ਪੜਚੋਲ ਕਰੋ

ਅਧਿਆਪਕਾਂ ਦੀਆਂ ਦੂਰ-ਦੁਰਾਡੇ ਬਦਲੀਆਂ ਕਰ ਕਸੂਤੀ ਘਿਰੀ ਸਰਕਾਰ

ਚੰਡੀਗੜ੍ਹ: ਪੰਜਾਬ ਦੇ ਅਧਿਆਪਕਾਂ ਤੇ ਸਰਕਾਰ ਵਿਚਾਲੇ ਆਰਪਾਰ ਦੀ ਲੜਾਈ ਸ਼ੁਰੂ ਹੋ ਗਈ ਹੈ। ਤਨਖਾਹ ਕਟੌਤੀ ਨੂੰ ਲੈ ਸ਼ੁਰੂ ਹੋਇਆ ਸੰਘਰਸ਼ ਹੁਣ ਸਿੱਖਿਆ ਮੰਤਰੀ ਓਪੀ ਸੋਨੀ ਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੇ ਅਸਤੀਫੇ ਤੱਕ ਪਹੁੰਚ ਗਿਆ ਹੈ। ਦਰਅਸਲ ਸਿੱਖਿਆ ਮੰਤਰੀ ਨੇ ਸੰਘਰਸ਼ ਨੂੰ ਕੁਚਲਣ ਲਈ ਅਧਿਆਪਕਾਂ ਦੀਆਂ ਦੂਰ-ਦੁਰਾਡੇ ਬਦਲੀਆਂ ਕਰ ਦਿੱਤੀਆਂ। ਇਸ ਦੇ ਨਾਲ ਹੀ ਕੁਝ ਅਧਿਆਪਕਾਂ ਨੂੰ ਮੁਅੱਤਲ ਕਰ ਦਿੱਤਾ। ਸਿੱਖਿਆ ਮਹਿਕਮੇ ਦੀ ਇਸ ਸਖਤੀ ਨੇ ਬਲਦੀ 'ਤੇ ਤੇਲ ਵਾਲਾ ਕੰਮ ਕੀਤਾ। ਹੁਣ ਅਧਿਆਪਕਾਂ ਨੇ ਹੋਰ ਮੰਗਾਂ ਦੇ ਨਾਲ-ਨਾਲ ਸਿੱਖਿਆ ਮੰਤਰੀ ਓਪੀ ਸੋਨੀ ਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਸੰਘਰਸ਼ ਹੋ ਤੇਜ਼ ਕਰ ਦਿੱਤਾ ਹੈ। ਸਰਕਾਰ ਲਈ ਮੁਸ਼ਕਲ ਹੋਰ ਵਧ ਗਈ ਹੈ ਕਿਉਂਕਿ ਇਹ ਸੰਘਰਸ਼ ਇਕੱਲੇ ਅਧਿਆਪਕਾਂ ਤੱਕ ਨਹੀਂ ਰਿਹਾ। ਹੁਣ ਆਮ ਆਦਮੀ ਪਾਰਟੀ ਨੇ ਵੀ ਸੰਘਰਸ਼ ਵਿੱਚ ਕੁੱਦਣ ਦਾ ਐਲਾਨ ਕਰ ਦਿੱਤਾ ਹੈ। ਇਸ ਤੋਂ ਇਲਾਵਾ ਸਮੂਹ ਮੁਲਾਜ਼ਮ, ਕਿਸਾਨ, ਮਜ਼ਦੂਰ ਜਥੇਬੰਦੀਆਂ ਵੀ ਅਧਿਆਪਕਾਂ ਨਾਲ ਡਟ ਗਈਆਂ ਹਨ। ਕਾਬਲੇਗੌਰ ਹੈ ਕਿ ਸਾਂਝੇ ਅਧਿਅਪਕ ਮੋਰਚੇ ਵੱਲੋਂ ਤਨਖਾਹ ਕਟੌਤੀ ਖਿਲਾਫ ਪਟਿਆਲਾ ਵਿੱਚ ਪਿਛਲੇ 26 ਦਿਨਾਂ ਤੋਂ ਪੱਕਾ ਧਰਨਾ ਲਾਇਆ ਹੋਇਆ ਹੈ। ਅਧਿਆਪਕਾਂ ਦਾ ਦਾਆਵਾ ਹੈ ਕਿ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਤਨਖਾਹ ਕਟੌਤੀ ਲਈ 94 ਫ਼ੀਸਦੀ ਅਧਿਆਪਕਾਂ ਦੀ ਸਹਿਮਤੀ ਦਾ ਝੂਠ ਬੋਲਿਆ ਸੀ। ਪੰਜ ਨਵੰਬਰ ਨੂੰ ਮੁੱਖ ਮੰਤਰੀ ਨਾਲ ਹੋਣ ਵਾਲੀ ਸਾਂਝੇ ਅਧਿਆਪਕ ਮੋਰਚੇ ਦੀ ਮੀਟਿੰਗ ਵਿੱਚ ਇਸ ਦਾ ਪਰਦਾਫਾਸ਼ ਕੀਤਾ ਜਾਏਗਾ। ਇਸ ਲਈ ਮੀਟਿੰਗ ਤੋਂ ਪਹਿਲਾਂ ਮਾਹੌਲ ਨੂੰ ਤਣਾਅਪੂਰਨ ਕਰਨ ਲਈ ਧੜਾਧੜ ਅਧਿਆਪਕਾਂ ਦੀ ਦੂਰ-ਦੁਰਾਡੇ ਬਦਲੀਆਂ ਕਰ ਰਹੇ ਹਨ। ਅਧਿਆਪਕਾਂ ਨੇ ਮੰਗ ਕੀਤੀ ਹੈ ਕਿ ਸਿੱਖਿਆ ਮੰਤਰੀ ਤੇ ਸਿੱਖਿਆ ਸਕੱਤਰ ਨੂੰ ਤੁਰੰਤ ਬਰਖ਼ਾਸਤ ਕਰਕੇ ਪਟੜੀ ਤੋਂ ਉਤਰੇ ਸਿੱਖਿਆ ਵਿਭਾਗ ਨੂੰ ਮੁੜ ਲੀਹੇ ਪਾਉਣ ਲਈ ਸਰਕਾਰ ਨੂੰ ਉਸਾਰੂ ਭੂਮਿਕਾ ਨਿਭਾਉਣੀ ਚਾਹੀਦੀ ਹੈ। ਆਗੂਆਂ ਨੇ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ 8886 ਐਸਐਸਏ, ਰਮਸਾ, ਆਦਰਸ਼ ਤੇ ਮਾਡਲ ਸਕੂਲਾਂ ਦੇ ਅਧਿਆਪਕਾਂ ਦੀ ਤਨਖ਼ਾਹ ਕਟੌਤੀ ਰੱਦ ਕਰਵਾ ਕੇ ਪੂਰੀਆਂ ਤਨਖ਼ਾਹਾਂ ’ਤੇ ਰੈਗੂਲਰ ਕਰਵਾਉਣ, ਸਿੱਖਿਆ ਵਿਭਾਗ ਵਿਚਲੇ 5178 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੀਆਂ ਸ਼ਰਤਾਂ ਅਨੁਸਾਰ ਨਵੰਬਰ 2017 ਤੋਂ ਰੈਗੂਲਰ ਕਰਵਾਉਣ, ਆਦਰਸ਼ ਸਕੂਲ (ਪੀ.ਪੀ.ਪੀ ਮੋਡ), ਕੰਪਿਊਟਰ ਅਧਿਆਪਕਾਂ, ਸਾਰੇ ਵਾਲੰਟੀਅਰ ਤੇ ਸਿੱਖਿਆ ਪਰੋਵਾਈਡਰਾਂ, ਆਈਈਆਰਟੀ ਅਧਿਆਪਕਾਂ ਦੀਆਂ ਸੇਵਾਵਾਂ ਵਿਭਾਗ ਵਿੱਚ ਲਿਆ ਕੇ ਰੈਗੂਲਰ ਕਰਨ ਲਈ ਪੰਜਾਬ ਵਿੱਚ ਹਾਂ-ਪੱਖੀ ਮਾਹੌਲ ਸਿਰਜਿਆ ਜਾਵੇ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਸ਼ਰਾਬ ਠੇਕੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਦੁਕਾਨ ਦੇ ਕਰਮਚਾਰੀ ਦੀ ਸ਼ਰੇਆਮ ਹੱਤਿਆ: ਗੋਲੀ ਮਾਰਨ ਤੋਂ ਬਾਅਦ ਅੰਦਰ ਘਸੀਟ ਲੈ ਗਏ; ਫਿਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਸ਼ਰਾਬ ਠੇਕੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਦੁਕਾਨ ਦੇ ਕਰਮਚਾਰੀ ਦੀ ਸ਼ਰੇਆਮ ਹੱਤਿਆ: ਗੋਲੀ ਮਾਰਨ ਤੋਂ ਬਾਅਦ ਅੰਦਰ ਘਸੀਟ ਲੈ ਗਏ; ਫਿਰ...
Punjab News : ਮਸ਼ਹੂਰ ਸਵੀਟ ਹਾਊਸ 'ਤੇ ਫਿਰ ਅੰਨ੍ਹੇਵਾਹ ਫਾਇਰਿੰਗ, ਸ਼ਟਰ 'ਚ ਲੱਗੀਆਂ 4 ਗੋਲੀਆਂ
Punjab News : ਮਸ਼ਹੂਰ ਸਵੀਟ ਹਾਊਸ 'ਤੇ ਫਿਰ ਅੰਨ੍ਹੇਵਾਹ ਫਾਇਰਿੰਗ, ਸ਼ਟਰ 'ਚ ਲੱਗੀਆਂ 4 ਗੋਲੀਆਂ
10 Days Leave in LPU: ਭੰਨਤੋੜ ਤੋਂ ਬਾਅਦ LPU 'ਚ 10 ਦਿਨਾਂ ਦੀ ਛੁੱਟੀ ਦਾ ਐਲਾਨ, ਘਰ ਪਰਤ ਰਹੇ ਵਿਦਿਆਰਥੀ...
10 Days Leave in LPU: ਭੰਨਤੋੜ ਤੋਂ ਬਾਅਦ LPU 'ਚ 10 ਦਿਨਾਂ ਦੀ ਛੁੱਟੀ ਦਾ ਐਲਾਨ, ਘਰ ਪਰਤ ਰਹੇ ਵਿਦਿਆਰਥੀ...
Pathankot News :  ਸ਼ਿਵਸੈਨਾ ਆਗੂ ਦੇ ਭਰਾ ਦੀ ਸ਼ੱਕੀ ਹਾਲਾਤਾਂ ’ਚ ਮੌਤ, ਬੈੱਡਰੂਮ ’ਚ ਜ਼ਖ਼ਮੀ ਹਾਲਤ 'ਚ ਮਿਲੇ
Pathankot News :  ਸ਼ਿਵਸੈਨਾ ਆਗੂ ਦੇ ਭਰਾ ਦੀ ਸ਼ੱਕੀ ਹਾਲਾਤਾਂ ’ਚ ਮੌਤ, ਬੈੱਡਰੂਮ ’ਚ ਜ਼ਖ਼ਮੀ ਹਾਲਤ 'ਚ ਮਿਲੇ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਸ਼ਰਾਬ ਠੇਕੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਦੁਕਾਨ ਦੇ ਕਰਮਚਾਰੀ ਦੀ ਸ਼ਰੇਆਮ ਹੱਤਿਆ: ਗੋਲੀ ਮਾਰਨ ਤੋਂ ਬਾਅਦ ਅੰਦਰ ਘਸੀਟ ਲੈ ਗਏ; ਫਿਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਸ਼ਰਾਬ ਠੇਕੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਦੁਕਾਨ ਦੇ ਕਰਮਚਾਰੀ ਦੀ ਸ਼ਰੇਆਮ ਹੱਤਿਆ: ਗੋਲੀ ਮਾਰਨ ਤੋਂ ਬਾਅਦ ਅੰਦਰ ਘਸੀਟ ਲੈ ਗਏ; ਫਿਰ...
Rohit Sharma: ਰੋਹਿਤ ਸ਼ਰਮਾ ਨਾਲ ਵਾਪਰਿਆ ਹਾਦਸਾ! ਸੋਸ਼ਲ ਮੀਡੀਆ 'ਤੇ ਵੀਡੀਓ ਹੋਈ ਵਾਇਰਲ...
Rohit Sharma: ਰੋਹਿਤ ਸ਼ਰਮਾ ਨਾਲ ਵਾਪਰਿਆ ਹਾਦਸਾ! ਸੋਸ਼ਲ ਮੀਡੀਆ 'ਤੇ ਵੀਡੀਓ ਹੋਈ ਵਾਇਰਲ...
Entertainment Breaking: ਮਨੋਰੰਜਨ ਜਗਤ 'ਚ ਮੱਚੀ ਹਲਚਲ, IT ਵਿਭਾਗ ਨੇ ਪ੍ਰਮੁੱਖ ਸ਼ਖਸੀਅਤਾਂ-ਪ੍ਰੋਡਕਸ਼ਨ ਹਾਊਸਾਂ 'ਤੇ ਮਾਰਿਆ ਛਾਪਾ, ਰਾਡਾਰ ਦੇ ਘੇਰੇ 'ਚ ਆਏ ਇਹ ਵੱਡੇ ਨਾਮ....
ਮਨੋਰੰਜਨ ਜਗਤ 'ਚ ਮੱਚੀ ਹਲਚਲ, IT ਵਿਭਾਗ ਨੇ ਪ੍ਰਮੁੱਖ ਸ਼ਖਸੀਅਤਾਂ-ਪ੍ਰੋਡਕਸ਼ਨ ਹਾਊਸਾਂ 'ਤੇ ਮਾਰਿਆ ਛਾਪਾ, ਰਾਡਾਰ ਦੇ ਘੇਰੇ 'ਚ ਆਏ ਇਹ ਵੱਡੇ ਨਾਮ....
Asian Games 2026: ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ, ਟੀਮ ਇੰਡੀਆ ਬਨਾਮ ਅਫਗਾਨਿਸਤਾਨ ਕੁਆਰਟਰ ਫਾਈਨਲ ਮੈਚ ਹੋਇਆ ਰੱਦ, ਜਾਣੋ ਕੌਣ ਸੈਮੀਫਾਈਨਲ 'ਚ ਪਹੁੰਚਿਆ...
ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ, ਟੀਮ ਇੰਡੀਆ ਬਨਾਮ ਅਫਗਾਨਿਸਤਾਨ ਕੁਆਰਟਰ ਫਾਈਨਲ ਮੈਚ ਹੋਇਆ ਰੱਦ, ਜਾਣੋ ਕੌਣ ਸੈਮੀਫਾਈਨਲ 'ਚ ਪਹੁੰਚਿਆ...
ਆਮ ਲੋਕਾਂ ਲਈ ਵੱਡੀ ਰਾਹਤ, 28 ਤੋਂ 30 ਸਤੰਬਰ ਤੱਕ ਹੋਣ ਵਾਲੀ 3 ਦਿਨਾਂ ਦੇਸ਼-ਵਿਆਪੀ ਬੈਂਕ ਹੜਤਾਲ ਮੁਲਤਵੀ
ਆਮ ਲੋਕਾਂ ਲਈ ਵੱਡੀ ਰਾਹਤ, 28 ਤੋਂ 30 ਸਤੰਬਰ ਤੱਕ ਹੋਣ ਵਾਲੀ 3 ਦਿਨਾਂ ਦੇਸ਼-ਵਿਆਪੀ ਬੈਂਕ ਹੜਤਾਲ ਮੁਲਤਵੀ
ਪਿਆਕੜਾਂ ਨੂੰ ਲੱਗੇਗਾ ਵੱਡਾ ਝਟਕਾ! ਦੀਵਾਲੀ 'ਤੇ ਸ਼ਰਾਬ ਅਤੇ ਬੀਅਰ ਹੋਵੇਗੀ ਮਹਿੰਗੀ; ਵੱਧ ਸਕਦੀ ਐਕਸਾਈਜ਼ ਡਿਊਟੀ
ਪਿਆਕੜਾਂ ਨੂੰ ਲੱਗੇਗਾ ਵੱਡਾ ਝਟਕਾ! ਦੀਵਾਲੀ 'ਤੇ ਸ਼ਰਾਬ ਅਤੇ ਬੀਅਰ ਹੋਵੇਗੀ ਮਹਿੰਗੀ; ਵੱਧ ਸਕਦੀ ਐਕਸਾਈਜ਼ ਡਿਊਟੀ
ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ, ਰੈਗੂਲਰ ਕਲਾਸਾਂ ਤੇ ਪ੍ਰੀਖਿਆਵਾਂ ਹੋਈਆਂ ਮੁਲਤਵੀ; ਵਿਦਿਆਰਥੀਆਂ ਨੂੰ ਦਿੱਤੀ ਆਹ ਸਲਾਹ
ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ, ਰੈਗੂਲਰ ਕਲਾਸਾਂ ਤੇ ਪ੍ਰੀਖਿਆਵਾਂ ਹੋਈਆਂ ਮੁਲਤਵੀ; ਵਿਦਿਆਰਥੀਆਂ ਨੂੰ ਦਿੱਤੀ ਆਹ ਸਲਾਹ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਸਤੰਬਰ 2026
Embed widget