ਪੜਚੋਲ ਕਰੋ

Amritpal Singh: ਅੰਮ੍ਰਿਤਪਾਲ ਸਿੰਘ ਤੋਂ NSA ਹਟਾਉਣ ਦੀਆਂ ਚਰਚਾਵਾਂ ਵਿਚਾਲੇ ਤਰਸੇਮ ਸਿੰਘ ਦਾ ਆਇਆ ਵੱਡਾ ਬਿਆਨ, ਜਾਣੋ ਕੀ ਕਿਹਾ ?

ਅੰਮ੍ਰਿਤਪਾਲ ਸਿੰਘ ਤੋਂ ਪਹਿਲਾਂ, ਉਹਨਾਂ ਦੇ ਅੱਠ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਜਿਨ੍ਹਾਂ ਨੂੰ ਗ੍ਰਿਫ਼ਤਾਰੀ ਤੋਂ ਬਾਅਦ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਰੱਖਿਆ ਗਿਆ ਸੀ। ਅੰਮ੍ਰਿਤਪਾਲ ਸਿੰਘ ਦੇ 8 ਸਾਥੀ, ਜਿਨ੍ਹਾਂ ‘ਤੇ NSA ਅਧੀਨ ਮਾਮਲਾ ਦਰਜ ਕੀਤਾ ਗਿਆ ਹੈ ਉਹਨਾਂ ਵਿੱਚ ਪੱਪਲਪ੍ਰੀਤ ਸਿੰਘ ਜੋ ਕਿ ਅੰਮ੍ਰਿਤਪਾਲ ਸਿੰਘ ਦਾ ਮੁੱਖ ਸਹਾਇਕ ਦੱਸਿਆ ਜਾਂਦਾ ਹੈ।

Amritpal Singh: ਖਾਲਿਸਤਾਨੀ ਸੰਗਠਨ 'ਵਾਰਿਸ ਪੰਜਾਬ ਦੇ' ਦੇ ਮੁਖੀ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀਆਂ ਨੂੰ ਜਲਦੀ ਹੀ ਪੰਜਾਬ ਲਿਆਂਦਾ ਜਾਵੇਗਾ। ਪੰਜਾਬ ਸਰਕਾਰ ਨੇ ਇਨ੍ਹਾਂ ਸਾਰਿਆਂ 'ਤੇ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਜਾਰੀ ਰੱਖਣ ਤੋਂ ਇਨਕਾਰ ਕਰ ਦਿੱਤਾ ਹੈ। ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਪੰਜਾਬ ਲਿਆਉਣ ਦੀ ਪ੍ਰਕਿਰਿਆ ਕੱਲ੍ਹ ਤੋਂ ਸ਼ੁਰੂ ਕੀਤੀ ਜਾਵੇਗੀ। ਇਸ ਦੌਰਾਨ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ।

ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀ ਕਿਹਾ ?

 ਇਸ ਘਟਨਾ ਤੋਂ ਬਾਅਦ ਜਦੋਂ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨਾਲ ਫ਼ੋਨ 'ਤੇ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਅਜੇ ਤੱਕ ਕਿਸੇ ਨੇ ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਦੇ ਵਕੀਲ ਰਾਜਦੇਵ ਖਾਲਸਾ ਨੇ ਇਹ ਵੀ ਦੱਸਿਆ ਕਿ ਹੁਣ ਤੱਕ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨਾਲ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ।

ਅੰਮ੍ਰਿਤਪਾਲ ਤੇ ਪੱਪਲਪ੍ਰੀਤ ਬਾਰੇ ਫੈਸਲਾ ਬਾਕੀ 

ਜਾਣਕਾਰੀ ਅਨੁਸਾਰ, ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀ ਪੱਪਲਪ੍ਰੀਤ ਸਿੰਘ ਡਿਬਰੂਗੜ੍ਹ ਜੇਲ੍ਹ ਵਿੱਚ ਹੀ ਰਹਿਣਗੇ ਕਿਉਂਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਉਨ੍ਹਾਂ ਦੇ NSA ਕੇਸ ਦੀ ਅਗਲੀ ਸੁਣਵਾਈ 22 ਮਾਰਚ ਨੂੰ ਹੋਣੀ ਹੈ, ਜਿਸ ਤੋਂ ਬਾਅਦ ਸਰਕਾਰ ਅਗਲਾ ਫੈਸਲਾ ਲਵੇਗੀ। ਪੰਜਾਬ ਪੁਲਿਸ ਬਾਕੀ ਸਾਰੇ 7 ਨੂੰ ਡਿਬਰੂਗੜ੍ਹ ਜੇਲ੍ਹ ਤੋਂ ਗ੍ਰਿਫ਼ਤਾਰ ਕਰਕੇ ਪੰਜਾਬ ਲਿਆਏਗੀ ਅਤੇ ਪੰਜਾਬ ਦੇ ਥਾਣਿਆਂ ਵਿੱਚ ਦਰਜ ਸਾਰੇ ਮਾਮਲਿਆਂ ਵਿੱਚ ਕਾਰਵਾਈ ਕਰੇਗੀ। ਇਹ ਸਾਰੇ ਦੋਸ਼ੀ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ ਅਤੇ ਹੁਣ ਉਨ੍ਹਾਂ ਨੂੰ ਪੰਜਾਬ ਦੀਆਂ ਜੇਲ੍ਹਾਂ ਵਿੱਚ ਤਬਦੀਲ ਕਰ ਦਿੱਤਾ ਜਾਵੇਗਾ।

ਡਿਬਰੂਗੜ੍ਹ ਜੇਲ੍ਹ ਵਿੱਚ ਕੌਣ-ਕੌਣ ਨਜ਼ਰਬੰਦ ?

ਅੰਮ੍ਰਿਤਪਾਲ ਸਿੰਘ ਤੋਂ ਪਹਿਲਾਂ, ਉਹਨਾਂ ਦੇ ਅੱਠ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਜਿਨ੍ਹਾਂ ਨੂੰ ਗ੍ਰਿਫ਼ਤਾਰੀ ਤੋਂ ਬਾਅਦ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਰੱਖਿਆ ਗਿਆ ਸੀ। ਅੰਮ੍ਰਿਤਪਾਲ ਸਿੰਘ ਦੇ 8 ਸਾਥੀ, ਜਿਨ੍ਹਾਂ ‘ਤੇ NSA ਅਧੀਨ ਮਾਮਲਾ ਦਰਜ ਕੀਤਾ ਗਿਆ ਹੈ ਉਹਨਾਂ ਵਿੱਚ ਪੱਪਲਪ੍ਰੀਤ ਸਿੰਘ ਜੋ ਕਿ ਅੰਮ੍ਰਿਤਪਾਲ ਸਿੰਘ ਦਾ ਮੁੱਖ ਸਹਾਇਕ ਦੱਸਿਆ ਜਾਂਦਾ ਹੈ। ਇਸ ਤੋਂ ਇਲਾਵਾ ਭਗਵੰਤ ਸਿੰਘ ਉਰਫ਼ ‘ਪ੍ਰਧਾਨ ਮੰਤਰੀ’ ਬਾਜੇਕੇ, ਦਲਜੀਤ ਸਿੰਘ ਕਲਸੀ, ਬਸੰਤ ਸਿੰਘ, ਗੁਰਮੀਤ ਸਿੰਘ, ਜੀਤ ਸਿੰਘ, ਹਰਜੀਤ ਸਿੰਘ (ਅੰਮ੍ਰਿਤਪਾਲ ਸਿੰਘ ਦਾ ਚਾਚਾ) ਅਤੇ ਵਿਕਰਮਜੀਤ ਸਿੰਘ ਦਾ ਨਾਮ ਸ਼ਾਮਿਲ ਹੈ।

ਟਾਪ ਹੈਡਲਾਈਨ

ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget