ਪੜਚੋਲ ਕਰੋ

ਬੇਰੁਜ਼ਗਾਰ ਅਧਿਆਪਕਾਂ ਦਾ ਪੰਜਾਬ ਦੇ ਛੇ ਮੰਤਰੀਆਂ ਦੀਆਂ ਕੋਠੀਆਂ 'ਤੇ 'ਧਾਵਾ'

ਪਿਛਲੇ ਤਿੰਨ ਮਹੀਨਿਆਂ ਤੋਂ ਸੰਗਰੂਰ ਵਿੱਚ ਪੱਕੇ ਮੋਰਚੇ ਲਾ ਕੇ ਸੰਘਰਸ਼ ਕਰ ਰਹੇ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਪੰਜਾਬ ਦੇ ਛੇ ਕੈਬਨਿਟ ਮੰਤਰੀਆਂ ਦੀਆਂ ਕੋਠੀਆਂ ਅੱਗੇ ਰੋਸ ਪ੍ਰਦਰਸ਼ਨ ਕਰਦਿਆਂ ਮੰਤਰੀਆਂ ਦੇ ਨਿੱਜੀ-ਸਹਾਇਕਾਂ ਨੂੰ ਮੰਗ ਪੱਤਰ ਦਿੱਤੇ ਗਏ। ਉਨ੍ਹਾਂ ਮੰਗ ਰੱਖੀ ਕਿ 18 ਦਸੰਬਰ ਦੀ ਕੈਬਨਿਟ ਮੀਟਿੰਗ 'ਚ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਦਾ ਸਬੰਧੀ ਏਜੰਡਾ ਲਿਆਂਦਾ ਜਾਵੇ।

ਚੰਡੀਗੜ੍ਹ: ਪਿਛਲੇ ਤਿੰਨ ਮਹੀਨਿਆਂ ਤੋਂ ਸੰਗਰੂਰ ਵਿੱਚ ਪੱਕੇ ਮੋਰਚੇ ਲਾ ਕੇ ਸੰਘਰਸ਼ ਕਰ ਰਹੇ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਪੰਜਾਬ ਦੇ ਛੇ ਕੈਬਨਿਟ ਮੰਤਰੀਆਂ ਦੀਆਂ ਕੋਠੀਆਂ ਅੱਗੇ ਰੋਸ ਪ੍ਰਦਰਸ਼ਨ ਕਰਦਿਆਂ ਮੰਤਰੀਆਂ ਦੇ ਨਿੱਜੀ-ਸਹਾਇਕਾਂ ਨੂੰ ਮੰਗ ਪੱਤਰ ਦਿੱਤੇ ਗਏ। ਉਨ੍ਹਾਂ ਮੰਗ ਰੱਖੀ ਕਿ 18 ਦਸੰਬਰ ਦੀ ਕੈਬਨਿਟ ਮੀਟਿੰਗ 'ਚ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਦਾ ਸਬੰਧੀ ਏਜੰਡਾ ਲਿਆਂਦਾ ਜਾਵੇ। ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਢਿੱਲਵਾਂ, ਜਨਰਲ ਸਕੱਤਰ ਗੁਰਜੀਤ ਕੌਰ ਖੇੜੀ, ਸੂਬਾ ਆਗੂ ਯੁੱਧਜੀਤ ਬਠਿੰਡਾ ਤੇ ਈਟੀਟੀ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਪ੍ਰਧਾਨ ਦੀਪਕ ਕੰਬੋਜ਼, ਸੀਨੀਅਰ ਮੀਤ ਪ੍ਰਧਾਨ ਸੰਦੀਪ ਸਾਮਾ, ਦੀਪ ਬਨਾਰਸੀ ਨੇ ਕਿ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਭਰੋਸਾ ਦਿੱਤਾ ਹੈ ਕਿ 18 ਦਸੰਬਰ ਦੀ ਕੈਬਨਿਟ ਮੀਟਿੰਗ 'ਚ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਸਬੰਧੀ ਫੈਸਲੇ ਲਏ ਜਾਣਗੇ। ਕੈਬਨਿਟ ਮੰਤਰੀਆਂ ਵਿੱਚ ਖ਼ਜ਼ਾਨਾ ਮੰਤਰੀ ਮਨਪ੍ਰੀਤ ਬਾਦਲ-ਬਠਿੰਡਾ, ਗੁਰਪ੍ਰੀਤ ਕਾਂਗੜ-ਬਠਿੰਡਾ, ਬ੍ਰਹਮ ਮਹਿੰਦਰਾ-ਪਟਿਆਲਾ, ਰਾਣਾ ਗੁਰਮੀਤ -ਫਿਰੋਜ਼ਪੁਰ, ਰਜ਼ੀਆ ਸੁਲਤਾਨਾ-ਮਲੇਰਕੋਟਲਾ-ਸੰਗਰੂਰ, ਚਰਨਜੀਤ ਚੰਨੀ ਦੀ ਚਮਕੌਰ ਸਾਹਿਬ ਵਿਖੇ ਕੋਠੀਆਂ ਦੇ ਸਾਹਮਣੇ ਰੋਸ-ਪ੍ਰਦਰਸ਼ਨ ਕਰਕੇ ਮੰਗ-ਪੱਤਰ ਦਿੱਤੇ ਗਏ। ਇਸ ਦੌਰਾਨ ਬੇਰੁਜ਼ਗਾਰ ਅਧਿਆਪਕਾਂ ਨੇ ਮੰਗ ਕੀਤੀ ਕਿ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਬਰਨਾਲਾ ਵਿਖੇ ਬੇਰੁਜ਼ਗਾਰ ਅਧਿਆਪਕਾਂ ਲਈ ਭੱਦੀ ਸ਼ਬਦਾਵਲੀ ਵਰਤਣ ਲਈ ਮੁਆਫ਼ੀ ਮੰਗੇ। ਉਨ੍ਹਾਂ ਕਿਹਾ ਕਿ 18 ਦਸੰਬਰ ਨੂੰ ਮਸਲਿਆਂ ਦਾ ਹੱਲ ਨਾ ਹੋਣ 'ਤੇ 25 ਦਸੰਬਰ ਨੂੰ ਸੰਗਰੂਰ ਵਿੱਚ ਪੰਜਾਬ ਭਰ ਦੀਆਂ ਕਿਸਾਨ,ਮਜ਼ਦੂਰ, ਨੌਜਵਾਨ, ਵਿਦਿਆਰਥੀ ਤੇ ਮੁਲਾਜ਼ਮ ਜਥੇਬੰਦੀਆਂ ਦੇ ਸਹਿਯੋਗ ਨਾਲ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ। ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕਾਂ ਦੀਆਂ ਮੁੱਖ ਮੰਗਾਂ 'ਚ ਬੀਐੱਡ ਅਧਿਆਪਕਾਂ ਦੀ ਭਰਤੀ ਲਈ ਗ੍ਰੈਜੂਏਸ਼ਨ 'ਚੋਂ 55 ਫੀਸਦੀ ਤੇ ਈਟੀਟੀ ਦੀ ਭਰਤੀ ਲਈ ਗ੍ਰੈਜੂਏਸ਼ਨ ਦੀ ਸ਼ਰਤ ਖਤਮ ਕਰਨਾ, ਬੀਐੱਡ ਦੀਆਂ 15 ਹਜ਼ਾਰ ਅਤੇ ਈਟੀਟੀ ਦੀਆਂ 12 ਹਜ਼ਾਰ ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕਰਵਾਉਣਾ, ਉਮਰ ਹੱਦ 37 ਤੋਂ 42 ਸਾਲ ਕਰਨਾ ਸ਼ਾਮਲ ਹੈ।

Education Loan Information:
Calculate Education Loan EMI

ਟਾਪ ਹੈਡਲਾਈਨ

Punjab Congress Crisis: ਪੰਜਾਬ ਕਾਂਗਰਸ 'ਚ ਕਾਟੋ ਕਲੇਸ਼ ਜਾਰੀ, ਰੰਧਾਵਾ ਦਾ ਹਾਈਕਮਾਨ ਨੂੰ ਮੈਸੇਜ- ਚੰਨੀ ਵਰਗਾ CM ਚਾਹੀਦਾ, ਬੋਲੇ- ਸਾਡੇ ਕੋਲ ਤਜ਼ਰਬਾ ਅਤੇ ਸੋਸ਼ਲ ਇੰਜੀਨੀਅਰਿੰਗ ਦਾ...
ਪੰਜਾਬ ਕਾਂਗਰਸ 'ਚ ਕਾਟੋ ਕਲੇਸ਼ ਜਾਰੀ, ਰੰਧਾਵਾ ਦਾ ਹਾਈਕਮਾਨ ਨੂੰ ਮੈਸੇਜ- ਚੰਨੀ ਵਰਗਾ CM ਚਾਹੀਦਾ, ਬੋਲੇ- ਸਾਡੇ ਕੋਲ ਤਜ਼ਰਬਾ ਅਤੇ ਸੋਸ਼ਲ ਇੰਜੀਨੀਅਰਿੰਗ ਦਾ...
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਕੱਟੜ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਕੱਟੜ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ...
Punjab News: ਪੰਜਾਬ 'ਆਪ' ਵੱਲੋਂ ਨਵੀਂ ਮੀਡੀਆ ਟੀਮ ਦਾ ਐਲਾਨ, ਬੁਲਾਰਿਆਂ ਦੀ List ਹੋਈ ਜਾਰੀ, ਜਾਣੋ ਲਿਸਟ 'ਚ ਕੌਣ-ਕੌਣ ਸ਼ਾਮਲ?
ਪੰਜਾਬ 'ਆਪ' ਵੱਲੋਂ ਨਵੀਂ ਮੀਡੀਆ ਟੀਮ ਦਾ ਐਲਾਨ, ਬੁਲਾਰਿਆਂ ਦੀ List ਹੋਈ ਜਾਰੀ, ਜਾਣੋ ਲਿਸਟ 'ਚ ਕੌਣ-ਕੌਣ ਸ਼ਾਮਲ?
Punjab News: ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, 'AAP' 'ਚ ਸ਼ਾਮਲ ਹੋਏ ਕਈ ਸੀਨੀਅਰ ਆਗੂ, CM ਮਾਨ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, 'AAP' 'ਚ ਸ਼ਾਮਲ ਹੋਏ ਕਈ ਸੀਨੀਅਰ ਆਗੂ, CM ਮਾਨ ਨਾਲ ਤਸਵੀਰਾਂ ਵਾਇਰਲ...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਕੱਟੜ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਕੱਟੜ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ...
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
Embed widget