Punjab News : ਪੰਜਾਬ ਸਰਕਾਰ ਨੇ ਸੂਬੇ ਦੀਆਂ 157 ਤਹਿਸੀਲਾਂ, ਸਬ-ਤਹਿਸੀਲਾਂ ਦੇ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਹਨ। ਸ਼ੁੱਕਰਵਾਰ ਰਾਤ ਨੂੰ 94 ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਗਏ ਸਨ। ਦੂਜੇ ਪਾਸੇ ਸ਼ਨੀਵਾਰ ਸਵੇਰੇ 63 ਹੋਰ ਤਹਿਸੀਲਦਾਰਾਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਗਏ ਹਨ। ਸਾਰੇ ਅਧਿਕਾਰੀਆਂ ਨੂੰ ਆਪੋ-ਆਪਣੇ ਨਵੇਂ ਸਟੇਸ਼ਨਾਂ 'ਤੇ ਜੁਆਇਨ ਕਰਨ ਲਈ ਕਿਹਾ ਗਿਆ ਹੈ।


 


ਪੜ੍ਹੋ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਦੇ ਹੁਕਮ...











ਅੱਜ ਜਾਰੀ ਹੋਈ 94 ਤਬਾਦਲਿਆਂ ਦੀ ਸੂਚੀ 


 










 










ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


 


ਇਹ ਵੀ ਪੜ੍ਹੋ :  Punjab Breaking News LIVE: ਰਾਹੁਲ ਗਾਂਧੀ ਨੇ ਲਗਾਇਆ ਝੋਨਾ, ਦੇਸ਼ ਭਰ 'ਚ ਮੀਂਹ ਕਾਰਨ ਮਚੀ ਹਾਹਾਕਾਰ, ਭਗਵੰਤ ਮਾਨ ਸਰਕਾਰ ਇਸ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਕਰੇਗੀ ਪੱਕਾ


ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ


ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ


ਇਹ ਵੀ ਪੜ੍ਹੋ : Ludhiana Triple Murder: ਲੁਧਿਆਣਾ ਤੀਹਰੇ ਕਤਲ ਮਾਮਲੇ ਦੀ ਸੁਲਝੀ ਗੁੱਥੀ, 12 ਘੰਟਿਆਂ 'ਚ ਫੜੇ ਗਏ ਦੋਸ਼ੀ, ਜਾਣੋ ਕੌਣ ਹੈ ਕਾਤਲ ?


ਇਹ ਵੀ ਪੜ੍ਹੋ : Defamation Case: ਰਾਹੁਲ ਗਾਂਧੀ ਮਾਣਹਾਨੀ ਮਾਮਲੇ 'ਚ SC 'ਚ ਦਾਇਰ ਕਰਨਗੇ ਪਟੀਸ਼ਨ, ਕਾਂਗਰਸ ਦਾ ਐਲਾਨ- 12 ਜੁਲਾਈ ਨੂੰ ਦੇਸ਼ ਭਰ 'ਚ ਕਰਨਗੇ ਪ੍ਰਦਰਸ਼ਨ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ