ਪੜਚੋਲ ਕਰੋ

ਹੱਕਾਂ ਲਈ ਡਟੇ ਅਧਿਆਪਕਾਂ ’ਤੇ ਪੁਲਿਸ ਦਾ ਡੰਡਾ, ਹਾਈਵੇ ਜਾਮ

  ਫਰੀਦਕੋਟ/ਬਠਿੰਡਾ: ਆਪਣੀਆਂ ਮੰਗਾਂ ਤੇ ਹਿੱਤਾਂ ਦੀ ਰਾਖੀ ਲਈ ਸੰਘਰਸ਼ ਕਰ ਰਹੇ ਸਾਂਝਾ ਅਧਿਆਪਕ ਮੋਰਚਾ ਦੇ ਅਧਿਆਪਕਾਂ ਨੇ ਫਰੀਦਕੋਟ-ਬਠਿੰਡਾ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ। ਕਾਂਗਰਸੀ ਵਿਧਾਇਕ ਦੀ ਕੋਠੀ ਘੇਰਨ ਜਾ ਰਹੇ ਅਧਿਆਪਕਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਦਾ ਮੰਗ ਪੱਤਰ ਲੈਣ ਲਈ ਨਾ ਪਹੁੰਚਣ ਤੋਂ ਗੁੱਸੇ ਵਿੱਚ ਆ ਕੇ ਇਹ ਕਦਮ ਚੁੱਕਿਆ। ਉੱਧਰ ਬਠਿੰਡਾ ਵਿੱਚ ਵੀ ਸਾਂਝਾ ਅਧਿਆਪਕ ਮੋਰਚਾ ਵੱਲੋਂ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਵੱਡਾ ਇਕੱਠ ਕਰਕੇ ਟੀਚਰਜ਼ ਹੋਮ ਤੋਂ ਰੋਸ ਮਾਰਚ ਕੱਢਿਆ ਗਿਆ। ਇਸ ਦੌਰਾਨ ਅਧਿਆਪਕਾਂ ਨੂੰ ਪੁਲਿਸ ਦੇ ਡੰਡਿਆਂ ਦਾ ਸ਼ਿਕਾਰ ਹੋਣਾ ਪਿਆ। ਇਹ ਵੀ ਪੜ੍ਹੋੋ- ਤਨਖਾਹ ਕਟੌਤੀ ਖਿਲਾਫ ਡਟੇ ਅਧਿਆਪਕਾਂ ਦਾ ਸਰਕਾਰ ਨੂੰ ਕਾਨੂੰਨੀ ਝਟਕਾ ਰੋਸ ਮਾਰਚ ਦੌਰਾਨ ਸ਼ਹਿਰ ਦੇ ਵੱਖ-ਵੱਖ ਚੌਕਾਂ ਵਿੱਚੋਂ ਹੁੰਦਿਆਂ ਹੋਇਆਂ ਅਧਿਆਪਕਾਂ ਨੇ ਪੰਜਾਬ ਵਿਧਾਨ ਸਭ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਦੀ ਕੋਠੀ ਦਾ ਘਿਰਾਓ ਕੀਤਾ ਤੇ ਸੂਬਾ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਇਸ ਮੌਕੇ ਪੁਲਿਸ ਨੇ ਬੈਰੀਕੇਡ ਲਾ ਕੇ ਅਧਿਆਪਕਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਅਧਿਆਪਕਾਂ ਅਤੇ ਪੁਲਿਸ ਵਿਚਾਲੇ ਝੜਪ ਹੋ ਗਈ। ਨਤੀਜਨ ਪੁਲਿਸ ਨੇ ਅਧਿਆਪਕਾਂ ’ਤੇ ਲਾਠੀਚਾਰਜ ਕੀਤਾ। ਇਹ ਵੀ ਪੜ੍ਹੋ- ਸਿੱਖਿਆ ਮੰਤਰੀ ਸੋਨੀ ਦਾ ਫਿਰ ਦਾਅਵਾ, ਅਧਿਆਪਕ ਤਨਖਾਹ ਕਟੌਤੀ ਲਈ ਰਾਜ਼ੀ! ਪ੍ਰਦਰਸ਼ਨ ਕਰ ਰਹੇ ਆਗੂਆਂ ਨੇ ਕਿਹਾ ਕੇ ਅਧਿਆਪਕਾਂ ਨੂੰ ਸੰਘਰਸ਼ ਕਰਦਿਆਂ ਅੱਜ 37 ਦਿਨ ਹੋ ਗਏ ਹਨ ਪਰ ਸਰਕਾਰ ਅਜੇ ਵੀ ਆਪਣੇ ਅੜੀਅਲ ਰਵੱਈਏ ’ਤੇ ਖੜੀ ਹੈ। ਇਸੇ ਕਰਕੇ ਉਹ ਇਹ ਰੋਸ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕੇ ਜੇਕਰ ਜਲਦ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆ ਗਈਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਹੋਰ ਤੇਜ਼ ਕੀਤਾ ਜਾਏਗਾ। ਵੇਖੋ ਵੀਡੀਓ -

ਟਾਪ ਹੈਡਲਾਈਨ

Punjab Public Holidays: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! AAP ਕੌਂਸਲਰ ਦੇ ਪੁੱਤ ਦੀ ਕੁੱਟਮਾਰ, ਦੋਸਤ ਦਾ ਕਰਾਉਣ ਗਿਆ ਸੀ ਸਮਝੌਤਾ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! AAP ਕੌਂਸਲਰ ਦੇ ਪੁੱਤ ਦੀ ਕੁੱਟਮਾਰ, ਦੋਸਤ ਦਾ ਕਰਾਉਣ ਗਿਆ ਸੀ ਸਮਝੌਤਾ
ਪੰਜਾਬ 'ਚ ਮਾਨਸੂਨ ਐਕਟਿਵ, ਸਾਰੇ ਜ਼ਿਲ੍ਹਿਆਂ 'ਚ ਬਾਰਿਸ਼ ਪੈਣ ਦੀ ਸੰਭਾਵਨਾ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਮਾਨਸੂਨ ਐਕਟਿਵ, ਸਾਰੇ ਜ਼ਿਲ੍ਹਿਆਂ 'ਚ ਬਾਰਿਸ਼ ਪੈਣ ਦੀ ਸੰਭਾਵਨਾ; ਜਾਣੋ ਅਗਲੇ ਦਿਨਾਂ ਦਾ ਹਾਲ
ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ 'ਚ ਤੰਬਾਕੂ-ਕੈਪਸੂਲ ਮਿਲੇ, ਕਿਹਾ- ਪੈਨ ਡ੍ਰਾਈਵ 'ਚ...
ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ 'ਚ ਤੰਬਾਕੂ-ਕੈਪਸੂਲ ਮਿਲੇ, ਕਿਹਾ- ਪੈਨ ਡ੍ਰਾਈਵ 'ਚ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Embed widget