ਪੜਚੋਲ ਕਰੋ

ਸਰਕਾਰ ਦੇ ਐਲਾਨ ਮਗਰੋਂ ਘਰਾਂ ਨੂੰ ਪਰਤੇ ਸੰਘਰਸ਼ਕਾਰੀ ਅਧਿਆਪਕ

ਚੰਡੀਗੜ੍ਹ: ਪੰਜਾਬ ਭਰ ਤੋਂ ਆਏ ਸਮਾਜਿਕ ਸਿੱਖਿਆ ਦੇ ਅਧਿਆਪਕਾਂ ਨੇ ਸਿੱਖਿਆ ਵਿਭਾਗ ਦਾ ਘਿਰਾਓ ਕਰਨ ਦਾ ਫ਼ੈਸਲਾ ਮੁਲਤਵੀ ਕਰ ਦਿੱਤਾ ਹੈ। ਸਿੱਖਿਆ ਵਿਭਾਗ ਵੱਲੋਂ ਜਲਦ ਹੀ ਨਿਯੁਕਤੀ ਪੱਤਰ ਜਾਰੀ ਕਰਨ ਦੇ ਭਰੋਸੇ ਤੋਂ ਬਾਅਦ ਇਹ ਘਿਰਾਓ ਮੁਲਤਵੀ ਕੀਤਾ ਗਿਆ। ਬੇਰੁਜ਼ਗਾਰ ਬੀ.ਐਡ ਟੈਟ ਪਾਸ ਯੂਨੀਅਨ ਦੇ ਪ੍ਰਧਾਨ ਅਮਨਿੰਦਰ ਸਿੰਘ ਕੁਠਾਲਾ ਨੇ ਦੱਸਿਆ ਕਿ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਤੇ ਡੀ.ਪੀ.ਆਈ. ਸੈਕੰਡਰੀ ਬਲਬੀਰ ਸਿੰਘ ਢੋਲ ਜੀ ਨੇ ਯੂਨੀਅਨ ਦੇ ਆਗੂਆਂ ਨੂੰ ਵਿਸ਼ਵਾਸ ਦਵਾਇਆ ਹੈ ਕਿ ਜਲਦੀ ਤੋਂ ਜਲਦੀ ਫਾਈਨਲ ਮੈਰਿਟ ਲਿਸਟ ਵਿਭਾਗ ਦੀ ਵੈੱਬਸਾਈਟ ਉੱਤੇ ਅੱਪਲੋਡ ਕਰ ਦਿੱਤੀ ਜਾਵੇਗੀ ਤੇ ਜਲਦ ਹੀ ਨਿਯੁਕਤੀ ਪੱਤਰ ਜਾਰੀ ਕਰ ਦਿੱਤੇ ਜਾਣਗੇ। ਸਿੱਖਿਆ ਵਿਭਾਗ ਵਿੱਚ ਅਧਿਆਪਕਾਂ ਦੇ ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਸਰਕਾਰ ਨੂੰ ਸਖ਼ਤ ਸ਼ਬਦਾਂ ਵਿੱਚ ਚਿਤਾਵਨੀ ਦਿੱਤੀ ਜਾਂਦੀ ਹੈ ਕਿ ਜਲਦ ਤੋਂ ਜਲਦ ਸਮਾਜਿਕ ਸਿੱਖਿਆ ਦੇ ਯੋਗ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਜਾਣ ਨਹੀਂ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਰੂਪ ਦਿੱਤਾ ਜਾਵੇਗਾ। ਬੀਤੇ ਦਿਨ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਵੀ 'ਏਬੀਪੀ ਸਾਂਝਾ' ਨਾਲ ਗੱਲਬਾਤ ਕਰਦਿਆਂ ਸਮਾਜਿਕ ਸਿੱਖਿਆ ਦੇ ਯੋਗ ਅਧਿਆਪਕਾਂ ਨੂੰ 30 ਨਵੰਬਰ ਤੋਂ ਪਹਿਲਾਂ ਨਿਯੁਕਤੀ ਪੱਤਰ ਜਾਰੀ ਕਰਨ ਐਲਾਨ ਕੀਤਾ ਸੀ। ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੇ ਆਧਾਰ ਤੇ ਸਿੱਖਿਆ ਵਿਭਾਗ ਵੱਲੋਂ ਕਰੀਬ 1 ਸਾਲ ਪਹਿਲਾਂ 1500 ਸਮਾਜਿਕ ਸਿੱਖਿਆ ਮਾਸਟਰ ਕਾਡਰ ਭਰਤੀ ਦਾ ਇਸ਼ਤਿਹਾਰ ਜਾਰੀ ਕੀਤਾ ਗਿਆ ਸੀ ਪਰ 1 ਸਾਲ ਬਾਅਦ ਵੀ ਨਿਯੁਕਤੀ ਪੱਤਰ ਜਾਰੀ ਨਹੀਂ ਕੀਤੇ ਗਏ।

ਟਾਪ ਹੈਡਲਾਈਨ

Hoshiarpur News : ਪਿੰਡ ਬਾੜੀਆਂ ਕਲਾਂ ’ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ , ਦਲਿਤ ਭਾਈਚਾਰੇ 'ਚ ਰੋਸ 
Hoshiarpur News : ਪਿੰਡ ਬਾੜੀਆਂ ਕਲਾਂ ’ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ , ਦਲਿਤ ਭਾਈਚਾਰੇ 'ਚ ਰੋਸ 
Chandigarh Congress Rally : ਪ੍ਰਦਰਸ਼ਨ ਦੌਰਾਨ ਕਾਂਗਰਸੀ ਆਗੂਆਂ ’ਤੇ ਪਾਣੀ ਦੀਆਂ ਬੁਛਾੜਾਂ, ਸਚਿਨ ਪਾਇਲਟ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
Chandigarh Congress Rally : ਪ੍ਰਦਰਸ਼ਨ ਦੌਰਾਨ ਕਾਂਗਰਸੀ ਆਗੂਆਂ ’ਤੇ ਪਾਣੀ ਦੀਆਂ ਬੁਛਾੜਾਂ, ਸਚਿਨ ਪਾਇਲਟ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
Punjab News : ਪੰਜਾਬ ਦੇ ਇਨ੍ਹਾਂ ਸਕੂਲਾਂ 'ਚ ਛੁੱਟੀ , ਬੰਬ ਦੀ ਧਮਕੀ ਤੋਂ ਬਾਅਦ ਖਾਲੀ ਕਰਵਾਏ ਸਕੂਲ  
Punjab News : ਪੰਜਾਬ ਦੇ ਇਨ੍ਹਾਂ ਸਕੂਲਾਂ 'ਚ ਛੁੱਟੀ , ਬੰਬ ਦੀ ਧਮਕੀ ਤੋਂ ਬਾਅਦ ਖਾਲੀ ਕਰਵਾਏ ਸਕੂਲ  
ਪੰਜਾਬ ਦੇ ਇਸ ਜ਼ਿਲ੍ਹੇ 'ਚ ਅੱਜ ਨਹੀਂ ਖੁੱਲ੍ਹਣਗੀਆਂ ਮੀਟ ਦੀਆਂ ਦੁਕਾਨਾਂ, ਪ੍ਰਸ਼ਾਸਨ ਨੇ ਹੁਕਮ ਕੀਤੇ ਜਾਰੀ
ਪੰਜਾਬ ਦੇ ਇਸ ਜ਼ਿਲ੍ਹੇ 'ਚ ਅੱਜ ਨਹੀਂ ਖੁੱਲ੍ਹਣਗੀਆਂ ਮੀਟ ਦੀਆਂ ਦੁਕਾਨਾਂ, ਪ੍ਰਸ਼ਾਸਨ ਨੇ ਹੁਕਮ ਕੀਤੇ ਜਾਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
EPFO WhatsApp Service : ਹੁਣ WhatsApp 'ਤੇ ਮਿਲੇਗੀ PF ਨਾਲ ਜੁੜੀ ਸਾਰੀ ਜਾਣਕਾਰੀ !  ਜਾਣੋ ਕਿਵੇਂ 
EPFO WhatsApp Service : ਹੁਣ WhatsApp 'ਤੇ ਮਿਲੇਗੀ PF ਨਾਲ ਜੁੜੀ ਸਾਰੀ ਜਾਣਕਾਰੀ !  ਜਾਣੋ ਕਿਵੇਂ 
UPI ਪੇਮੈਂਟ ’ਤੇ ਹੁਣ ਦੇਣੀ ਪਵੇਗੀ ਫੀਸ ? ਜਾਣੋ 5 ਹਜ਼ਾਰ ਅਤੇ 10 ਹਜ਼ਾਰ ਰੁਪਏ ’ਤੇ ਕਿੰਨੇ ਕੱਟਣਗੇ ਰੁਪਏ 
UPI ਪੇਮੈਂਟ ’ਤੇ ਹੁਣ ਦੇਣੀ ਪਵੇਗੀ ਫੀਸ ? ਜਾਣੋ 5 ਹਜ਼ਾਰ ਅਤੇ 10 ਹਜ਼ਾਰ ਰੁਪਏ ’ਤੇ ਕਿੰਨੇ ਕੱਟਣਗੇ ਰੁਪਏ 
Aadhaar Card : ਮਾਪੇ ਧਿਆਨ ਦੇਣ ! 30 ਸਤੰਬਰ ਤੋਂ ਪਹਿਲਾਂ ਬੱਚਿਆਂ ਦੇ ਆਧਾਰ ਵਿੱਚ ਕਰਵਾ ਲਓ ਅਪਡੇਟ, ਹੁਣ ਨਹੀਂ ਲੱਗੇਗੀ ਫੀਸ
Aadhaar Card : ਮਾਪੇ ਧਿਆਨ ਦੇਣ ! 30 ਸਤੰਬਰ ਤੋਂ ਪਹਿਲਾਂ ਬੱਚਿਆਂ ਦੇ ਆਧਾਰ ਵਿੱਚ ਕਰਵਾ ਲਓ ਅਪਡੇਟ, ਹੁਣ ਨਹੀਂ ਲੱਗੇਗੀ ਫੀਸ
LPG e-KYC ਦੇ ਨਾਮ 'ਤੇ OTP ਮੰਗਣ ਵਾਲਿਆਂ ਤੋਂ ਸਾਵਧਾਨ, ਖਾਲੀ ਹੋ ਸਕਦਾ ਹੈ ਬੈਂਕ ਖਾਤਾ !
LPG e-KYC ਦੇ ਨਾਮ 'ਤੇ OTP ਮੰਗਣ ਵਾਲਿਆਂ ਤੋਂ ਸਾਵਧਾਨ, ਖਾਲੀ ਹੋ ਸਕਦਾ ਹੈ ਬੈਂਕ ਖਾਤਾ !
 Mobile ਦੀ EMI ਲਈ ਨੌਜਵਾਨ ਦਾ ਖੂਨ ਕੱਢ ਕੇ ਵੇਚਣ ਦਾ ਆਰੋਪ , 5 ਦਿਨਾਂ ਤੱਕ ਬਣਾਇਆ ਬੰਧਕ
 Mobile ਦੀ EMI ਲਈ ਨੌਜਵਾਨ ਦਾ ਖੂਨ ਕੱਢ ਕੇ ਵੇਚਣ ਦਾ ਆਰੋਪ , 5 ਦਿਨਾਂ ਤੱਕ ਬਣਾਇਆ ਬੰਧਕ
ਵੱਡੀ ਖ਼ਬਰ! ਕੈਨੇਡਾ ਤੋਂ ਡਿਪਰੋਟ ਹੋਏ 4 ਪੰਜਾਬੀ, ਜਾਣੋ ਵਜ੍ਹਾ; ਕਿਉਂ ਕੀਤੀ ਗਈ ਕਾਰਵਾਈ?
ਵੱਡੀ ਖ਼ਬਰ! ਕੈਨੇਡਾ ਤੋਂ ਡਿਪਰੋਟ ਹੋਏ 4 ਪੰਜਾਬੀ, ਜਾਣੋ ਵਜ੍ਹਾ; ਕਿਉਂ ਕੀਤੀ ਗਈ ਕਾਰਵਾਈ?
US Visa : ਟਰੰਪ ਨੂੰ ਝਟਕਾ, ਅਮਰੀਕੀ ਅਦਾਲਤ ਦੇ ਵੀਜ਼ਾ ਫੈਸਲੇ ਨਾਲ ਭਾਰਤੀ ਵਿਦਿਆਰਥੀਆਂ ਨੂੰ ਵੱਡੀ ਰਾਹਤ
US Visa : ਟਰੰਪ ਨੂੰ ਝਟਕਾ, ਅਮਰੀਕੀ ਅਦਾਲਤ ਦੇ ਵੀਜ਼ਾ ਫੈਸਲੇ ਨਾਲ ਭਾਰਤੀ ਵਿਦਿਆਰਥੀਆਂ ਨੂੰ ਵੱਡੀ ਰਾਹਤ
ਪਠਾਨਕੋਟ ਦੇ ਸਿੱਖ ਡਰਾਈਵਰ ਨੂੰ ਸਾਊਦੀ 'ਚ ਫਾਂਸੀ ਦੀ ਸਜ਼ਾ, ਪਰਿਵਾਰ ਨੇ ਦੱਸੀ ਸਾਰੀ ਗੱਲ, ਕਿਹਾ- ਝੂਠਾ ਫਸਾਇਆ; ਜਾਣੋ ਪੂਰਾ ਮਾਮਲਾ
ਪਠਾਨਕੋਟ ਦੇ ਸਿੱਖ ਡਰਾਈਵਰ ਨੂੰ ਸਾਊਦੀ 'ਚ ਫਾਂਸੀ ਦੀ ਸਜ਼ਾ, ਪਰਿਵਾਰ ਨੇ ਦੱਸੀ ਸਾਰੀ ਗੱਲ, ਕਿਹਾ- ਝੂਠਾ ਫਸਾਇਆ; ਜਾਣੋ ਪੂਰਾ ਮਾਮਲਾ
Embed widget