ਪੜਚੋਲ ਕਰੋ

ਪਟਿਆਲਾ 'ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ

ਚੰਡੀਗੜ੍ਹ: ਪਟਿਆਲਾ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਸੀਨੀਅਰ ਅਕਾਲੀ ਲੀਡਰ ਤੇਜਿੰਦਰਪਾਲ ਸਿੰਘ ਸੰਧੂ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਸੰਧੂ ਅਕਾਲੀ ਦਲ ਦੇ ਸੀਨੀਅਰ ਲੀਡਰ ਸਵਰਗੀ ਜਸਦੇਵ ਸਿੰਘ ਸੰਧੂ ਦੇ ਪੁੱਤਰ ਹਨ। ਸੰਧੂ ਪਰਿਵਾਰ ਦਾ ਪਟਿਆਲਾ ਦੇ ਦੇਹਾਤੀ ਇਲਾਕੇ ਵਿੱਚ ਚੰਗਾ ਆਧਾਰ ਹੈ। ਯਾਦ ਰਹੇ ਮਰਹੂਮ ਜਸਦੇਵ ਸਿੰਘ ਸੰਧੂ ਘਨੌਰ, ਸਨੌਰ, ਧੂਰੀ ਤੋਂ ਪੰਜ ਵਾਰ ਵਿਧਾਇਕ ਤੇ ਸੂਬੇ ਦੇ ਮੰਤਰੀ ਰਹੇ ਹਨ। ਉਨ੍ਹਾਂ ਦਾ ਪਟਿਆਲਾ ਖੇਤਰ ਵਿੱਚ ਚੰਗਾ ਆਧਾਰ ਹੈ ਜਿਸ ਦਾ ਕਾਂਗਰਸ ਨੂੰ ਵੱਡਾ ਲਾਹਾ ਮਿਲੇਗਾ ਤੇ ਅਕਾਲੀ ਦਲ ਦਾ ਹਾਲਤ ਹੋਰ ਪਤਲੀ ਹੋ ਜਾਏਗੀ। ਤੇਜਿੰਦਰਪਾਲ ਸਿੰਘ ਸੰਧੂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ਵਿੱਚ ਕਾਂਗਰਸ ਦਾ ਹੱਥ ਫੜਿਆ। ਕਾਂਗਰਸ ਦਾ ਮੰਨਣਾ ਹੈ ਕਿ ਉਨ੍ਹਾਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਆਗਾਮੀ ਲੋਕ ਸਭਾ ਚੋਣਾਂ ਲਈ ਵੱਡਾ ਹੁਲਾਰਾ ਮਿਲਿਆ ਹੈ। ਇਸੇ ਤਰ੍ਹਾਂ ਸਾਬਕਾ ਅਕਾਲੀ ਮੰਤਰੀ ਗੋਬਿੰਦ ਸਿੰਘ ਕਾਂਝਲਾ ਦੇ ਬੇਟੇ ਅਮਨਦੀਪ ਸਿੰਘ ਕਾਂਝਲਾ ਨੇ ਵੀ ਕਾਂਗਰਸ ਦਾ ਹੱਥ ਫੜ ਲਿਆ। ਕਾਂਝਲਾ ਪਰਿਵਾਰ ਦਾ ਸੰਗਰੂਰ ਹਲਕੇ ਵਿੱਚ ਚੰਗਾ ਆਧਾਰ ਹੈ।

ਪਟਿਆਲਾ 'ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ

ਟਾਪ ਹੈਡਲਾਈਨ

ਦਰਬਾਰ ਸਾਹਿਬ 'ਚ ਉਤਰਵਾਏ ਭਗਵੰਤ ਮਾਨ ਦੀ ਫੋਟੋ ਵਾਲੇ ਆਈਕਾਰਡ, ਵਿਰੋਧ ਕਰਨ ਵਾਲਿਆਂ ਨੇ ਕਿਹਾ- ਪੰਥ ਨੇ ਮਾਨ ਨੂੰ ਪੰਥ ਦੋਖੀ...

ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼

ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...

ਸੰਗਰੂਰ 'ਚ ਵਾਪਰੀ ਵੱਡੀ ਵਾਰਦਾਤ, ਕੌਂਸਲਰ ਦੇ ਪਤੀ 'ਤੇ ਹਮਲਾ; ਮੱਚੀ ਸਨਸਨੀ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ

ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਕੈਂਸਲ, ਤਿੰਨ ਮਹੀਨਿਆਂ ਤੱਕ ਨਹੀਂ ਮਿਲੇਗੀ ਕੋਈ ਲੀਵ

ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ

ਪੰਜਾਬ ਦੇ ਇਸ ਸ਼ਹਿਰ 'ਚ ਦੇਰ ਰਾਤ ਪਈ Raid, ਵੱਡੀ ਮਾਤਰਾ 'ਚ ਗੈਰਕਾਨੂੰਨੀ ਸ਼ਰਾਬ ਬਰਾਮਦ; ਮੱਚੀ ਤਰਥੱਲੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਜੁਲਾਈ 2026

Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ

200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ

ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ

Embed widget