ਪੜਚੋਲ ਕਰੋ

ਕੱਚੇ ਤੇ ਠੇਕਾਂ ਮੁਲਾਜ਼ਮਾਂ ਨੂੰ ਕੱਲ੍ਹ ਮਿਲ ਸਕਦੀ ਖੁਸ਼ਖਬਰੀ!

ਚੰਡੀਗੜ੍ਹ: ਆਖਰ ਪੰਜਾਬ ਸਰਕਾਰ ਠੇਕਾ ਮੁਲਾਜ਼ਮਾਂ ਦੇ ਸੰਘਰਸ਼ ਨੂੰ ਸ਼ਾਂਤ ਕਰਨ ਦੀ ਰਣਨੀਤੀ ਘੜਨ 'ਚ ਜੁੱਟ ਗਈ ਹੈ। ਸੂਤਰਾਂ ਮੁਤਾਬਕ ਸਰਕਾਰ ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ-ਪਹਿਲਾਂ ਅਧਿਆਪਕਾਂ, ਠੇਕਾ ਮੁਲਾਜ਼ਮਾਂ ਤੇ ਰੈਗੂਲਰ ਮੁਲਾਜ਼ਮਾਂ ਦੇ ਮਸਲਿਆਂ ਨੂੰ ਕਿਸੇ ਪਾਸੇ ਲਾਉਣਾ ਚਾਹੁੰਦੀ ਹੈ। ਇਸ ਲਈ ਭਲਕੇ ਮੀਟਿੰਗਾਂ ਦਾ ਦੌਰ ਜਾਰੀ ਰਹੇਗਾ। ਸੂਤਰਾਂ ਮੁਤਾਬਕ 5 ਮਾਰਚ ਨੂੰ ਕੈਬਨਿਟ ਦੀ ਮੀਟਿੰਗ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਅਧਿਆਪਕ ਸੰਘਰਸ਼ ਕਮੇਟੀ ਨਾਲ ਵੀ ਮੀਟਿੰਗ ਰੱਖੀ ਹੈ। ਮੰਨਿਆ ਜਾ ਰਿਹਾ ਹੈ ਕਿ ਮੀਟਿੰਗਾਂ ਵਿੱਚ ਅਹਿਮ ਫੈਸਲੇ ਹੋਣ ਦੇ ਆਸਾਰ ਹਨ। ਸੂਤਰਾਂ ਅਨੁਸਾਰ ਸਰਕਾਰ 8886 ਐਸਐਸਏ, ਰਮਸਾ ਆਦਿ ਅਧਿਆਪਕਾਂ ਦੀ ਤਨਖਾਹ ਪ੍ਰੋਟੈਕਟ ਕਰਨ ਉਪਰ ਵਿਚਾਰ ਕਰ ਰਹੀ ਹੈ। ਸਰਕਾਰ ਨੇ 8886 ਵਿੱਚੋਂ 6800 ਦੇ ਕਰੀਬ ਐਸਐਸਏ ਤੇ ਰਮਸਾ ਅਧਿਆਪਕਾਂ ਨੂੰ ਮਿਲਦੀ 42,300 ਰੁਪਏ ਤਨਖਾਹ ਘਟਾ ਕੇ ਤਿੰਨ ਸਾਲ 15,300 ਰੁਪਏ ਤਨਖਾਹ ਦੇ ਕੇ ਸਿੱਖਿਆ ਵਿਭਾਗ ਵਿਚ ਰੈਗੂਲਰ ਕੀਤਾ ਸੀ ਜਦਕਿ 2100 ਅਧਿਆਪਕਾਂ ਨੇ ਇਸ ਸ਼ਰਤ ਅਧੀਨ ਰੈਗੂਲਰ ਕਰਨ ਦੀ ਆਪਸ਼ਨ ਭਰਨ ਤੋਂ ਇਨਕਾਰ ਕਰ ਦਿੱਤਾ ਸੀ। ਚਰਚਾ ਹੈ ਕਿ ਸਰਕਾਰ ਠੇਕੇ ਦੇ ਆਧਾਰ ’ਤੇ ਕੰਮ ਕਰਦੇ ਸਾਰੇ ਅਧਿਆਪਕਾਂ ਤੇ ਮੁਲਾਜ਼ਮਾਂ ਨੂੰ ਇਕਸਾਰ ਨਿਯਮ ਬਣਾ ਕੇ ਰੈਗੂਲਰ ਕਰਨਾ ਚਾਹੁੰਦੀ ਹੈ। ਇਸ ਤਹਿਤ ਪਹਿਲਾਂ ਸਰਕਾਰ ਨੇ ਸਾਰੇ ਵਿਭਾਗਾਂ ਦੇ 10 ਸਾਲ ਦੀ ਨੌਕਰੀ ਵਾਲੇ ਠੇਕਾ, ਐਡਹਾਕ, ਦਿਹਾੜੀਦਾਰ, ਕੱਚੇ ਤੇ ਵਰਕਚਾਰਜ਼ ਮੁਲਾਜ਼ਮਾਂ ਦੀ ਸੂਚਨਾ ਮੰਗੀ ਸੀ। ਹੁਣ ਅਜਿਹੇ 3 ਸਾਲ, 5 ਸਾਲ ਤੇ 10 ਸਾਲ ਦੀ ਨੌਕਰੀ ਵਾਲੇ ਅਧਿਆਪਕਾਂ ਦੀ ਸੂਚਨਾ ਮੰਗੀ ਹੈ। ਇਹ ਵੀ ਚਰਚਾ ਹੈ ਕਿ ਠੇਕਾ ਮੁਲਾਜ਼ਮ 7 ਮਾਰਚ ਨੂੰ ਮੋਗਾ ਆ ਰਹੇ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੂੰ ਵਫ਼ਦ ਦੇ ਰੂਪ ਵਿੱਚ ਮਿਲਕੇ ਰੋਸ ਪੱਤਰ ਦੇਣਗੇ। ਉਨ੍ਹਾਂ ਕਿਹਾ ਕਿ ਮੰਗ ਪੱਤਰ ਰਾਹੀਂ ਕੈਪਟਨ ਸਰਕਾਰ ਦੀਆਂ ਵਾਅਦਾਖ਼ਿਲਾਫ਼ੀਆਂ ਦਾ ਖੁਲਾਸਾ ਕਰਕੇ ਦੁਹਾਈ ਦਿੱਤੀ ਜਾਵੇਗੀ ਕਿ ਉਨ੍ਹਾਂ ਨੂੰ ਰੈਗੂਲਰ ਕਰਕੇ ਖੁਦਕੁਸ਼ੀਆਂ ਦੇ ਰਾਹ ਪੈਣ ਤੋਂ ਰੋਕਿਆ ਜਾਵੇ।

ਟਾਪ ਹੈਡਲਾਈਨ

Punjab 'ਤੇ 4.13 ਲੱਖ ਕਰੋੜ ਰੁਪਏ ਦਾ ਕਰਜ਼ਾ, ਹਿਮਾਚਲ ਨਾਲੋਂ 3.7 ਗੁਣਾ ਵੱਧ ਬੋਝ, ਕੇਂਦਰ ਨੇ ਰਾਜ ਸਭਾ 'ਚ ਦਿੱਤੀ ਜਾਣਕਾਰੀ
Punjab 'ਤੇ 4.13 ਲੱਖ ਕਰੋੜ ਰੁਪਏ ਦਾ ਕਰਜ਼ਾ, ਹਿਮਾਚਲ ਨਾਲੋਂ 3.7 ਗੁਣਾ ਵੱਧ ਬੋਝ, ਕੇਂਦਰ ਨੇ ਰਾਜ ਸਭਾ 'ਚ ਦਿੱਤੀ ਜਾਣਕਾਰੀ
Student missing : ਡੇਰਾ ਬਾਬਾ ਨਾਨਕ ਤੋਂ 10ਵੀਂ ਦਾ ਵਿਦਿਆਰਥੀ ਲਾਪਤਾ, 4 ਸਾਲਾਂ ਤੋਂ ਪਿਤਾ ਗਾਇਬ, 'ਪਾਪਾ ਆਏ ਹਨ' ਕਹਿ ਕੇ ਕੋਈ ਨਾਲ ਲੈ ਗਿਆ
Student missing : ਡੇਰਾ ਬਾਬਾ ਨਾਨਕ ਤੋਂ 10ਵੀਂ ਦਾ ਵਿਦਿਆਰਥੀ ਲਾਪਤਾ, 4 ਸਾਲਾਂ ਤੋਂ ਪਿਤਾ ਗਾਇਬ, 'ਪਾਪਾ ਆਏ ਹਨ' ਕਹਿ ਕੇ ਕੋਈ ਨਾਲ ਲੈ ਗਿਆ
ਜਥੇਦਾਰ ਨੇ AAP MLA ਨੂੰ ਕਿਹਾ- ਧਰਮ 'ਚ ਦਖ਼ਲ ਬੰਦ ਕਰੋ, ਮਰਿਆਦਾ ਦਾ ਸਨਮਾਨ ਜ਼ਰੂਰੀ; ਹੱਥ ਜੋੜ ਕੇ ਖੜ੍ਹੇ ਰਹੇ ਸ਼ੇਖੋਂ
ਜਥੇਦਾਰ ਨੇ AAP MLA ਨੂੰ ਕਿਹਾ- ਧਰਮ 'ਚ ਦਖ਼ਲ ਬੰਦ ਕਰੋ, ਮਰਿਆਦਾ ਦਾ ਸਨਮਾਨ ਜ਼ਰੂਰੀ; ਹੱਥ ਜੋੜ ਕੇ ਖੜ੍ਹੇ ਰਹੇ ਸ਼ੇਖੋਂ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget