ਪੜਚੋਲ ਕਰੋ

ਹੁਣ ਕ੍ਰਿਕਟਰ ਅਰਸ਼ਦੀਪ ਸਿੰਘ ਦੇ ਮਾਤਾ-ਪਿਤਾ ਦਾ ਆਇਆ ਬਿਆਨ, ਪਿਤਾ ਬੋਲੇ - ਟੀਮ ਇੰਡੀਆ ਜਿੱਤੇਗੀ ਏਸ਼ੀਆ ਕੱਪ

ਭਾਰਤੀ ਕ੍ਰਿਕਟ ਟੀਮ ਨੂੰ ਐਤਵਾਰ ਨੂੰ ਏਸ਼ੀਆ ਕੱਪ 2022 ਦੇ ਮੈਚ ਵਿੱਚ ਪਾਕਿਸਤਾਨ ਹੱਥੋਂ ਹਾਰਨ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਕ੍ਰਿਕਟਰ ਅਰਸ਼ਦੀਪ ਸਿੰਘ ਨੂੰ ਟ੍ਰੋਲ ਕੀਤਾ ਜਾ ਰਿਹਾ ਹੈ। ਅਰਸ਼ਦੀਪ ਇਸ ਮੈਚ 'ਚ ਇਕ ਕੈਚ ਛੱਡਣ ਤੋਂ ਬਾਅਦ ਨਿਸ਼ਾਨੇ 'ਤੇ ਆ ਗਏ ਹੈ।

Arshdeep Singh Parents Reaction On Trolling :  ਭਾਰਤੀ ਕ੍ਰਿਕਟ ਟੀਮ ਨੂੰ ਐਤਵਾਰ ਨੂੰ ਏਸ਼ੀਆ ਕੱਪ 2022 ਦੇ ਮੈਚ ਵਿੱਚ ਪਾਕਿਸਤਾਨ ਹੱਥੋਂ ਹਾਰਨ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਕ੍ਰਿਕਟਰ ਅਰਸ਼ਦੀਪ ਸਿੰਘ ਨੂੰ ਟ੍ਰੋਲ ਕੀਤਾ ਜਾ ਰਿਹਾ ਹੈ। ਅਰਸ਼ਦੀਪ ਇਸ ਮੈਚ 'ਚ ਇਕ ਕੈਚ ਛੱਡਣ ਤੋਂ ਬਾਅਦ ਨਿਸ਼ਾਨੇ 'ਤੇ ਆ ਗਏ ਹੈ। ਇਸ ਦੌਰਾਨ ਹੁਣ ਉਨ੍ਹਾਂ ਦੇ ਮਾਤਾ-ਪਿਤਾ ਦੀ ਵੀ ਪ੍ਰਤੀਕਿਰਿਆ ਸਾਹਮਣੇ ਆ ਗਈ ਹੈ, ਜਿਸ ਨੂੰ ਜਾਣ ਕੇ ਤੁਹਾਡਾ ਦਿਲ ਖੁਸ਼ ਹੋ ਜਾਵੇਗਾ।


ਟੀਮ ਇੰਡੀਆ ਜਿੱਤੇਗੀ ਏਸ਼ੀਆ ਕੱਪ - ਅਰਸ਼ਦੀਪ ਦੇ ਪਿਤਾ

ਅਰਸ਼ਦੀਪ ਦੀ ਟਰੋਲਿੰਗ 'ਤੇ ਅਰਸ਼ਦੀਪ ਸਿੰਘ ਦੇ ਪਿਤਾ ਦਰਸ਼ਨ ਸਿੰਘ ਨੇ ਕਿਹਾ ਕਿ ਅਸੀਂ ਉਸ ਨੂੰ ਪਾਜ਼ੀਟਿਵ ਲਿਆ ਹੈ, ਕੋਈ ਸਮੱਸਿਆ ਨਹੀਂ ਹੈ। ਲੋਕਾਂ ਦੀਆਂ ਉਮੀਦਾਂ ਬਹੁਤ ਜ਼ਿਆਦਾ ਸਨ, ਇਸ ਲਈ ਬੋਲਿਆ। ਉਨ੍ਹਾਂ ਕਿਹਾ ,ਉਨ੍ਹਾਂ ਲੋਕਾਂ ਨੂੰ ਅਧਿਕਾਰੀ ਵੀ ਹੈ। ਅਰਸ਼ਦੀਪ ਦੇ ਪਿਤਾ ਨੇ ਕਿਹਾ ਕਿ ਉਨ੍ਹਾਂ ਦੇ ਬੇਟੇ ਦਾ ਅਗਲੇ ਮੈਚ 'ਤੇ ਫੋਕਸ ਹੈ ਅਤੇ ਉਨ੍ਹਾਂ ਨੇ ਉਨ੍ਹਾਂ ਨੂੰ ਸਮਝਾਇਆ ਕਿ ਖੇਡ 'ਤੇ ਧਿਆਨ ਦਿਓ, ਕੁਮੈਂਟ 'ਤੇ ਨਾ ਜਾਓ। ਫ਼ੈਨਜ ਨੂੰ ਬੇਨਤੀ ਹੈ ਕਿ ਸਬਰ ਰੱਖੋ ਅਤੇ ਭਾਰਤੀ ਟੀਮ ਏਸ਼ੀਆ ਕੱਪ ਜਿੱਤ ਕੇ ਆਵੇਗੀ।

ਮਾਂ ਨੇ ਕੀ ਕਿਹਾ?

ਇਸ ਦੇ ਨਾਲ ਹੀ ਅਰਸ਼ਦੀਪ ਸਿੰਘ ਦੀ ਮਾਤਾ ਬਲਜੀਤ ਕੌਰ ਨੇ ਕਿਹਾ ਕਿ ਗਲਤੀ ਕਿਸੇ ਤੋਂ ਵੀ ਹੋ ਜਾਂਦੀ ਹੈ। ਲੋਕਾਂ ਦਾ ਕੰਮ ਹੈ ਕਹਿਣਾ, ਕਹਿਣ ਦਿਓ, ਕੋਈ ਗੱਲ ਨਹੀਂ। ਜੇਕਰ ਲੋਕ ਖਿਡਾਰੀ ਨੂੰ ਬੋਲ ਰਹੇ ਹਨ ਤਾਂ ਉਹ ਵੀ ਉਸ ਨੂੰ ਪਿਆਰ ਵੀ ਕਰਦੇ ਹਨ। ਇਸ ਸਭ ਨੂੰ ਅਸੀਂ ਪਾਜ਼ੀਟਿਵ ਲੈ ਰਹੇ ਹਾਂ।

ਇਸ ਦੌਰਾਨ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵੀ ਅਰਸ਼ਦੀਪ ਦੀ ਮਾਤਾ ਬਲਜੀਤ ਕੌਰ ਨਾਲ ਫੋਨ 'ਤੇ ਗੱਲਬਾਤ ਕੀਤੀ ਅਤੇ ਕਿਹਾ ਕਿ ਪੂਰਾ ਦੇਸ਼ ਅਰਸ਼ਦੀਪ ਦੇ ਨਾਲ ਹੈ। ਜਦੋਂ ਉਹ ਵਾਪਸ ਆਵੇਗਾ, ਮੈਂ ਤੁਹਾਡੇ ਨਾਲ ਉਸ ਦਾ ਸਵਾਗਤ ਕਰਨ ਲਈ ਜਾਵਾਂਗਾ ਅਤੇ ਢੋਲ ਨਾਲ ਉਸ ਦਾ ਸਵਾਗਤ ਕਰਾਂਗਾ, ਉਹ ਫਾਈਨਲ ਜਿੱਤ ਕੇ ਆਉਣਗੇ।

ਦੱਸ ਦੇਈਏ ਕਿ ਏਸ਼ੀਆ ਕੱਪ ਦੇ ਸੁਪਰ 4 ਮੈਚ 'ਚ ਐਤਵਾਰ ਨੂੰ ਭਾਰਤ ਅਤੇ ਪਾਕਿਸਤਾਨ ਵਿਚਾਲੇ ਖੇਡੇ ਗਏ ਮੈਚ 'ਚ ਪਾਕਿਸਤਾਨ ਦੀ ਟੀਮ ਨੇ ਭਾਰਤੀ ਕ੍ਰਿਕਟ ਟੀਮ ਨੂੰ 5 ਵਿਕਟਾਂ ਨਾਲ ਹਰਾ ਦਿੱਤਾ। ਦੁਬਈ ਦੇ ਮੈਦਾਨ 'ਚ ਹੋਏ ਇਸ ਮੈਚ 'ਚ ਅਰਸ਼ਦੀਪ ਨੇ ਮੈਦਾਨ 'ਤੇ ਫੀਲਡਿੰਗ ਦੌਰਾਨ 18ਵੇਂ ਓਵਰ 'ਚ ਪਾਕਿਸਤਾਨੀ ਬੱਲੇਬਾਜ਼ ਆਸਿਫ ਅਲੀ ਦਾ ਕੈਚ ਛੱਡ ਦਿੱਤਾ ਸੀ। ਇਸ ਕੈਚ ਨੂੰ ਛੱਡਣ ਤੋਂ ਬਾਅਦ ਮੈਚ ਪੂਰੀ ਤਰ੍ਹਾਂ ਬਦਲ ਗਿਆ। ਇਸ ਨੂੰ ਲੈ ਕੇ ਅਰਸ਼ਦੀਪ ਨੇ ਸੋਸ਼ਲ ਮੀਡੀਆ 'ਤੇ ਟ੍ਰੋਲ ਵੀ ਕਰਨਾ ਸ਼ੁਰੂ ਕਰ ਦਿੱਤਾ।

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, 'ਭਾਜਪਾ' ਨੂੰ ਮਿਲੀ ਨਵੀਂ ਟੀਮ, ਕੇਵਲ ਸਿੰਘ ਨੇ ਨਵੇਂ ਚਿਹਰਿਆਂ ਦਾ ਕੀਤਾ ਐਲਾਨ; ਜਾਣੋ ਕੌਣ...
ਪੰਜਾਬ ਤੋਂ ਵੱਡੀ ਖਬਰ, 'ਭਾਜਪਾ' ਨੂੰ ਮਿਲੀ ਨਵੀਂ ਟੀਮ, ਕੇਵਲ ਸਿੰਘ ਨੇ ਨਵੇਂ ਚਿਹਰਿਆਂ ਦਾ ਕੀਤਾ ਐਲਾਨ; ਜਾਣੋ ਕੌਣ...
Punjab News: ਪੰਜਾਬ ਦੇ ਇਨ੍ਹਾਂ ਕਰਮਚਾਰੀਆਂ 'ਚ ਮੱਚਿਆ ਹਾਹਾਕਾਰ, ਸੂਬਾ ਸਰਕਾਰ ਵੱਲੋਂ ਨੌਕਰੀ ਤੋਂ ਕੱਢਣ ਦੇ ਹੁਕਮ ਜਾਰੀ; 18 ਸਾਲਾਂ ਬਾਅਦ ਸੇਵਾ ਸਮਾਪਤੀ 'ਤੇ ਭੜਕਿਆ ਗੁੱਸਾ...
ਪੰਜਾਬ ਦੇ ਇਨ੍ਹਾਂ ਕਰਮਚਾਰੀਆਂ 'ਚ ਮੱਚਿਆ ਹਾਹਾਕਾਰ, ਸੂਬਾ ਸਰਕਾਰ ਵੱਲੋਂ ਨੌਕਰੀ ਤੋਂ ਕੱਢਣ ਦੇ ਹੁਕਮ ਜਾਰੀ; 18 ਸਾਲਾਂ ਬਾਅਦ ਸੇਵਾ ਸਮਾਪਤੀ 'ਤੇ ਭੜਕਿਆ ਗੁੱਸਾ...
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Punjab News: ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
Earthquake: ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
Embed widget