Punjab news: ਤਰਨ ਤਾਰਨ ਸ਼ਪੈਸ਼ਲ ਸੈਲ ਵਲੋਂ ਵੱਡੀ ਕਾਰਵਾਈ ਕਰਦਿਆਂ ਨਾਮਵਰ ਜਗਦੀਪ ਸਿੰਘ ਨਾਮ ਦੇ ਵਿਅਕਤੀ, ਜੋ ਰਿਐਲਿਟੀ ਸ਼ੋਅ ‘ਚ ਵੀ ਭਾਗ ਲੈ ਚੁੱਕਿਆ ਉਸ ਕੋਲੋਂ 500 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।
ਇਸ ਦੇ ਨਾਲ 2 ਸਾਥੀ ਵੀ ਗ੍ਰਿਫ਼ਤਾਰ ਕੀਤੇ ਗਏ ਹਨ ਜਿਨ੍ਹਾਂ ਨੂੰ ਅੱਜ ਮਾਨਯੋਗ ਅਦਾਲਤ ‘ਚ ਪੇਸ਼ ਕੀਤਾ ਗਿਆ ਅਤੇ 5 ਦਿਨ ਦ ਰਿਮਾਂਡ ਮਿਲਿਆ।
ਇਹ ਵੀ ਪੜ੍ਹੋ: Drugs Overdose: ਨਸ਼ੇ ਨੇ ਉਜਾੜਿਆ ਇੱਕ ਹੋਰ ਪਰਿਵਾਰ, ਬੱਸ ਸਟੈਂਡ ਨੇੜਿਓਂ ਮਿਲੀ ਜਵਾਨ ਪੁੱਤ ਦੀ ਲਾਸ਼
ਇਸ ਸਬੰਧੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਕੰਵਰ ਇਕਬਾਲ ਸਿੰਘ ਨੇ ਦੱਸਿਆ ਕਿ ਆਰੋਪੀਆਂ ਦੀ ਪੜਤਾਲ ਚੱਲ ਰਹੀ ਹੈ ਕਿ ਇਹ ਹੈਰੋਇਨ ਡਿਲਿਵਰ ਕਰਨੀ ਸੀ ਜਾਂ ਮੰਗਵਾਈ ਗਈ ਸੀ ਅਤੇ ਹੈਰੋਇਨ ਕਿਥੋਂ ਆਈ ਅਤੇ ਕਿੱਥੇ ਜਾਣੀ ਸੀ ਇਸ ਦੀ ਜਾਂਚ ਹੋਵੇਗੀ। ਇਨ੍ਹਾਂ ਤਿੰਨ ਆਰੋਪੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Mansa news: ਮਾਨਸਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਬਣੇ ਹਰਪ੍ਰੀਤ ਸਿੰਘ