ਪੜਚੋਲ ਕਰੋ

ਅਧਿਆਪਕਾਂ ਵੱਲੋਂ ਸੰਗਰੂਰ 'ਚ ਸੀਐਮ ਭਗਵੰਤ ਮਾਨ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ , ਪ੍ਰਦਰਸ਼ਨਕਾਰੀ ਦੀ ਪੁਲਿਸ ਨਾਲ ਹੋਈ ਧੱਕਾ ਮੁੱਕੀ

Sangrur News : 4161 ਮਾਸਟਰ ਕੇਡਰ ਅਧਿਆਪਕ ਯੂਨੀਅਨ ਦੇ ਸੈਂਕੜੇ ਪ੍ਰਦਰਸ਼ਨਕਾਰੀ ਅੱਜ ਸੰਗਰੂਰ 'ਚ ਸੀਐਮ ਭਗਵੰਤ ਮਾਨ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕਰਨ ਪਹੁੰਚੇ ਹਨ। ਇਸ ਦੌਰਾਨ 4161 ਮਾਸਟਰ ਕੇਡਰ ਅਧਿਆਪਕ ਯੂਨੀਅਨ ਦੇ ਸੈਂਕੜੇ ਪ੍ਰਦਰਸ਼ਨਕਾਰੀ

ਸੰਗਰੂਰ ਤੋਂ ਅਨਿਲ ਜੈਨ ਦੀ ਰਿਪੋਰਟ

Sangrur News : 4161 ਮਾਸਟਰ ਕੇਡਰ ਅਧਿਆਪਕ ਯੂਨੀਅਨ ਦੇ ਸੈਂਕੜੇ ਪ੍ਰਦਰਸ਼ਨਕਾਰੀ ਅੱਜ ਸੰਗਰੂਰ 'ਚ ਸੀਐਮ ਭਗਵੰਤ ਮਾਨ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕਰਨ ਪਹੁੰਚੇ ਹਨ। ਇਸ ਦੌਰਾਨ 4161 ਮਾਸਟਰ ਕੇਡਰ ਅਧਿਆਪਕ ਯੂਨੀਅਨ ਦੇ ਸੈਂਕੜੇ ਪ੍ਰਦਰਸ਼ਨਕਾਰੀ ਦੀ ਪੁਲਿਸ ਨਾਲ ਧੱਕਾ -ਮੁੱਕੀ ਹੋਈ ਹੈ। ਇਨ੍ਹਾਂ ਦੀ ਮੰਗ ਹੈ ਕਿ ਸਾਨੂੰ ਸਰਕਾਰ ਨੇ ਖੇਤੀਬਾੜੀ ਯੁਨੀਵਰਸਿਟੀ ਲੁਧਿਆਣਾ ਵਿਖੇ ਜੁਆਇਨਿੰਗ ਲੈਟਰ ਦਿਤੇ ਸਨ ਪਰ ਅਜੇ ਤੱਕ ਸਾਨੂੰ ਨੌਕਰੀ 'ਤੇ ਜੁਆਈਨ ਨਹੀਂ ਕਰਾਇਆ ਗਿਆ। ਯੂਨੀਅਨ ਦੇ ਆਗੂ ਸਕੂਲਾਂ 'ਚ ਜਲਦ ਤੋਂ ਜਲਦ ਜੁਆਇਨ ਕਰਾਉਣ ਦੀ ਮੰਗ ਕਰ ਰਹੇ ਹਨ। ਤਸਵੀਰਾਂ 'ਚ ਤੁਸੀ ਦੇਖ ਸਕਦੇ ਹੋ ਪੁਲਿਸ ਨੇ ਬੈਰੀਕੇਡਿੰਗ ਕੀਤੀ ਹੋਈ ਹੈ ਅਤੇ ਪ੍ਰਦਰਸ਼ਨਕਾਰੀ ਅੱਗੇ ਵੱਧਣ ਦੀ ਕੋਸ਼ਿਸ਼ ਕਰ ਰਹੇ ਹਨ।

 
 
ਦੱਸ ਦੇਈਏ ਕਿ ਇਹ ਉਹ ਅਧਿਆਪਕ ਹਨ, ਜਿਨ੍ਹਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 5 ਜਨਵਰੀ ਨੂੰ ਲੁਧਿਆਣਾ ਵਿੱਚ ਹੋਏ ਇੱਕ ਸਮਾਗਮ ਵਿੱਚ ਨਿਯੁਕਤੀ ਪੱਤਰ ਦਿੱਤੇ ਸਨ ਪਰ ਫਿਰ ਵੀ ਇਹ ਲੋਕ ਅੱਜ ਕਿਸੇ ਵੀ ਸਕੂਲ ਵਿੱਚ ਸ਼ਾਮਲ ਨਹੀਂ ਹੋ ਰਹੇ। ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕਰਨ ਪਹੁੰਚੇ ਅਧਿਆਪਕਾਂ ਦਾ ਕਹਿਣਾ ਹੈ ਕਿ ਜੁਆਇਨਿੰਗ ਲੈਟਰ ਦੇ ਕੇ ਸਾਨੂੰ 1 ਹਫਤੇ ਦਾ ਸਮਾਂ ਦਿੱਤਾ ਗਿਆ ਸੀ ਕਿ ਤੁਹਾਡਾ ਮੈਡੀਕਲ ਕਰਵਾਇਆ ਜਾਵੇਗਾ ਪਰ ਡੇਢ ਮਹੀਨੇ ਤੋਂ ਵੱਧ ਸਮਾਂ ਹੋ ਗਿਆ ਹੈ ,ਪਰ ਅਜੇ ਤੱਕ ਸਾਡੀ ਨਿਯੁਕਤੀ ਨਹੀਂ ਹੋ ਸਕੀ। 
 
ਉਨ੍ਹਾਂ ਕਿਹਾ ਕਿ ਕਿਸੇ ਵੀ ਅਧਿਆਪਕ ਨੂੰ ਕੋਈ ਵੀ ਸਕੂਲ ਮੁਹੱਈਆ ਨਹੀਂ ਕਰਵਾਇਆ ਗਿਆ ,ਜਿੱਥੇ ਅਸੀਂ ਨੌਕਰੀ ਕਰਨੀ ਚਾਹੁੰਦੇ ਹਾਂ। ਉਸੇ ਤਰ੍ਹਾਂ ਅਸੀਂ ਉਹ ਨੌਕਰੀ ਛੱਡ ਦਿੱਤੀ ,ਜੋ ਅਸੀਂ ਪ੍ਰਾਈਵੇਟ ਅਧਿਆਪਕ ਵਜੋਂ ਕਰਦੇ ਸੀ। ਜਿਸ ਲਈ ਅਸੀਂ ਹੁਣ ਸੜਕਾਂ 'ਤੇ ਹਾਂ, ਬੇਰੁਜ਼ਗਾਰ ਵੀ ਘੁੰਮ ਰਹੇ ਹਾਂ। ਉਨ੍ਹਾਂ ਕਿਹਾ ਕਿ ਹੱਥਾਂ 'ਚ ਰੋਜ਼ਗਾਰ ਪੱਤਰ ਲੈ ਕੇ ਵੀ ਬੇਰੋਜ਼ਗਾਰ ਘੁੰਮ ਰਹੇ ਹਾਂ। ਜਿਸ ਲਈ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਬਾਹਰ ਧਰਨਾ ਲਗਾਉਣ ਆਏ ਹਾਂ।  

ਧਰਨਾਕਾਰੀ ਜਰਨੈਲ ਕੌਰ ਨੇ ਦੱਸਿਆ ਕਿ 5 ਜਨਵਰੀ ਨੂੰ ਲੁਧਿਆਣਾ ਵਿਖੇ ਸਾਨੂੰ ਨਿਯੁਕਤੀ ਪੱਤਰ ਦਿੱਤੇ ਗਏ ਸਨ ਪਰ ਸਾਨੂੰ ਸਕੂਲਾਂ 'ਚ ਨਹੀਂ ਭੇਜਿਆ ਗਿਆ, ਜਿਸ ਕਾਰਨ ਅੱਜ ਅਸੀਂ ਵੱਡੀ ਗਿਣਤੀ 'ਚ ਰੋਸ ਪ੍ਰਦਰਸ਼ਨ ਕਰਨ ਲਈ ਆਏ ਹਾਂ। ਰੋਜ਼ਗਾਰ ਨੂੰ ਦੇਖਦੇ ਹੋਏ ਅਸੀਂ ਪ੍ਰਾਈਵੇਟ ਨੌਕਰੀਆਂ ਛੱਡ ਦਿੱਤੀਆਂ ਹਨ, ਡੇਢ ਮਹੀਨੇ ਤੋਂ ਸਾਡੀ ਭਰਤੀ ਪੂਰੀ ਨਹੀਂ ਹੋਈ। 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ
Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Advertisement
ABP Premium

ਵੀਡੀਓਜ਼

Bhagwant Mann| ਬਾਦਲ ਅਤੇ ਕੈਪਟਨ ਬਾਰੇ ਮੁੱਖ ਮੰਤਰੀ ਨੇ ਕੀ ਆਖਿਆ ?Bhagwant Mann| 'ਚੰਨੀ ਕਿਧਰੇ ਹੋਰ ਫਿਰਦਾ, ਬਾਜਵਾ ਏਧਰ ਨੂੰ ਫਿਰਦਾ, ਦੱਸੋ ਮੈਂ...'Amritpal Singh| ਅੰਮ੍ਰਿਤਪਾਲ ਦਾ ਪਿੰਡ ਬਾਗੋ-ਬਾਗ, 'ਗਏ ਹੋਏ ਨੇ ਲੋਕ ਆਪ ਮੁਹਾਰੇ'Bhagwant Mann| '25 ਸਾਲ ਵਾਲੇ ਨਾਲ ਹੁਣ 25 ਬੰਦੇ ਨਹੀਂ ਹੈਗੇ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ
Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Narendra Modi News: ਅਜਿਹਾ ਕੀ ਹੋਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੀ-20 ਵਿਸ਼ਵ ਚੈਂਪੀਅਨਜ਼ ਟਰਾਫੀ ਨੂੰ ਟੱਚ ਨਹੀਂ ਕੀਤਾ? ਜਾਣੋ
Narendra Modi News: ਅਜਿਹਾ ਕੀ ਹੋਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੀ-20 ਵਿਸ਼ਵ ਚੈਂਪੀਅਨਜ਼ ਟਰਾਫੀ ਨੂੰ ਟੱਚ ਨਹੀਂ ਕੀਤਾ? ਜਾਣੋ
Hathras Case: ਹਾਥਰਸ ਪਹੁੰਚੇ ਰਾਹੁਲ ਗਾਂਧੀ, ਪੀੜਤਾਂ ਨਾਲ ਕੀਤੀ ਮੁਲਾਕਤ, ਪਾਰਟੀ ਵੱਲੋਂ ਮਦਦ ਕਰਨ ਦਾ ਦਿੱਤਾ ਭਰੋਸਾ 
Hathras Case: ਹਾਥਰਸ ਪਹੁੰਚੇ ਰਾਹੁਲ ਗਾਂਧੀ, ਪੀੜਤਾਂ ਨਾਲ ਕੀਤੀ ਮੁਲਾਕਤ, ਪਾਰਟੀ ਵੱਲੋਂ ਮਦਦ ਕਰਨ ਦਾ ਦਿੱਤਾ ਭਰੋਸਾ 
Health Tips: ਜਿੰਨੀ ਫਾਇਦੇਮੰਦ, ਉੰਨੀ ਨੁਕਸਾਨਦਾਇਕ ਇਹ ਸਬਜ਼ੀ, ਭੁੱਲ ਕੇ ਵੀ ਨਾ ਪੀਓ ਇਸ ਦਾ ਜੂਸ
Health Tips: ਜਿੰਨੀ ਫਾਇਦੇਮੰਦ, ਉੰਨੀ ਨੁਕਸਾਨਦਾਇਕ ਇਹ ਸਬਜ਼ੀ, ਭੁੱਲ ਕੇ ਵੀ ਨਾ ਪੀਓ ਇਸ ਦਾ ਜੂਸ
Green Chilli Pickle:   ਥੋੜ੍ਹੇ ਜਿਹੇ ਸਮੇਂ ਵਿੱਚ ਹੀ ਤਿਆਰ ਕਰੋ ਹਰੀ ਮਿਰਚ ਦਾ ਅਚਾਰ,  ਬਹੁਤ ਆਸਾਨ ਹੈ ਰੈਸਿਪੀ
Green Chilli Pickle: ਥੋੜ੍ਹੇ ਜਿਹੇ ਸਮੇਂ ਵਿੱਚ ਹੀ ਤਿਆਰ ਕਰੋ ਹਰੀ ਮਿਰਚ ਦਾ ਅਚਾਰ, ਬਹੁਤ ਆਸਾਨ ਹੈ ਰੈਸਿਪੀ
Embed widget