ਪੜਚੋਲ ਕਰੋ

ਬੇਰੁਜ਼ਗਾਰ ਅਧਿਆਪਕਾਂ ਨੂੰ ਡੰਗਰਾਂ ਵਾਂਗ ਕੁੱਟਣ ਵਾਲੇ ਡੀਐਸਪੀ ਦੀ ਸ਼ਾਮਤ, ਮੈਜਿਸਟ੍ਰੇਟ ਜਾਂਚ ਦੇ ਹੁਕਮ

ਜਿਸ ਦੌਰਾਨ ਪੁਲਿਸ ਵੱਲੋਂ 'ਚ ਅਧਿਆਪਕਾਂ 'ਤੇ ਬੁਰੀ ਨਾਲ ਲਾਠੀਚਾਰਜ ਕੀਤਾ ਗਿਆ ਸੀ।  ਇਸ 'ਤੇ ਹੁਣ ਅਧਿਆਪਕਾਂ ਤੇ ਹੋਏ ਲਾਠੀਚਾਰਜ ਦੀ ਮੈਜਿਸਟ੍ਰੇਟ ਵੱਲੋਂ ਜਾਂਚ ਦੇ ਹੁਕਮ ਦਿੱਤੇ ਗਏ ਹਨ।

ਮਾਨਸਾ: ਪ੍ਰਦਰਸ਼ਨਕਾਰੀ ਬੇਰੁਜ਼ਗਾਰ ਅਧਿਆਪਕਾਂ ਨੂੰ ਡੀਐਸਪੀ ਵੱਲੋਂ ਡੰਗਰਾਂ ਵਾਂਗ ਕੁੱਟਣ ਦੀ ਵੀਡੀਓ ਵਾਇਰਲ ਹੋਣ ਮਗਰੋਂ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਗਏ ਹਨ। ਪਿਛਲੇ ਦਿਨੀਂ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਮਾਨਸਾ ਰੈਲੀ ਦੌਰਾਨ ਡੀਐਸਪੀ ਵੱਲੋਂ ਪ੍ਰਦਰਸ਼ਨਕਾਰੀ ਬੇਰੁਜ਼ਗਾਰ ਅਧਿਆਪਕਾਂ ਨੂੰ ਡੰਗਰਾਂ ਵਾਂਗ ਕੁੱਟਿਆ ਗਿਆ ਸੀ। ਇਸ ਦੀ ਵੀਡੀਓ ਸੋਸ਼ਲ ਮੀਡੀਆ ਉੱਪਰ ਵਾਇਰਲ ਹੋਣ ਮਗਰੋਂ ਸਰਕਾਰ ਤੇ ਪੁਲਿਸ ਦੀ ਜੰਮ ਕੇ ਅਲੋਚਨਾ ਹੋ ਰਿਹੀ ਹੈ।

ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਸਰਕਾਰ ਨੇ ਲਾਠੀਚਾਰਜ ਸਬੰਧੀ ਜ਼ਿਲ੍ਹਾ ਸੰਗਰੂਰ ਦੇ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਨਮੋਲ ਸਿੰਘ ਧਾਲੀਵਾਲ ਨੂੰ ਪੜਤਾਲ ਰਿਪੋਰਟ ਮੁਕੰਮਲ ਕਰਕੇ ਹਫ਼ਤੇ ਦੇ ਅੰਦਰ ਸੌਂਪਣ ਲਈ ਕਿਹਾ ਹੈ। ਸਰਕਾਰ ਨੂੰ ਡਰ ਹੈ ਕਿ ਚੋਣਾਂ ਤੋਂ ਪਹਿਲਾਂ ਇਹ ਮਾਮਲਾ ਗੰਭੀਰ ਰੁਖ਼ ਅਖਤਿਆਰ ਕਰ ਸਕਦਾ ਹੈ। ਇਸ ਲਈ ਜਾਂਚ ਮਗਰੋਂ ਡੀਐਸਪੀ ਖਿਲਾਫ ਕਾਰਵਾਈ ਹੋ ਸਕਦੀ ਹੈ। 

ਦੱਸ ਦਈਏ ਕਿ ਮੁੱਖ ਮੰਤਰੀ ਦੀ ਸੁਰੱਖਿਆ ਵਿੱਚ ਤਾਇਨਾਤ ਇਹ ਡੀਐਸਪੀ ਅਚਾਨਕ ਪ੍ਰਦਰਸ਼ਨਕਾਰੀਆਂ ਉੱਤੇ ਟੁੱਟ ਪਿਆ ਤੇ ਡਾਂਗਾਂ ਵਰ੍ਹਾਉਣੀਆਂ ਸ਼ੁਰੂ ਕਰ ਦਿੱਤੀਆਂ। ਸਾਥੀ ਮੁਲਾਜ਼ਮ ਉਸ ਨੂੰ ਰੋਕਦੇ ਰਹੇ ਪਰ ਉਸ ਨੇ ਭੋਰਾ ਪ੍ਰਵਾਹ ਨਾ ਕੀਤੀ। ਇਸ ਪਿੱਛੋਂ ਵਿਰੋਧੀ ਧਿਰਾਂ ਨੇ ਸਰਕਾਰ ਨੂੰ ਘੇਰਿਆ ਸੀ।

ਕਿਸਾਨ ਮੋਰਚੇ ਨੇ ਮਾਨਸਾ ਵਿਖੇ ਬੇਰੁਜ਼ਗਾਰ ਅਧਿਆਪਕਾਂ 'ਤੇ ਲਾਠੀਚਾਰਜ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਸੀ ਕਿ ਇਸ ਲਾਠੀਚਾਰਜ ਦੀ ਅਗਵਾਈ ਕਰਨ ਵਾਲੇ ਮੁੱਖ ਮੰਤਰੀ ਦੇ ਸੁਰੱਖਿਆ ਅਮਲੇ ਵਿਚਲੇ ਡੀਐਸਪੀ ਵੱਲੋਂ ਸਿਰੇ ਦੀ ਜ਼ਾਲਮਾਨਾ ਬਿਰਤੀ ਦਾ ਮੁਜ਼ਾਹਰਾ ਕੀਤਾ ਗਿਆ ਹੈ, ਇਹ ਜ਼ੁਲਮ ਕਿਸੇ ਤਰ੍ਹਾਂ ਵੀ ਬਰਦਾਸ਼ਤ ਕਰਨਯੋਗ ਨਹੀਂ।

ਉਨ੍ਹਾਂ ਮੰਗ ਕੀਤੀ ਸੀ ਕਿ ਡੀਐਸਪੀ 'ਤੇ ਕੇਸ ਦਰਜ ਕੀਤਾ ਜਾਵੇ, ਉਸ ਨੂੰ ਨੌਕਰੀ ਤੋਂ ਮੁਅੱਤਲ ਕੀਤਾ ਜਾਵੇ ਤੇ ਮੁੱਖ ਮੰਤਰੀ ਅਜਿਹੇ ਵਿਹਾਰ ਲਈ ਜਨਤਕ ਮੁਆਫ਼ੀ ਮੰਗੇ। ਚੁਫੇਰਿਓਂ ਦਬਾਅ ਮਗਰੋਂ ਸਰਕਾਰ ਨੇ ਜਾਂਚ ਦੇ ਹੁਕਮ ਦਿੱਤੇ ਹਨ।

ਬੇਰੁਜ਼ਗਾਰ ਅਧਿਆਪਕਾਂ ਨੂੰ ਡੰਗਰਾਂ ਵਾਂਗ ਕੁੱਟਣ ਵਾਲੇ ਡੀਐਸਪੀ ਦੀ ਸ਼ਾਮਤ, ਮੈਜਿਸਟ੍ਰੇਟ ਜਾਂਚ ਦੇ ਹੁਕਮ

ਇਹ ਵੀ ਪੜ੍ਹੋ : PM Modi Twitter ID Hack : ਹੈਕ ਹੋਇਆ ਪੀਐਮ ਮੋਦੀ ਦਾ ਟਵਿੱਟਰ ਅਕਾਊਂਟ, ਬਿਟਕੁਆਇਨ ਸਬੰਧੀ ਲਿਖੀ ਸੀ ਇਹ ਗੱਲ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ

1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼

ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ

Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Advertisement
ABP Premium

ਵੀਡੀਓਜ਼

Bhagwant Mann | Sukhpal Khaira | ਪੰਜਾਬ ਯੁਨੀਵਰਸਿਟੀ 'ਤੇ ਹੋਏਗਾ ਕੇਂਦਰ ਸਰਕਾਰ ਦਾ ਕਬਜ਼ਾJagjit Dhallewal | ਜਿੰਦਾ ਸ਼ਹੀਦ ਸਿੰਘ ਸਾਹਿਬ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੇ ਡੱਲੇਵਾਲ ਲਈ ਕੀਤੀ ਅਰਦਾਸਨਵੇਂ ਸਾਲ ਮੌਕੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡਾ ਤੋਹਫਾ!Farmers Protest | ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! | SKM | JAGJIT SINGH DALLEWAL |ABP SANJHA

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 

Punjab News: ਨਵੇਂ ਸਾਲ 'ਚ ਸਫਰ ਹੋਵੇਗਾ ਸੁਖਾਵਾਂ, PRTC ਦੇ ਬੇੜੇ 'ਚ ਸ਼ਾਮਲ ਹੋਣਗੀਆਂ 83 BS-6 ਨਵੀਆਂ ਬੱਸਾਂ

Gold-Silver Price Today: ਨਵੇਂ ਸਾਲ ਦੇ ਪਹਿਲੇ ਦਿਨ ਸੋਨਾ ਹੋਇਆ ਮਹਿੰਗਾ, ਚਾਂਦੀ ਦੀ ਕੀਮਤ ਘਟੀ, ਜਾਣੋ ਅੱਜ ਦਾ ਰੇਟ

ਸਰਕਾਰੀ ਵੈਬਸਾਈਟਸ 'ਤੇ ਹੋਇਆ ਵੱਡਾ Cyber Attack, Instagram, Facebook, YouTube ਸਭ ਕੁਝ ਕੀਤਾ ਹੈਕ

Embed widget