ਪੜਚੋਲ ਕਰੋ

ਗੈਂਗਸਟਰ ਜੱਗੂ ਭਗਵਾਨਪੁਰੀਆ ਗਰੋਹ ਦੇ ਪੰਜ ਬਦਮਾਸ਼ ਹਥਿਆਰਾਂ ਸਮੇਤ ਕਾਬੂ

ਤਰਨ ਤਾਰਨ ਪੁਲਿਸ ਨੇ ਨਾਮੀ ਗੈਂਗਸਟਰ ਜੱਗੂ ਭਗਵਾਨਪੁਰੀਆ ਗਰੋਹ ਦੇ ਪੰਜ ਬਦਮਾਸ਼ਾਂ ਨੂੰ ਕਾਬੂ ਕਾਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ ਪੁਲਿਸ ਨੇ ਗਰੋਹ ਦੇ ਮੈਂਬਰਾਂ ਕੋਲੋਂ 4 ਡਬਲ ਬੈਰਲ ਰਾਈਫਲਾਂ, ਦੋ 315 ਬੋਰ ਰਾਈਫਲਾਂ ਤੇ ਦੋ 32 ਬੋਰ ਦੇ ਪਿਸਟਲ ਬਰਾਮਦ ਕਰਨ ਤੋਂ ਇਲਾਵਾ 175 ਦੇ ਕਰੀਬ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਨੇ ਗਰੋਹ ਦੇ ਮੈਂਬਰਾਂ ਕੋਲੋਂ ਦੋ ਗੱਡੀਆਂ ਵੀ ਬਰਾਮਦ ਕੀਤੀਆਂ ਹਨ।

ਤਰਨ ਤਾਰਨ: ਜ਼ਿਲ੍ਹਾ ਪੁਲਿਸ ਨੇ ਨਾਮੀ ਗੈਂਗਸਟਰ ਜੱਗੂ ਭਗਵਾਨਪੁਰੀਆ ਗਰੋਹ ਦੇ ਪੰਜ ਬਦਮਾਸ਼ਾਂ ਨੂੰ ਕਾਬੂ ਕਾਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ ਪੁਲਿਸ ਨੇ ਗਰੋਹ ਦੇ ਮੈਂਬਰਾਂ ਕੋਲੋਂ 4 ਡਬਲ ਬੈਰਲ ਰਾਈਫਲਾਂ, ਦੋ 315 ਬੋਰ ਰਾਈਫਲਾਂ ਤੇ ਦੋ 32 ਬੋਰ ਦੇ ਪਿਸਟਲ ਬਰਾਮਦ ਕਰਨ ਤੋਂ ਇਲਾਵਾ 175 ਦੇ ਕਰੀਬ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਨੇ ਗਰੋਹ ਦੇ ਮੈਂਬਰਾਂ ਕੋਲੋਂ ਦੋ ਗੱਡੀਆਂ ਵੀ ਬਰਾਮਦ ਕੀਤੀਆਂ ਹਨ।

ਐਸਐਸਪੀ ਤਰਨ ਤਾਰਨ ਨੇ ਦੱਸਿਆ ਕਿ ਗਰੋਹ ਦੇ ਮੈਂਬਰ ਤਰਨ ਤਾਰਨ ਤੇ ਅੰਮ੍ਰਿਤਸਰ ਵਿੱਚ ਪੂਰੀ ਤਰ੍ਹਾਂ ਸਰਗਰਮ ਸਨ। ਇਹ ਬਦਮਾਸ਼ ਹਥਿਆਰਾਂ ਦੇ ਬਲ 'ਤੇ ਗੁੰਡਾਗਰਦੀ ਕਰਨ ਦੇ ਨਾਲ-ਨਾਲ ਹਥਿਆਰਾਂ ਦੀ ਤਸਕਰੀ ਤੇ ਹੋਰ ਅਪਰਾਧਕ ਘਟਨਾ ਨੂੰ ਅੰਜਾਮ ਦਿੰਦੇ ਸਨ। ਪੁਲਿਸ ਦਾ ਦਾਅਵਾ ਹੈ ਕਿ ਇਹ ਬਦਮਾਸ਼ ਗੈਂਗਸਟਰ ਜੱਗੂ ਭਗਵਾਨਪੁਰੀਆ ਗਰੋਹ ਦੇ ਮੈਂਬਰ ਹਨ।

SSP ਤਰਨ ਤਾਰਨ ਧਰੁਵ ਧਹੀਆ ਨੇ ਦੱਸਿਆ ਕਿ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਗਰੋਹ ਦੇ ਪੰਜ ਮੈਂਬਰਾਂ ਜਗਰੋਸ਼ਨ ਸਿੰਘ ਵਾਸੀ ਕਲੇਰ, ਸੱਮਾ ਪਹਿਲਵਾਨ ਵਾਸੀ ਕੈਰੋਵਾਲ, ਲਵਜੀਤ ਸਿੰਘ ਵਾਸੀ ਰਸੂਲਪੁਰ, ਸੁਖਦੇਵ ਸਿੰਘ ਵਾਸੀ ਤਰਨ ਤਾਰਨ ਤੇ ਏਕਮ ਸਿੰਘ ਕਾਜੀਕੋਟ ਨੂੰ ਗ੍ਰਿਫ਼ਤਾਰ ਕਰਕੇ ਇਨ੍ਹਾਂ ਪਾਸੋਂ 4 ਡਬਲ ਬੈਰਲ ਰਾਈਫਲਾਂ, ਦੋ 315 ਬੋਰ ਰਾਈਫਲ, ਦੋ 32 ਬੋਰ ਦੇ ਪਿਸਟਲ ਤੇ 175 ਦੇ ਕਰੀਬ ਕਾਰਤੂਸ ਬਰਾਮਦ ਕੀਤੇ ਹਨ।

ਐਸਐਸਪੀ ਨੇ ਦੱਸਿਆ ਕਿ ਗਰੋਹ ਦੇ ਪੰਜ ਹੋਰ ਮੈਂਬਰ ਅਜੇ ਫਰਾਰ ਹਨ ਜਿਨ੍ਹਾਂ ਦੀ ਪਛਾਣ ਕਰ ਲਈ ਗਈ ਹੈ ਤੇ ਜਲਦ ਹੀ ਉਨ੍ਹਾਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਕਾਬੂ ਕੀਤੇ ਬਦਮਾਸ਼ਾਂ ਦਾ ਪੇਸ਼ਾ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਵਿੱਚ ਗੁੰਡਾਗਰਦੀ ਕਰਨਾ, ਗੈਰ ਕਾਨੂੰਨੀ ਹਥਿਆਰਾਂ ਦੀ ਤਸਕਰੀ, ਲੋਕਾਂ ਨੂੰ ਧਮਕਾਉਣਾ, ਅੰਤਰ ਸਮੂਹਕ ਲੜਾਈਆਂ ਕਰਨੀਆਂ ਤੇ ਗੋਲੀਆਂ ਚਲਾ ਕੇ ਦਹਿਸ਼ਤ ਫੈਲਾਉਣਾ ਹੈ। ਰੋਸ਼ਨ ਹੁੰਢਾਲ ਤੇ ਪਹਿਲਾਂ ਵੀ ਕਿ ਅਪਰਾਧਿਕ ਮਾਮਲੇ ਦਰਜ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'

ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ

SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼

CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
Advertisement
ABP Premium

ਵੀਡੀਓਜ਼

Bhagwant Maan | ਨੌਕਰੀਆਂ ਹੀ ਨੌਕਰੀਆਂ ਪੰਜਾਬੀਆਂ ਲਈ ਵੱਡੀ ਖ਼ੁਸ਼ਖ਼ਬਰੀ! |Abp Sanjha |JobsSonia Maan | ਕਾਲਾ ਪਾਣੀ ਮੋਰਚੇ 'ਤੋਂ ਸੋਨੀਆ ਮਾਨ ਦਾ  ਵੱਡਾ ਬਿਆਨ! |Abp SanjhaFarmers Protest | ਕਿਸਾਨਾਂ ਨੂੰ ਲੈਕੇ ਪ੍ਰਤਾਪ ਬਾਜਵਾ ਦਾ ਵੱਡਾ ਧਮਾਕਾ! |Abp Sanjha |Partap BazwaFarmer Protest | ਕਿਸਾਨਾਂ 'ਤੇ ਸਿਆਸਤ ਜਾਰੀ! 'ਆਪ' ਨੇ BJP 'ਤੇ ਚੁੱਕੇ ਸਵਾਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
ਲੁਧਿਆਣਾ 'ਚ ਫ਼ਿਰੋਜ਼ਪੁਰ ਹਾਈਵੇਅ 'ਤੇ ਧਰਨਾ ਜਾਰੀ, ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ 'ਤੇ ਅੜੇ, ਖਾਲੀ ਹੱਥ ਪਰਤੇ ਅਧਿਕਾਰੀ, ਬੇਕਾਬੂ ਹੋ ਰਹੇ ਨੇ ਹਲਾਤ !

Flax seeds: ਸਿਆਲ 'ਚ ਅਲਸੀ ਦੀਆਂ ਪਿੰਨੀਆਂ ਤਾਂ ਸਾਰੇ ਹੀ ਖਾਂਦੇ ਪਰ ਬਹੁਤ ਘੱਟ ਲੋਕ ਜਾਣਦੇ ਇਸ ਦੇ ਗੁੱਝੇ ਫਾਇਦੇ

ਲੁਧਿਆਣਾ 'ਚ ਪ੍ਰਸ਼ਾਸਨ ਨੇ ਮੰਗਿਆ 7 ਦਿਨਾਂ ਦਾ ਸਮਾਂ, ਨਜ਼ਰਬੰਦ ਪ੍ਰਦਰਸ਼ਨਕਾਰੀ ਰਿਹਾਅ, ਲੱਖਾ ਸਿਧਾਣਾ ਨੂੰ ਵੀ ਰਿਹਾਅ ਕਰਨ ਦਾ ਐਲਾਨ

ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ

Embed widget