ਪੜਚੋਲ ਕਰੋ

ਵਿਜੀਲੈਂਸ ਵੱਲੋਂ ਤਹਿਸੀਲਦਾਰ ਰੰਗੇ ਹੱਥੀਂ ਕਾਬੂ, ਜ਼ਮੀਨ ਦੀ ਰਜਿਸਟਰੀ ਕਰਵਾਉਣ ਬਦਲੇ ਲੈ ਰਿਹਾ ਸੀ 20000 ਰੁਪਏ ਦੀ ਰਿਸ਼ਵਤ

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬੁੱਧਵਾਰ ਨੂੰ ਜ਼ਿਲ੍ਹਾ ਬਰਨਾਲਾ ਦੀ ਤਹਿਸੀਲ ਤਪਾ ਵਿਖੇ ਤਾਇਨਾਤ ਤਹਿਸੀਲਦਾਰ ਸੁਖਚਰਨ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ

Punjab News: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬੁੱਧਵਾਰ ਨੂੰ ਜ਼ਿਲ੍ਹਾ ਬਰਨਾਲਾ ਦੀ ਤਹਿਸੀਲ ਤਪਾ ਵਿਖੇ ਤਾਇਨਾਤ ਤਹਿਸੀਲਦਾਰ ਸੁਖਚਰਨ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਅਧਿਕਾਰੀ ਨੂੰ ਅਮਰੀਕ ਸਿੰਘ ਵਾਸੀ ਪਿੰਡ ਬੀਹਲਾ, ਜ਼ਿਲ੍ਹਾ ਬਰਨਾਲਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

ਹੋਰ ਪੜ੍ਹੋ : NIA Raid:ਖਾਲਿਸਤਾਨੀ ਅਰਸ਼ ਡੱਲਾ ਖਿਲਾਫ NIA ਦਾ ਵੱਡਾ ਐਕਸ਼ਨ, ਤਿੰਨ ਰਾਜਾਂ 'ਚ ਕਈ ਟਿਕਾਣਿਆਂ 'ਤੇ ਰੇਡ

ਜ਼ਮੀਨ ਦੀ ਰਜਿਸਟਰੀ ਨੂੰ ਲੈ ਕੇ ਮੰਗ ਰਿਹਾ ਸੀ ਰਿਸ਼ਵਤ

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਸ ਦੇ ਦੋਸਤ ਹਰਭਜਨ ਸਿੰਘ ਵਾਸੀ ਪਿੰਡ ਮੌੜ ਨਾਭਾ, ਜ਼ਿਲ੍ਹਾ ਬਰਨਾਲਾ ਨੇ ਉਕਤ ਤਹਿਸੀਲਦਾਰ ਤੋਂ 2 ਕਨਾਲ 4 ਮਰਲੇ ਵਾਹੀਯੋਗ ਜ਼ਮੀਨ ਦੀ ਰਜਿਸਟਰੀ ਕਰਵਾਉਣੀ ਸੀ ਪਰ ਇਸ ਦੇ ਬਦਲੇ ਉਹ ਸ਼ਿਕਾਇਤਕਰਤਾ ਤੋਂ 20,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਬਰਨਾਲਾ ਯੂਨਿਟ ਨੇ ਜਾਲ ਵਿਛਾ ਕੇ ਉਕਤ ਤਹਿਸੀਲਦਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਅਤੇ ਰਿਸ਼ਵਤ ਵਾਲੇ ਰੰਗੇ ਹੋਏ ਕਰੰਸੀ ਨੋਟ ਉਸ ਕੋਲੋਂ ਮੌਕੇ ਤੇ ਹੀ ਬਰਾਮਦ ਕਰ ਲਏ ਗਏ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...
ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget