ਪੜਚੋਲ ਕਰੋ

ਤਨਖਾਹ ਕਟੌਤੀ ਖਿਲਾਫ ਅਧਿਆਪਕਾਂ ਵੱਲ਼ੋਂ ਰਾਹੁਲ ਗਾਂਧੀ ਨੂੰ ਘੇਰਾ

ਚੰਡੀਗੜ੍ਹ: ਤਨਖਾਹ ਕਟੌਤੀ ਖਿਲਾਫ ਅਧਿਆਪਕਾਂ ਨੇ ਕਾਂਗਰਸ ਨੂੰ ਪੂਰੇ ਦੇਸ਼ ਵਿੱਚ ਘੇਰਨ ਦੀ ਰਣਨੀਤੀ ਘੜੀ ਹੈ। ਪਿਛਲੇ 10 ਸਾਲਾਂ ਤੋਂ ਠੇਕੇ ’ਤੇ ਨੌਕਰੀ ਕਰਦੇ ਆ ਰਹੇ ਅਧਿਆਪਕਾਂ ਨੇ ਲੰਘੇ ਦਿਨ ਦਿੱਲੀ ਵਿੱਚ ਪ੍ਰੈੱਸ ਕਾਨਫਰੰਸ ਕਰਕੇ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੂੰ ਵੰਗਾਰਿਆ ਹੈ। ਅਧਿਆਪਕਾਂ ਨੇ ਕਾਂਗਰਸ ਹਾਈਕਮਾਨ ਨੂੰ ਸਪਸ਼ਟ ਸੁਨੇਹਾ ਦਿੱਤਾ ਹੈ ਕਿ ਪੰਜਾਬ ਵਿੱਚ ਕੈਪਟਨ ਸਰਕਾਰ ਦੀ ਧੱਕੇਸ਼ਾਹੀ ਦੀ ਪੂਰੇ ਦੇਸ਼ ਵਿੱਚ ਭਾਂਡਾ ਭੰਨ੍ਹਿਆ ਜਾਏਗਾ। ਅਧਿਆਪਕਾਂ ਨੇ ਚੇਤਾਵਨੀ ਦਿੱਤੀ ਕਿ ਉਹ ਚੋਣਾਂ ਦੌਰਾਨ ਸੂਬਾ ਸਰਕਾਰ ਦੀਆਂ ਨੀਤੀਆਂ ਦਾ ਪਰਦਾਫਾਸ਼ ਕਰਨਗੇ। ਇਸ ਬਾਰੇ ਹੋਰ ਰਾਜਾਂ ਵਿੱਚ ਵੀ ਪ੍ਰਚਾਰ ਕਰਨ ਤੋਂ ਵੀ ਗੁਰੇਜ਼ ਨਹੀਂ ਕਰਨਗੇ। ਉਨ੍ਹਾਂ ਕਿਹਾ ਹੈ ਕਿ ਲੋੜ ਪਈ ਤਾਂ ਰਾਹੁਲ ਗਾਂਧੀ ਦੀ ਕੋਠੀ ਵੀ ਘੇਰੀ ਜਾਵੇਗੀ। ਦਿੱਲੀ ਸਥਿਤ ਪ੍ਰੈੱਸ ਕਲੱਬ ਆਫ ਇੰਡੀਆ ਵਿੱਚ ਐਸਐਸਏ/ਆਰਐਮਐਸਏ ਅਧਿਆਪਕ ਯੂਨੀਅਨ ਪੰਜਾਬ ਦੇ ਆਗੂ ਪ੍ਰੇਮ ਸਿੰਘ ਤੇ ਹੋਰਾਂ ਨੇ ਇਲਜ਼ਾਮ ਲਾਇਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਚੋਣਾਂ ਦੌਰਾਨ ਵਾਅਦਾ ਕੀਤਾ ਸੀ ਕਿ ਕਾਂਗਰਸ ਸਰਕਾਰ ਆਉਣ ’ਤੇ ਅਧਿਆਪਕਾਂ ਨੂੰ ਪੱਕੇ ਕਰਕੇ ਪੂਰੀਆਂ ਤਨਖ਼ਾਹਾਂ ’ਤੇ ਰੈਗੂਲਰ ਕੀਤਾ ਜਾਵੇਗਾ ਪਰ ਹੁਣ ਵਾਅਦਾ ਪੂਰਾ ਕਰਨ ਦੀ ਥਾਂ ਅਧਿਆਪਕਾਂ ਨੂੰ ਤੰਗ ਕੀਤਾ ਜਾ ਰਿਹਾ ਹੈ। ਅਧਿਆਪਕ ਲੀਡਰਾਂ ਨੇ ਕਿਹਾ ਕਿ ਰਾਹੁਲ ਗਾਂਧੀ ਹਾਰੀ ਜਾ ਚੁੱਕੀ ਚੋਣ ਮੁਹਿੰਮ ਦੀ ਅਗਵਾਈ ਕਰ ਰਹੇ ਹਨ। ਉਨ੍ਹਾਂ ਸਵਾਲ ਕੀਤਾ ਕਿ ਰਾਹੁਲ ਗਾਂਧੀ ਅਧਿਆਪਕਾਂ ਦੀਆਂ ਸਭਾਵਾਂ ਵਿੱਚ ਆਖ ਰਹੇ ਹਨ ‘ਠੇਕੇ ਦੇ ਅਧਿਆਪਕ’ ਤੇ ‘ਐਡਹਾਕ’ ਸ਼ਬਦ ਖ਼ਤਮ ਕਰ ਦੇਣਾ ਚਾਹੀਦਾ ਹੈ ਪਰ ਉਨ੍ਹਾਂ ਦੀ ਪਾਰਟੀ ਦੀ ਕੈਪਟਨ ਸਰਕਾਰ ਨੇ ਪੰਜਾਬ ਵਿੱਚੋਂ ਅਜੇ ਤੱਕ ਕੰਟਰੈਕਟ ਖ਼ਤਮ ਨਹੀਂ ਕੀਤਾ। ਅਧਿਆਪਕ ਲੀਡਰਾਂ ਨੇ ਰਾਸ਼ਟਰਪਤੀ ਤੋਂ ਮੰਗ ਕੀਤੀ ਕਿ ਕਾਂਗਰਸ ਦੀ ਸੂਬਾ ਸਰਕਾਰ ਦੀ ਅਧਿਆਪਕ ਵਿਰੋਧੀ, ਗ਼ੈਰ-ਕਾਨੂੰਨੀ, ਗ਼ੈਰ-ਸੰਵਿਧਾਨਕ ਤੇ ਸਿੱਖਿਆ ਵਿਰੋਧੀ ਨੀਤੀ ਰੱਦ ਕਰਕੇ ਅਧਿਆਪਕਾਂ ਨੂੰ ਪੂਰੀਆਂ ਤਨਖ਼ਾਹਾਂ ਭੱਤਿਆਂ ਸਮੇਤ ਦੇ ਕੇ ਸਿੱਖਿਆ ਮਹਿਕਮੇ ਵਿੱਚ ਰੈਗੂਲਰ ਕੀਤਾ ਜਾਵੇ।

ਟਾਪ ਹੈਡਲਾਈਨ

BJP ਨੇ ਹਟਾਇਆ CM ਮਾਨ ਦਾ ਇਤਰਾਜ਼ਯੋਗ ਵੀਡੀਓ, ਥੱਪੜ ਮਾਰਦਿਆਂ ਦਿਖਾਇਆ ਸੀ
BJP ਨੇ ਹਟਾਇਆ CM ਮਾਨ ਦਾ ਇਤਰਾਜ਼ਯੋਗ ਵੀਡੀਓ, ਥੱਪੜ ਮਾਰਦਿਆਂ ਦਿਖਾਇਆ ਸੀ
ਵੱਡੀ ਖ਼ਬਰ! CM ਮਾਨ ਅਤੇ PCA ਸਟੇਡੀਅਮ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਅਲਰਟ ਮੋਡ 'ਤੇ
ਵੱਡੀ ਖ਼ਬਰ! CM ਮਾਨ ਅਤੇ PCA ਸਟੇਡੀਅਮ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਅਲਰਟ ਮੋਡ 'ਤੇ
SAD ਨੇ ਜਨਰਲ ਕੌਂਸਲ ਦੇ ਮੈਂਬਰਾਂ ਦੀ ਪਹਿਲੀ ਲਿਸਟ ਕੀਤੀ ਜਾਰੀ, ਸੁਖਬੀਰ ਬਾਦਲ ਦਾ ਵੱਡਾ ਐਲਾਨ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
SAD ਨੇ ਜਨਰਲ ਕੌਂਸਲ ਦੇ ਮੈਂਬਰਾਂ ਦੀ ਪਹਿਲੀ ਲਿਸਟ ਕੀਤੀ ਜਾਰੀ, ਸੁਖਬੀਰ ਬਾਦਲ ਦਾ ਵੱਡਾ ਐਲਾਨ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
PSPCL ਦੇ ਮੁਲਾਜ਼ਮ ਦੀ ਦਰਦਨਾਕ ਮੌਤ, ਪਰਿਵਾਰ 'ਚ ਪਸਰਿਆ ਮਾਤਮ; ਬਿਜਲੀ ਵਿਭਾਗ 'ਚ ਸੋਗ ਦੀ ਲਹਿਰ
PSPCL ਦੇ ਮੁਲਾਜ਼ਮ ਦੀ ਦਰਦਨਾਕ ਮੌਤ, ਪਰਿਵਾਰ 'ਚ ਪਸਰਿਆ ਮਾਤਮ; ਬਿਜਲੀ ਵਿਭਾਗ 'ਚ ਸੋਗ ਦੀ ਲਹਿਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ ਫਿਰ ਸ਼ਰਮਸਾਰ! ਸਲੀਪਰ ਬੱਸ 'ਚ 16 ਸਾਲਾ ਕੁੜੀ ਨਾਲ ਗੈਂਗਰੇਪ, 47km ਤੱਕ ਰੋਲੀ ਪੱਤ
ਦਿੱਲੀ ਫਿਰ ਸ਼ਰਮਸਾਰ! ਸਲੀਪਰ ਬੱਸ 'ਚ 16 ਸਾਲਾ ਕੁੜੀ ਨਾਲ ਗੈਂਗਰੇਪ, 47km ਤੱਕ ਰੋਲੀ ਪੱਤ
IPL ਤੋਂ ਹਟੇਗਾ 'ਇਮਪੈਕਟ ਪਲੇਅਰ ਰੂਲ'! BCCI ਦੇ ਨਵੇਂ ਫੈਸਲੇ ਨਾਲ ਮੱਚੀ ਖਲਬਲੀ
IPL ਤੋਂ ਹਟੇਗਾ 'ਇਮਪੈਕਟ ਪਲੇਅਰ ਰੂਲ'! BCCI ਦੇ ਨਵੇਂ ਫੈਸਲੇ ਨਾਲ ਮੱਚੀ ਖਲਬਲੀ
ਪੰਜਾਬ 'ਚ Akali-BJP ਦੀ ਸੀਟ ਸ਼ੇਅਰਿੰਗ ਫਾਈਨਲ, SAD ਨਾਲ 3 ਸੀਟਾਂ ਤੋਂ ਵੱਧ 'ਤੇ ਲੜੇਗੀ ਭਾਜਪਾ, ਕੌਣ ਹੋਵੇਗਾ CM ਚਿਹਰਾ? ਜਾਣੋ
ਪੰਜਾਬ 'ਚ Akali-BJP ਦੀ ਸੀਟ ਸ਼ੇਅਰਿੰਗ ਫਾਈਨਲ, SAD ਨਾਲ 3 ਸੀਟਾਂ ਤੋਂ ਵੱਧ 'ਤੇ ਲੜੇਗੀ ਭਾਜਪਾ, ਕੌਣ ਹੋਵੇਗਾ CM ਚਿਹਰਾ? ਜਾਣੋ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਅਕਾਲੀ ਦਲ ਪੁਨਰਸੁਰਜੀਤ ਨੇ 30 ਸੀਟਾਂ 'ਤੇ ਹਲਕਾ Coordinators ਦੀ ਕੀਤੀ ਨਿਯੁਕਤੀ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਅਕਾਲੀ ਦਲ ਪੁਨਰਸੁਰਜੀਤ ਨੇ 30 ਸੀਟਾਂ 'ਤੇ ਹਲਕਾ Coordinators ਦੀ ਕੀਤੀ ਨਿਯੁਕਤੀ
ਸੋਮਵਾਰ ਨੂੰ ਸਸਤਾ ਜਾਂ ਮਹਿੰਗਾ? ਜਾਣੋ ਸੋਨਾ-ਚਾਂਂਦੀ ਦੀਆਂ ਕੀਮਤਾਂ
ਸੋਮਵਾਰ ਨੂੰ ਸਸਤਾ ਜਾਂ ਮਹਿੰਗਾ? ਜਾਣੋ ਸੋਨਾ-ਚਾਂਂਦੀ ਦੀਆਂ ਕੀਮਤਾਂ
ਮਹੀਨੇ ਦੇ ਅਖੀਰਲੇ ਦਿਨ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ, ਜਾਣੋ ਅੱਜ LPG ਦੇ ਰੇਟ
ਮਹੀਨੇ ਦੇ ਅਖੀਰਲੇ ਦਿਨ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ, ਜਾਣੋ ਅੱਜ LPG ਦੇ ਰੇਟ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਘਨੌਰ ਤੋਂ ਐਲਾਨਿਆ ਉਮੀਦਵਾਰ; ਸੁਖਬੀਰ ਬਾਦਲ ਨੇ ਕੀਤਾ ਵੱਡਾ ਐਲਾਨ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਘਨੌਰ ਤੋਂ ਐਲਾਨਿਆ ਉਮੀਦਵਾਰ; ਸੁਖਬੀਰ ਬਾਦਲ ਨੇ ਕੀਤਾ ਵੱਡਾ ਐਲਾਨ
Embed widget