ਪੜਚੋਲ ਕਰੋ

Punjab News: ਅਧਿਆਪਕ ਯੂਨੀਅਨਾਂ ਪੰਜਾਬ ਸਰਕਾਰ ਦੇ ਰਵੱਈਏ ਤੋਂ ਖਫਾ, ਸਿੱਖਿਆ ਮੰਤਰੀ ਹਰਜੋਤ ਬੈਂਸ 'ਤੇ ਸੰਘਰਸ਼ ਕਰਨ ਵਾਲੇ ਅਧਿਆਪਕਾਂ ਨੂੰ ਧਮਕਾਉਣ ਦਾ ਇਲਜ਼ਾਮ

Punjab News: ਅਧਿਆਪਕ ਯੂਨੀਅਨਾਂ ਪੰਜਾਬ ਸਰਕਾਰ ਦੇ ਰਵੱਈਏ ਤੋਂ ਖੁਸ਼ ਨਹੀਂ। ਅਧਿਆਪਕ ਲੀਡਰਾਂ ਨੇ ਦੋਸ਼ ਲਾਇਆ ਹੈ ਕਿ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕਰਨ ਦੀ ਥਾਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸੰਘਰਸ਼ ਕਰਨ ਬਦਲੇ ਅਧਿਆਪਕਾਂ...

Punjab News: ਅਧਿਆਪਕ ਯੂਨੀਅਨਾਂ ਪੰਜਾਬ ਸਰਕਾਰ ਦੇ ਰਵੱਈਏ ਤੋਂ ਖੁਸ਼ ਨਹੀਂ। ਅਧਿਆਪਕ ਲੀਡਰਾਂ ਨੇ ਦੋਸ਼ ਲਾਇਆ ਹੈ ਕਿ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕਰਨ ਦੀ ਥਾਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸੰਘਰਸ਼ ਕਰਨ ਬਦਲੇ ਅਧਿਆਪਕਾਂ ਨੂੰ ਧਮਕਾਇਆ ਜਾ ਰਿਹਾ ਹੈ। ਉਨ੍ਹਾਂ ਨੇ ਮਸਲੇ ਹੱਲ ਨਾ ਹੋਣ ਦੀ ਸੂਰਤ ਵਿੱਚ 6 ਨਵੰਬਰ ਨੂੰ ਆਨੰਦਪੁਰ ਸਾਹਿਬ ਵਿੱਚ ਸੂਬਾਈ ਰੈਲੀ ਕਰਕੇ ਸਿੱਖਿਆ ਮੰਤਰੀ ਦੀ ਸ੍ਰੀ ਆਨੰਦਪੁਰ ਸਾਹਿਬ ਰਿਹਾਇਸ਼ ਦਾ ਘਿਰਾਓ ਕਰਨ ਦੀ ਚਿਤਾਵਨੀ ਦਿੱਤੀ ਗਈ ਹੈ। 

ਦੱਸ ਦਈਏ ਕਿ ਡੈਮੋਕਰੈਟਿਕ ਟੀਚਰਜ਼ ਫਰੰਟ ਪੰਜਾਬ, ਈਟੀਟੀ ਅਧਿਆਪਕ ਐਸੋਸੀਏਸ਼ਨ ਪੰਜਾਬ ਤੇ ਓਡੀਐਲ ਅਧਿਆਪਕ ਯੂਨੀਅਨ ਪੰਜਾਬ ਦੇ ਸੱਦੇ ’ਤੇ ਐਤਵਾਰ ਨੂੰ ਸੂਬੇ ਭਰ ਦੇ ਅਧਿਆਪਕਾਂ ਵੱਲੋਂ ਨੌਂ ਕੈਬਨਿਟ ਮੰਤਰੀਆਂ ਦੇ ਘਰਾਂ ਅੱਗੇ ਪੰਜਾਬ ਸਰਕਾਰ ਦੀ ਅਰਥੀ ਫ਼ੂਕਦਿਆਂ ਕਾਲੀ ਦੀਵਾਲੀ ਮਨਾਈ ਗਈ। ਇਸ ਦੌਰਾਨ ਪ੍ਰਦਰਸ਼ਨਕਾਰੀ ਅਧਿਆਪਕਾਂ ਨੇ ਦੋਸ਼ ਲਾਇਆ ਕਿ ਮੰਗਾਂ ਦਾ ਹੱਲ ਕਰਨ ਦੀ ਥਾਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸੰਘਰਸ਼ ਕਰਨ ਬਦਲੇ ਅਧਿਆਪਕਾਂ ਨੂੰ ਧਮਕਾਇਆ ਜਾ ਰਿਹਾ ਹੈ। 

ਇਸ ਸਬੰਧੀ ਡੀਟੀਐਫ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, 6505 ਈਟੀਟੀ ਟੈੱਟ ਪਾਸ ਅਧਿਆਪਕਾਂ ਦੀ ਜਥੇਬੰਦੀ ਦੇ ਪ੍ਰਧਾਨ ਕਮਲ ਠਾਕੁਰ ਤੇ ਓਡੀਐੱਲ ਅਧਿਆਪਕ ਯੂਨੀਅਨ ਦੇ ਪ੍ਰਧਾਨ ਬਲਜਿੰਦਰ ਗਰੇਵਾਲ ਨੇ ਦੱਸਿਆ ਕਿ ਸੰਗਰੂਰ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਬਰਨਾਲਾ ਵਿੱਚ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਅੰਮ੍ਰਿਤਸਰ ਵਿੱਚ ਇੰਦਰਬੀਰ ਸਿੰਘ ਨਿੱਝਰ, ਸਮਾਣਾ ਵਿੱਚ ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ, ਗੰਭੀਰਪੁਰ (ਆਨੰਦਪੁਰ ਸਾਹਿਬ) ਵਿੱਚ ਸਿੱਖਿਆ ਮੰਤਰੀ (ਸਕੂਲ) ਹਰਜੋਤ ਸਿੰਘ ਬੈਂਸ, ਹੁਸ਼ਿਆਰਪੁਰ ਵਿੱਚ ਬ੍ਰਹਮਸ਼ੰਕਰ ਜਿੰਪਾ, ਮਲੋਟ ਵਿੱਚ ਡਾ. ਬਲਜੀਤ ਕੌਰ, ਗੁਰੂ ਹਰਸਹਾਏ ਵਿੱਚ ਫੌਜਾ ਸਿੰਘ ਸ਼ਰਾਰੀ ਤੇ ਪਿੰਡ ਕਟਾਰੂਚੱਕ (ਪਠਾਨਕੋਟ) ਵਿੱਚ ਲਾਲ ਚੰਦ ਕਟਾਰੂਚੱਕ ਦੇ ਘਰਾਂ ਤੇ ਦਫ਼ਤਰਾਂ ਅੱਗੇ ਪੰਜਾਬ ਸਰਕਾਰ ਤੇ ਸਿੱਖਿਆ ਮੰਤਰੀ ਬੈਂਸ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰੇ ਕੀਤੇ ਗਏ ਹਨ। 

ਆਗੂਆਂ ਨੇ ਚਿਤਾਵਨੀ ਪੱਤਰ ਸੌਂਪਦਿਆਂ ਓਪਨ ਡਿਸਟੈਂਸ ਲਰਨਿੰਗ ਅਧਿਆਪਕਾਂ (3442, 7654, 5178 ਭਰਤੀਆਂ) ਦੇ ਪੈਂਡਿੰਗ ਰੈਗੂਲਰ ਆਰਡਰ ਜਾਰੀ ਕਰਨ ਤੇ 180 ਈਟੀਟੀ ਅਧਿਆਪਕਾਂ ਤੇ ਮੁੱਢਲੀ ਭਰਤੀ (ਈਟੀਟੀ 4500) ਦੇ ਸਾਰੇ ਲਾਭ ਬਹਾਲ ਕਰਨ ਸਬੰਧੀ ਹੱਲ ਨਾ ਹੋਣ ਦੀ ਸੂਰਤ ਵਿੱਚ 6 ਨਵੰਬਰ ਨੂੰ ਆਨੰਦਪੁਰ ਸਾਹਿਬ ਵਿੱਚ ਸੂਬਾਈ ਰੈਲੀ ਕਰ ਕੇ ਸਿੱਖਿਆ ਮੰਤਰੀ ਦੀ ਸ੍ਰੀ ਆਨੰਦਪੁਰ ਸਾਹਿਬ ਰਿਹਾਇਸ਼ ਦਾ ਘਿਰਾਓ ਕਰਨ ਦੀ ਚਿਤਾਵਨੀ ਵੀ ਦਿੱਤੀ ਗਈ ਹੈ। 

ਅਧਿਆਪਕ ਲੀਡਰਾਂ ਨੇ ਕਿਹਾ ਕਿ ਪਿਛਲੇ ਕਰੀਬ ਦਸ ਸਾਲਾਂ ਤੋਂ ਓਡੀਐੱਲ ਅਧਿਆਪਕ ਮੁੱਢਲੀ ਤਨਖਾਹ 10300/-ਰੁਪਏ ਪ੍ਰਤੀ ਮਹੀਨਾ ’ਤੇ ਕੰਮ ਕਰ ਰਹੇ ਹਨ। ਇਨ੍ਹਾਂ ਨਾਲ ਭਰਤੀ ਹੋਏ ਅਧਿਆਪਕਾਂ ਨੂੰ ਰੈਗੂਲਰ ਕੀਤਾ ਜਾ ਚੁੱਕਿਆ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !

Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !

Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?

Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ

ABP Premium

ਵੀਡੀਓਜ਼

Sucha Singh Langah ਨੇ ਵਿਰੋਧੀਆਂ ਨੂੰ ਲਲਕਾਰਿਆ, ਕਿਹਾ ਤਗੜੇ ਹੋ ਜਾਓ |abp sanjha|Panchayat Election | AAP ਦੇ ਗੁੰਡੇ ਨਾਮਜਦਗੀ ਦੀਆਂ ਫਾਇਲਾਂ ਪਾੜ ਰਹੇ |ਪੰਚਾਇਤੀ ਚੋਣਾ ਕਾਨੂੰਨ ਦੀਆਂ ਉੱਡੀਆਂ ਧੱਜੀਆਂ, ਉਮੀਦਵਾਰਾਂ ਨਾਲ ਹੋਇਆ ਧੱਕਾPanchayat Election | ਘਨੌਰ 'ਚ ਪੰਚਾਇਤੀ ਚੋਣਾ ਨੂੰ ਲੈ ਕੇ ਮਾਹੌਲ ਗਰਮ | abp sanjha |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon: ਵਿਸ਼ਵ ਜੰਗ ਦਾ ਖਤਰਾ! ਸੁਪਰੀਮ ਲੀਡਰ ਵੱਲੋਂ ਦੁਨੀਆ ਭਰ ਦੇ ਮੁਸਲਮਾਨਾਂ ਨੂੰ ਇਕਜੁੱਟ ਹੋਣ ਦਾ ਸੱਦਾ

Panchyat Election: ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਦਾ ਆਖਰੀ ਦਿਨ, ਆਪ ਵਰਕਰਾਂ 'ਤੇ ਗ਼ੁੰਡਾਗਰਦੀ ਕਰਕੇ ਕਾਗ਼ਜ਼ ਪਾੜਨ ਦੇ ਇਲਜ਼ਾਮ, ਦੇਖੋ ਵੀਡੀਓ

4,5 ਅਤੇ 6 ਅਕਤੂਬਰ ਨੂੰ ਇਥੇ ਸਾਰੇ ਰਹਿਣਗੇ ਸਕੂਲ ਬੰਦ, ਸਰਕਾਰ ਨੇ ਜਾਰੀ ਕੀਤਾ ਹੁਕਮ

Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ

Embed widget