ਪੜਚੋਲ ਕਰੋ

ਤਰਨ ਤਾਰਨ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ! ਕੁੜੀ ਦੀ 'ਲਵ ਮੈਰਿਜ' ਤੋਂ ਖਫਾ ਪਰਿਵਾਰ ਨੇ ਮੁੰਡੇ ਦੇ ਪਿਤਾ, ਭਰਾ ਤੇ ਭੈਣ ਨੂੰ ਵੱਢਿਆ

ਤਿੰਨਾਂ ਦਾ ਕਤਲ ਇੰਨੀ ਬੇਰਹਿਮੀ ਨਾਲ ਕੀਤਾ ਗਿਆ ਹੈ ਕਿ ਉਨ੍ਹਾਂ ਦਾ ਪਛਾਣ ਕਰਨੀ ਵੀ ਮੁਸ਼ਕਲ ਹੈ। ਇਸ ਤੀਹਰੇ ਕਤਲ ਕਾਂਡ ਨਾਲ ਪਿੰਡ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।

ਤਰਨ ਤਾਰਨ: ਪਿੰਡ ਨੌਸ਼ਹਿਰਾ ਢਾਲਾ ਵਾਸੀ ਹਰਸੰਦੀਪ ਸਿੰਘ ਨੂੰ ਲਵ ਮੈਰਿਜ ਕਰਨੀ ਬੇਹੱਦ ਮਹਿੰਗੀ ਪੈ ਗਈ। ਉਸ ਦੀ ਪ੍ਰੇਮਿਕਾ ਦੇ ਪਰਿਵਾਰ ਨੇ ਅੱਧੀ ਰਾਤ ਤੇਜ਼ਧਾਰ ਹਥਿਆਰਾਂ ਨਾਲ ਉਸ ਦੇ ਪਰਿਵਾਰ 'ਤੇ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਹਰਸੰਦੀਪ ਸਿੰਘ ਦੇ ਪਿਤਾ ਜੋਗਿੰਦਰ ਸਿੰਘ, ਭਰਾ ਪਵਨਦੀਪ ਸਿੰਘ ਤੇ ਭੈਣ ਪ੍ਰਭਜੀਤ ਕੌਰ ਨੂੰ ਬੇਰਹਿਮੀ ਨਾਲ ਵੱਢ-ਵੱਢ ਕੇ ਉਨ੍ਹਾਂ ਦਾ ਕਤਲ ਕਰ ਦਿੱਤਾ। ਘਟਨਾ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਕਤਲ ਕਾਂਡ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਤਿੰਨਾਂ ਦਾ ਕਤਲ ਇੰਨੀ ਬੇਰਹਿਮੀ ਨਾਲ ਕੀਤਾ ਗਿਆ ਹੈ ਕਿ ਉਨ੍ਹਾਂ ਦਾ ਪਛਾਣ ਕਰਨੀ ਵੀ ਮੁਸ਼ਕਲ ਹੈ। ਇਸ ਤੀਹਰੇ ਕਤਲ ਕਾਂਡ ਨਾਲ ਪਿੰਡ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਮਿਲੀ ਜਾਣਕਾਰੀ ਮੁਤਾਬਕ ਲਗਪਗ ਦੋ ਮਹੀਨੇ ਪਹਿਲਾਂ ਹਰਸੰਦੀਪ ਦੀ ਪਿੰਡ ਦੀ ਹੀ ਕੁੜੀ ਨਾਲ ਕੋਰਟ ਮੈਰਿਜ ਹੋਈ ਸੀ। ਲੜਕੀ ਦੇ ਮਾਪੇ ਇਸ ਵਿਆਹ ਲਈ ਰਾਜ਼ੀ ਨਹੀਂ ਸੀ। ਇਸੇ ਕਰਕੇ ਉਨ੍ਹਾਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਇਸ ਬਾਰੇ ਡੀਐਸਪੀ ਸਿਟੀ ਕਮਲਜੀਤ ਸਿੰਘ ਔਲਖ ਨੇ ਦੱਸਿਆ ਕਿ ਲੜਕੀ ਦੇ ਪਿਤਾ ਤੇ ਭਰਾ ਨੇ ਨਿੱਜੀ ਰੰਜ਼ਿਸ਼ ਕਰਕੇ ਇਸ ਘਟਨਾ ਨੂੰ ਅੰਜਾਮ ਦਿੱਤਾ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਲੜਕੀ ਦੇ ਪਰਿਵਾਰ 'ਤੇ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ। ਅੱਗੇ ਦੀ ਕਾਰਵਾਈ ਵੀ ਆਰੰਭ ਦਿੱਤੀ ਗਈ ਹੈ।

ਟਾਪ ਹੈਡਲਾਈਨ

ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਕੈਨੇਡਾ 'ਚ ਪੰਜਾਬੀ ਕੁੜੀ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ 'ਚ ਸੋਗ ਦੀ ਲਹਿਰ; ਪਿਆ ਚੀਕ-ਚੀਹਾੜਾ
ਕੈਨੇਡਾ 'ਚ ਪੰਜਾਬੀ ਕੁੜੀ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ 'ਚ ਸੋਗ ਦੀ ਲਹਿਰ; ਪਿਆ ਚੀਕ-ਚੀਹਾੜਾ
ਪੰਜਾਬ 'ਚ ਅੱਜ ਪਵੇਗਾ ਮੀਂਹ, ਚੰਡੀਗੜ੍ਹ 'ਚ ਵੀ ਬਦਲੇਗਾ ਮੌਸਮ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਅੱਜ ਪਵੇਗਾ ਮੀਂਹ, ਚੰਡੀਗੜ੍ਹ 'ਚ ਵੀ ਬਦਲੇਗਾ ਮੌਸਮ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
Embed widget