ਪੜਚੋਲ ਕਰੋ

ਅਧਿਆਪਕਾਂ ਨੇ ਹਿਲਾਈਆਂ ਕੈਪਟਨ ਦੇ ਮਹਿਲ ਦੀਆਂ ਨੀਹਾਂ

ਪਟਿਆਲਾ: ਨੌਕਰੀ ਪੱਕੀ ਕਰਨ ਦੇ ਏਵਜ਼ ਵਿੱਚ ਤਨਖ਼ਾਹਾਂ ਵਿੱਚ ਕਟੌਤੀ ਕਰਨ ਦਾ ਲਗਾਤਾਰ ਵਿਰੋਧ ਕਰ ਰਹੇ ਅਧਿਆਪਕਾਂ ਨੇ ਮੁੱਖ ਮੰਤਰੀ ਦੇ ਜੱਦੀ ਸ਼ਹਿਰ ਵਿੱਚ ਜ਼ੋਰਦਾ ਹਮਲਾ ਬੋਲਿਆ ਹੈ। ਮਰਨ ਵਰਤ 'ਤੇ ਬੈਠੇ ਠੇਕਾ ਆਧਾਰਤ ਅਧਿਆਪਕਾਂ ਨੂੰ ਅੱਜ ਹੋਰਨਾਂ ਅਧਿਆਪਕ ਜਥੇਬੰਦੀਆਂ ਦਾ ਸਾਥ ਵੀ ਮਿਲਿਆ ਅਤੇ ਹਜ਼ਾਰਾਂ ਦੀ ਗਿਣਤੀ ਵਿੱਚ ਪਰਿਵਾਰਾਂ ਤੇ ਬੱਚਿਆਂ ਦੇ ਨਾਲ-ਨਾਲ ਵਿਦਿਆਰਥੀਆਂ ਸਮੇਤ ਇਕੱਠੇ ਹੋਏ ਅਧਿਆਪਕਾਂ ਨੇ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਸਾਂਝਾ ਮੋਰਚਾ ਅਧਿਆਪਕ ਯੂਨੀਅਨ ਦੇ ਬੈਨਰ ਹੇਠ ਅਧਿਆਪਕਾਂ ਦੇ ਵੱਡੇ ਰੋਸ ਮਾਰਚ ਨੇ ਹਲਚਲ ਮਚਾ ਦਿੱਤੀ ਹੈ। ਪਟਿਆਲਾ ਸ਼ਹਿਰ ਦੀਆਂ ਸੜਕਾਂ 'ਤੇ ਅਧਿਆਪਕ ਹੀ ਅਧਿਆਪਕ ਵਿਖਾਈ ਦੇ ਰਹੇ ਹਨ। ਅਧਿਆਪਕਾਂ ਨੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਤੋਂ ਫੁਹਾਰਾ ਚੌਕ ਤਕ ਮਾਰਚ ਕੀਤਾ ਤੇ ਸਰਕਾਰ ਵਿਰੁੱਧ ਜੰਮ ਕੇ ਭੜਾਸ ਕੱਢੀ। ਅਧਿਆਪਕਾਂ ਦਾ ਕਹਿਣਾ ਹੈ ਕਿ ਉਹ ਮੁੱਖ ਮੰਤਰੀ ਦੇ ਮਹਿਲ ਤਕ ਆਪਣੀ ਆਵਾਜ਼ ਪਹੁੰਚਾ ਕੇ ਰਹਿਣਗੇ। ਅਧਿਆਪਕਾਂ ਨੇ ਹਿਲਾਈਆਂ ਕੈਪਟਨ ਦੇ ਮਹਿਲ ਦੀਆਂ ਨੀਹਾਂ ਜ਼ਿਕਰਯੋਗ ਹੈ ਕਿ ਸਰਕਾਰ ਨੇ ਨੋਟੀਫ਼ਿਕੇਸ਼ਨ ਜਾਰੀ ਕਰਦਿਆਂ 42,800 ਰੁਪਏ ਪ੍ਰਤੀ ਮਹੀਨਾ ਤਨਖ਼ਾਹ ਲੈਣ ਵਾਲੇ ਕੇਂਦਰ ਵੱਲੋਂ ਸਹਾਇਤਾ ਪ੍ਰਾਪਤ ਐਸਐਸਏ, ਰਮਸਾ ਸਿੱਖਿਆ ਮੁਹਿੰਮਾਂ ਦੇ ਅਧਿਆਪਕਾਂ ਨੂੰ ਪੱਕਾ ਹੋਣ ਲਈ ਤਿੰਨ ਸਾਲਾਂ ਤਕ 15,000 ਰੁਪਏ ਪ੍ਰਤੀ ਮਹੀਨਾ ਸਵੀਕਾਰ ਕਰਨ ਦੀ ਸ਼ਰਤ ਦਾ ਦਿੱਤੀ ਸੀ। ਇਸ ਦਾ ਅਧਿਆਪਕ ਜ਼ਬਰਦਸਤ ਵਿਰੋਧ ਕਰ ਰਹੇ ਹਨ। ਹਾਲਾਂਕਿ, ਸਿੱਖਿਆ ਮੰਤਰੀ ਤੇ ਹੋਰ ਦਾਅਵਾ ਕਰ ਰਹੇ ਹਨ ਕਿ ਉਨ੍ਹਾਂ ਅਧਿਆਪਕਾਂ ਦੀ ਸਹਿਮਤੀ ਤੋਂ ਬਾਅਦ ਹੀ ਇਹ ਫੈਸਲਾ ਕੀਤਾ ਸੀ, ਪਰ ਹੁਣ ਯੂਨੀਅਨ ਲੀਡਰ ਸਿਆਸਤ ਕਰ ਰਹੇ ਹਨ ਜਦਕਿ 90 ਫ਼ੀਸਦੀ ਅਧਿਆਪਕ ਰੈਗੂਲਰ ਹੋਣ ਲਈ ਤਿਆਰ ਹਨ। ਪਰ ਅੱਜ ਅਧਿਆਪਕਾਂ ਦੇ ਇਕੱਠ ਨੇ ਸਾਬਤ ਕਰ ਦਿੱਤਾ ਹੈ ਕਿ ਸਰਕਾਰ ਦਾ ਇਹ ਅੰਕੜਾ ਗ਼ਲਤ ਹੈ। ਐਸਐਸਏ ਰਮਸਾ ਦੇ ਤਕਰੀਬਨ ਸਾਰੇ ਹੀ ਅਧਿਆਪਕ ਸਰਕਾਰ ਦਾ ਵਿਰੋਧ ਕਰ ਰਹੇ ਹਨ ਅਤੇ ਹੁਣ ਹੋਰਨਾਂ ਅਧਿਆਪਕ ਯੂਨੀਅਨਾਂ ਨੇ ਵੀ ਇਸ ਲੜਾਈ ਵਿੱਚ ਉਨ੍ਹਾਂ ਦਾ ਸਾਥ ਦਿੱਤਾ ਹੈ।

ਟਾਪ ਹੈਡਲਾਈਨ

Punjab Congress Crisis : ਪ੍ਰਧਾਨ ਬਦਲਣਾ ਕੋਈ ਗੁੱਡੇ ਗੁੱਡੀ ਦਾ ਖੇਡ ਨਹੀਂ ,ਰਾਜਾ ਵਡਿੰਗ ਹੀ ਰਹਿਣਗੇ ਪ੍ਰਧਾਨ :  ਭੁਪੇਸ਼ ਬਘੇਲ
Punjab Congress Crisis : ਪ੍ਰਧਾਨ ਬਦਲਣਾ ਕੋਈ ਗੁੱਡੇ ਗੁੱਡੀ ਦਾ ਖੇਡ ਨਹੀਂ ,ਰਾਜਾ ਵਡਿੰਗ ਹੀ ਰਹਿਣਗੇ ਪ੍ਰਧਾਨ :  ਭੁਪੇਸ਼ ਬਘੇਲ
‘Satluj’ movie : ਸ਼੍ਰੋਮਣੀ ਅਕਾਲੀ ਦਲ ਵੱਲੋਂ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਬਣੀ ਫ਼ਿਲਮ ‘ਸਤਲੁਜ’ ਨੂੰ ਪੰਜਾਬ ਦੇ ਪਿੰਡਾਂ 'ਚ ਦਿਖਾਉਣ ਦਾ ਫ਼ੈਸਲਾ 
‘Satluj’ movie : ਸ਼੍ਰੋਮਣੀ ਅਕਾਲੀ ਦਲ ਵੱਲੋਂ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਬਣੀ ਫ਼ਿਲਮ ‘ਸਤਲੁਜ’ ਨੂੰ ਪੰਜਾਬ ਦੇ ਪਿੰਡਾਂ 'ਚ ਦਿਖਾਉਣ ਦਾ ਫ਼ੈਸਲਾ 
CM ਮਾਨ ਦਾ ਮਾਵਾਂ-ਧੀਆਂ ਸਤਿਕਾਰ ਯੋਜਨਾ ਬਾਰੇ ਵੱਡਾ ਐਲਾਨ, ਵੋਟਰ ਸੂਚੀ 'ਚ ਨਾਮ ਨਾ ਹੋਇਆ ਤਾਂ ਨਹੀਂ ਮਿਲੇਗਾ ਸਕੀਮ ਦਾ ਲਾਭ
CM ਮਾਨ ਦਾ ਮਾਵਾਂ-ਧੀਆਂ ਸਤਿਕਾਰ ਯੋਜਨਾ ਬਾਰੇ ਵੱਡਾ ਐਲਾਨ, ਵੋਟਰ ਸੂਚੀ 'ਚ ਨਾਮ ਨਾ ਹੋਇਆ ਤਾਂ ਨਹੀਂ ਮਿਲੇਗਾ ਸਕੀਮ ਦਾ ਲਾਭ
FBI ਦੀ ਰਡਾਰ ’ਤੇ ਪੰਜਾਬ ਪੁਲੀਸ ਦਾ SHO ਗੁਰਿੰਦਰਜੀਤ ਸਿੰਘ ਨਾਗਰਾ , ਕੀਤਾ ਲਾਈਨ ਹਾਜ਼ਰ ,ਜਾਣੋ ਪੂਰਾ ਮਾਮਲਾ 
FBI ਦੀ ਰਡਾਰ ’ਤੇ ਪੰਜਾਬ ਪੁਲੀਸ ਦਾ SHO ਗੁਰਿੰਦਰਜੀਤ ਸਿੰਘ ਨਾਗਰਾ , ਕੀਤਾ ਲਾਈਨ ਹਾਜ਼ਰ ,ਜਾਣੋ ਪੂਰਾ ਮਾਮਲਾ 

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ
ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
Gold- Silver Price Today: ਸੋਨਾ ਹੋਇਆ ਹੋਰ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ; ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ
Gold- Silver Price Today: ਸੋਨਾ ਹੋਇਆ ਹੋਰ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ; ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ
ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
Embed widget