ਪੜਚੋਲ ਕਰੋ

ਸਾਥੀਆਂ ਤੋਂ ਤੰਗ ਆ ਕੇ ਸਰਕਾਰੀ ਅਧਿਆਪਕ ਨੇ ਖਾਧਾ ਜ਼ਹਿਰ

ਅਧਿਆਪਕ ਗਗਨਦੀਪ ਸਿੰਘ ਨੇ ਆਪਣੇ ਹੀ ਸਾਥੀ ਅਧਿਆਪਕਾਂ ਤੋਂ ਤੰਗ ਆ ਕੇ ਜ਼ਹਿਰੀਲੀ ਚੀਜ਼ ਪੀ ਲਈ। ਇਸ ਤੋਂ ਬਾਅਦ ਗੰਭੀਰ ਹਾਲਤ ਵਿੱਚ ਲੋਕਾਂ ਨੇ ਉਸ ਨੂੰ ਫਾਜ਼ਿਲਕਾ ਦੇ ਸਿਵਲ ਹਸਪਤਾਲ 'ਚ ਦਾਖ਼ਲ ਕਰਵਾਇਆ।

ਫਾਜ਼ਿਲਕਾ: ਪਿੰਡ ਘੁਬਾਇਆ ਵਿੱਚ ਸਰਕਾਰੀ ਸਕੂਲ ਦੇ ਅਧਿਆਪਕ ਗਗਨਦੀਪ ਸਿੰਘ ਨੇ ਆਪਣੇ ਹੀ ਸਾਥੀ ਅਧਿਆਪਕਾਂ ਤੋਂ ਤੰਗ ਆ ਕੇ ਜ਼ਹਿਰੀਲੀ ਚੀਜ਼ ਪੀ ਲਈ। ਇਸ ਤੋਂ ਬਾਅਦ ਗੰਭੀਰ ਹਾਲਤ ਵਿੱਚ ਲੋਕਾਂ ਨੇ ਉਸ ਨੂੰ ਫਾਜ਼ਿਲਕਾ ਦੇ ਸਿਵਲ ਹਸਪਤਾਲ 'ਚ ਦਾਖ਼ਲ ਕਰਵਾਇਆ। ਡਾਕਟਰਾਂ ਨੇ ਉਸ ਨੂੰ ਮੁੱਢਲੀ ਸਹਾਇਤਾ ਦੇ ਕੇ ਇਲਾਜ ਸ਼ੁਰੂ ਕਰ ਦਿੱਤਾ। ਹੁਣ ਅਧਿਆਪਕ ਸਿਵਲ ਹਸਪਤਾਲ 'ਚ ਜ਼ੇਰੇ ਇਲਾਜ ਹੈ। ਇਸ ਸਬੰਧੀ ਸਰਕਾਰੀ ਹਸਪਤਾਲ ਦੇ ਡਾਕਟਰ ਪੁਨੀਤ ਕੁਮਾਰ ਨੇ ਦੱਸਿਆ ਕਿ ਸਰਕਾਰੀ ਅਧਿਆਪਕ ਗਗਨਦੀਪ ਗੰਭੀਰ ਹਾਲਤ ਵਿੱਚ ਉਨ੍ਹਾਂ ਕੋਲ ਪਹੁੰਚਿਆ ਸੀ। ਉਨ੍ਹਾਂ ਨੇ ਤੁਰੰਤ ਉਸ ਦਾ ਇਲਾਜ ਸ਼ੁਰੂ ਕਰ ਦਿੱਤਾ। ਫਿਲਹਾਲ ਅਧਿਆਪਕ ਹੁਣ ਖਤਰੇ ਤੋਂ ਬਾਹਰ ਦੱਸਿਆ ਜਾ ਰਿਹਾ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁਚੇ ਫਾਜ਼ਿਲਕਾ ਥਾਣਾ ਸਦਰ ਦੇ ਅਧਿਕਾਰੀ ਓਮ ਪ੍ਰਕਾਸ਼ ਨੇ ਦੱਸਿਆ ਉਨ੍ਹਾਂ ਮੌਕੇ 'ਤੇ ਪਹੁੰਚ ਕੇ ਜ਼ਹਿਰੀਲੀ ਚੀਜ ਦੀ ਸ਼ੀਸ਼ੀ ਬਰਾਮਦ ਕਰ ਲਈ ਹੈ। ਸ਼ੁਰੂਆਤੀ ਜਾਂਚ ਵਿੱਚ ਪਤਾ ਲੱਗਾ ਹੈ ਕਿ ਪੀੜਤ ਅਧਿਆਪਕ ਆਪਣੇ ਸਾਥੀ ਅਧਿਆਪਕਾਂ ਤੋਂ ਕਾਫੀ ਤੰਗ ਪ੍ਰੇਸ਼ਾਨ ਰਹਿੰਦਾ ਸੀ। ਅਧਿਆਪਕ ਦੇ ਬਿਆਨਾਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।

ਟਾਪ ਹੈਡਲਾਈਨ

Moga 'ਚ ਖਾਣਾ ਠੰਢਾ ਹੋਣ 'ਤੇ ਪਿਤਾ ਦਾ ਕਤਲ, ਪੁੱਤ ਨੇ ਲੋਹੇ ਦੀ ਰਾਡ ਨਾਲ ਕੀਤਾ ਹਮਲਾ, ਇਲਾਜ ਦੌਰਾਨ ਤੋੜਿਆ ਦਮ 

Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...

Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ

Punjab News: ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...
ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।

ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ

Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ

Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ

Embed widget