ਪੜਚੋਲ ਕਰੋ

ਕੈਪਟਨ ਦੇ ਟਾਲੇ ਮਗਰੋਂ ਭੜਕੇ ਅਧਿਆਪਕ, ਸਰਕਾਰ ਲਈ ਵਧੇਗੀ ਮੁਸੀਬਤ

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤਨਖਾਹ ਕਟੌਤੀ ਤੇ ਹੋਰ ਮੁੱਦਿਆਂ ਨੂੰ ਲੈ ਕੇ ਸੰਘਰਸ਼ ਕਰ ਰਹੇ ਅਧਿਆਪਕਾਂ ਨਾਲ ਮੀਟਿੰਗ ਕਰਨ ਤੋਂ ਟਾਲਾ ਵੱਟ ਲਿਆ ਹੈ। ਅਜਿਹੇ ਵਿੱਚ ਪੰਜਾਬ ਸਰਕਾਰ ਤੇ ਸੰਘਰਸ਼ਸ਼ੀਲ ਜਥੇਬੰਦੀਆਂ ਵਿਚਾਲੇ ਟਕਰਾਅ ਵਧਣ ਦੇ ਆਸਾਰ ਬਣ ਗਏ ਹਨ। ਸਰਕਾਰ ਅਧਿਆਪਕਾਂ ਦੇ ਸੰਘਰਸ਼ ਨੂੰ ਸਖਤੀ ਨਾਲ ਕੁਚਲਣਾ ਚਾਹੁੰਦੀ ਹੈ ਪਰ ਕਿਸਾਨ, ਮਜ਼ਦੂਰ ਤੇ ਆਮ ਲੋਕਾਂ ਦੀ ਹਮਾਇਤ ਮਿਲਣ ਕਰਕੇ ਅਧਿਆਪਕ ਜਥੇਬੰਦੀਆਂ ਝੁਕਣ ਲਈ ਤਿਆਰ ਨਹੀਂ। ਦਰਅਸਲ ਤਨਖਾਹ ਕਟੌਤੀ ਦੇ ਮਾਮਲੇ ਨੂੰ ਲੈ ਕੇ ਸੰਘਰਸ਼ ਕਰ ਰਹੇ ਸਾਂਝੇ ਅਧਿਆਪਕ ਮੋਰਚੇ ਦੀ ਅੱਜ 5 ਨਵੰਬਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੀਟਿੰਗ ਹੋਣੀ ਸੀ। ਇਸ ਮੀਟਿੰਗ ਨੂੰ ਐਨ ਮੌਕੇ 'ਤੇ ਟਾਲ ਦਿੱਤਾ ਗਿਆ ਹੈ। ਸਰਕਾਰ ਦੀ ਇਸ ਕਾਰਵਾਈ ਮਗਰੋਂ ਅਧਿਆਪਕਾਂ ’ਚ ਕੈਪਟਨ ਸਰਕਾਰ ਖ਼ਿਲਾਫ਼ ਨਾਰਾਜ਼ਗੀ ਤੇ ਬੇਭਰੋਸਗੀ ਦਾ ਮਾਹੌਲ ਬਣ ਗਿਆ ਹੈ। ਮੋਰਚੇ ਨੇ ਸਰਕਾਰ ਖ਼ਿਲਾਫ਼ ਅਗਲੀ ਰਣਨੀਤੀ ਘੜਨ ਲਈ ਅੱਜ ਪਟਿਆਲਾ ਵਿੱਚ ਸੂਬਾ ਕਮੇਟੀ ਦੀ ਬੈਠਕ ਸੱਦ ਲਈ ਹੈ। ਸਾਂਝੇ ਅਧਿਆਪਕ ਮੋਰਚੇ ਤੇ ਸਿੱਖਿਆ ਵਿਭਾਗ ਦਰਮਿਆਨ ਪਹਿਲਾਂ ਹੀ ਮਾਹੌਲ ਕਥਿਤ ਤਲਖੀ ਵਾਲਾ ਹੈ। ਸੰਘਰਸ਼ੀ ਅਧਿਆਪਕ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੇ ਆਰੰਭੇ ‘ਪੜ੍ਹੋ ਪੰਜਾਬ ਪ੍ਰਾਜੈਕਟ’ ਦਾ ਬਾਈਕਾਟ ਕਰ ਰਹੇ ਹਨ, ਜਦੋਂਕਿ ਸਿੱਖਿਆ ਵਿਭਾਗ ਵੱਲੋਂ ਸੰਘਰਸ਼ੀ ਅਧਿਆਪਕਾਂ ’ਤੇ ਬਦਲੀਆਂ ਦਾ ਕੁਹਾੜਾ ਚਲਾਇਆ ਜਾ ਰਿਹਾ ਹੈ। ਸਮਝਿਆ ਜਾ ਰਿਹਾ ਸੀ ਕਿ ਮੁੱਖ ਮੰਤਰੀ ਨਾਲ ਹੋਣ ਵਾਲੀ ਬੈਠਕ ਵਿੱਚ ਸਾਰੇ ਪੇਚੀਦਾ ਮਸਲੇ ਹੱਲ ਹੋ ਜਾਣਗੇ, ਪਰ ਜਿਉਂ ਹੀ ਭਲਕੇ 5 ਨਵੰਬਰ ਦੀ ਮੀਟਿੰਗ ਰੱਦ ਹੋਣ ਬਾਰੇ ਪਤਾ ਲੱਗਾ ਤਾਂ ਅਧਿਆਪਕ ਵਰਗ ’ਚ ਗੁੱਸੇ ਦੀ ਲਹਿਰ ਫੈਲ ਗਈ। ਯਾਦ ਰਹੇ 23 ਅਕਤੂਬਰ ਨੂੰ ਅਧਿਆਪਕ ਵਫ਼ਦ ਦੀ ਚੰਡੀਗੜ੍ਹ ਵਿੱਚ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਤੇ ਮੁੱਖ ਮੰਤਰੀ ਦੇ ਓਐਸਡੀ ਕੈਪਟਨ ਸੰਦੀਪ ਸੰਧੂ ਨਾਲ ਹੋਈ ਗੱਲਬਾਤ ਦੌਰਾਨ ਦੋਵਾਂ ਅਧਿਕਾਰੀਆਂ ਨੇ ਵਫ਼ਦ ਦੀ 5 ਨਵੰਬਰ ਨੂੰ ਸਵੇਰੇ 12 ਵਜੇ ਮੁੱਖ ਮੰਤਰੀ ਪੰਜਾਬ ਨਾਲ ਬੈਠਕ ਤੈਅ ਕਰਵਾਈ ਸੀ।

ਟਾਪ ਹੈਡਲਾਈਨ

Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਜਾਣੋ ਵਜ੍ਹਾ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਜਾਣੋ ਵਜ੍ਹਾ...
Punjab News: ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
Punjab News: ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
Mad Sandhu Case: ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
Punjab News: ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
Mad Sandhu Case: ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, CM ਦਫ਼ਤਰ 'ਚ ਕਥਿਤ ਭ੍ਰਿਸ਼ਟਾਚਾਰ ਦਾ ਮਾਮਲਾ, CBI ਦੀ FIR 'ਚ ਮਸ਼ਹੂਰ ਕਾਰੋਬਾਰੀ ਦਾ ਨਾਮ, ਕਾਂਗਰਸੀ ਆਗੂਆਂ ਦੇ...
ਪੰਜਾਬ ਸਿਆਸਤ 'ਚ ਹਲਚਲ ਜਾਰੀ, CM ਦਫ਼ਤਰ 'ਚ ਕਥਿਤ ਭ੍ਰਿਸ਼ਟਾਚਾਰ ਦਾ ਮਾਮਲਾ, CBI ਦੀ FIR 'ਚ ਮਸ਼ਹੂਰ ਕਾਰੋਬਾਰੀ ਦਾ ਨਾਮ, ਕਾਂਗਰਸੀ ਆਗੂਆਂ ਦੇ...
ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ 'ਤੇ 28 ਅਕਤੂਬਰ ਨੂੰ SC 'ਚ ਸੁਣਵਾਈ, ਜਾਣੋ ਪੂਰਾ ਮਾਮਲਾ
ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ 'ਤੇ 28 ਅਕਤੂਬਰ ਨੂੰ SC 'ਚ ਸੁਣਵਾਈ, ਜਾਣੋ ਪੂਰਾ ਮਾਮਲਾ
Good News For ASHA Workers: ਆਸ਼ਾ ਵਰਕਰਾਂ ਨੂੰ ਦੀਵਾਲੀ ਦਾ ਤੋਹਫ਼ਾ, ਸਰਕਾਰ ਵੱਲੋਂ ਵੱਡਾ ਐਲਾਨ, ਪ੍ਰੋਤਸਾਹਨ ਰਾਸ਼ੀ ਦੁੱਗਣੀ ਹੋਈ, CM ਰੇਖਾ ਗੁਪਤਾ ਨੇ 3 ਹਜ਼ਾਰ ਤੋਂ ਵਧਾ ਕੇ ਹੁਣ...
ਆਸ਼ਾ ਵਰਕਰਾਂ ਨੂੰ ਦੀਵਾਲੀ ਦਾ ਤੋਹਫ਼ਾ, ਸਰਕਾਰ ਵੱਲੋਂ ਵੱਡਾ ਐਲਾਨ, ਪ੍ਰੋਤਸਾਹਨ ਰਾਸ਼ੀ ਦੁੱਗਣੀ ਹੋਈ, CM ਰੇਖਾ ਗੁਪਤਾ ਨੇ 3 ਹਜ਼ਾਰ ਤੋਂ ਵਧਾ ਕੇ ਹੁਣ...
Diljit Dosanjh ਦੇ ਕਨਸਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਦਿੱਲੀ-ਅਹਿਮਦਾਬਾਦ ਸਟੇਡੀਅਮ ਨਿਸ਼ਾਨੇ 'ਤੇ; ਸੁਰੱਖਿਆ ਏਜੰਸੀਆਂ ਅਲਰਟ 'ਤੇ...
Diljit Dosanjh ਦੇ ਕਨਸਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਦਿੱਲੀ-ਅਹਿਮਦਾਬਾਦ ਸਟੇਡੀਅਮ ਨਿਸ਼ਾਨੇ 'ਤੇ; ਸੁਰੱਖਿਆ ਏਜੰਸੀਆਂ ਅਲਰਟ 'ਤੇ...
ਪ੍ਰਧਾਨ ਬਣਨ ਮਗਰੋਂ ਪਹਿਲੀ ਵਾਰ ਅੰਮ੍ਰਿਤਸਰ ਪੁੱਜੇ ਪਰਗਟ ਸਿੰਘ, ਸ੍ਰੀ ਦਰਬਾਰ ਸਾਹਿਬ ਟੇਕਣਗੇ ਮੱਥਾ; ਸਚਿਨ ਪਾਇਲਟ ਕਾਰ ਚਲਾਉਂਦੇ ਆਏ ਨਜ਼ਰ
ਪ੍ਰਧਾਨ ਬਣਨ ਮਗਰੋਂ ਪਹਿਲੀ ਵਾਰ ਅੰਮ੍ਰਿਤਸਰ ਪੁੱਜੇ ਪਰਗਟ ਸਿੰਘ, ਸ੍ਰੀ ਦਰਬਾਰ ਸਾਹਿਬ ਟੇਕਣਗੇ ਮੱਥਾ; ਸਚਿਨ ਪਾਇਲਟ ਕਾਰ ਚਲਾਉਂਦੇ ਆਏ ਨਜ਼ਰ
Embed widget