ਪੜਚੋਲ ਕਰੋ

AAP ਸਰਪੰਚ ਦੇ ਕਤਲ ਮਾਮਲੇ ‘ਚ ਪੁਲਿਸ ਨੇ 2 ਮੁਲਜ਼ਮਾਂ ਦਾ ਕੀਤਾ ਐਨਕਾਊਂਟਰ ,ਪੜ੍ਹੋ ਪੂਰੀ ਖ਼ਬਰ

Tarn Taran News : ਤਰਨਤਾਰਨ ਪੁਲਿਸ ਨੇ ਆਪ ਸਰਪੰਚ ਹਰਬਿੰਦਰ ਸਿੰਘ ਦੇ ਕਤਲ ਮਾਮਲੇ 'ਚ ਅੱਜ ਪੱਟੀ ਹਲਕੇ ਦੇ ਪਿੰਡ ਜੱਲੋਕੇ ਨੇੜੇ 2 ਆਰੋਪੀਆਂ ਦਾ ਐਨਕਾਊਟਰ ਕਰ ਦਿੱਤਾ ਹੈ।

Tarn Taran News : ਤਰਨਤਾਰਨ ਪੁਲਿਸ (Tarn Taran Police  )ਨੇ ਆਪ ਸਰਪੰਚ ਹਰਬਿੰਦਰ ਸਿੰਘ ਦੇ ਕਤਲ ਮਾਮਲੇ 'ਚ ਅੱਜ ਪੱਟੀ ਹਲਕੇ ਦੇ ਪਿੰਡ ਜੱਲੋਕੇ ਨੇੜੇ 2 ਆਰੋਪੀਆਂ ਦਾ ਐਨਕਾਊਟਰ ਕਰ ਦਿੱਤਾ ਹੈ। ਇਸ ਮੁਕਾਬਲੇ ਦੌਰਾਨ ਦੋਵੇਂ ਸ਼ੂਟਰ ਅਰਸ਼ਦੀਪ ਸਿੰਘ ਅਤੇ ਰਮਨਪ੍ਰੀਤ ਸਿੰਘ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਪੁਲਿਸ ਨੇ ਉਨ੍ਹਾਂ ਤੋਂ ਦੋ 9mm ਅਤੇ 30-ਬੋਰ ਪਿਸਤੌਲ ਬਰਾਮਦ ਕੀਤੇ ਹਨ। ਪੁਲਿਸ ਹੁਣ ਦੋਵਾਂ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਕੇ ਹੋਰ ਪੁੱਛਗਿੱਛ ਕਰੇਗੀ, ਜਿਸ ਨਾਲ ਮਾਮਲੇ ਵਿੱਚ ਹੋਰ ਮਹੱਤਵਪੂਰਨ ਖੁਲਾਸੇ ਹੋਣ ਦੀ ਸੰਭਾਵਨਾ ਹੈ।  ਪੁਲਿਸ ਨੇ ਇੱਕ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ।

ਜਾਣਕਾਰੀ ਅਨੁਸਾਰ ਸਦਰ ਪੱਟੀ ਤੇ ਐਸਐਚਓ ਸਰਹਾਲੀ ਦੀਆਂ ਦੋ ਟੀਮ ਸ਼ੱਕੀ ਮੁਲਜ਼ਮਾਂ ਦੀ ਭਾਲ ‘ਚ ਗਸ਼ਤ ਕਰ ਰਹੀਆਂ ਸਨ। ਪੁਲਿਸ ਨੂੰ ਇੱਕ ਖਾਸ ਇਨਪੁਟ ਮਿਲਿਆ ਸੀ। ਪੁਲਿਸ ਨੇ ਇੱਕ ਬਾਈਕ ‘ਤੇ ਸਵਾਰ ਦੋ ਸ਼ੱਕੀ ਮੁਲਜ਼ਮਾਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ, ਪਰ ਦੋਵੇਂ ਮੁਲਜ਼ਮਾਂ ਨੇ ਫਾਇਰਿੰਗ ਕੀਤੀ।  ਪੁਲਿਸ ਦੀ ਜਵਾਬੀ ਕਾਰਵਾਈ ‘ਚ ਦੋਵੇਂ ਮੁਲਜ਼ਮ ਜ਼ਖ਼ਮੀ ਹੋ ਗਏ।  ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। 

ਇਸ ਐਨਕਾਊਂਟਰ ‘ਚ ਮੁੱਖ ਸ਼ੂਟਰ ਰੋਮਨਪ੍ਰੀਤ ਸਿੰਘ (ਚੌਹਲਾ ਸਾਹਿਬ) ਦੇ ਦੋ ਗੋਲੀਆਂ ਲੱਗੀਆਂ ਹਨ, ਜਦਕਿ ਦੂਜੇ ਮੁਲਜ਼ਮ ਅਰਸ਼ਦੀਪ ਸਿੰਘ (ਜਲੰਧਰ) ਦੇ ਲੱਤ ‘ਚ ਗੋਲੀ ਲੱਗੀ ਹੈ। ਪੁਲਿਸ ਨੇ ਦੱਸਿਆ ਕਿ ਅਰਸ਼ਦੀਪ ਸਿੰਘ ਮੁੱਖ ਸ਼ੂਟਰ ਰੋਮਨਪ੍ਰੀਤ ਨੂੰ ਪਨਾਹ ਦੇ ਰਿਹਾ ਸੀ ਤੇ ਲਗਾਤਾਰ ਉਸ ਨਾਲ ਰਹਿ ਰਿਹਾ ਸੀ। ਦੱਸ ਦੇਈਏ ਕਿ ਇਸ ਮਾਮਲੇ ‘ਚ ਹੁਣ ਤੱਕ 4 ਗ੍ਰਿਫ਼ਤਾਰੀਆਂ ਹੋ ਚੁੱਕੀਆਂ ਹਨ।  

ਟਾਪ ਹੈਡਲਾਈਨ

ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵਲੋਂ IAS ਅਧਿਕਾਰੀ ਨੂੰ ਮਿਲੀ ਵੱਡੀ ਜ਼ਿੰਮੇਵਾਰੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵਲੋਂ IAS ਅਧਿਕਾਰੀ ਨੂੰ ਮਿਲੀ ਵੱਡੀ ਜ਼ਿੰਮੇਵਾਰੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Punjab Police Reshuffle: ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 5 DSP ਨੂੰ ਮਿਲੀ ਤਰੱਕੀ, ਹੁਣ ਨਿਭਾਉਣਗੇ ਇਹ ਜ਼ਿੰਮੇਵਾਰੀ; ਵੇਖੋ ਲਿਸਟ...
ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 5 DSP ਨੂੰ ਮਿਲੀ ਤਰੱਕੀ, ਹੁਣ ਨਿਭਾਉਣਗੇ ਇਹ ਜ਼ਿੰਮੇਵਾਰੀ; ਵੇਖੋ ਲਿਸਟ...
ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ
ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ
 Couple Dispute : 38 ਲੱਖ ਰੁਪਏ ਖਰਚ ਕਰਕੇ ਨਿਊਜ਼ੀਲੈਂਡ ਭੇਜਿਆ, ਪਤਨੀ ਨੇ ਕਰਵਾਇਆ ਡਿਪੋਰਟ , ਨੌਜਵਾਨ ਨੇ ਅਫੇਅਰ ਦੇ ਲਗਾਏ ਆਰੋਪ 
 Couple Dispute : 38 ਲੱਖ ਰੁਪਏ ਖਰਚ ਕਰਕੇ ਨਿਊਜ਼ੀਲੈਂਡ ਭੇਜਿਆ, ਪਤਨੀ ਨੇ ਕਰਵਾਇਆ ਡਿਪੋਰਟ , ਨੌਜਵਾਨ ਨੇ ਅਫੇਅਰ ਦੇ ਲਗਾਏ ਆਰੋਪ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget