ਪੜਚੋਲ ਕਰੋ

ਪੰਜਾਬ ਦੇ ਮੁਕਾਬਲੇ ਚੰਡੀਗੜ੍ਹ 'ਚ ਪੈਟਰੋਲ ਤੇ ਡੀਜ਼ਲ ਹੋਇਆ ਸਸਤਾ

ਚੰਡੀਗੜ੍ਹ: ਪੰਜਾਬ ਦੇ ਮੁਕਾਬਲੇ ਚੰਡੀਗੜ੍ਹ 'ਚ ਮੰਗਲਵਾਰ ਰਾਤ ਤੋਂ ਪੈਟਰੋਲ 8.11 ਰੁਪਏ ਤੇ ਡੀਜ਼ਲ 2 ਰੁਪਏ ਸਸਤਾ ਹੋ ਗਿਆ, ਜਦਕਿ ਇਸ ਤੋਂ ਪਹਿਲਾਂ ਚੰਡੀਗੜ੍ਹ 'ਚ ਡੀਜ਼ਲ 50 ਪੈਸੇ ਮਹਿੰਗਾ ਵਿਕ ਰਿਹਾ ਸੀ। ਚੰਡੀਗੜ੍ਹ ਪ੍ਰਸ਼ਾਸਨ ਵਲੋਂ ਪੈਟਰੋਲ ਅਤੇ ਡੀਜ਼ਲ 'ਤੇ 5-5 ਫ਼ੀਸਦੀ ਵੈਟ ਘਟਾਉਣ ਤੋਂ ਬਾਅਦ ਇਹ ਸਸਤਾ ਹੋਵੇਗਾ। ਵੈਟ ਘਟਾਉਣ ਦਾ ਫ਼ੈਸਲਾ ਕਰਨ ਤੋਂ ਬਾਅਦ ਚੰਡੀਗੜ੍ਹ ਨੇ ਨਵੀਆਂ ਦਰਾਂ ਲਾਗੂ ਕਰ ਦਿੱਤੀਆਂ ਹਨ। ਚੰਡੀਗੜ੍ਹ ਨਵੀਂ ਦਰ ਲਾਗੂ ਹੋਣ ਤੋਂ ਪਹਿਲਾਂ ਪੈਟਰੋਲ 'ਤੇ 26.354 ਫ਼ੀਸਦੀ ਵੈਟ, ਡੀਜ਼ਲ 'ਤੇ 16.34 ਵੈਟ ਸੀ, ਜਿਸ 'ਚ 5 ਫ਼ੀਸਦੀ ਵੈਟ ਦੀ ਕਟੌਤੀ ਕੀਤੀ ਗਈ ਸੀ। ਕੇਂਦਰ ਵਲੋਂ ਰਾਜਾਂ ਨੂੰ ਤੇਲ 'ਤੇ ਵੈਟ ਘਟਾਉਣ ਦੀ ਸਲਾਹ ਦੇਣ ਤੋਂ ਬਾਅਦ ਬਾਕੀ ਰਾਜਾਂ ਦੀ ਤਰ੍ਹਾਂ ਚੰਡੀਗੜ੍ਹ ਪ੍ਰਸ਼ਾਸਨ ਨੇ ਵੈਟ ਦੀ ਦਰ ਘਟਾਉਣ ਲਈ ਰਾਜ ਭਵਨ ਨੂੰ ਫਾਈਲ ਭੇਜੀ ਸੀ ਤੇ ਮਨਜ਼ੂਰੀ ਮਿਲਣ ਤੋਂ ਬਾਅਦ ਹੁਣ ਨਵੀਆਂ ਦਰਾਂ ਲਾਗੂ ਕੀਤੀਆਂ ਜਾ ਰਹੀਆਂ ਹਨ।

ਟਾਪ ਹੈਡਲਾਈਨ

ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਬਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਬਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ
Punjab News: ਮਜੀਠੀਆ ਨਾਲ ਜੁੜੀ FIR ਮਾਮਲੇ ਉੱਤੇ ਵੱਡਾ ਅਪਡੇਟ, ਸੀਨੀਅਰ ਅਕਾਲੀ ਆਗੂ ਸਣੇ 5 ਨਾਮਜ਼ਦ; 24 ਘੰਟਿਆਂ ਦੇ ਅੰਦਰ ਵਕੀਲਾਂ ਨੂੰ...
ਮਜੀਠੀਆ ਨਾਲ ਜੁੜੀ FIR ਮਾਮਲੇ ਉੱਤੇ ਵੱਡਾ ਅਪਡੇਟ, ਸੀਨੀਅਰ ਅਕਾਲੀ ਆਗੂ ਸਣੇ 5 ਨਾਮਜ਼ਦ; 24 ਘੰਟਿਆਂ ਦੇ ਅੰਦਰ ਵਕੀਲਾਂ ਨੂੰ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿਲੀ 'ਚ ਖੌਫਨਾਕ ਵਾਰਦਾਤ! ਘਰ 'ਚ ਵੜ ਕੇ DU ਦੀ ਸਹਾਇਕ ਪ੍ਰੋਫੈਸਰ ਦਾ ਕੀਤਾ ਕਤਲ; ਫੈਲੀ ਦਹਿਸ਼ਤ
ਦਿਲੀ 'ਚ ਖੌਫਨਾਕ ਵਾਰਦਾਤ! ਘਰ 'ਚ ਵੜ ਕੇ DU ਦੀ ਸਹਾਇਕ ਪ੍ਰੋਫੈਸਰ ਦਾ ਕੀਤਾ ਕਤਲ; ਫੈਲੀ ਦਹਿਸ਼ਤ
iPhone 18 Pro ਦੀ ਬੈਟਰੀ ਨੂੰ ਲੈਕੇ ਨਵਾਂ ਲੀਕ ਆਇਆ ਸਾਹਮਣੇ, ਫੈਨਜ਼ ਨੂੰ ਲੱਗਿਆ ਵੱਡਾ ਝਟਕਾ
iPhone 18 Pro ਦੀ ਬੈਟਰੀ ਨੂੰ ਲੈਕੇ ਨਵਾਂ ਲੀਕ ਆਇਆ ਸਾਹਮਣੇ, ਫੈਨਜ਼ ਨੂੰ ਲੱਗਿਆ ਵੱਡਾ ਝਟਕਾ
ਨੋਇਡਾ ਸੈਕਟਰ -75 ਦੀ IVY ਕਾਉਂਟੀ ਸੋਸਾਇਟੀ 'ਚ ਲੱਗੀ ਭਿਆਨਕ ਅੱਗ, ਪੂਰਾ ਫਲੈਟ ਸੜ ਕੇ ਸੁਆਹ; ਮੱਚਿਆ ਚੀਕ ਚੀਹਾੜਾ
ਨੋਇਡਾ ਸੈਕਟਰ -75 ਦੀ IVY ਕਾਉਂਟੀ ਸੋਸਾਇਟੀ 'ਚ ਲੱਗੀ ਭਿਆਨਕ ਅੱਗ, ਪੂਰਾ ਫਲੈਟ ਸੜ ਕੇ ਸੁਆਹ; ਮੱਚਿਆ ਚੀਕ ਚੀਹਾੜਾ
ਹਿਮਾਚਲ ਜਾਣ ਵਾਲੇ ਸੈਲਾਨੀਆਂ ਲਈ ਵੱਡੀ ਖ਼ਬਰ! 12 ਵਜੇ ਤੋਂ ਬਾਅਦ ਸਾਚ ਪਾਸ 'ਚ ਨਹੀਂ ਹੋਵੇਗੀ ਐਂਟਰੀ; ਜਾਣੋ ਕਿਉਂ ਲਿਆ ਆਹ ਫੈਸਲਾ
ਹਿਮਾਚਲ ਜਾਣ ਵਾਲੇ ਸੈਲਾਨੀਆਂ ਲਈ ਵੱਡੀ ਖ਼ਬਰ! 12 ਵਜੇ ਤੋਂ ਬਾਅਦ ਸਾਚ ਪਾਸ 'ਚ ਨਹੀਂ ਹੋਵੇਗੀ ਐਂਟਰੀ; ਜਾਣੋ ਕਿਉਂ ਲਿਆ ਆਹ ਫੈਸਲਾ
ਸਾਵਧਾਨ! ਬਜ਼ਾਰ 'ਚ ਵਿੱਕ ਰਿਹਾ ਸੜੇ ਅਤੇ ਕੀੜਿਆਂ ਵਾਲੇ ਅੰਬਾਂ ਦਾ ਜੂਸ, ਹੋ ਸਕਦੀ ਆਹ ਗੰਭੀਰ ਬਿਮਾਰੀ
ਸਾਵਧਾਨ! ਬਜ਼ਾਰ 'ਚ ਵਿੱਕ ਰਿਹਾ ਸੜੇ ਅਤੇ ਕੀੜਿਆਂ ਵਾਲੇ ਅੰਬਾਂ ਦਾ ਜੂਸ, ਹੋ ਸਕਦੀ ਆਹ ਗੰਭੀਰ ਬਿਮਾਰੀ
Exercise And Fertility: ਜ਼ਿਆਦਾ ਕਸਰਤ ਨਾਲ ਮਰਦਾਂ-ਔਰਤਾਂ 'ਚ ਘੱਟ ਸਕਦੀ Fertility, ਡਾਕਟਰਾਂ ਨੇ ਦਿੱਤੀ ਵੱਡੀ ਚੇਤਾਵਨੀ
Exercise And Fertility: ਜ਼ਿਆਦਾ ਕਸਰਤ ਨਾਲ ਮਰਦਾਂ-ਔਰਤਾਂ 'ਚ ਘੱਟ ਸਕਦੀ Fertility, ਡਾਕਟਰਾਂ ਨੇ ਦਿੱਤੀ ਵੱਡੀ ਚੇਤਾਵਨੀ
ਰੈਪੋ ਰੇਟ ਨੂੰ ਲੈਕੇ RBI ਦਾ ਵੱਡਾ ਫੈਸਲਾ
ਰੈਪੋ ਰੇਟ ਨੂੰ ਲੈਕੇ RBI ਦਾ ਵੱਡਾ ਫੈਸਲਾ
Transfer News: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
Embed widget