕੀਤੀ ਕੋਸ਼ਿਸ਼ ਤਾਂ ਬਦਮਾਸ਼ਾਂ ਨੇ ਪੁਲਿਸ ਮੁਲਾਜ਼ਮਾਂ ਉੱਤੇ ਗੋਲੀਆਂ ਚਲਾ ਦਿੱਤੀਆਂ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
