ਪੜਚੋਲ ਕਰੋ

ਸਿੱਖਿਆ ਮੰਤਰੀ ਤੇ ਮੁੱਖ ਮੰਤਰੀ ਦੀ ਕੋਠੀ ਘੇਰਨ ਦਾ ਐਲਾਨ

ਟੈੱਟ ਪਾਸ ਬੇਰੁਜ਼ਗਾਰ ਬੀਐੱਡ ਤੇ ਈਟੀਟੀ ਅਧਿਆਪਕ ਯੂਨੀਅਨ ਵੱਲੋਂ ਕਿਸਾਨ, ਮਜ਼ਦੂਰ, ਨੌਜਵਾਨ, ਵਿਦਿਆਰਥੀ, ਮੁਲ਼ਾਜ਼ਮ ਜਥੇਬੰਦੀਆਂ ਨਾਲ ਸਾਂਝੀ ਮੀਟਿੰਗ ਸਿਟੀ ਪਾਰਕ, ਸੰਗਰੂਰ ਵਿੱਚ ਕੀਤੀ ਗਈ। ਮੀਟਿੰਗ ਦੌਰਾਨ ਬੇਰੁਜ਼ਗਾਰ ਅਧਿਆਪਕਾਂ ਨੇ ਐਲਾਨ ਕੀਤਾ ਕਿ ਜੇਕਰ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲੇ ਦੇ ਵਾਅਦੇ ਮੁਤਾਬਕ 31 ਦਸੰਬਰ ਤੱਕ ਰੈਸ਼ਨੇਲਾਈਜੇਸ਼ਨ ਖ਼ਤਮ ਹੋਣ ਤੋਂ ਬਾਅਦ ਜਨਵਰੀ ਦੇ ਪਹਿਲੇ ਹਫ਼ਤੇ ਤੱਕ ਪੰਜਾਬ ਭਰ 'ਚ ਖ਼ਾਲੀ ਪਈਆਂ ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ ਨਹੀਂ ਹੁੰਦਾ ਤਾਂ 12 ਜਨਵਰੀ ਨੂੰ ਸੰਗਰੂਰ ਵਿੱਚ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਤੇ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਪਟਿਆਲਾ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਦਾ ਘਿਰਾਓ ਕੀਤਾ ਜਾਵੇਗਾ।

ਸੰਗਰੂਰ: ਟੈੱਟ ਪਾਸ ਬੇਰੁਜ਼ਗਾਰ ਬੀਐੱਡ ਤੇ ਈਟੀਟੀ ਅਧਿਆਪਕ ਯੂਨੀਅਨ ਵੱਲੋਂ ਕਿਸਾਨ, ਮਜ਼ਦੂਰ, ਨੌਜਵਾਨ, ਵਿਦਿਆਰਥੀ, ਮੁਲ਼ਾਜ਼ਮ ਜਥੇਬੰਦੀਆਂ ਨਾਲ ਸਾਂਝੀ ਮੀਟਿੰਗ ਸਿਟੀ ਪਾਰਕ, ਸੰਗਰੂਰ ਵਿੱਚ ਕੀਤੀ ਗਈ। ਮੀਟਿੰਗ ਦੌਰਾਨ ਬੇਰੁਜ਼ਗਾਰ ਅਧਿਆਪਕਾਂ ਨੇ ਐਲਾਨ ਕੀਤਾ ਕਿ ਜੇਕਰ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲੇ ਦੇ ਵਾਅਦੇ ਮੁਤਾਬਕ 31 ਦਸੰਬਰ ਤੱਕ ਰੈਸ਼ਨੇਲਾਈਜੇਸ਼ਨ ਖ਼ਤਮ ਹੋਣ ਤੋਂ ਬਾਅਦ ਜਨਵਰੀ ਦੇ ਪਹਿਲੇ ਹਫ਼ਤੇ ਤੱਕ ਪੰਜਾਬ ਭਰ 'ਚ ਖ਼ਾਲੀ ਪਈਆਂ ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ ਨਹੀਂ ਹੁੰਦਾ ਤਾਂ 12 ਜਨਵਰੀ ਨੂੰ ਸੰਗਰੂਰ ਵਿੱਚ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਤੇ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਪਟਿਆਲਾ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਦਾ ਘਿਰਾਓ ਕੀਤਾ ਜਾਵੇਗਾ। ਇਸ ਤੋਂ ਇਲਾਵਾ 31 ਦਸੰਬਰ ਨੂੰ ਪੰਜਾਬ ਭਰ 'ਚ ਜ਼ਿਲ੍ਹਾ ਪੱਧਰੀ ਅਰਥੀ ਫੂਕ ਮੁਜ਼ਾਹਰਿਆਂ ਦਾ ਵੀ ਐਲਾਨ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਦੇ ਪ੍ਰਧਾਨ ਸੁਖਵਿੰਦਰ ਢਿੱਲਵਾਂ ਤੇ ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਪ੍ਰਧਾਨ ਦੀਪਕ ਕੰਬੋਜ਼ ਨੇ ਕੈਬਨਿਟ ਮੀਟਿੰਗ 'ਚ ਅਧਿਆਪਕ ਭਰਤੀ ਸਬੰਧੀ ਸ਼ਰਤਾਂ ਨੂੰ ਸੰਘਰਸ਼ ਦੀ ਅੰਸ਼ਕ-ਜਿੱਤ ਕਰਾਰ ਦਿੱਤਾ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਅਧਿਆਪਕ ਯੋਗਤਾ ਪ੍ਰੀਖਿਆ ਪਾਸ ਬੇਰੁਜ਼ਗਾਰ ਬੀਐੱਡ ਉਮੀਦਵਾਰਾਂ ਨੂੰ ਭਰਤੀ ਕਰਨ ਲਈ ਘੱਟੋ-ਘੱਟ 15 ਹਜ਼ਾਰ ਅਸਾਮੀਆਂ, ਈਟੀਟੀ ਅਧਿਆਪਕਾਂ ਦੀ ਭਰਤੀ ਲਈ 12 ਹਜ਼ਾਰ ਅਸਾਮੀਆਂ ਦਾ ਇਸ਼ਤਿਹਾਰ ਤੁਰੰਤ ਜਾਰੀ ਕੀਤਾ ਜਾਵੇ, ਬੈਕਲਾਗ ਦੀਆਂ 161 ਈਟੀਟੀ ਤੇ ਬੈਕਲਾਗ ਐਸ. ਸੀ 595 ਦਾ ਹੱਲ ਅਤੇ ਬੀਐੱਡ ਦੀਆਂ 10 ਅਸਾਮੀਆਂ ਸਬੰਧੀ ਵੀ ਭਰਤੀ ਨਿਯਮਾਂ 'ਚ ਸੋਧ ਕਰਕੇ ਨਿਯੁਕਤੀ ਹੋਵੇ, ਅਧਿਆਪਕ ਭਰਤੀ ਲਈ ਗ੍ਰੈਜੂਏਸ਼ਨ 'ਚੋਂ ਪਹਿਲਾਂ ਲਾਜ਼ਮੀ ਕੀਤੇ 55 ਫੀਸਦੀ ਅੰਕਾਂ ਦੀ ਸ਼ਰਤ ਤੋਂ ਪੀੜਤ ਹੋਕੇ ਖ਼ੁਦਕੁਸ਼ੀ ਲਈ ਮਜ਼ਬੂਰ ਹੋਏ ਜਗਸੀਰ ਸਿੰਘ ਚੱਕ ਭਾਈਕਾ ਦੇ ਪਰਿਵਾਰ ਨੂੰ ਇੱਕ ਨੌਕਰੀ ਤੇ ਦਸ ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ, ਓਵਰੲਏਜ਼ ਹੋ ਰਹੇ ਬੇਰੁਜ਼ਗਾਰ ਅਧਿਆਪਕਾਂ ਬਾਰੇ ਵਿਚਾਰ ਕਰਦਿਆਂ ਭਰਤੀ ਲਈ ਉਮਰ-ਹੱਦ 37 ਤੋਂ ਵਧਾ ਕੇ 42 ਸਾਲ ਕੀਤੀ ਜਾਵੇ। 58 ਤੋਂ 60 ਦੋ ਸਾਲ ਦੀ ਐਕਸ਼ਟੈਨਸ਼ਨ ਤੇ ਚਲਦੇ ਮੁਲ਼ਾਜ਼ਮਾਂ ਨੂੰ ਤੁਰੰਤ ਸੇਵਾ-ਮੁਕਤ ਕਰਕੇ ਅਸਾਮੀਆਂ ਖਾਲੀ ਕੀਤੀਆਂ ਜਾਣ, ਸਰਕਾਰੀ ਸਕੂਲਾਂ ਵਿੱਚ ਖਾਲੀ ਪਈਆਂ ਸਾਰੀਆਂ ਅਧਿਆਪਕ ਅਸਾਮੀਆਂ ਰੈਗੂਲਰ ਆਧਾਰ ਤੇ ਭਰਤੀ ਹੋਵੇ, ਭਰਤੀ ਪ੍ਰਕਿਰਿਆਵਾਂ ਨੂੰ ਨਿਰਧਾਰਤ ਦਿਨਾਂ ਵਿੱਚ ਪੂਰਾ ਕਰਨ, ਇੱਕ ਅਧਿਆਪਕ ਤੋਂ ਸਿਰਫ ਉਸ ਦੇ ਸਬੰਧਤ ਵਿਸ਼ੇ ਦਾ ਹੀ ਕੰਮ ਲਿਆ ਜਾਵੇ, 50 ਤੋਂ ਘੱਟ ਗਿਣਤੀ ਵਾਲੇ ਪ੍ਰਾਇਮਰੀ ਸਕੂਲਾਂ 'ਚ ਵੀ ਹੈੱਡ-ਮਾਸਟਰ ਦੀ ਅਸਾਮੀ ਬਰਕਰਾਰ ਰੱਖੀ ਜਾਵੇ, ਸੈਕੰਡਰੀ ਪੱਧਰ ਤੱਕ ਅਧਿਆਪਕ-ਵਿਦਿਆਰਥੀ ਅਨੁਪਾਤ 30:1 ਕਰਨ, ਪ੍ਰਾਇਮਰੀ ਆਧਿਆਪਕ ਵਿਦਿਆਰਥੀਆਂ ਅਨੁਪਾਤ 20:1 ਕਰਨ ਜਦੋਂ ਤੱਕ ਉਮੀਦਵਾਰਾਂ ਦੀ ਨਿਯੁਕਤੀ ਨਹੀਂ ਹੁੰਦੀ, ਚੋਣਾਂ ਸਮੇਂ ਕੀਤੇ ਵਾਅਦੇ ਮੁਤਾਬਕ 2500 ਰੁਪਏ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇ। ਇਨ੍ਹਾਂ ਮੰਗਾਂ ਦਾ ਹੱਲ ਹੋਣ ਉਪਰੰਤ ਹੀ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ ਵਿੱਚ ਲਾਇਆ ਪੱਕਾ-ਮੋਰਚਾ ਚੁੱਕਿਆ ਜਾਵੇਗਾ।

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget