ਪੜਚੋਲ ਕਰੋ

ਪੰਜਾਬ 'ਚ ਅਧਿਆਪਕਾਂ ਸਣੇ ਇਨ੍ਹਾਂ ਕਰਮੀਆਂ ਦਾ ਕਦੋਂ ਵੀ, ਕਿਤੇ ਵੀ ਹੋ ਸਕਦਾ ਤਬਾਦਲਾ

ਇਹ ਨੀਤੀ ਵਿੱਦਿਅਕ ਸੈਸ਼ਨ 2020-21 ਤੋਂ ਲਾਗੂ ਹੋਵੇਗੀ। ਇਨ੍ਹਾਂ ਨੂੰ ਪ੍ਰਸ਼ਾਸਨਿਕ ਆਧਾਰ 'ਤੇ ਕਿਸੇ ਵੀ ਸਮੇਂ ਸੂਬੇ 'ਚ ਕਿਤੇ ਵੀ ਭੇਜਿਆ ਜਾ ਸਕਦਾ ਹੈ। ਸਾਰੀਆਂ ਸਰਕਾਰੀਆਂ ਵਿੱਦਿਅਕ ਸੰਸਥਾਵਾਂ ਦੇ ਅਧਿਆਪਕਾਂ ਦੇ ਤਬਾਦਲੇ ਨੂੰ ਪੰਜ ਖੇਤਰਾਂ 'ਚ ਵੰਡਿਆ ਗਿਆ ਹੈ।

ਚੰਡੀਗੜ੍ਹ: ਪੰਜਾਬ ਸਰਕਾਰ ਨੇ ਐਜੂਕੇਸ਼ਨ ਪ੍ਰੋਵਾਈਡਰ, ਈਜੀਐਸ, ਏਆਈਈ, ਐਸਟੀਆਰ ਕਰਮੀਆਂ ਲਈ ਤਬਾਦਲਾ ਨੀਤੀ ਜਾਰੀ ਕਰ ਦਿੱਤੀ ਹੈ। ਇਹ ਨੀਤੀ ਐਸਐਏ, ਡੀਜੀਐਸਈ ਦੇ ਅਧੀਨ ਕੰਮ ਕਰ ਰਹੇ ਸਾਰੇ ਐਜੂਕੇਸ਼ਨ ਪ੍ਰੋਵਾਇਡਰ, ਈਜੀਐਸ, ਏਆਈਈ, ਐਸਟੀਆਰ ਕਰਮੀਆਂ 'ਤੇ ਲਾਗੂ ਹੋਵੇਗੀ।

ਇਹ ਨੀਤੀ ਵਿੱਦਿਅਕ ਸੈਸ਼ਨ 2020-21 ਤੋਂ ਲਾਗੂ ਹੋਵੇਗੀ। ਇਨ੍ਹਾਂ ਨੂੰ ਪ੍ਰਸ਼ਾਸਨਿਕ ਆਧਾਰ 'ਤੇ ਕਿਸੇ ਵੀ ਸਮੇਂ ਸੂਬੇ 'ਚ ਕਿਤੇ ਵੀ ਭੇਜਿਆ ਜਾ ਸਕਦਾ ਹੈ। ਸਾਰੀਆਂ ਸਰਕਾਰੀਆਂ ਵਿੱਦਿਅਕ ਸੰਸਥਾਵਾਂ ਦੇ ਅਧਿਆਪਕਾਂ ਦੇ ਤਬਾਦਲੇ ਨੂੰ ਪੰਜ ਖੇਤਰਾਂ 'ਚ ਵੰਡਿਆ ਗਿਆ ਹੈ।

ਇਹ ਵੀ ਪੜ੍ਹੋ: ਹੁਣ ਕੈਪਟਨ ਦਾ ਏਜੰਡਾ 'ਸ਼ਰਾਬ, ਸ਼ਰਾਬ ਬੱਸ ਸ਼ਰਾਬ', 95 ਅਫਸਰਾਂ ਦਾ ਇੱਕੋ ਦਿਨ ਤਬਾਦਲਾ

ਇਹ ਵੀ ਪੜ੍ਹੋ: ਨੌਂ-ਬਰ-ਨੌਂ ਤਾਨਸ਼ਾਹ ਕਿਮ ਜੋਂਗ, ਅਚਾਨਕ ਵਿੱਢੀਆਂ ਫੌਜੀ ਤਿਆਰੀਆਂ

ਆਮ ਤਬਾਦਲੇ ਸਾਲ 'ਚ ਸਿਰਫ਼ ਇਕ ਵਾਰ ਹੀ ਕੀਤੇ ਜਾਣਗੇ। ਪੀਟੀਆਰ ਤੇ ਅਨੁਸ਼ਾਸਨਤਮਕ ਮਾਮਲਿਆਂ 'ਚ ਸਾਲ ਦੌਰਾਨ ਕਿਸੇ ਵੀ ਸਮੇਂ ਸਰਕਾਰ ਵੱਲੋਂ ਤਬਾਦਲੇ ਕੀਤੇ ਜਾ ਸਕਦੇ ਹਨ। ਯੋਗ ਐਜੁਕੇਨ ਪ੍ਰੋਵਾਇਡਰ, ਈੀਐਸ, ਏਆਈਈ, ਐਸਟੀਆਰ ਕਰਮੀ ਹਰ ਸਾਲ 15 ਜਨਵਰੀ ਤੋਂ 15 ਫਰਵਰੀ ਤਕ ਆਪਣੇ ਮਨਪਸੰਦ ਸਕੂਲ ਦੀ ਚੋਣ ਆਨਲਾਈਨ ਜਮ੍ਹਾ ਕਰਾਉਣਗੇ। ਤਬਾਦਲੇ ਦੇ ਹੁਕਮ ਹਰ ਸਾਲ ਮਾਰਚ ਦੇ ਦੂਜੇ ਹਫ਼ਤੇ ਜਾਰੀ ਕੀਤੇ ਜਾਣਗੇ ਤੇ ਅਪ੍ਰੈਲ ਦੇ ਪਹਿਲੇ ਹਫ਼ਤੇ 'ਚ ਜੁਆਇਨ ਕਰਨਾ ਪਵੇਗਾ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

Education Loan Information:
Calculate Education Loan EMI

ਟਾਪ ਹੈਡਲਾਈਨ

 Punjab BJP ਦੀ ਮਹਿਲਾ ਆਗੂ ਦਾ ਵਿਵਾਦਿਤ ਬਿਆਨ, ਕਿਹਾ- SIR ਕਰਵਾਓ, 20-25 ਹਜ਼ਾਰ...

Abohar 'ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ , ਡੋਡਾ ਪਰਿਵਾਰ ਦੀ ਨੂੰਹ AAP 'ਚ ਸ਼ਾਮਲ ,ਅਕਾਲੀ ਦਲ ਦੇ ਹਲਕਾ ਇੰਚਾਰਜ ਰਹਿ ਚੁੱਕੇ ਹਨ ਸ਼ਿਵਲਾਲ ਡੋਡਾ 

Mansa 'ਚ ਅਕਾਲੀ ਆਗੂ ਕਾਲਾ ਜਵੰਦਾ ’ਤੇ ਫਾਇਰਿੰਗ, ਹਮਲਾਵਰਾਂ ਦੀ CCTV ਫੁਟੇਜ ਆਈ ਸਾਹਮਣੇ

Punjab Congress News : ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਸਕਦੇ ਹਨ ਰਾਜਾ ਵੜਿੰਗ ! ਦਿੱਲੀ 'ਚ ਰਾਹੁਲ ਗਾਂਧੀ ਤੇ ਖੜਗੇ ਦੀ ਮੀਟਿੰਗ 

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ

ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ

ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ

ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।

Ladakh Tour Package 2026: ਲੱਦਾਖ ਜਾਣ ਦਾ ਇੱਕ ਵਧੀਆ ਮੌਕਾ, ਇਸ IRCTC ਟੂਰ ਪੈਕੇਜ ਵਿੱਚ ਉਡਾਣ ਅਤੇ ਹੋਟਲ ਦੀਆਂ ਸਹੂਲਤਾਂ ਸ਼ਾਮਲ ਹੋਣਗੀਆਂ।

 Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ

ਕੀ Nisaan ਦੀ ਨਵੀਂ Tekton ਖਰੀਦਣਾ ਰਹੇਗਾ ਫਾਇਦੇਮੰਦ? ਜਾਣੋ ਕਿਹੋ ਜਿਹਾ ਹੈ ਇਸਦਾ ਫਰਸਟ ਲੁੱਕ ਰਿਵਿਊ

Embed widget