ਪੜਚੋਲ ਕਰੋ

Illegal mining : ਹੁਸ਼ਿਆਰਪੁਰ 'ਚ ਅੰਨ੍ਹੇ ਵਾਹ ਹੋ ਰਹੀ ਸੀ ਮਾਇਨਿੰਗ, ਓਪਰੋ ਪਹੁੰਚ ਗਏ ਅਫ਼ਸਰ, ਫਿਰ ਦੇਖੋ ਮੌਕੇ 'ਤੇ ਕੀ ਹੋਇਆ

Illegal mining in Hoshiarpur - ਜਿੱਥੇ ਮਾਈਨਿੰਗ ਵਿਭਾਗ ਦੀ ਟੀਮ ਨੇ ਨਾਜਾਇਜ਼ ਮਾਈਨਿੰਗ ਖਿਲਾਫ ਕਾਰਵਾਈ ਕੀਤੀ ਹੈ। ਬੀਤੇ ਸ਼ੁੱਕਰਵਾਰ ਨੂੰ ਮਾਈਨਿੰਗ ਵਿਭਾਗ ਦੇ ਐਸ.ਡੀ.ਓ ਕਰਨਦੀਪ ਸਿੰਘ ਅਤੇ ਇੰਸਪੈਕਟਰ ਆਯੂਸ਼

Hoshiarpur News - ਪੰਜਾਬ ਵਿੱਚ ਗ਼ੈਰ ਕਾਨੂੰਨੀ ਮਾਇਨਿੰਗ ਬਹੁਤ ਵੱਡਾ ਮੁੱਦਾ ਬਣਿਆ ਹੋਇਆ ਹੈ। ਮਾਨ ਸਰਕਾਰ ਲਗਾਤਾਰ ਦਾਅਵਾ ਕਰ ਰਹੀ ਹੈ ਕਿ ਸੂਬੇ ਵਿੱਚ ਨਜਾਇਜ਼ ਖਣਨ ਨਹੀਂ ਹੋ ਰਹੀ ਪਰ ਹੁਣ ਖਬਰ ਹੁਸ਼ਿਆਰਪੁਰ ਤੋਂ ਸਾਹਮਣੇ ਆ ਰਹੀ ਹੈ,  ਜਿੱਥੇ ਮਾਈਨਿੰਗ ਵਿਭਾਗ ਦੀ ਟੀਮ ਨੇ ਨਾਜਾਇਜ਼ ਮਾਈਨਿੰਗ ਖਿਲਾਫ ਕਾਰਵਾਈ ਕੀਤੀ ਹੈ। ਬੀਤੇ ਸ਼ੁੱਕਰਵਾਰ ਨੂੰ ਮਾਈਨਿੰਗ ਵਿਭਾਗ ਦੇ ਐਸ.ਡੀ.ਓ ਕਰਨਦੀਪ ਸਿੰਘ ਅਤੇ ਇੰਸਪੈਕਟਰ ਆਯੂਸ਼ ਗਿਰਧਰ, ਮਨਪ੍ਰੀਤ ਸਿੰਘ, ਮਨਿੰਦਰ ਸਿੰਘ ਅਤੇ ਆਕਾਸ਼ ਨੇ ਪੁਲਿਸ ਪਾਰਟੀ ਸਮੇਤ ਛਾਪੇਮਾਰੀ ਕੀਤੀ। ਜਿੱਥੇ ਨਾਜਾਇਜ਼ ਮਾਈਨਿੰਗ ਹੋ ਰਹੀ ਸੀ।

ਜ਼ਿਕਰਯੋਗ ਹੈ ਕਿ ਮਾਈਨਿੰਗ ਵਿਭਾਗ ਦੀ ਟੀਮ ਮੌਕੇ ’ਤੇ ਪੁੱਜੀ ਤਾਂ ਮੌ ਇੱਕ ਜੇਸੀਬੀ ਅਤੇ ਮਿੱਟੀ ਨਾਲ ਭਰਿਆ ਟਿੱਪਰ ਬਰਾਮਦ ਹੋਇਆ। ਟੀਮਾਂ ਨੂੰ ਦੇਖ ਕੇ ਸਾਰੇ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਜਿਸ ਤੋਂ ਬਾਅਦ ਥਾਣਾ ਸਦਰ ਦੀ ਪੁਲਸ ਨੇ ਮਾਮਲੇ 'ਚ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਬਰਾਮਦ ਹੋਏ ਸਾਮਾਨ ਨੂੰ ਪੁਲੀਸ ਹਵਾਲੇ ਕਰ ਦਿੱਤਾ ਗਿਆ ਹੈ। ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਮਾਈਨਿੰਗ ਐਕਟ ਤਹਿਤ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਸ ਤੋਂ ਪਹਿਲਾ ਰੋਪੜ ਵਿੱਚ ਵੀ ਹੋ ਰਹੀਆਂ ਗ਼ੈਰ ਕਾਨੂੰਨੀ ਮਾਇਨਿੰਗਾ ਨੂੰ ਲੈ ਕੇ ਪੰਜਾਬ ਹਰਿਆਣਾ ਹਾਈ ਕੋਰਟ ਨੇ ਰੋਪੜ ਦੇ ਐਸਐਸਪੀ, ਮਾਇਨਿੰਗ ਅਫ਼ਸਰ ਅਤੇ ਜਿਲ੍ਹਾ ਪ੍ਰਸ਼ਾਸਨ ਰੋਪੜ ਨੂੰ ਝਾੜ ਲਈ ਸੀ ਕਿ ਉਹਨਾਂ ਵੱਲੋਂ ਕਾਰਵਾਈਆਂ ਸਿਰਫ਼ ਡਰਾਇਵਰਾਂ 'ਤੇ ਹੋ ਰਹੀਆਂ ਹਨ ਜਦਕਿ ਗ਼ੈਰ ਕਾਨੂੰਨੀ ਮਾਇਨਿੰਗ ਕਰਨ ਵਾਲੇ ਵੱਡੇ ਸਰਗਨਾ ਨਹੀਂ ਫੜੇ ਜਾ ਰਹੇ। 

  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
Holiday : ਪੰਜਾਬ ਦੇ ਇਸ ਜ਼ਿਲ੍ਹੇ 'ਚ 20 ਅਗਸਤ ਨੂੰ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ
Holiday : ਪੰਜਾਬ ਦੇ ਇਸ ਜ਼ਿਲ੍ਹੇ 'ਚ 20 ਅਗਸਤ ਨੂੰ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
Embed widget