ਪੜਚੋਲ ਕਰੋ

ਤਰਨ ਤਾਰਨ 'ਚ ਵਿੱਕੀ ਵਰਲਡ ਗਰੋਹ ਦੇ ਦੋ ਗੈਂਗਸਟਰ ਗ੍ਰਿਫ਼ਤਾਰ

ਤਰਨ ਤਾਰਨ ਦੀ ਸੀਆਈਏ ਸਟਾਫ ਦੀ ਪੁਲਿਸ ਨੇ ਨਾਮੀ ਗੈਂਗਸਟਰ ਅਸ਼ਵਨੀ ਕੁਮਾਰ ਸੈਫੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸੈਫੀ ਕੋਲੋਂ 32 ਬੋਰ ਦਾ ਪਿਸਤੌਲ ਤੇ ਹੈਰੋਇਨ ਵੀ ਬਰਾਮਦ ਕੀਤੀ ਗਈ। ਪੁਲਿਸ ਨੇ ਸੈਫੀ ਦੇ ਸਾਥੀ ਗੈਂਗਸਟਰ ਸਾਜਨ ਉਰਫ ਟਿੱਡੀ ਨੂੰ ਵੀ ਕਾਬੂ ਕਰ ਲਿਆ ਹੈ।

ਚੰਡੀਗੜ੍ਹ: ਤਰਨ ਤਾਰਨ ਦੀ ਸੀਆਈਏ ਸਟਾਫ ਦੀ ਪੁਲਿਸ ਨੇ ਨਾਮੀ ਗੈਂਗਸਟਰ ਅਸ਼ਵਨੀ ਕੁਮਾਰ ਸੈਫੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸੈਫੀ ਕੋਲੋਂ 32 ਬੋਰ ਦਾ ਪਿਸਤੌਲ ਤੇ ਹੈਰੋਇਨ ਵੀ ਬਰਾਮਦ ਕੀਤੀ ਗਈ। ਪੁਲਿਸ ਨੇ ਸੈਫੀ ਦੇ ਸਾਥੀ ਗੈਂਗਸਟਰ ਸਾਜਨ ਉਰਫ ਟਿੱਡੀ ਨੂੰ ਵੀ ਕਾਬੂ ਕਰ ਲਿਆ ਹੈ। ਦੱਸ ਦੇਈਏ ਸੈਫੀ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ 10 ਦੇ ਕਰੀਬ ਸੰਗੀਨ ਅਪਰਾਧਕ ਮਾਮਲੇ ਦਰਜ ਹਨ ਜਦਕਿ ਟਿੱਡੀ ਖਿਲਾਫ ਵੀ NDPC ਐਕਟ ਤੇ ਆਰਮਜ਼ ਐਕਟ ਦੇ ਤਿੰਨ ਮਾਮਲੇ ਦਰਜ ਹਨ। ਜਾਣਕਾਰੀ ਮੁਤਾਬਕ ਦੋਵੇਂ ਗੈਂਗਸਟਰ ਵਿਕਰਮਜੀਤ ਸਿੰਘ ਉਰਫ ਵਿੱਕੀ ਵਰਲਡ ਦੇ ਸਾਥੀ ਹਨ। ਵਿੱਕੀ ਵਰਲਡ 'ਤੇ ਵੀ ਵੱਖ-ਵੱਖ ਥਾਣਿਆਂ ਵਿੱਚ ਦਰਜਨਾਂ ਅਪਰਾਧਿਕ ਮਾਮਲੇ ਦਰਜ ਹਨ। ਤਰਨ ਤਾਰਨ ਪੁਲਿਸ ਦੇ ਐਸਪੀ ਇਨਵੈਸਟੀਗੇਸ਼ਨ ਹਰਜੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਪਿੰਡ ਭੁੱਲਰ ਨੇੜੇ ਨਾਕਾਬੰਦੀ ਦੌਰਾਨ ਦੋਵੇਂ ਜਣੇ ਕਾਬੂ ਕੀਤੇ ਗਏ। ਐਸਪੀ ਧਾਲੀਵਾਲ ਨੇ ਦੱਸਿਆ ਕਿ ਦੋਵੇਂ ਮੁਲਜ਼ਮ ਗੈਂਗਸਟਰਾਂ ਨੂੰ ਰਿਮਾਂਡ 'ਤੇ ਲੈ ਕੇ ਉਨ੍ਹਾਂ ਕੋਲੋਂ ਪੁੱਛਗਿੱਛ ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕੋਲੋਂ ਜਲਦੀ ਵੱਡਾ ਖ਼ੁਲਾਸਾ ਹੋਏਗਾ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’

Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ

Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....

ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

ABP Premium

ਵੀਡੀਓਜ਼

ਵਿਜੇ ਵਰਮਾ ਨਾਲ ਇਸ਼ਕ ਬਾਰੇ ਖੁਲਿਆ , ਤਮੰਨਾ ਭਾਟੀਆ ਦਾ ਰਾਜ਼ਪਾਕਸਿਤਾਨ ਗਏ ਕਰਮਜੀਤ ਅਨਮੋਲ , ਪਿਆਰ ਨੂੰ ਵੇਖ ਹੋ ਗਏ ਭਾਵੁਕਦਿਲਜੀਤ ਨੇ ਸ਼ੋਅ ਚ ਫੈਨ ਦੇ ਬੰਨੀ ਪੱਗਦਿਲਜੀਤ ਦੋਸਾਂਝ ਨੇ ਸਟੇਜ ਤੇ ਫੈਨ ਦੇ ਬੰਨੀ ਪੱਗ , ਰੋ ਪਿਆ ਮੁੰਡਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  

Embed widget