ਪੜਚੋਲ ਕਰੋ

ਕੈਪਟਨ ਨੂੰ ਘਰ 'ਚ ਘੇਰਨਗੇ ਅਧਿਆਪਕ !

ਚੰਡੀਗੜ੍ਹ: 'ਸਿੱਖਿਆ ਬਚਾਓ, ਅਧਿਆਪਕ ਮੰਚ' ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਉਨ੍ਹਾਂ ਦੇ ਘਰ ਪਟਿਆਲਾ 'ਚ ਘੇਰੇਗਾ। ਅਧਿਆਪਕ ਕਾਫੀ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਮੰਚ ਦੇ ਆਗੂਆਂ ਨੇ ਦੱਸਿਆ ਕਿ ਸਰਕਾਰੀ ਸਕੂਲ ਤੇ ਸਿੱਖਿਆ ਬਚਾਉ ਅਧਿਆਪਕ ਮੰਚ ਪੰਜਾਬ ਦੇ ਸੱਦੇ 'ਤੇ ਆਪਣੀਆਂ ਭੱਖਦੀਆਂ ਮੰਗਾਂ ਦੇ ਤੁਰੰਤ ਹੱਲ ਲਈ 18 ਫਰਵਰੀ ਨੂੰ ਮੁੱਖ ਮੰਤਰੀ ਪੰਜਾਬ ਦੇ ਸ਼ਹਿਰ ਪਟਿਆਲਾ ਦੀ ਇਨਵਾਇਰਮੈਟ ਪਾਰਕ ਵਿੱਚ ਹਜਾਰਾਂ ਅਧਿਆਪਕ ਰੋਸ ਰੈਲੀ ਕਰਨਗੇ। ਉਨ੍ਹਾਂ ਦਾ ਕਹਿਣਾ ਹੈ ਕਿ ਰੋਸ ਮਾਰਚ ਕਰਕੇ ਸਰਕਾਰ ਵੱਲੋਂ ਲਏ ਜਾ ਰਹੇ ਅਧਿਆਪਕ ਤੇ ਸਿੱਖਿਆ ਮਾਰੂ ਫੈਸਲਿਆਂ ਤੇ ਨਿੱਤ ਆ ਰਹੇ ਨਾਦਰਸ਼ਾਹੀ ਹੁਕਮਾਂ ਤੇ ਬੇਲੋੜੇ ਗੈਰਵਿਦਿਅਕ ਕੰਮਾਂ ਤੋਂ ਜਾਣੂ ਕਰਾਇਆ ਜਾਵੇਗਾ। ਜੇਕਰ ਪੰਜਾਬ ਸਰਕਾਰ ਵੱਲੋਂ ਹੱਕੀ ਮੰਗਾਂ ਵੱਲ ਤੁਰੰਤ ਧਿਆਨ ਨਾ ਦਿੱਤਾ ਗਿਆ ਤਾਂ ਸੰਘਰਸ਼ ਹੋਰ ਤੇਜ਼ ਕਰ ਦਿਤਾ ਜਾਵੇਗਾ। ਇਸ ਰੋਸ ਮਾਰਚ ਦੀ ਪੂਰਨ ਕਾਮਯਾਬੀ ਲਈ ਮੰਚ ਵੱਲੋਂ ਪੰਜਾਬ ਭਰ ਦੇ ਆਗੂਆਂ ਦੀਆਂ ਡਿਊਟੀਆਂ ਲਾਈਆਂ ਗਈਆਂ ਹਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Amritsar 'ਚ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ,ਪੁਲਿਸ ਨੇ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ 
Amritsar 'ਚ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ,ਪੁਲਿਸ ਨੇ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ 
Ludhiana 'ਚ ਪਤਨੀ ਦੀ ਹੱਤਿਆ ਮਾਮਲੇ 'ਚ ਆਰੋਪੀ ਨੂੰ ਉਮਰ ਕੈਦ , ਲਵ ਮੈਰਿਜ ਦੇ 4 ਮਹੀਨੇ ਬਾਅਦ ਕੀਤਾ ਸੀ ਕਤਲ 
Ludhiana 'ਚ ਪਤਨੀ ਦੀ ਹੱਤਿਆ ਮਾਮਲੇ 'ਚ ਆਰੋਪੀ ਨੂੰ ਉਮਰ ਕੈਦ , ਲਵ ਮੈਰਿਜ ਦੇ 4 ਮਹੀਨੇ ਬਾਅਦ ਕੀਤਾ ਸੀ ਕਤਲ 
Hoshiarpur 'ਚ CM ਭਗਵੰਤ ਮਾਨ ਦਾ ਦੌਰਾ, ਕਿਸਾਨ ਆਗੂ ਨੂੰ ਘਰ 'ਚ ਕੀਤਾ ਨਜ਼ਰਬੰਦ ,ਮੁੱਖ ਮੰਤਰੀ ਨੂੰ ਮਿਲਣ ਦੀ ਮੰਗ 
Hoshiarpur 'ਚ CM ਭਗਵੰਤ ਮਾਨ ਦਾ ਦੌਰਾ, ਕਿਸਾਨ ਆਗੂ ਨੂੰ ਘਰ 'ਚ ਕੀਤਾ ਨਜ਼ਰਬੰਦ ,ਮੁੱਖ ਮੰਤਰੀ ਨੂੰ ਮਿਲਣ ਦੀ ਮੰਗ 
Punjab News: ਪੰਜਾਬ 'ਚ ਸਿਆਸੀ ਹਲਚਲ ਤੇਜ਼, 'AAP' ਯੂਥ ਵਿੰਗ ਅਤੇ Lady ਵਿੰਗ ਦੇ ਵੱਖ-ਵੱਖ ਅਹੁਦੇਦਾਰਾਂ ਦਾ ਐਲਾਨ; ਲਿਸਟ 'ਚ ਕਈ ਨਾਮ ਸ਼ਾਮਲ: ਇੱਥੇ ਵੇਖੋ...
ਪੰਜਾਬ 'ਚ ਸਿਆਸੀ ਹਲਚਲ ਤੇਜ਼, 'AAP' ਯੂਥ ਵਿੰਗ ਅਤੇ Lady ਵਿੰਗ ਦੇ ਵੱਖ-ਵੱਖ ਅਹੁਦੇਦਾਰਾਂ ਦਾ ਐਲਾਨ; ਲਿਸਟ 'ਚ ਕਈ ਨਾਮ ਸ਼ਾਮਲ: ਇੱਥੇ ਵੇਖੋ...

ਵੀਡੀਓਜ਼

1984 ‘ਤੇ ਦਾ CM ਵੱਡਾ ਬਿਆਨ ਮੁਆਫ਼ੀ ਨਾਲ ਨਹੀਂ ਮੁੱਕਣੇ ਇਹ ਗੁਨਾਹ
ਮਜ਼ਦੂਰਾਂ ਲਈ ਵੱਡਾ ਤੋਹਫ਼ਾ! CM ਮਾਨ ਨੇ ਕੀਤਾ 15% ਵਾਧੇ ਦਾ ਐਲਾਨ
ਗੁਰੂ ਮਹਾਰਾਜ ਨੇ ਸਾਡੇ ਤੋਂ ਕਾਨੂੰਨ ਬਣਾਉਣ ਦੀ ਸੇਵਾ ਲਈ : CM
ਸੈਸ਼ਨ ਤੋਂ ਗਾਇਬ BJP , ਲੋਕਾਂ ਨੇ ਪਾਈਆਂ ਲਾਹਨਤਾਂ : ਅਮਨ ਅਰੋੜਾ
ਚੀਮਾ ਦਾ ਸਿੱਧਾ ਹਮਲਾ — ‘ਕਾਂਗਰਸ ਨੇ ਪੰਜਾਬ ‘ਚ ਕੀਤਾ ਵੱਡਾ ਘਪਲਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸੀਨੀਅਰ ਕਾਂਗਰਸੀ ਆਗੂ ਦੇ ਪੁੱਤਰ ਦਾ ਦੇਹਾਂਤ; ਦਿਲ ਦਾ ਦੌਰਾ ਪੈਣ ਕਾਰਨ...
ਪੰਜਾਬ ਦੇ ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸੀਨੀਅਰ ਕਾਂਗਰਸੀ ਆਗੂ ਦੇ ਪੁੱਤਰ ਦਾ ਦੇਹਾਂਤ; ਦਿਲ ਦਾ ਦੌਰਾ ਪੈਣ ਕਾਰਨ...
Hospitalised After Eating Dahibara: ਵੱਡੀ ਖਬਰ, 'ਦਹੀਂ ਬੜਾ' ਖਾਣ ਨਾਲ 58 ਲੋਕ ਬਿਮਾਰ, 1 ਨੇ ਤੋੜਿਆ ਦਮ; ਹਸਪਤਾਲ 'ਚ ਪੈ ਗਿਆ ਚੀਕ-ਚਿਹਾੜਾ...
ਵੱਡੀ ਖਬਰ, 'ਦਹੀਂ ਬੜਾ' ਖਾਣ ਨਾਲ 58 ਲੋਕ ਬਿਮਾਰ, 1 ਨੇ ਤੋੜਿਆ ਦਮ; ਹਸਪਤਾਲ 'ਚ ਪੈ ਗਿਆ ਚੀਕ-ਚਿਹਾੜਾ...
Rain In Punjab: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੌਸਮ ਹੋਇਆ ਸੁਹਾਵਣਾ, ਜਲਥਲ ਹੋਏ ਕਈ ਇਲਾਕੇ: ਮੌਸਮ ਵਿਭਾਗ ਵੱਲੋਂ ਘਰੋਂ ਬਾਹਰ ਨਾ ਨਿਕਲਣ ਦੀ ਚੇਤਾਵਨੀ...
ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੌਸਮ ਹੋਇਆ ਸੁਹਾਵਣਾ, ਜਲਥਲ ਹੋਏ ਕਈ ਇਲਾਕੇ: ਮੌਸਮ ਵਿਭਾਗ ਵੱਲੋਂ ਘਰੋਂ ਬਾਹਰ ਨਾ ਨਿਕਲਣ ਦੀ ਚੇਤਾਵਨੀ...
Summer School Holidays: ਭੱਖਦੀ ਗਰਮੀ ਵਿਚਾਲੇ ਛੁੱਟੀਆਂ ਦਾ ਐਲਾਨ, ਮਈ ਮਹੀਨੇ ਇਸ ਦਿਨ ਤੋਂ ਸ਼ੁਰੂ ਹੋਣਗੇ Holidays; ਜਾਣੋ ਕਦੋਂ ਤੱਕ ਬੰਦ ਰਹਿਣਗੇ ਸਕੂਲ...
ਭੱਖਦੀ ਗਰਮੀ ਵਿਚਾਲੇ ਛੁੱਟੀਆਂ ਦਾ ਐਲਾਨ, ਮਈ ਮਹੀਨੇ ਇਸ ਦਿਨ ਤੋਂ ਸ਼ੁਰੂ ਹੋਣਗੇ Holidays; ਜਾਣੋ ਕਦੋਂ ਤੱਕ ਬੰਦ ਰਹਿਣਗੇ ਸਕੂਲ...
Punjab News: ਪੰਜਾਬ 'ਚ ਨਗਰ ਕੌਂਸਲ ਚੋਣਾਂ ਨੂੰ ਲੈ ਹਲਚਲ ਤੇਜ਼, ਭਾਜਪਾ ਵੱਲੋਂ ਸਾਰੇ ਵਾਰਡਾਂ ਤੋਂ ਉਮੀਦਵਾਰ ਖੜ੍ਹੇ ਕਰਨ ਦਾ ਐਲਾਨ; ਜਾਣੋ ਕਿੱਥੋਂ... 
ਪੰਜਾਬ 'ਚ ਨਗਰ ਕੌਂਸਲ ਚੋਣਾਂ ਨੂੰ ਲੈ ਹਲਚਲ ਤੇਜ਼, ਭਾਜਪਾ ਵੱਲੋਂ ਸਾਰੇ ਵਾਰਡਾਂ ਤੋਂ ਉਮੀਦਵਾਰ ਖੜ੍ਹੇ ਕਰਨ ਦਾ ਐਲਾਨ; ਜਾਣੋ ਕਿੱਥੋਂ... 
Plane Crash: ਫਿਰ ਕ੍ਰੈਸ਼ ਹੋਇਆ ਜਹਾਜ਼, ਉੱਠਿਆ ਧੂੰਆਂ ਮੱਚਿਆ ਭਾਂਬੜ; ਭਿਆਨਕ ਹਾਦਸੇ 'ਚ 5 ਲੋਕਾਂ ਦੀ ਦਰਦਨਾਕ ਮੌਤ...
ਫਿਰ ਕ੍ਰੈਸ਼ ਹੋਇਆ ਜਹਾਜ਼, ਉੱਠਿਆ ਧੂੰਆਂ ਮੱਚਿਆ ਭਾਂਬੜ; ਭਿਆਨਕ ਹਾਦਸੇ 'ਚ 5 ਲੋਕਾਂ ਦੀ ਦਰਦਨਾਕ ਮੌਤ...
Punjab News: ਪੰਜਾਬ 'ਚ ਮੁਲਾਜ਼ਮਾਂ ਲਈ ਅਹਿਮ ਖਬਰ, ਡਿਊਟੀਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ; ਹੁਣ...
Punjab News: ਪੰਜਾਬ 'ਚ ਮੁਲਾਜ਼ਮਾਂ ਲਈ ਅਹਿਮ ਖਬਰ, ਡਿਊਟੀਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ; ਹੁਣ...
Trump Tariff: ਡੋਨਾਲਡ ਟਰੰਪ ਨੇ ਕਾਰ-ਟਰੱਕ ਦੇ ਇੰਪੋਰਟ 'ਤੇ 25% ਟੈਰਿਫ, ਭੜਕਿਆ ਯੁਰੋਪ, EU ਨੇ ਕਿਹਾ - ਆਪਣੇ ਹਿੱਤਾਂ ਦੀ ਰੱਖਿਆ...
Trump Tariff: ਡੋਨਾਲਡ ਟਰੰਪ ਨੇ ਕਾਰ-ਟਰੱਕ ਦੇ ਇੰਪੋਰਟ 'ਤੇ 25% ਟੈਰਿਫ, ਭੜਕਿਆ ਯੁਰੋਪ, EU ਨੇ ਕਿਹਾ - ਆਪਣੇ ਹਿੱਤਾਂ ਦੀ ਰੱਖਿਆ...
Embed widget