ਪੜਚੋਲ ਕਰੋ

ਹੜ੍ਹ ਪੀੜਤਾਂ ਦੀ ਮਦਦ ਲਈ ਤਰਸੇਮ ਜੱਸੜ ਵੀ ਪਹੁੰਚੇ, ਲੋਕਾਂ ਨੂੰ ਕੀਤੀ ਇਹ ਅਪੀਲ

ਤਰਸੇਮ ਜੱਸੜ ਪਰਉਪਕਾਰੀ ਸੰਸਥਾ ਖ਼ਾਲਸਾ ਏਡ ਨਾਲ ਸੁਲਤਾਨਪੁਰ ਲੋਧੀ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਪਹੁੰਚੇ। ਉਨ੍ਹਾਂ ਨਾ ਸਿਰਫ ਪਿੰਡਾਂ ਵਿੱਚ ਲੋਕਾਂ ਦੀ ਮਦਦ ਕੀਤੀ, ਬਲਕਿ ਪਿੰਡਾਂ ਦੇ ਬਾਹਰਵਾਰ ਬਣੀਆਂ ਢਾਣੀਆਂ ਤੇ ਡੇਰਿਆਂ ਵਿੱਚ ਜਾ ਕੇ ਲੋਕਾਂ ਤਕ ਜ਼ਰੂਰੀ ਰਸਦ ਪਹੁੰਚਾਈ।

ਜਲੰਧਰ: ਪੰਜਾਬ ਵਿੱਚ ਹੜ੍ਹਾਂ ਆਉਣ ਤੋਂ ਤਕੀਬਨ ਹਫ਼ਤਾ ਬਾਅਦ ਵੀ ਹਾਲਾਤ ਠੀਕ ਨਹੀਂ ਹੋਏ ਅਤੇ ਸੈਂਕੜੇ ਪਿੰਡਾਂ ਦੇ ਲੋਕ ਹਾਲੇ ਹੀ ਪਾਣੀ ਦਾ ਸੰਤਾਪ ਹੰਢਾ ਰਹੇ ਹਨ। ਉਨ੍ਹਾਂ ਦੀ ਮਦਦ ਲਈ ਕਈ ਸਰਕਾਰੀ ਤੇ ਗੈਰ ਸਰਕਾਰੀ ਸੰਸਥਾਵਾਂ ਲੱਗੀਆਂ ਜੁਟੀਆਂ ਹੋਈਆਂ ਹਨ। ਪਰ ਇਸ ਸਮੇਂ ਕਈ ਉੱਘੇ ਸਿਤਾਰੇ ਵੀ ਆਪਣਿਆਂ ਦਾ ਸਾਥ ਦੇਣ ਲਈ ਜ਼ਮੀਨ 'ਤੇ ਪਹੁੰਚੇ ਹੋਏ ਹਨ।
View this post on Instagram
 
We all Know about the situation in punjab . Floods affecting Some areas critically .. We Should all help our people at ground level or in any manner ... proud on khalsa aid and their volunteers for stepping into the situation ... Malak sabh nu razi rakhe te ghar baar sukh salamat rakhe ..????. Waheguru ji ????. #punjabfloods #malaksukhrakhe #donateforhumanity #love #peace #respect #all #wmk

A post shared by Tarsem Jassar (@tarsemjassar) on

ਬੀਤੇ ਕੱਲ੍ਹ ਪ੍ਰਸਿੱਧ ਪੰਜਾਬੀ ਕਲਾਕਾਰ ਤਰਸੇਮ ਜੱਸੜ ਪਰਉਪਕਾਰੀ ਸੰਸਥਾ ਖ਼ਾਲਸਾ ਏਡ ਨਾਲ ਸੁਲਤਾਨਪੁਰ ਲੋਧੀ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਪਹੁੰਚੇ। ਉਨ੍ਹਾਂ ਨਾ ਸਿਰਫ ਪਿੰਡਾਂ ਵਿੱਚ ਲੋਕਾਂ ਦੀ ਮਦਦ ਕੀਤੀ, ਬਲਕਿ ਪਿੰਡਾਂ ਦੇ ਬਾਹਰਵਾਰ ਬਣੀਆਂ ਢਾਣੀਆਂ ਤੇ ਡੇਰਿਆਂ ਵਿੱਚ ਜਾ ਕੇ ਲੋਕਾਂ ਤਕ ਜ਼ਰੂਰੀ ਰਸਦ ਪਹੁੰਚਾਈ। ਜੱਸੜ ਨੇ ਕਿਹਾ ਕਿ ਬੇਸ਼ੱਕ ਬਹੁਤ ਜਣੇ ਹੜ੍ਹ ਪੀੜਤਾਂ ਦੀ ਮਦਦ ਕਰ ਰਹੇ ਹਨ, ਪਰ ਪੰਜਾਬ ਦੇ ਕਾਫੀ ਲੋਕ ਹਾਲੇ ਪਾਣੀ ਵਿੱਚ ਫਸੇ ਲੋਕਾਂ ਦੀ ਮੁਸ਼ਕਿਲ ਤੋਂ ਵਾਕਿਫ ਨਹੀਂ ਹਨ। ਉਨ੍ਹਾਂ ਲੋਕਾਂ ਨੂੰ ਤੇ ਖ਼ਾਸ ਤੌਰ 'ਤੇ ਪਰਵਾਸੀ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡਾਂ ਲਈ ਇੱਕ ਹੋ ਕੇ ਮਦਦ ਕਰਨ। ਜ਼ਰੂਰ ਪੜ੍ਹੋ- ਬਾਝ ਭਰਾਵਾਂ ਭੱਜੀਆਂ ਬਾਹਵਾਂ ਗਲ਼ ਨੂੰ ਆਈਆਂ..! ਇਸ ਤੋਂ ਪਹਿਲਾਂ ਪੰਜਾਬੀ ਕਲਾਕਾਰ ਗਿੱਪੀ ਗਰੇਵਾਲ ਵੀ ਹੜ੍ਹ ਪੀੜਤਾਂ ਦੀ ਮਦਦ ਲਈ ਸੱਤ ਲੱਖ ਰੁਪਏ ਦੀ ਰਾਸ਼ੀ ਖ਼ਾਲਸਾ ਏਡ ਰਾਹੀਂ ਭੇਜ ਚੁੱਕੇ ਹਨ ਅਤੇ ਮਾਡਲ ਹਿਮਾਂਸ਼ੀ ਖੁਰਾਨਾ ਵੀ ਜੱਸੜ ਵਾਂਗ ਜ਼ਮੀਨੀ ਪੱਧਰ 'ਤੇ ਪਹੁੰਚ ਕੇ ਲੋਕਾਂ ਦੀ ਮਦਦ ਕਰ ਚੁੱਕੀ ਹੈ। ਇਸ ਮੁਸ਼ਕਿਲ ਘੜੀ ਵਿੱਚ ਸਿਤਾਰਿਆਂ ਵੱਲੋਂ ਕੀਤੇ ਜਾਣ ਵਾਲੇ ਅਜਿਹੇ ਕੰਮਾਂ ਦੀ ਚੁਫੇਰਿਓਂ ਸ਼ਲਾਘਾ ਵੀ ਹੋ ਰਹੀ ਹੈ। ਦੇਖੋ ਵੀਡੀਓ-

ਟਾਪ ਹੈਡਲਾਈਨ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Embed widget