ਪੜਚੋਲ ਕਰੋ

ਸਿੱਖਿਆ ਮੰਤਰੀ ਦੀ ਸਖ਼ਤੀ ਖਿਲਾਫ ਸਟੇਟ ਐਵਾਰਡ ਮੋੜਿਆ

ਚੰਡੀਗੜ੍ਹ: ਸਿੱਖਿਆ ਮੰਤਰੀ ਦੀ ਸਖ਼ਤੀ ਖਿਲਾਫ ਅਧਿਆਪਕਾਂ ਵਿੱਚ ਰੋਹ ਵਧ ਗਿਆ ਹੈ। ਸਰਕਾਰ ਦੀਆਂ ਅਧਿਆਪਕ ਵਿਰੋਧੀ ਨੀਤੀਆਂ ਦੇ ਰੋਸ ਵਜੋਂ ਬਠਿੰਡਾ ਜ਼ਿਲ੍ਹੇ ਦੇ ਸਟੇਟ ਐਵਾਰਡੀ ਅਧਿਆਪਕ ਪਰਮਜੀਤ ਸਿੰਘ ਨੇ ਆਪਣਾ ਐਵਾਰਡ ਵਾਪਸ ਕਰ ਦਿੱਤਾ ਹੈ। ਪਰਮਜੀਤ ਸਿੰਘ ਨੇ ਸੰਘਰਸ਼ ਕਰ ਰਹੇ ਅਧਿਆਪਕਾਂ ਦੀ ਹਮਾਇਤ ਵਿੱਚ ਸਟੇਟ ਐਵਾਰਡ ਮੋੜਿਆ ਹੈ।   ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਰਮਸਾ ਤੇ ਐਸਐਸਏ ਅਧਿਆਪਕਾਂ ਦੀ ਤਨਖ਼ਾਹ 42 ਹਜ਼ਾਰ ਤੋਂ ਘਟਾ ਕੇ 15 ਹਜ਼ਾਰ ਕਰ ਦਿੱਤੀ ਹੈ। ਇਸ ਲਈ ਹਜ਼ਾਰਾਂ ਅਧਿਆਪਕ ਸੜਕਾਂ ’ਤੇ ਉੱਤਰੇ ਹੋਏ ਹਨ। ਉਨ੍ਹਾਂ ਕਿਹਾ ਕਿ ਜਦੋਂ ਇਹ ਪੁਰਸਕਾਰ ਮਿਲਿਆ ਸੀ ਤਾਂ ਬਹੁਤ ਖ਼ੁਸ਼ੀ ਹੋਈ ਸੀ ਪਰ ਹੁਣ ਜਦੋਂ ਉਹ ਅਧਿਆਪਕਾਂ ਨੂੰ ਸੜਕਾਂ ’ਤੇ ਰੁਲਦੇ ਦੇਖਦੇ ਹਨ ਤਾਂ ਐਵਾਰਡ ਕਾਗ਼ਜ਼ ਦਾ ਟੁਕੜਾ ਲੱਗਦਾ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਉਹ ਰੋਸ ਵਜੋਂ ਆਪਣਾ ਸਟੇਟ ਐਵਾਰਡ ਸਰਕਾਰ ਨੂੰ ਵਾਪਸ ਕਰ ਰਹੇ ਹਨ। ਪਰਮਜੀਤ ਸਿੰਘ ਇਸ ਵੇਲੇ ਸਰਕਾਰੀ ਹਾਈ ਸਕੂਲ ਗੋਨਿਆਣਾ ਖ਼ੁਰਦ ’ਚ ਆਰਟ ਐਂਡ ਕਰਾਫ਼ਟ ਅਧਿਆਪਕ ਵਜੋਂ ਤਾਇਨਾਤ ਹੈ। ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਸਾਲ 2014 ਵਿਚ ਸਟੇਟ ਪੁਰਸਕਾਰ ਨਾਲ ਸਨਮਾਨਿਆ ਸੀ। ਉਨ੍ਹਾਂ ਨੂੰ ਦਿੱਲੀ ਤੋਂ ਵੀ ਗਲੋਬਲ ਟੀਚਰ ਐਵਾਰਡ ਵੀ ਮਿਲਿਆ ਹੋਇਆ ਹੈ।

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
Embed widget