ਪੜਚੋਲ ਕਰੋ

ਤਰਨਤਾਰਨ ਦੀ ਧੀ ਦਾ ਇੰਗਲੈਂਡ 'ਚ ਚਾਕੂ ਮਾਰ ਕੇ ਕਤਲ, ਦੋ ਸਾਲ ਪਹਿਲਾਂ ਜ਼ਮੀਨ ਵੇਚ ਕੇ ਪਰਿਵਾਰ ਨੇ ਭੇਜਿਆ ਸੀ

Punjab News: ਤਰਨਤਾਰਨ ਦੇ ਪਿੰਡ ਪਿੱਦੀ ਦੀ ਰਹਿਣ ਵਾਲੀ 24 ਸਾਲਾ ਕਿਰਨਦੀਪ ਕੌਰ ਦਾ ਇੰਗਲੈਂਡ ਵਿੱਚ ਕਤਲ ਕਰ ਦਿੱਤਾ ਗਿਆ। ਇਸ ਘਟਨਾ ਨਾਲ ਉਨ੍ਹਾਂ ਦੇ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ।

Punjab News: ਤਰਨਤਾਰਨ ਦੇ ਪਿੰਡ ਪਿੱਦੀ ਦੀ ਰਹਿਣ ਵਾਲੀ 24 ਸਾਲਾ ਕਿਰਨਦੀਪ ਕੌਰ ਦਾ ਇੰਗਲੈਂਡ ਵਿੱਚ ਕਤਲ ਕਰ ਦਿੱਤਾ ਗਿਆ। ਇਸ ਘਟਨਾ ਨਾਲ ਉਨ੍ਹਾਂ ਦੇ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ। ਕਿਰਨਦੀਪ ਲਗਭਗ ਦੋ ਸਾਲ ਪਹਿਲਾਂ ਉੱਚ ਸਿੱਖਿਆ ਲਈ ਵਿਦਿਆਰਥੀ ਵੀਜ਼ੇ 'ਤੇ ਯੂਕੇ ਗਈ ਸੀ। ਆਪਣੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ, ਉਸ ਨੂੰ ਵਰਕ ਪਰਮਿਟ ਮਿਲਿਆ ਅਤੇ ਉਹ ਉੱਥੇ ਰਹਿ ਕੇ ਕੰਮ ਕਰ ਰਹੀ ਸੀ।

ਮ੍ਰਿਤਕਾ ਦੇ ਪਿਤਾ, ਸੁਖਦੇਵ ਸਿੰਘ ਅਤੇ ਮਾਂ ਬਲਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੀ ਧੀ ਦੇ ਉੱਜਵਲ ਭਵਿੱਖ ਲਈ ਇੰਗਲੈਂਡ ਭੇਜਣ ਲਈ ਆਪਣੀ ਜ਼ਮੀਨ ਵੇਚ ਦਿੱਤੀ ਸੀ। ਪਰਿਵਾਰ ਨੂੰ ਉਮੀਦ ਸੀ ਕਿ ਉਨ੍ਹਾਂ ਦੀ ਧੀ ਵਿਦੇਸ਼ ਵਿੱਚ ਇੱਕ ਬਿਹਤਰ ਭਵਿੱਖ ਬਣਾਏਗੀ, ਪਰ ਇਸ ਦੁਖਦਾਈ ਘਟਨਾ ਨੇ ਉਨ੍ਹਾਂ ਦੀਆਂ ਸਾਰੀਆਂ ਉਮੀਦਾਂ 'ਤੇ ਪਾਣੀ ਫੇਰ ਦਿੱਤਾ।

ਕਮਰੇ ਵਿੱਚ ਸੌਂਦੇ ਸਮੇਂ ਹਮਲਾ ਕੀਤਾ ਗਿਆ

ਪਰਿਵਾਰਕ ਮੈਂਬਰਾਂ ਦੇ ਅਨੁਸਾਰ ਕਿਰਨਦੀਪ ਐਤਵਾਰ ਸਵੇਰੇ ਆਪਣੇ ਕਮਰੇ ਵਿੱਚ ਸੌਂ ਰਹੀ ਸੀ, ਜਦੋਂ ਇੱਕ ਅਣਪਛਾਤਾ ਹਮਲਾਵਰ ਕਥਿਤ ਤੌਰ 'ਤੇ ਕਮਰੇ ਵਿੱਚ ਦਾਖਲ ਹੋਇਆ ਅਤੇ ਉਸ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਉਸ ਨੂੰ ਕਈ ਗੰਭੀਰ ਸੱਟਾਂ ਲੱਗੀਆਂ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚੀ, ਲਾਸ਼ ਨੂੰ ਕਬਜ਼ੇ ਵਿੱਚ ਲੈਕੇ ਜਾਂਚ ਸ਼ੁਰੂ ਕਰ ਦਿੱਤੀ। ਫਿਲਹਾਲ ਹਾਲੇ ਕਤਲ ਦਾ ਕਾਰਨਾਂ ਦਾ ਹਾਲੇ ਪਤਾ ਲੱਗਿਆ ਹੈ ਅਤੇ ਪੁਲਿਸ ਮਾਮਲੇ ਦੇ ਹਰ ਪਹਿਲੂ ਦੀ ਜਾਂਚ ਕਰ ਰਹੀ ਹੈ।

ਇਸ ਦੌਰਾਨ ਪੰਜਾਬ ਵਿੱਚ ਪਰਿਵਾਰ ਬੇਚੈਨ ਹੈ। ਪਿਤਾ ਸੁਖਦੇਵ ਸਿੰਘ, ਇੱਕ ਛੋਟੇ ਕਿਸਾਨ ਨੇ ਭਾਰਤ ਸਰਕਾਰ ਅਤੇ ਵਿਦੇਸ਼ ਮੰਤਰਾਲੇ ਨੂੰ ਆਪਣੀ ਧੀ ਦੀ ਲਾਸ਼ ਨੂੰ ਜਲਦੀ ਤੋਂ ਜਲਦੀ ਭਾਰਤ ਵਾਪਸ ਲਿਆਉਣ ਵਿੱਚ ਸਹਾਇਤਾ ਦੀ ਅਪੀਲ ਕੀਤੀ ਹੈ ਤਾਂ ਜੋ ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਵਿੱਚ ਕੀਤਾ ਜਾ ਸਕੇ।

ਪਰਿਵਾਰ ਨੂੰ ਦੋਸ਼ੀ ਦੀ ਜਲਦੀ ਗ੍ਰਿਫ਼ਤਾਰੀ ਦੀ ਉਮੀਦ 

ਪਿੰਡ ਇਸ ਘਟਨਾ 'ਤੇ ਸੋਗ ਮਨਾ ਰਿਹਾ ਹੈ। ਪਿੰਡ ਵਾਸੀਆਂ ਨੇ ਸਰਕਾਰ ਨੂੰ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਅਤੇ ਮਾਮਲੇ ਵਿੱਚ ਢੁਕਵੀਂ ਕਾਰਵਾਈ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ। ਪਰਿਵਾਰ ਨੂੰ ਉਮੀਦ ਹੈ ਕਿ ਬ੍ਰਿਟਿਸ਼ ਪੁਲਿਸ ਜਲਦੀ ਹੀ ਕਤਲ ਦੇ ਭੇਤ ਨੂੰ ਸੁਲਝਾ ਲਵੇਗੀ ਅਤੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਵੇਗੀ।

 

Advertisement

ਟਾਪ ਹੈਡਲਾਈਨ

Punjab Police Reshuffle: ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 5 DSP ਨੂੰ ਮਿਲੀ ਤਰੱਕੀ, ਹੁਣ ਨਿਭਾਉਣਗੇ ਇਹ ਜ਼ਿੰਮੇਵਾਰੀ; ਵੇਖੋ ਲਿਸਟ...
ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 5 DSP ਨੂੰ ਮਿਲੀ ਤਰੱਕੀ, ਹੁਣ ਨਿਭਾਉਣਗੇ ਇਹ ਜ਼ਿੰਮੇਵਾਰੀ; ਵੇਖੋ ਲਿਸਟ...
ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ
ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ
 Couple Dispute : 38 ਲੱਖ ਰੁਪਏ ਖਰਚ ਕਰਕੇ ਨਿਊਜ਼ੀਲੈਂਡ ਭੇਜਿਆ, ਪਤਨੀ ਨੇ ਕਰਵਾਇਆ ਡਿਪੋਰਟ , ਨੌਜਵਾਨ ਨੇ ਅਫੇਅਰ ਦੇ ਲਗਾਏ ਆਰੋਪ 
 Couple Dispute : 38 ਲੱਖ ਰੁਪਏ ਖਰਚ ਕਰਕੇ ਨਿਊਜ਼ੀਲੈਂਡ ਭੇਜਿਆ, ਪਤਨੀ ਨੇ ਕਰਵਾਇਆ ਡਿਪੋਰਟ , ਨੌਜਵਾਨ ਨੇ ਅਫੇਅਰ ਦੇ ਲਗਾਏ ਆਰੋਪ 
Himachal ‘ਚ ਥਾਰ ਗੱਡੀ ‘ਤੇ ਪੱਥਰ ਡਿੱਗਣ ਨਾਲ ਪੰਜਾਬ ਦੇ ਸ਼ਰਧਾਲੂ ਦੀ ਮੌਤ , ਮਣੀਮਹੇਸ਼ ਯਾਤਰਾ 'ਤੇ ਜਾ ਰਹੇ ਸਨ 4 ਦੋਸਤ
Himachal ‘ਚ ਥਾਰ ਗੱਡੀ ‘ਤੇ ਪੱਥਰ ਡਿੱਗਣ ਨਾਲ ਪੰਜਾਬ ਦੇ ਸ਼ਰਧਾਲੂ ਦੀ ਮੌਤ , ਮਣੀਮਹੇਸ਼ ਯਾਤਰਾ 'ਤੇ ਜਾ ਰਹੇ ਸਨ 4 ਦੋਸਤ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Congress News: ਸਿਆਸੀ ਜਗਤ 'ਚ ਮੱਚੀ ਤਰਥੱਲੀ, ਕਾਂਗਰਸ ਦਾ ਵੱਡਾ ਸੰਗਠਨਾਤਮਕ ਫੈਸਲਾ, ਸਾਰੇ ਵਿਭਾਗ ਅਤੇ ਸੈੱਲ ਕੀਤੇ ਭੰਗ, ਮੁੜ ਬਣੇਗੀ ਨਵੀਂ ਟੀਮ...
ਸਿਆਸੀ ਜਗਤ 'ਚ ਮੱਚੀ ਤਰਥੱਲੀ, ਕਾਂਗਰਸ ਦਾ ਵੱਡਾ ਸੰਗਠਨਾਤਮਕ ਫੈਸਲਾ, ਸਾਰੇ ਵਿਭਾਗ ਅਤੇ ਸੈੱਲ ਕੀਤੇ ਭੰਗ, ਮੁੜ ਬਣੇਗੀ ਨਵੀਂ ਟੀਮ...
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
Retired Captain Wife Murder: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Embed widget