ਪੜਚੋਲ ਕਰੋ

ਕੈਪਟਨ ਸਰਕਾਰ ਦੇ ਲਾਰਿਆਂ ਤੋਂ ਅੱਕੇ ਅਧਿਆਪਕ

ਚੰਡੀਗੜ੍ਹ: ਪੰਜਾਬ ਸਰਕਾਰ ਦੀ ਟਾਲ-ਮਟੋਲ ਦੀ ਨੀਤੀ ਕਰਕੇ ਅਧਿਆਪਕਾਂ ਦਾ ਪਾਰਾ ਸੱਤਵੇਂ ਅਸਮਾਨ ਪਹੁੰਚ ਗਿਆ ਹੈ। ਮੰਗਲਵਾਰ ਨੂੰ ਸਿੱਖਿਆ ਮੰਤਰੀ ਓਪੀ ਸੋਨੀ ਨਾਲ ਮੀਟਿੰਗ ਤੋਂ ਬਾਅਦ ਸਾਂਝਾ ਅਧਿਆਪਕ ਮੋਰਚਾ ਨੇ ਅਗਲੀ ਰਣਨੀਤੀ ਘੜ ਲਈ ਹੈ। ਅਧਿਆਪਕ ਯੂਨੀਅਨਾਂ ਹੁਣ ਆਰਪਾਰ ਦੀ ਲੜਾਈ ਦਾ ਮਨ ਬਣਾ ਰਹੀਆਂ ਹਨ। ਅਧਿਆਪਕਾਂ ਦਾ ਸੰਘਰਸ਼ ਪੰਚਾਇਤੀ ਚੋਣਾਂ ਤੇ ਅਗਲੇ ਸਾਲ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਕਸੂਤੀ ਘਿਰ ਸਕਦੀ ਹੈ।   ਦਰਅਸਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੰਗਲਵਾਰ ਨੂੰ ਇੱਕ ਵਾਰ ਫਿਰ ਸਾਂਝਾ ਅਧਿਆਪਕ ਮੋਰਚਾ ਦੇ ਵਫ਼ਦ ਨੂੰ ਸਮਾਂ ਦੇ ਕੇ ਨਹੀਂ ਮਿਲੇ। ਸਿੱਖਿਆ ਮੰਤਰੀ ਓਪੀ ਸੋਨੀ ਨੇ ਹੀ ਵਫ਼ਦ ਨਾਲ ਮੀਟਿੰਗ ਕਰਕੇ ਬੁੱਤਾ ਸਾਰਿਆ। ਸਰਕਾਰ ਦੀ ਟਾਲ-ਮਟੋਲ ਦੀ ਨੀਤੀ ਕਰਕੇ ਅਧਿਆਪਕਾਂ ਦਾ ਪਾਰਾ 7ਵੇਂ ਅਸਮਾਨ ਪਹੁੰਚ ਗਿਆ। ਸੂਤਰਾਂ ਅਨੁਸਾਰ ਮੰਤਰੀ ਨੇ ਠੇਕਾ ਮੁਲਾਜ਼ਮਾਂ ਤੇ ਅਧਿਆਪਕਾਂ ਨੂੰ ਰੈਗੂਲਰ ਕਰਨ ਲਈ ਨਵੀਂ ਤਜਵੀਜ਼ ਪੇਸ਼ ਕੀਤੀ ਹੈ ਜਿਸ ਬਾਰੇ ਅਧਿਆਪਕ ਅਜੇ ਸਹਿਮਤ ਨਹੀਂ। ਅਧਿਆਪਕ ਲੀਡਰਾਂ ਪਿਛਲੇ ਦਿਨੀਂ ਬਿਨਾ ਕਿਸੇ ਨੀਤੀ ਦੇ ਸੈਂਕੜੇ ਅਧਿਆਪਕਾਂ ਦੀਆਂ ਕੀਤੀਆਂ ਬਦਲੀਆਂ ਤੋਂ ਵੀ ਔਖੇ ਹਨ। ਵਫ਼ਦ ਨੇ ਮੰਤਰੀ ਨੂੰ ਪੁੱਛਿਆ ਕਿ ਬਦਲੀਆਂ ਕਰਨ ਤੋਂ ਪਹਿਲਾਂ ਅਰਜ਼ੀਆਂ ਕਿੱਥੇ ਲਈਆਂ ਗਈਆਂ ਸਨ। ਵਫ਼ਦ ਨੇ ਸਵਾਲ ਕੀਤਾ ਕਿ ਜਦੋਂ ਬਦਲੀਆਂ ਦੀ ਨੀਤੀ ਬਣਾ ਕੇ ਬਦਲੀਆਂ ਕਰਨ ਦਾ ਫ਼ੈਸਲਾ ਹੋਇਆ ਸੀ ਤਾਂ ਫਿਰ ਇਹ ਬਦਲੀਆਂ ਕਿਸ ਆਧਾਰ ’ਤੇ ਕੀਤੀਆਂ। ਮੰਤਰੀ ਨੇ ਦੱਸਿਆ ਕਿ ਪਿਛਲੇ ਦਿਨੀਂ ਕੀਤੀਆਂ ਬਦਲੀਆਂ ਪਾਰਦਰਸ਼ਤਾ ਨਾਲ ਕੀਤੀਆਂ ਹਨ ਤੇ ਜਲਦ ਹੀ ਬਦਲੀ ਨੀਤੀ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਅਧਿਆਪਕ ਮੰਤਰੀ ਦੇ ਭਰੋਸੇ ਤੋਂ ਸੰਤੁਸ਼ਟ ਨਹੀਂ ਜਾਪੇ। ਸਿੱਖਿਆ ਮੰਤਰੀ ਨੇ ਸਾਂਝੇ ਮੋਰਚੇ ਨੂੰ ਉਨ੍ਹਾਂ ਵੱਲੋਂ ਵੱਖ-ਵੱਖ ਮੰਗਾਂ ਬਾਰੇ ਦਿੱਤੀਆਂ ਤਜਵੀਜ਼ਾਂ ਬਾਰੇ ਹਫ਼ਤੇ ਵਿੱਚ ਆਪਣੇ ਵਿਚਾਰ ਦੇਣ ਲਈ ਕਿਹਾ ਹੈ। ਇਸ ਤਹਿਤ ਸਾਂਝੇ ਮੋਰਚੇ ਦੀ ਅਗਲੇ ਦਿਨੀਂ ਮੰਤਰੀ ਨਾਲ ਹੋਰ ਮੀਟਿੰਗ ਹੋ ਸਕਦੀ ਹੈ। ਦੂਜੇ ਪਾਸੇ ਅਧਿਆਪਕ ਵਰਗ ਵਿੱਚ ਸਰਕਾਰ ਦੀ ਟਾਲਮਟੋਲ ਦੀ ਨੀਤੀ ਕਰਕੇ ਰੋਸ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਜਲੰਧਰ 'ਚ 20 ਫੁੱਟ ਡੂੰਘੇ ਗੱਢੇ 'ਚ ਡਿੱਗੀ ਬਾਈਕ, ਤੜਫ-ਤੜਫ ਕੇ ਹੋਈ ਨੌਜਵਾਨ ਦੀ ਮੌਤ
ਜਲੰਧਰ 'ਚ 20 ਫੁੱਟ ਡੂੰਘੇ ਗੱਢੇ 'ਚ ਡਿੱਗੀ ਬਾਈਕ, ਤੜਫ-ਤੜਫ ਕੇ ਹੋਈ ਨੌਜਵਾਨ ਦੀ ਮੌਤ
ਲੁਧਿਆਣਾ 'ਚ ਪੱਖੇ ਨਾਲ ਲਟਕਦੀ ਮਿਲੀ ਨੌਜਵਾਨ ਦੀ ਲਾਸ਼, ਮੱਚਿਆ ਹੜਕੰਪ
ਲੁਧਿਆਣਾ 'ਚ ਪੱਖੇ ਨਾਲ ਲਟਕਦੀ ਮਿਲੀ ਨੌਜਵਾਨ ਦੀ ਲਾਸ਼, ਮੱਚਿਆ ਹੜਕੰਪ
ਡੂੰਘੀ ਨੀਂਦ 'ਚ ਸੌਂ ਰਿਹਾ ਸੀ ਪਰਿਵਾਰ, ਸਵੇਰੇ ਉੱਠੇ ਤਾਂ ਉੱਡ ਗਏ ਹੋਸ਼; ਹੈਰਾਨ ਕਰ ਦੇਵੇਗਾ ਪੂਰਾ ਮਾਮਲਾ
ਡੂੰਘੀ ਨੀਂਦ 'ਚ ਸੌਂ ਰਿਹਾ ਸੀ ਪਰਿਵਾਰ, ਸਵੇਰੇ ਉੱਠੇ ਤਾਂ ਉੱਡ ਗਏ ਹੋਸ਼; ਹੈਰਾਨ ਕਰ ਦੇਵੇਗਾ ਪੂਰਾ ਮਾਮਲਾ
ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਮੱਚਿਆ ਹੜਕੰਪ, ਦਹਿਸ਼ਤ ਦਾ ਮਾਹੌਲ
ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਮੱਚਿਆ ਹੜਕੰਪ, ਦਹਿਸ਼ਤ ਦਾ ਮਾਹੌਲ

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
UAE, ਸਾਊਦੀ ਅਰਬ, ਇਜ਼ਰਾਈਲ ਅਤੇ ਕਤਲ ਜਾਣ ਵਾਲੀਆਂ ਸਾਰੀਆਂ ਉਡਾਣਾਂ ਰੱਦ, ਏਅਰ ਇੰਡੀਆ ਦਾ ਵੱਡਾ ਫੈਸਲਾ
UAE, ਸਾਊਦੀ ਅਰਬ, ਇਜ਼ਰਾਈਲ ਅਤੇ ਕਤਲ ਜਾਣ ਵਾਲੀਆਂ ਸਾਰੀਆਂ ਉਡਾਣਾਂ ਰੱਦ, ਏਅਰ ਇੰਡੀਆ ਦਾ ਵੱਡਾ ਫੈਸਲਾ
ਡੂੰਘੀ ਨੀਂਦ 'ਚ ਸੌਂ ਰਿਹਾ ਸੀ ਪਰਿਵਾਰ, ਸਵੇਰੇ ਉੱਠੇ ਤਾਂ ਉੱਡ ਗਏ ਹੋਸ਼; ਹੈਰਾਨ ਕਰ ਦੇਵੇਗਾ ਪੂਰਾ ਮਾਮਲਾ
ਡੂੰਘੀ ਨੀਂਦ 'ਚ ਸੌਂ ਰਿਹਾ ਸੀ ਪਰਿਵਾਰ, ਸਵੇਰੇ ਉੱਠੇ ਤਾਂ ਉੱਡ ਗਏ ਹੋਸ਼; ਹੈਰਾਨ ਕਰ ਦੇਵੇਗਾ ਪੂਰਾ ਮਾਮਲਾ
ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਮੱਚਿਆ ਹੜਕੰਪ, ਦਹਿਸ਼ਤ ਦਾ ਮਾਹੌਲ
ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਮੱਚਿਆ ਹੜਕੰਪ, ਦਹਿਸ਼ਤ ਦਾ ਮਾਹੌਲ
ਈਰਾਨ ਦੀ ਨੇਵੀ 'ਤੇ ਕਹਿਰ ਬਣ ਕੇ ਟੁੱਟਿਆ ਅਮਰੀਕਾ, ਟਰੰਪ ਦਾ ਦਾਅਵਾ- 9 ਸ਼ਿਪ ਕੀਤੇ ਤਬਾਹ, ਬਚੇ ਹੋਏ ਡੋਬਾਂਗੇ ਸਮੁੰਦਰ 'ਚ
ਈਰਾਨ ਦੀ ਨੇਵੀ 'ਤੇ ਕਹਿਰ ਬਣ ਕੇ ਟੁੱਟਿਆ ਅਮਰੀਕਾ, ਟਰੰਪ ਦਾ ਦਾਅਵਾ- 9 ਸ਼ਿਪ ਕੀਤੇ ਤਬਾਹ, ਬਚੇ ਹੋਏ ਡੋਬਾਂਗੇ ਸਮੁੰਦਰ 'ਚ
ਪੰਜਾਬ 'ਚ ਡਿਵਾਈਡਰ ਨਾਲ ਟਕਰਾਇਆ ਕੈਂਟਰ, ਮਦਦ ਦੇ ਬਹਾਨੇ ਡਰਾਈਵਰ ਨਾਲ ਕੀਤੀ ਲੁੱਟ
ਪੰਜਾਬ 'ਚ ਡਿਵਾਈਡਰ ਨਾਲ ਟਕਰਾਇਆ ਕੈਂਟਰ, ਮਦਦ ਦੇ ਬਹਾਨੇ ਡਰਾਈਵਰ ਨਾਲ ਕੀਤੀ ਲੁੱਟ
ਪੰਜਾਬ-ਚੰਡੀਗੜ੍ਹ 'ਚ 7 ਮਾਰਚ ਤੋਂ ਮੌਸਮ ਖੁਸ਼ਕ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 7 ਮਾਰਚ ਤੋਂ ਮੌਸਮ ਖੁਸ਼ਕ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਛੇਵੀਂ ਵਾਰ T20 ਵਿਸ਼ਵ ਕੱਪ ਦੇ ਸੈਮੀਫਾਈਨਲ 'ਚ ਪਹੁੰਚਿਆ ਭਾਰਤ, ਸੰਜੂ ਸੈਮਸਨ ਚਮਕੇ; ਜਾਣੋ
ਛੇਵੀਂ ਵਾਰ T20 ਵਿਸ਼ਵ ਕੱਪ ਦੇ ਸੈਮੀਫਾਈਨਲ 'ਚ ਪਹੁੰਚਿਆ ਭਾਰਤ, ਸੰਜੂ ਸੈਮਸਨ ਚਮਕੇ; ਜਾਣੋ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਮਾਰਚ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਮਾਰਚ 2026
Embed widget