ਪੜਚੋਲ ਕਰੋ
Advertisement
ਤਰਨਾ ਤਾਰਨ 'ਚ ਵਧਦੇ ਜਾ ਰਹੇ ਕੋਰੋਨਾ ਮਰੀਜ਼, 13 ਹੋਰ ਪੌਜ਼ੇਟਿਵ ਕੇਸ
ਤਰਨ ਤਾਰਨ 'ਚ ਕੋਰੋਨਾਵਾਇਰਸ ਦੇ 13 ਤਾਜ਼ਾ ਮਾਮਲੇ ਸਾਹਮਣੇ ਆਏ।
ਤਰਨ ਤਾਰਨ: ਜ਼ਿਲ੍ਹਾ ਤਰਨ ਤਾਰਨ 'ਚ ਕੋਰੋਨਾਵਾਇਰਸ ਦੇ 13 ਤਾਜ਼ਾ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਨਵੇਂ ਮਾਮਲਿਆਂ ਨਾਲ ਜ਼ਿਲ੍ਹੇ 'ਚ ਕੁੱਲ 157 ਕੋਰੋਨਾ ਪੌਜ਼ੇਟਿਵ ਕੇਸ ਸਾਹਮਣੇ ਆ ਚੁੱਕੇ ਹਨ।
ਪੰਜਾਬ 'ਚ ਕੁੱਲ ਕੋਰੋਨਾ ਪੌਜ਼ੇਟਿਵ ਕੇਸ 1600 ਪਾਰ ਹੋ ਗਏ ਹਨ। ਸੂਬੇ 'ਚ ਕੋਰੋਨਾਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 27 ਹੋ ਗਈ ਹੈ। ਰਾਹਤ ਭਰੀ ਖਬਰ ਇਹ ਹੈ ਕਿ 135 ਮਰੀਜ਼ ਸਿਹਤਯਾਬ ਵੀ ਹੋਏ ਹਨ।
ਇਸ ਵਕਤ ਪੰਜਾਬ 'ਚ ਦੂਜੇ ਰਾਜਾਂ ਤੋਂ ਪਰਤੇ 1055 ਲੋਕ ਕੋਰੋਨਾਵਾਇਰਸ ਨਾਲ ਸੰਕਰਮਿਤ ਹਨ। ਇਨ੍ਹਾਂ 'ਚ ਨਾਂਦੇੜ ਤੋਂ ਆਏ ਸ਼ਰਧਾਲੂ ਤੇ ਦੂਜੇ ਰਾਜਾਂ ਚੋਂ ਆਏ ਮਜ਼ਦੂਰ ਸ਼ਾਮਲ ਹਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਕ੍ਰਿਕਟ
ਜਲੰਧਰ
ਪੰਜਾਬ
Advertisement