ਪੜਚੋਲ ਕਰੋ

ਸਕੂਲ ਬਾਹਰ ਗੋਲੀਆਂ ਮਾਰ ਕੇ ਅਧਿਆਪਕਾ ਦਾ ਕਤਲ

ਅੱਜ ਖਰੜ ਨੇੜੇ ਪ੍ਰਾਈਵੇਟ ਸਕੂਲ ਦੇ ਬਾਹਰ ਅਧਿਆਪਕਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਅਧਿਆਪਕਾ ਦਾ ਨਾਮ ਸਰਬਜੀਤ ਕੌਰ ਹੈ। ਇਹ ਸਵੇਰੇ ਤਕਰੀਬਨ ਸਵਾ ਅੱਠ ਵਜੇ ਦੀ ਘਟਨਾ ਹੈ।

ਮੁਹਾਲੀ: ਅੱਜ ਖਰੜ ਨੇੜੇ ਪ੍ਰਾਈਵੇਟ ਸਕੂਲ ਦੇ ਬਾਹਰ ਅਧਿਆਪਕਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਅਧਿਆਪਕਾ ਦਾ ਨਾਮ ਸਰਬਜੀਤ ਕੌਰ ਹੈ। ਇਹ ਸਵੇਰੇ ਤਕਰੀਬਨ ਸਵਾ ਅੱਠ ਵਜੇ ਦੀ ਘਟਨਾ ਹੈ। ਹਾਸਲ ਜਾਣਕਾਰੀ ਮੁਤਾਬਕ ਪੈਦਲ ਚੱਲ ਕੇ ਆਏ ਸ਼ਖਸ ਨੇ ਮਹਿਲਾ ਨੂੰ ਦੋ ਗੋਲੀਆਂ ਮਾਰੀਆਂ ਜਿਸ ਨਾਲ ਉਸ ਦੀ ਮੌਤ ਹੋ ਗਈ। ਇਹ ਮਹਿਲਾ ਮੁਹਾਲੀ ਵਿੱਚ ਆਪਣੇ ਦੂਜੇ ਪਤੀ ਨਾਲ ਰਹਿੰਦੀ ਸੀ। ਇਸ ਤੋਂ ਪਹਿਲਾਂ ਉਹ ਫਰਾਂਸ ਰਹਿੰਦੀ ਸੀ। ਅਧਿਆਪਕਾ ਸਰਬਜੀਤ ਮੁਹਾਲੀ ਵਿੱਚ ਸੰਨੀ ਇਨਕਲੇਵ ਨੇੜੇ ਜੰਡਪੁਰ ਰੋਡ 'ਤੇ ਸਕੂਲ 'ਚ ਪੜ੍ਹਾਉਂਦੀ ਸੀ। ਉਹ ਪਿਛਲੇ ਤਕਰੀਬਨ 8 ਮਹੀਨੇ ਤੋਂ ਇਸ ਸਕੂਲ ਵਿੱਚ ਪੰਜਾਬੀ ਤੇ ਫਰੈਂਚ ਪੜ੍ਹਾਉਂਦੀ ਸੀ। ਮੁਲਜ਼ਮ ਪੈਦਲ ਆਇਆ ਤੇ ਸਕੂਲ ਦੇ ਬਾਹਰ ਹੀ ਅਧਿਆਪਕਾ 'ਤੇ ਗੋਲੀ ਚਲਾ ਦਿੱਤੀ। ਸੀਸੀਟੀਵੀ ਵਿੱਚ ਗੋਲੀਆਂ ਮਾਰਨ ਤੋਂ ਬਾਅਦ ਭੱਜਿਆ ਜਾਂਦਾ ਸ਼ਖਸ ਨਜ਼ਰ ਆਇਆ ਹੈ।

ਟਾਪ ਹੈਡਲਾਈਨ

Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ

Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ

Tarn Taran 'ਚ 2 ਸਕੇ ਭਰਾਵਾਂ ਦੀ ਮੌਤ, ਖਾਣਾ ਖਾਣ ਤੋਂ ਬਾਅਦ ਵਿਗੜੀ ਤਬੀਅਤ, ਇਲਾਜ ਦੌਰਾਨ ਤੋੜਿਆ ਦਮ

PM ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ- ਹਰਿਆਣਾ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਈ ਬਿਲਡਿੰਗ; ਮੱਚਿਆ ਹੜਕੰਪ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ

Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?

Elderly Care Tips: ਕੀ ਤੁਸੀਂ ਆਪਣੇ ਮਾਪਿਆਂ ਲਈ ਦੇਖਭਾਲ ਕਰਨ ਵਾਲਾ ਚੁਣ ਰਹੇ ਹੋ? ਇਹਨਾਂ ਮਹੱਤਵਪੂਰਨ ਗੱਲਾਂ ਨੂੰ ਕਦੇ ਨਾ ਭੁੱਲੋ।
Elderly Care Tips: ਕੀ ਤੁਸੀਂ ਆਪਣੇ ਮਾਪਿਆਂ ਲਈ ਦੇਖਭਾਲ ਕਰਨ ਵਾਲਾ ਚੁਣ ਰਹੇ ਹੋ? ਇਹਨਾਂ ਮਹੱਤਵਪੂਰਨ ਗੱਲਾਂ ਨੂੰ ਕਦੇ ਨਾ ਭੁੱਲੋ।
Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ
Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ
Hot Tea in Summer: ਗਰਮੀਆਂ ਦੇ ਮੌਸਮ ਵਿੱਚ ਗਰਮ ਚਾਹ ਪਿਆਸ ਕਿਵੇਂ ਬੁਝਾਉਂਦੀ ਹੈ, ਇਸ ਪਿੱਛੇ ਕੀ ਵਿਗਿਆਨ ਹੈ?

Meta ਦੀ ਨਵੀਂ ਸੁਰੱਖਿਆ ਯੋਜਨਾ: ਜੇਕਰ ਬੱਚੇ ਚੈਟ ਵਿੱਚ ਜੋਖਮ ਵਿੱਚ ਹਨ ਤਾਂ AI ਮਾਪਿਆਂ ਨੂੰ ਸੁਚੇਤ ਕਰੇਗਾ।

IndiGo Flight Bomb Threat : ਬੈਂਗਲੁਰੂ ਤੋਂ ਅਹਿਮਦਾਬਾਦ ਜਾਣ ਵਾਲੀ ਇੰਡੀਗੋ ਦੀ ਫਲਾਈਟ ’ਚ ਮਿਲਿਆ ਧਮਕੀ ਭਰਿਆ ਨੋਟ 

Embed widget