ਪੜਚੋਲ ਕਰੋ

ਸੋਸ਼ਲ ਮੀਡੀਆ 'ਤੇ ਕੈਪਟਨ ਖਿਲਾਫ ਟਿੱਪਣੀ ਸੋਚ-ਸਮਝ ਕੇ ਕਰਿਓ, ਹੈੱਡ ਟੀਚਰ ਕਰ ਬੈਠਾ 'ਗਲਤੀ'

ਸਰਕਾਰੀ ਮੁਲਾਜ਼ਮ ਸੋਸ਼ਲ ਮੀਡੀਆ ਉੱਤੇ ਸਰਕਾਰ ਬਾਰੇ ਕੋਈ ਟਿੱਪਣੀ ਸੋਚ-ਸਮਝ ਕੇ ਕਰਨ, ਨਹੀਂ ਤਾਂ ਮੁਸ਼ਕਲ ਖੜ੍ਹੀ ਹੋ ਸਕਦੀ ਹੈ। ਅੱਜ ਗੁਰਦਾਸਪੁਰ ਦੇ ਸਰਕਾਰੀ ਐਲੀਮੈਂਟਰੀ ਸਕੂਲ ਦੇ ਹੈੱਡ ਟੀਚਰ ਨਾਲ ਕੁਝ ਅਜਿਹਾ ਹੀ ਵਾਪਰਿਆ। ਸਿੱਖਿਆ ਵਿਭਾਗ ਨੇ ਉਸ ਨੂੰ ਸਸਪੈਂਡ ਕਰ ਦਿਤਾ ਕਿਉਂਕਿ ਉਸ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸ਼ੋਸ਼ਲ ਮੀਡੀਆ 'ਤੇ ਕੁਮੈਂਟ ਕੀਤਾ ਸੀ।

ਗੁਰਦਾਸਪੁਰ: ਸਰਕਾਰੀ ਮੁਲਾਜ਼ਮ ਸੋਸ਼ਲ ਮੀਡੀਆ ਉੱਤੇ ਸਰਕਾਰ ਬਾਰੇ ਕੋਈ ਟਿੱਪਣੀ ਸੋਚ-ਸਮਝ ਕੇ ਕਰਨ, ਨਹੀਂ ਤਾਂ ਮੁਸ਼ਕਲ ਖੜ੍ਹੀ ਹੋ ਸਕਦੀ ਹੈ। ਅੱਜ ਗੁਰਦਾਸਪੁਰ ਦੇ ਸਰਕਾਰੀ ਐਲੀਮੈਂਟਰੀ ਸਕੂਲ ਦੇ ਹੈੱਡ ਟੀਚਰ ਨਾਲ ਕੁਝ ਅਜਿਹਾ ਹੀ ਵਾਪਰਿਆ। ਸਿੱਖਿਆ ਵਿਭਾਗ ਨੇ ਉਸ ਨੂੰ ਸਸਪੈਂਡ ਕਰ ਦਿਤਾ ਕਿਉਂਕਿ ਉਸ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸ਼ੋਸ਼ਲ ਮੀਡੀਆ 'ਤੇ ਕੁਮੈਂਟ ਕੀਤਾ ਸੀ। ਸੋਸ਼ਲ ਮੀਡੀਆ 'ਤੇ ਕੈਪਟਨ ਖਿਲਾਫ ਟਿੱਪਣੀ ਸੋਚ-ਸਮਝ ਕੇ ਕਰਿਓ, ਹੈੱਡ ਟੀਚਰ ਕਰ ਬੈਠਾ 'ਗਲਤੀ ਦਰਅਸਲ ਕਰਤਾਰਪੁਰ ਕੋਰੀਡੋਰ ਦੇ ਉਦਘਾਟਨ ਸਮਾਰੋਹ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਮੁੱਖ ਮੰਤਰੀ ਕੈਪਟਨ ਮਰਿੰਦਰ ਨੇ ਇਕੱਠਿਆਂ ਲੰਗਰ ਛਕਿਆ ਸੀ। ਇਸ ਵਿੱਚ ਕੈਪਟਨ ਟੇਬਲ ਉੱਪਰ ਲੰਗਰ ਪ੍ਰਸ਼ਾਦ ਰੱਖ ਕੇ ਛਕ ਰਹੇ ਹਨ। ਇਹ ਪੋਸਟ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਵੀ ਹੋਈ। ਲੋਕਾਂ ਨੇ ਇਸ ਉਪਰ ਕਈ ਤਰ੍ਹਾਂ ਦੇ ਕੁਮੈਂਟ ਵੀ ਕੀਤੇ ਪਰ ਗੁਰਦਾਸਪੁਰ ਦੇ ਹੈੱਡ ਟੀਚਰ ਨੂੰ ਇਸ ਪੋਸਟ 'ਤੇ ਕਮੈਂਟ ਕਰਨਾ ਮਹਿੰਗਾ ਪੈ ਗਿਆ। ਇਸ ਪੋਸਟ 'ਤੇ ਮੁੱਖ ਮੰਤਰੀ ਨੂੰ ਕੁਮੈਂਟ ਕਰਨ ਕਰਕੇ ਹੈੱਡ ਟੀਚਰ ਗੁਰਮੀਤ ਸਿੰਘ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।

ਸੋਸ਼ਲ ਮੀਡੀਆ 'ਤੇ ਕੈਪਟਨ ਖਿਲਾਫ ਟਿੱਪਣੀ ਸੋਚ-ਸਮਝ ਕੇ ਕਰਿਓ, ਹੈੱਡ ਟੀਚਰ ਕਰ ਬੈਠਾ 'ਗਲਤੀ

ਇਸ ਮਾਮਲੇ ਦੀ ਪੜਤਾਲ ਕਰ ਰਹੀ ਜ਼ਿਲ੍ਹਾ ਸਿੱਖਿਆ ਅਫ਼ਸਰ ਰਕੇਸ਼ ਬਾਲਾ ਨੇ ਦੱਸਿਆ ਕਿ ਗੁਰਮੀਤ ਸਿੰਘ ਸਰਕਾਰੀ ਐਲੀਮੈਂਟਰੀ ਸਕੂਲ ਆਲੇ ਚੱਕ (ਗੁਰਦਾਸਪੁਰ) ਵਿੱਚ ਬਤੌਰ ਹੈੱਡ ਟੀਚਰ ਕੰਮ ਕਰ ਰਹੇ ਹਨ। ਉਨ੍ਹਾਂ ਕੈਪਟਨ ਦੀ ਲੰਗਰ ਖਾਣ ਵਾਲੀ ਫੋਟੋ ਨੂੰ ਆਫੀਸ਼ਲ ਗਰੁੱਪ ਵਿੱਚ ਭੇਜ ਕੇ ਗ਼ਲਤ ਟਿੱਪਣੀ ਕੀਤੀ ਸੀ। ਇਸ ਗਰੁੱਪ ਵਿੱਚ ਡਿਪਟੀ ਕਮਿਸ਼ਨ ਗੁਰਦਾਸਪੁਰ ਵਿਪੁਲ ਉੱਜਵਲ ਵੀ ਸ਼ਾਮਲ ਸਨ। ਉਨ੍ਹਾਂ ਨੇ ਇਸ ਦਾ ਨੋਟਿਸ ਲੈਂਦਿਆਂ ਕਾਰਵਾਈ ਕਰਨ ਦੇ ਹੁਕਮ ਦਿੱਤੇ। ਇਸ ਦੀ ਪੜਤਾਲ ਕੀਤੀ ਗਈ ਤੇ ਅਧਿਆਪਕ ਨੇ ਆਪਣੀ ਗਲਤੀ ਵੀ ਮੰਨੀ। ਇਸ ਦੀ ਰਿਪੋਰਟ ਬਣਾ ਕੇ ਸਿੱਖਿਆ ਸਕੱਤਰ ਨੂੰ ਭੇਜੀ ਗਈ। ਇਸ ਤੋਂ ਬਾਅਦ ਅਧਿਆਪਕ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget