ਪੜਚੋਲ ਕਰੋ

ਤਰਨਤਾਰਨ : ਮਹਿਜ਼ 50 ਰੁਪਏ ਪਿੱਛੇ ਨੌਜਵਾਨ ਦਾ ਕਤਲ, ਇੱਟਾਂ ਨਾਲ ਵਾਰ ਕਰਕੇ ਉਤਾਰਿਆ ਮੌਤ ਦੇ ਘਾਟ  

ਤਰਨਤਾਰਨ- ਥਾਣਾ ਭਿੱਖੀਵਿੰਡ ਅਧੀਨ ਆਉਂਦੇ ਪਿੰਡ ਕਲਸੀਆਂ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਮਹਿਜ਼ 50 ਰੁਪਏ ਦੇ ਲੈਣ ਦੇਣ ਨੂੰ ਲੈ ਕੇ ਇੱਟ ਮਾਰ ਕੇ ਨੌਜਵਾਨ ਦਾ ਕਤਲ ਕਰ ਦੇਣ ਦੀ ਖਬਰ ਮਿਲੀ ਹੈ

ਤਰਨਤਾਰਨ- ਥਾਣਾ ਭਿੱਖੀਵਿੰਡ ਅਧੀਨ ਆਉਂਦੇ ਪਿੰਡ ਕਲਸੀਆਂ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਮਹਿਜ਼ 50 ਰੁਪਏ ਦੇ ਲੈਣ ਦੇਣ ਨੂੰ ਲੈ ਕੇ ਇੱਟ ਮਾਰ ਕੇ ਨੌਜਵਾਨ ਦਾ ਕਤਲ ਕਰ ਦੇਣ ਦੀ ਖਬਰ ਮਿਲੀ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਗੁਰਸਾਹਬ ਸਿੰਘ ਉਰਫ ਬੱਗੋ ਪੁੱਤਰ ਰਾਜ ਸਿੰਘ ਵਾਸੀ ਕਲਸੀਆਂ ਵਜੋਂ ਹੋਈ ਹੈ। 

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਦੇ ਭਰਾ ਜਸਕਰਨ ਸਿੰਘ ਪੁੱਤਰ ਰਾਜ ਸਿੰਘ ਨੇ ਦੱਸਿਆ ਕਿ ਉਹ ਅਤੇ ਉਸਦਾ ਗਵਾਂਢੀ ਕੁਲਦੀਪ ਸਿੰਘ ਪੁੱਤਰ ਸਰਵਨ ਸਿੰਘ ਪਿੰਡ ਭੁੱਚਰ ਵਿਖੇ ਵਾਟਰ ਸਪਲਾਈ ਦੀ ਪੈ ਰਹੀ ਪਾਇਪ ਲਾਈਨ ਤੇ ਠੇਕੇਦਾਰ ਨਾਲ ਦਿਹਾੜੀ ਦਾ ਕੰਮ ਕਰਦੇ ਹਨ ਅਤੇ ਇਕ ਦਿਨ ਠੇਕੇਦਾਰ ਵੱਲੋਂ ਜਦੋਂ ਦਿਹਾੜੀ ਦਿੱਤੀ ਗਈ ਤਾਂ ਕੁਲਦੀਪ ਸਿੰਘ ਵੱਲੋਂ ਉਸ ਦੀ ਦਿਹਾੜੀ ਦੇ ਪੈਸਿਆਂ ਵਿਚੋਂ ਵੀ 50 ਰੁਪਏ ਵੱਧ ਰੱਖ ਲਏ । ਪਰ ਬੀਤੀ ਰਾਤ ਜਦੋਂ ਉਕਤ ਨੌਜਵਾਨ ਕੁਲਦੀਪ ਸਿੰਘ ਪਾਸੋਂ ਜਸਕਰਨ ਸਿੰਘ ਵੱਲੋਂ ਉਸ ਦੇ ਪੈਸਿਆਂ ਵਿਚੋਂ ਵੱਧ ਰੱਖੇ ਪੈਸੇ ਵਾਪਸ ਮੰਗੇ ਤਾਂ ਉਕਤ ਨੌਜਵਾਨ ਆਪਣੇ ਹੋਰ ਸਾਥੀਆਂ ਨੂੰ ਨਾਲ ਲੈ ਕੇ ਉਨ੍ਹਾਂ ਨਾਲ ਝਗੜਾ ਕੀਤਾ ਗਿਆ। 

ਮ੍ਰਿਤਕ ਦੇ ਭਰਾ ਨੇ ਕਿਹਾ ਕਿ ਗਵਾਂਢ ਦੇ ਲੋਕਾਂ ਵੱਲੋਂ ਮਸਲਾ ਸ਼ਾਤ ਕਰਵਾ ਦਿੱਤਾ ਗਿਆ ਪਰ ਬਾਅਦ ਵਿੱਚ ਉਕਤ ਰੰਜਿਸ਼ ਨੂੰ ਲੈ ਕੇ ਤੈਸ਼ ਵਿੱਚ ਆਏ ਕੁਲਦੀਪ ਸਿੰਘ, ਸ਼ੇਰਾ ਸਿੰਘ ,ਤਾਰਾ ਸਿੰਘ,ਸਰਵਣ ਸਿੰਘ ਅਤੇ ਗੋਸ਼ਾ ਨਾਮਕ ਵਿਅਕਤੀਆਂ ਵੱਲੋਂ ਉਸਦੇ ਛੋਟੇ ਭਰਾ ਗੁਰਸਾਹਿਬ ਸਿੰਘ ਉਰਫ ਬੱਗਾ ਨੂੰ ਘਰੋਂ ਧੂਹ ਕੇ ਲੈ ਗਏ ਅਤੇ ਬਾਹਰ ਲਿਆਕੇ ਸਿਰ ਵਿੱਚ ਇੱਟਾਂ ਮਾਰ ਮਾਰ ਕੇ ਉਸਦਾ ਕਤਲ ਕਰ ਦਿੱਤਾ । 

ਮ੍ਰਿਤਕ ਨੌਜਵਾਨ ਦੇ ਭਰਾ ਜਸਕਰਨ ਸਿੰਘ ਅਤੇ ਭੂਆ ਜੋਗਿੰਦਰ ਕੌਰ ਨੇ ਭਿੱਖੀਵਿੰਡ ਪੁਲਸ ਪਾਸੋਂ ਮੰਗ ਕੀਤੀ ਕਿ ਉਕਤ ਦੋਸ਼ੀਆਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕਰ ਕੇ ਉਨ੍ਹਾਂ ਨੂੰ ਇਨਸਾਫ ਦਿਵਾਇਆ ਜਾਵੇ ।ਉੱਥੇ ਹੀ ਜਦ ਇਸ ਮਾਮਲੇ ਸਬੰਧੀ ਡੀ ਐੱਸ ਪੀ ਭਿੱਖੀਵਿੰਡ ਤਰਸੇਮ ਮਸੀਹ ਨਾਲ ਗੱਲ ਕੀਤੀ ਤਾਂ ਉਹਨਾਂ ਨੇ ਕਿਹਾ ਕਿ ਮ੍ਰਿਤਕ ਗੁਰਸਾਹਿਬ ਸਿੰਘ ਉਰਫ ਬੱਗੋ ਦੇ ਪਰਿਵਾਰ ਦੇ ਬਿਆਨ ਦਰਜ ਕੀਤੇ ਗਏ ਹਨ ਅਤੇ ਜਾਂਚ ਦੇ ਬਾਅਦ ਮਾਮਲੇ 'ਚ ਬਣਦੀ ਕਾਰਵਾਈ ਕੀਤੀ ਜਾਵੇਗੀ । ‌

ਟਾਪ ਹੈਡਲਾਈਨ

Punjab News: ਪੰਜਾਬ ‘ਚ ਵੱਡੀ ਵਾਰਦਾਤ, ਦੋ ਸਕੇ ਭਰਾਵਾਂ ਦਾ ਗੋਲੀਆਂ ਮਾਰ ਕੇ ਕਤਲ, ਲੋਕਾਂ ‘ਚ ਫੈਲੀ ਦਹਿਸ਼ਤ...
Punjab News: ਪੰਜਾਬ ‘ਚ ਵੱਡੀ ਵਾਰਦਾਤ, ਦੋ ਸਕੇ ਭਰਾਵਾਂ ਦਾ ਗੋਲੀਆਂ ਮਾਰ ਕੇ ਕਤਲ, ਲੋਕਾਂ ‘ਚ ਫੈਲੀ ਦਹਿਸ਼ਤ...
ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ
ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ
ਪੰਜਾਬ-ASI ਨੇ PCR ਵੈਨ ਰੇਲਵੇ ਟ੍ਰੈਕ 'ਤੇ ਚੜ੍ਹਾਈ, ਲੋਕਾਂ ਨੇ ਫੜਿਆ ਤਾਂ ਕਿਹਾ- ਥੋੜੀ ਜਿਹੀ ਪੀਤੀ ਹੈ, ਪਤਾ ਨਹੀਂ...
ਪੰਜਾਬ-ASI ਨੇ PCR ਵੈਨ ਰੇਲਵੇ ਟ੍ਰੈਕ 'ਤੇ ਚੜ੍ਹਾਈ, ਲੋਕਾਂ ਨੇ ਫੜਿਆ ਤਾਂ ਕਿਹਾ- ਥੋੜੀ ਜਿਹੀ ਪੀਤੀ ਹੈ, ਪਤਾ ਨਹੀਂ...
ਅੰਮ੍ਰਿਤਸਰ 'ਚ ਸਾਬਕਾ CM ਦੇ ਵਿਰੁੱਧ ਲੱਗੇ ਪੋਸਟਰ, ਲਿਖਿਆ- ਘਰ-ਘਰ 'ਚ ਚੱਲੀ ਗੱਲ, ਚੰਨੀ ਚੱਲਿਆ ਭਾਜਪਾ ਵੱਲ; ਮੱਚੀ ਹਲਚਲ
ਅੰਮ੍ਰਿਤਸਰ 'ਚ ਸਾਬਕਾ CM ਦੇ ਵਿਰੁੱਧ ਲੱਗੇ ਪੋਸਟਰ, ਲਿਖਿਆ- ਘਰ-ਘਰ 'ਚ ਚੱਲੀ ਗੱਲ, ਚੰਨੀ ਚੱਲਿਆ ਭਾਜਪਾ ਵੱਲ; ਮੱਚੀ ਹਲਚਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Embed widget