ਪੜਚੋਲ ਕਰੋ

ਪੰਜਾਬ ਦੀਆਂ ਜੇਲ੍ਹਾਂ 'ਚ ਟਾਸਕ ਫੋਰਸ ਲਾਉਣ ਦੀ ਤਿਆਰੀ, ਜਲਦ ਭਰੀਆਂ ਜਾਣਗੀਆਂ ਖਾਲੀ ਪੋਸਟਾਂ

ਜੇਲ੍ਹ ਵਿਭਾਗ ਹੁਣ ਜੇਲ੍ਹਾਂ ਵਿੱਚ ਸਪੈਸ਼ਲ ਟਾਸਕ ਫੋਰਸ ਤਾਇਨਾਤ ਕਰਨ ਦੀ ਤਿਆਰੀ ਕਰ ਰਿਹਾ ਹੈ। ਇਸ ਦੇ ਇਲਾਵਾ ਜੇਲ੍ਹਾਂ ਵਿੱਚ ਖਾਲੀ ਪਈਆਂ ਆਸਾਮੀਆਂ ਨੂੰ ਵੀ ਭਰਿਆ ਜਾਏਗਾ। ਇਸ ਨਾਲ ਜਿੱਥੇ ਜੇਲ੍ਹਾਂ ਦੀ ਸੁਰੱਖਿਆ ਵਧੇਗੀ, ਉੱਥੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਉਪਲੱਬਧ ਹੋਣਗੇ।

ਚੰਡੀਗੜ੍ਹ: ਪੰਜਾਬ ਦੀਆਂ ਜੇਲ੍ਹਾਂ ਵਿੱਚ ਹਿੰਸਕ ਘਟਨਾਵਾਂ ਸਾਹਮਣੇ ਆਉਣ ਮਗਰੋਂ ਜੇਲ੍ਹ ਵਿਭਾਗ ਪੱਬਾਂ ਭਾਰ ਹੈ। ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਰੋਕਣ ਲਈ ਜੇਲ੍ਹ ਵਿਭਾਗ ਹੁਣ ਜੇਲ੍ਹਾਂ ਵਿੱਚ ਸਪੈਸ਼ਲ ਟਾਸਕ ਫੋਰਸ ਤਾਇਨਾਤ ਕਰਨ ਦੀ ਤਿਆਰੀ ਕਰ ਰਿਹਾ ਹੈ। ਇਸ ਦੇ ਇਲਾਵਾ ਜੇਲ੍ਹਾਂ ਵਿੱਚ ਖਾਲੀ ਪਈਆਂ ਆਸਾਮੀਆਂ ਨੂੰ ਵੀ ਭਰਿਆ ਜਾਏਗਾ। ਇਸ ਨਾਲ ਜਿੱਥੇ ਜੇਲ੍ਹਾਂ ਦੀ ਸੁਰੱਖਿਆ ਵਧੇਗੀ, ਉੱਥੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਉਪਲੱਬਧ ਹੋਣਗੇ। ਜੇਲ੍ਹਾਂ ਦੀ ਸੁਰੱਖਿਆ ਲਈ ਪਹਿਲਾਂ ਸੀਆਰਪੀਐਫ ਤਾਇਨਾਤ ਕਰਨ ਦੀ ਵੀ ਗੱਲ ਹੋ ਰਹੀ ਹੈ। ਇਸ ਨਾਲ ਕੇਂਦਰ ਸਰਕਾਰ ਤੋਂ ਮਨਜ਼ੂਰੀ ਲਈ 8 ਅਕਤੂਬਰ 2018 ਨੂੰ ਮੰਗ ਕੀਤੀ ਜਾ ਚੁੱਕੀ ਹੈ ਪਰ ਹਾਲੇ ਇਸ ਦੀ ਤਾਇਨਾਤੀ ਵਿੱਚ ਇੱਕ ਮਹੀਨੇ ਦਾ ਸਮਾਂ ਲੱਗੇਗਾ। ਪਰ ਇਸ ਨਾਲ ਸਰਕਾਰ 'ਤੇ ਸਾਲਾਨਾ 24 ਕਰੋੜ ਰੁਪਏ ਦਾ ਬੋਝ ਪਏਗਾ। ਹਾਸਲ ਜਾਣਕਾਰੀ ਮੁਤਾਬਕ ਮੌਜੂਾਦ ਪੰਜਾਬ ਦੀਆਂ ਜੇਲ੍ਹਾਂ ਅੰਦਰ ਲਗਪਗ ਇੱਕ ਹਜ਼ਾਰ ਮੁਲਾਜ਼ਮਾਂ ਦੀ ਕਮੀ ਹੈ। ਇਸ ਵਿੱਚ ਜੇਲ੍ਹ ਦੇ ਵੱਖ-ਵੱਖ ਅਹੁਦੇ ਸ਼ਾਮਲ ਹਨ। ਜੇਲ੍ਹ ਵਾਰਡਨਾਂ ਦੀਆਂ 700 ਆਸਾਮੀਆਂ ਖਾਲੀ ਹਨ। ਦੱਸਿਆ ਜਾ ਰਿਹਾ ਹੈ ਕਿ ਨਵੀਆਂ ਭਰਤੀਆਂ ਲਈ ਕੈਪਟਨ ਸਰਕਾਰ ਫੰਡ ਵੀ ਜਾਰੀ ਕਰ ਚੁੱਕੀ ਹੈ। ਇਸ ਬਾਰੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਹੈ ਕਿ ਜਲਦ ਹੀ ਜੇਲ੍ਹਾਂ ਵਿੱਚ ਖਾਲੀ ਪਈਆਂ ਆਸਾਮੀਆਂ ਭਰੀਆਂ ਜਾਣਗੀਆਂ।

ਟਾਪ ਹੈਡਲਾਈਨ

Pathankot 'ਚ ਗੁਰਦੁਆਰਾ ਸਾਹਿਬ ਤੇ 2 ਮੰਦਰਾਂ 'ਚ ਚੋਰੀ, ਗੋਲਕਾਂ 'ਚੋਂ ਨਕਦੀ ਗਾਇਬ, ਦੇਵੀ-ਦੇਵਤਿਆਂ ਦੀਆਂ ਮੂਰਤੀਆਂ ਤੋਂ ਸੋਨੇ ਦੇ ਗਹਿਣੇ ਚੋਰੀ
Pathankot 'ਚ ਗੁਰਦੁਆਰਾ ਸਾਹਿਬ ਤੇ 2 ਮੰਦਰਾਂ 'ਚ ਚੋਰੀ, ਗੋਲਕਾਂ 'ਚੋਂ ਨਕਦੀ ਗਾਇਬ, ਦੇਵੀ-ਦੇਵਤਿਆਂ ਦੀਆਂ ਮੂਰਤੀਆਂ ਤੋਂ ਸੋਨੇ ਦੇ ਗਹਿਣੇ ਚੋਰੀ
Punjab News: ਪੰਜਾਬ ਤੋਂ ਵੱਡੀ ਖਬਰ, ਸਰਕਾਰ ਵੱਲੋਂ 7 ਅਫ਼ਸਰਾਂ ਖ਼ਿਲਾਫ਼ ਸਖ਼ਤ ਐਕਸ਼ਨ! ਇੱਕ ਹੋਰ ਅਧਿਕਾਰੀ ਦਾ ਕੀਤਾ ਗਿਆ ਤਬਾਦਲਾ; ਜਾਣੋ ਕਿਉਂ ਹੋਈ ਵੱਡੀ ਕਾਰਵਾਈ?
ਪੰਜਾਬ ਤੋਂ ਵੱਡੀ ਖਬਰ, ਸਰਕਾਰ ਵੱਲੋਂ 7 ਅਫ਼ਸਰਾਂ ਖ਼ਿਲਾਫ਼ ਸਖ਼ਤ ਐਕਸ਼ਨ! ਇੱਕ ਹੋਰ ਅਧਿਕਾਰੀ ਦਾ ਕੀਤਾ ਗਿਆ ਤਬਾਦਲਾ; ਜਾਣੋ ਕਿਉਂ ਹੋਈ ਵੱਡੀ ਕਾਰਵਾਈ?
ਫਰੀਦਕੋਟ 'ਚ CM ਮਾਨ ਦੇ ਦੌਰੇ ਮਗਰੋਂ ਹੰਗਾਮਾ, ਸਿਹਤ ਕਰਮਚਾਰੀ ਪਾਣੀ ਦੀ ਟੈਂਕੀ 'ਤੇ ਚੜ੍ਹਿਆ
ਫਰੀਦਕੋਟ 'ਚ CM ਮਾਨ ਦੇ ਦੌਰੇ ਮਗਰੋਂ ਹੰਗਾਮਾ, ਸਿਹਤ ਕਰਮਚਾਰੀ ਪਾਣੀ ਦੀ ਟੈਂਕੀ 'ਤੇ ਚੜ੍ਹਿਆ
Punjab News: ਪੰਜਾਬ ਸਿਆਸਤ 'ਚ ਭੱਖਿਆ ਮਾਹੌਲ, ਹੁਣ 'ਆਪ' ਵਿਧਾਇਕ ਦੀਆਂ ਮੁਸ਼ਕਲਾਂ ਵਧਣਗੀਆਂ: ਅਕਾਲ ਤਖ਼ਤ ਦੇ ਜਥੇਦਾਰ ਨੂੰ ਕਿਹਾ ਸੀ ਬੋਝ; ਗੜਗੱਜ ਬੋਲੇ- ਪੇਸ਼ੀ ਦੌਰਾਨ...
ਪੰਜਾਬ ਸਿਆਸਤ 'ਚ ਭੱਖਿਆ ਮਾਹੌਲ, ਹੁਣ 'ਆਪ' ਵਿਧਾਇਕ ਦੀਆਂ ਮੁਸ਼ਕਲਾਂ ਵਧਣਗੀਆਂ: ਅਕਾਲ ਤਖ਼ਤ ਦੇ ਜਥੇਦਾਰ ਨੂੰ ਕਿਹਾ ਸੀ ਬੋਝ; ਗੜਗੱਜ ਬੋਲੇ- ਪੇਸ਼ੀ ਦੌਰਾਨ...

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Plane Crash: ਮੰਦਭਾਗੀ ਖਬਰ ਆਈ ਸਾਹਮਣੇ, ਅਚਾਨਕ ਕ੍ਰੈਸ਼ ਹੋਇਆ ਜਹਾਜ਼, ਪੈ ਗਿਆ ਚੀਕ-ਚਿਹਾੜਾ; ਪਾਇਲਟ ਸਣੇ 11 ਲੋਕਾਂ ਦੀ ਦਰਦਨਾਕ ਮੌਤ...
ਮੰਦਭਾਗੀ ਖਬਰ ਆਈ ਸਾਹਮਣੇ, ਅਚਾਨਕ ਕ੍ਰੈਸ਼ ਹੋਇਆ ਜਹਾਜ਼, ਪੈ ਗਿਆ ਚੀਕ-ਚਿਹਾੜਾ; ਪਾਇਲਟ ਸਣੇ 11 ਲੋਕਾਂ ਦੀ ਦਰਦਨਾਕ ਮੌਤ...
ਪੰਜਾਬ ਦੇ 14 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹੇਗੀ ਗਰਮੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 14 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹੇਗੀ ਗਰਮੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਵਾਪਰਿਆ ਦਰਦਨਾਕ ਹਾਦਸਾ, ਇੱਕ ਹੀ ਪਰਿਵਾਰ ਦੇ 4 ਜੀਆਂ ਦੀ ਮੌਤ
ਪੰਜਾਬ 'ਚ ਵਾਪਰਿਆ ਦਰਦਨਾਕ ਹਾਦਸਾ, ਇੱਕ ਹੀ ਪਰਿਵਾਰ ਦੇ 4 ਜੀਆਂ ਦੀ ਮੌਤ
Punjab News: ਪੰਜਾਬ ਤੋਂ ਵੱਡੀ ਖਬਰ, ਨਿਹੰਗ ਦੀਆਂ ਅਸ਼ਲੀਲ ਫੋਟੋਆਂ ਲੀਕ: ਵਿੱਕੀ ਥਾਮਸ ਵੱਲੋਂ ਸ਼ੇਅਰ ਕੀਤੇ ਵੀਡੀਓ ਨੇ ਇੰਟਰਨੈੱਟ 'ਤੇ ਮਚਾਈ ਤਰਥੱਲੀ...
ਪੰਜਾਬ ਤੋਂ ਵੱਡੀ ਖਬਰ, ਨਿਹੰਗ ਦੀਆਂ ਅਸ਼ਲੀਲ ਫੋਟੋਆਂ ਲੀਕ: ਵਿੱਕੀ ਥਾਮਸ ਵੱਲੋਂ ਸ਼ੇਅਰ ਕੀਤੇ ਵੀਡੀਓ ਨੇ ਇੰਟਰਨੈੱਟ 'ਤੇ ਮਚਾਈ ਤਰਥੱਲੀ...
ਅੰਮ੍ਰਿਤਸਰ ਦੇ ਨੌਜਵਾਨ ਦੀ ਸਲੋਵਾਕੀਆ 'ਚ ਪਾਣੀ 'ਚ ਡੁੱਬਣ ਨਾਲ ਮੌਤ, ਰੋਜ਼ੀ-ਰੋਟੀ ਕਮਾਉਣ ਗਿਆ ਸੀ; ਪਰਿਵਾਰ ਦਾ ਰੋ-ਰੋ ਕੇ ਬੂਰਾ ਹਾਲ
ਅੰਮ੍ਰਿਤਸਰ ਦੇ ਨੌਜਵਾਨ ਦੀ ਸਲੋਵਾਕੀਆ 'ਚ ਪਾਣੀ 'ਚ ਡੁੱਬਣ ਨਾਲ ਮੌਤ, ਰੋਜ਼ੀ-ਰੋਟੀ ਕਮਾਉਣ ਗਿਆ ਸੀ; ਪਰਿਵਾਰ ਦਾ ਰੋ-ਰੋ ਕੇ ਬੂਰਾ ਹਾਲ
ਕੈਨੇਡਾ 'ਚ ਟਰੱਕ ਚਲਾਉਣ ਵਾਲਿਆਂ ਲਈ ਵੱਡੀ ਖ਼ਬਰ, 1 ਤਰੀਕ ਤੋਂ ਬਦਲ ਜਾਣਗੇ ਆਹ ਨਿਯਮ; ਹੋਵੇਗੀ ਸਖ਼ਤੀ
ਕੈਨੇਡਾ 'ਚ ਟਰੱਕ ਚਲਾਉਣ ਵਾਲਿਆਂ ਲਈ ਵੱਡੀ ਖ਼ਬਰ, 1 ਤਰੀਕ ਤੋਂ ਬਦਲ ਜਾਣਗੇ ਆਹ ਨਿਯਮ; ਹੋਵੇਗੀ ਸਖ਼ਤੀ
RBI News: 1 ਜੁਲਾਈ ਤੋਂ ਬੰਦ ਹੋਣਗੇ 10, 20, 50 ਅਤੇ 100 ਦੇ ਪੁਰਾਣੇ ਨੋਟ ਹੋਣਗੇ ਬੰਦ? ਜਾਣੋ ਸਰਕਾਰ ਨੇ ਕੀ ਕਿਹਾ
RBI News: 1 ਜੁਲਾਈ ਤੋਂ ਬੰਦ ਹੋਣਗੇ 10, 20, 50 ਅਤੇ 100 ਦੇ ਪੁਰਾਣੇ ਨੋਟ ਹੋਣਗੇ ਬੰਦ? ਜਾਣੋ ਸਰਕਾਰ ਨੇ ਕੀ ਕਿਹਾ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, ਇਨੋਵਾ ਗੱਡੀ 'ਚ ਪਾ ਕੇ ਨੌਜਵਾਨ ਨੂੰ ਕੀਤਾ ਕਿਡਨੈਪ, ਮੱਚਿਆ ਹੜਕੰਪ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, ਇਨੋਵਾ ਗੱਡੀ 'ਚ ਪਾ ਕੇ ਨੌਜਵਾਨ ਨੂੰ ਕੀਤਾ ਕਿਡਨੈਪ, ਮੱਚਿਆ ਹੜਕੰਪ; ਜਾਣੋ ਪੂਰਾ ਮਾਮਲਾ
Embed widget