ਪੜਚੋਲ ਕਰੋ

Teacher's Day 2022 : ਪੰਜਾਬ ਦੇ 74 ਅਧਿਆਪਕਾਂ ਨੂੰ ਮਿਲੇਗਾ ਸਟੇਟ ਐਵਾਰਡ, ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦਿੱਤੀ ਵਧਾਈ

Teacher's Day 2022: ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 55 ਅਧਿਆਪਕਾਂ ਨੂੰ ਰਾਜ ਪੁਰਸਕਾਰ ਦਿੱਤਾ ਜਾਵੇਗਾ, ਜਦੋਂਕਿ 10 ਅਧਿਆਪਕਾਂ ਨੂੰ ਯੰਗ ਟੀਚਰ ਐਵਾਰਡ...

Teacher's Day 2022: ਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ ਮੌਕੇ ਤਿੰਨ ਵਰਗਾਂ ਵਿੱਚ 74 ਅਧਿਆਪਕਾਂ ਨੂੰ ਸੂਬਾ ਪੱਧਰੀ ਇਨਾਮ ਨਾਲ ਸਨਮਾਨਿਤ ਕੀਤਾ ਜਾਵੇਗਾ। ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 55 ਅਧਿਆਪਕਾਂ ਨੂੰ ਰਾਜ ਪੁਰਸਕਾਰ ਦਿੱਤਾ ਜਾਵੇਗਾ, ਜਦੋਂਕਿ 10 ਅਧਿਆਪਕਾਂ ਨੂੰ ਯੰਗ ਟੀਚਰ ਐਵਾਰਡ ਦਿੱਤਾ ਜਾਵੇਗਾ। 

ਇਸ ਤੋਂ ਇਲਾਵਾ 9 ਅਧਿਆਪਕਾਂ ਨੂੰ ਪ੍ਰਬੰਧਕੀ ਐਵਾਰਡ ਵੀ ਦਿੱਤਾ ਜਾਵੇਗਾ। ਪੁਰਸਕਾਰ ਲਈ ਚੁਣੇ ਗਏ ਅਧਿਆਪਕਾਂ ਵਿੱਚ ਅੰਮ੍ਰਿਤਸਰ ਤੋਂ ਰਾਜਨ, ਸੰਜੇ ਕੁਮਾਰ, ਬਰਨਾਲਾ ਤੋਂ ਕਮਲਦੀਪ, ਬਠਿੰਡਾ ਤੋਂ ਅਮਨਦੀਪ ਸਿੰਘ ਸੇਖੋਂ, ਫਰੀਦਕੋਟ ਤੋਂ ਪਰਮਿੰਦਰ ਸਿੰਘ, ਫਤਹਿਗੜ੍ਹ ਸਾਹਿਬ ਤੋਂ ਨੌਰੰਗ ਸਿੰਘ, ਰਾਜਿੰਦਰ ਕੌਰ, ਫਾਜ਼ਿਲਕਾ ਤੋਂ ਸੋਮਾ ਰਾਣੀ, ਪ੍ਰਭਦੀਪ ਸਿੰਘ, ਸੁਰਿੰਦਰ ਕੁਮਾਰ, ਹਰੀਸ਼ ਕੁਮਾਰ, ਫਿਰੋਜ਼ਪੁਰ ਤੋਂ ਸੋਨੀਆ, ਬੀ ਆਨੰਦ, ਰਵੀਇੰਦਰ ਸਿੰਘ, ਰਾਕੇਸ਼ ਕੁਮਾਰ, ਗੁਰਦਾਸਪੁਰ ਤੋਂ ਪਲਵਿੰਦਰ ਸਿੰਘ, ਜਸਵਿੰਦਰ ਸਿੰਘ, ਹੁਸ਼ਿਆਰਪੁਰ ਤੋਂ ਸੇਵਾ ਸਿੰਘ, ਸੰਦੀਪ ਸਿੰਘ, ਜਸਵੀਰ ਸਿੰਘ, ਨਿਤਿਨ ਸੁਮਾਨ, ਕਪੂਰਥਲਾ ਤੋਂ ਸੁਨੀਤਾ ਸਿੰਘ ਸ਼ਾਮਲ ਹਨ। 

ਸੀਐਮ ਭਗਵੰਤ ਮਾਨ ਨੇ 'ਜ਼ੀਰੋ ਬਿੱਲ' ਨਾਲ ਲੁੱਟੇ ਪੰਜਾਬੀਆਂ ਦੇ ਦਿਲ, 22 ਲੱਖ ਖਪਤਕਾਰਾਂ ਨੂੰ ਨਹੀਂ ਭਰਨਾ ਪਵੇਗਾ ਬਿਜਲੀ ਬਿੱਲ

ਇਸੇ ਤਰ੍ਹਾਂ ਜਲੰਧਰ ਤੋਂ ਅਸ਼ੋਕ ਕੁਮਾਰ ਬਸਰਾ, ਦੀਪਕ ਕੁਮਾਰ, ਲੁਧਿਆਣਾ ਤੋਂ ਰੁਮਾਨੀ ਅਹੂਜਾ, ਵਿਕਾਸ ਕਪਿਲਾ, ਵਿਨੋਦ ਕੁਮਾਰ, ਮਾਲੇਰਕੋਟਲਾ ਤੋਂ ਗੋਪਾਲ ਸਿੰਘ, ਅੰਮ੍ਰਿਤਪਾਲ ਸਿੰਘ ਉੱਪਲ, ਮੁਕਤਸਰ ਤੋਂ ਕੰਵਲਜੀਤ ਸਿੰਘ, ਮਾਨਸਾ ਤੋਂ ਗੁਰਦਾਸ ਸਿੰਘ, ਪਰਵਿੰਦਰ ਸਿੰਘ, ਪਰਮਿੰਦਰ ਸਿੰਘ, ਮੋਗਾ ਤੋਂ ਬੂਟਾ ਸਿੰਘ, ਪਠਾਨਕੋਟ ਤੋਂ ਜੋਗਿੰਦਰ ਕੁਮਾਰ, ਪਟਿਆਲਾ ਤੋਂ ਜੀਵਨਜੋਤ ਸਿੰਘ, ਸੁਖਵੀਰ ਸਿੰਘ, ਰਾਜਵੰਤ ਸਿੰਘ, ਗੁਰਮੀਤ ਸਿੰਘ, ਹਰਪ੍ਰੀਤ ਕੌਰ, ਅਮਨਦੀਪ ਕੌਰ, ਰੂਪਨਗਰ ਤੋਂ ਸੰਜੀਵ ਕੁਮਾਰ, ਨਰਿੰਦਰ ਸਿੰਘ, ਨਵਾਂ ਸ਼ਹਿਰ ਤੋਂ ਬਿੰਦੂ ਕੈਂਥ, ਰਮਨ ਕੁਮਾਰ, ਸੰਗਰੂਰ ਤੋਂ ਕੁਲਵੀਰ ਸਿੰਘ, ਗੁਰਵਿੰਦਰ ਸਿੰਘ, ਮੁਹਾਲੀ ਤੋਂ ਤਜਿੰਦਰ ਸਿੰਘ, ਤਰਨਤਾਰਨ ਤੋਂ ਇੰਦਰਪ੍ਰੀਤ ਸਿੰਘ, ਰਜਨੀ ਤੇ ਗੁਰਵਿੰਦਰ ਸਿੰਘ, ਬਰਨਾਲਾ ਤੋਂ ਨਿਤਿਨ ਸੋਢੀ, ਸੁਖਵਿੰਦਰ ਕੌਰ, ਬਠਿੰਡਾ ਤੋਂ ਜਗਸੀਰ ਸਿੰਘ, ਸੁਖਪਾਲ ਸਿੰਘ ਦੀ ਚੋਣ ਹੋਈ ਹੈ।

ਇਹ ਵੀ ਪੜ੍ਹੋ 

Sandeep Nangal Ambian Murder Case: ਸੰਦੀਪ ਨੰਗਲ ਅੰਬੀਆਂ ਕਤਲ ਕੇਸ 'ਚ ਤਿੰਨ ਹੋਰ ਖੇਡ ਪਰਮੋਟਰਾਂ ਨੂੰ ਕੀਤਾ ਨਾਮਜ਼ਦ

ਹੁਣ ਟੋਲ ਪਲਾਜ਼ਿਆਂ ਦੀ ਵਾਰੀ! ਸੀਐਮ ਭਗਵੰਤ ਮਾਨ ਖੁਦ ਧੂਰੀ ਦਾ ਟੋਲ ਪਲਾਜ਼ਾ ਕਰਵਾਉਣਗੇ ਬੰਦ

ਭਲਾਈ ਕਾਰਜਾਂ ਲਈ ਸਰਕਾਰ ਵਚਨਬੱਧ; ਪੰਜਾਬ ਸਰਕਾਰ ਵੱਲੋਂ ਗ਼ੈਰ-ਸਰਕਾਰੀ ਸੰਸਥਾਵਾਂ ਲਈ 8 ਕਰੋੜ ਰੁਪਏ ਅਲਾਟ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ

Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?

Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...

Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ

ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ

Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !

IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ

Embed widget