ਪੜਚੋਲ ਕਰੋ

ਤੇਲੰਗਾਨਾ ਸਰੁੰਗ ਹਾਦਸੇ 'ਚ ਪੰਜਾਬ ਦਾ ਨੌਜਵਾਨ ਲਾਪਤਾ, ਪਰਿਵਾਰ ਦਾ ਰੋ-ਰੋ ਬੂਰਾ ਹਾਲ

Telangana Tunnel Accident: ਤੇਲੰਗਾਨਾ ਵਿਖੇ ਸ੍ਰੀਸੈਲਮ ਸੁਰੰਗ ਦਾ ਕੁਝ ਹਿੱਸਾ ਡਿੱਗਣ ਕਰਕੇ ਸੁਰੰਗ ਵਿਚ ਫਸੇ 8 ਲੋਕਾਂ ਵਿਚ ਸਰਹੱਦੀ ਪਿੰਡ ਚੀਮਾ ਕਲਾਂ ਦਾ ਗੁਰਪ੍ਰੀਤ ਸਿੰਘ ਪੁੱਤਰ ਵਿਰਸਾ ਸਿੰਘ ਵੀ ਸ਼ਾਮਲ ਹੈ।

Telangana Tunnel Accident: ਤੇਲੰਗਾਨਾ ਵਿਖੇ ਸ੍ਰੀਸੈਲਮ ਸੁਰੰਗ ਦਾ ਕੁਝ ਹਿੱਸਾ ਡਿੱਗਣ ਕਰਕੇ ਸੁਰੰਗ ਵਿਚ ਫਸੇ 8 ਲੋਕਾਂ ਵਿਚ ਸਰਹੱਦੀ ਪਿੰਡ ਚੀਮਾ ਕਲਾਂ ਦਾ ਗੁਰਪ੍ਰੀਤ ਸਿੰਘ ਪੁੱਤਰ ਵਿਰਸਾ ਸਿੰਘ ਵੀ ਸ਼ਾਮਲ ਹੈ। ਸੋਗ ਵਿਚ ਡੁੱਬੀ ਗੁਰਪ੍ਰੀਤ ਸਿੰਘ ਦੀ ਪਤਨੀ ਰਾਜਵਿੰਦਰ ਕੌਰ ਨੇ ਦੱਸਿਆ ਕਿ ਉਸ ਦਾ ਪਤੀ ਪਿਛਲੇ 20 ਸਾਲ ਤੋਂ ਤੇਲੰਗਾਨਾ ਵਿਖੇ ਇਕ ਕੰਸਟ੍ਰਕਸ਼ਨ ਕੰਪਨੀ ਵਿਚ ਮਸ਼ੀਨ ਆਪਰੇਟਰ ਵਜੋਂ ਕੰਮ ਕਰ ਰਿਹਾ ਹੈ।

ਗੁਰਪ੍ਰੀਤ 20 ਦਿਨ ਪਹਿਲਾਂ ਹੀ ਗਿਆ ਸੀ ਤੇਲੰਗਾਨਾ

ਉਸ ਦੀ ਪਤਨੀ ਨੇ ਦੱਸਿਆ ਕਿ ਅਜੇ 20 ਦਿਨ ਪਹਿਲਾਂ ਹੀ ਉਸ ਦਾ ਪਤੀ ਪਿੰਡੋਂ ਰੋਜ਼ੀ ਰੋਟੀ ਕਮਾਉਣ ਲਈ ਕੰਮ 'ਤੇ ਤੇਲੰਗਾਨਾ ਗਿਆ ਸੀ‌‌‌‌‌। ਰਾਜਵਿੰਦਰ ਕੌਰ ਨੇ ਦੱਸਿਆ ਕਿ ਸ਼ਨੀਵਾਰ ਉਸ ਦੇ ਪਤੀ ਨੇ ਕੰਮ 'ਤੇ ਜਾਣ ਤੋਂ ਪਹਿਲਾਂ ਉਸ ਨੂੰ ਫੋਨ ਕੀਤਾ ਸੀ ਅਤੇ ਉਸ ਤੋਂ ਬਾਅਦ ਗੱਲਬਾਤ ਨਹੀਂ ਹੋਈ। 

ਗੁਰਪ੍ਰੀਤ ਸਿੰਘ ਦੇ ਪਿਤਾ ਦੀ ਹੋ ਚੁੱਕੀ ਮੌਤ

ਗੁਰਪ੍ਰੀਤ ਸਿੰਘ ਦੇ ਪਿਤਾ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ ਘਰ ਵਿਚ ਉਸ ਦੀ ਪਤਨੀ ਤੋਂ ਇਲਾਵਾ ਦੋ ਲੜਕੀਆਂ ਸੁਮਨਪ੍ਰੀਤ ਕੌਰ, ਰਮਨਦੀਪ ਕੌਰ ਅਤੇ ਮਾਤਾ ਦਰਸ਼ਨ ਕੌਰ ਹਨ। ਰਾਜਵਿੰਦਰ ਕੌਰ ਨੇ ਦੱਸਿਆ ਕਿ ਸ਼ਾਮ ਵੇਲੇ ਕੰਪਨੀ ਦੇ ਕਰਮਚਾਰੀ ਨੇ ਫੋਨ ਕਰਕੇ ਦੱਸਿਆ ਕਿ ਗੁਰਪ੍ਰੀਤ ਸਿੰਘ ਅਤੇ ਉਸਦੇ ਸਾਥੀ ਸੁਰੰਗ ਵਿਚ ਕੰਮ ਰਹੇ ਸਨ ਤਾਂ ਅਚਾਨਕ ਸੁਰਗ ਦਾ ਕੁਝ ਹਿੱਸਾ ਡਿੱਗਣ ਕਾਰਨ 8 ਲੋਕ ਲਾਪਤਾ ਹੋ ਗਏ ਹਨ । ਲਾਪਤਾ ਹੋਏ ਲੋਕਾਂ ਨੂੰ ਸੁਰੰਗ ਮਾਹਰਾਂ ਦੇ ਸਹਿਯੋਗ ਨਾਲ ਲੱਭਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ । ਗੁਰਪ੍ਰੀਤ ਦੇ ਪਰਿਵਾਰਿਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Instagram ਅਤੇ Facebook ਡਾਊਨ, ਯੂਜ਼ਰਸ ਹੋ ਰਹੇ ਪਰੇਸ਼ਾਨ

ਪੰਜਾਬ 'ਚ ਮਾਰੂਤੀ-ਹੋਂਡਾ ਦੇ ਸ਼ੋਅਰੂਮਾਂ ਨੂੰ ਲੱਗਿਆ ਤਾਲਾ, ਜਾਣੋ ਪੂਰਾ ਮਾਮਲਾ

ਗਰਮੀਆਂ 'ਚ Aloe Vera ਜੂਸ ਪੀਣ ਦੇ ਬਿਹਤਰੀਨ ਫਾਇਦੇ, ਸਕਿਨ ਤੋਂ ਲੈਕੇ ਪੇਟ ਤੱਕ ਨੂੰ ਮਿਲੇਗਾ ਆਰਾਮ

ਕੁਨਾਲ ਕਾਮਰਾ ਨੇ ਮਾਫੀ ਮੰਗਣ ਤੋਂ ਕੀਤਾ ਇਨਕਾਰ, ਤਾਂ ਸ਼ਿਵਸੇਨਾ ਵਿਧਾਇਕ ਨੇ ਦਿੱਤੀ ਚੇਤਾਵਨੀ, ਕਿੱਥੇ ਲੁੱਕਿਆ ਹੋਇਆ...

ABP Premium

ਵੀਡੀਓਜ਼

ਕਿਸਾਨ ਜਥੇਬੰਦੀਆਂ ਨੇ ਮੀਟਿੰਗ ਮਗਰੋਂ ਕਰ ਦਿੱਤਾ ਵੱਡਾ ਐਲਾਨਵ੍ਹਾਈਟ ਪੇਪਰ 'ਚ ਹੋਣਗੇ ਖੁਲਾਸੇ, ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਵੀ ਖੜਕਾ-ਦੜਕਾ52,000 ਨੌਕਰੀਆਂ ਦਿੱਤੀਆਂ ਪਰ ਇਨ੍ਹਾਂ 'ਚ ਪੰਜਾਬੀ ਕਿੰਨੇ?ਮੇਰੇ ਕਰਕੇ ਇਲਾਕੇ ਦਾ ਸਿਰ ਨੀਵਾਂ ਨਹੀਂ ਹੋਏਗਾ, ਆਖਰ ਵਿਧਾਇਕ ਗੁਰਲਾਲ ਘਨੌਰ ਆਏ ਸਾਹਮਣੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Instagram ਅਤੇ Facebook ਡਾਊਨ, ਯੂਜ਼ਰਸ ਹੋ ਰਹੇ ਪਰੇਸ਼ਾਨ
Instagram ਅਤੇ Facebook ਡਾਊਨ, ਯੂਜ਼ਰਸ ਹੋ ਰਹੇ ਪਰੇਸ਼ਾਨ
ਪੰਜਾਬ 'ਚ ਮਾਰੂਤੀ-ਹੋਂਡਾ ਦੇ ਸ਼ੋਅਰੂਮਾਂ ਨੂੰ ਲੱਗਿਆ ਤਾਲਾ, ਜਾਣੋ ਪੂਰਾ ਮਾਮਲਾ
ਪੰਜਾਬ 'ਚ ਮਾਰੂਤੀ-ਹੋਂਡਾ ਦੇ ਸ਼ੋਅਰੂਮਾਂ ਨੂੰ ਲੱਗਿਆ ਤਾਲਾ, ਜਾਣੋ ਪੂਰਾ ਮਾਮਲਾ
ਗਰਮੀਆਂ 'ਚ Aloe Vera ਜੂਸ ਪੀਣ ਦੇ ਬਿਹਤਰੀਨ ਫਾਇਦੇ, ਸਕਿਨ ਤੋਂ ਲੈਕੇ ਪੇਟ ਤੱਕ ਨੂੰ ਮਿਲੇਗਾ ਆਰਾਮ
ਗਰਮੀਆਂ 'ਚ Aloe Vera ਜੂਸ ਪੀਣ ਦੇ ਬਿਹਤਰੀਨ ਫਾਇਦੇ, ਸਕਿਨ ਤੋਂ ਲੈਕੇ ਪੇਟ ਤੱਕ ਨੂੰ ਮਿਲੇਗਾ ਆਰਾਮ
ਕੁਨਾਲ ਕਾਮਰਾ ਨੇ ਮਾਫੀ ਮੰਗਣ ਤੋਂ ਕੀਤਾ ਇਨਕਾਰ, ਤਾਂ ਸ਼ਿਵਸੇਨਾ ਵਿਧਾਇਕ ਨੇ ਦਿੱਤੀ ਚੇਤਾਵਨੀ, ਕਿੱਥੇ ਲੁੱਕਿਆ ਹੋਇਆ...
ਕੁਨਾਲ ਕਾਮਰਾ ਨੇ ਮਾਫੀ ਮੰਗਣ ਤੋਂ ਕੀਤਾ ਇਨਕਾਰ, ਤਾਂ ਸ਼ਿਵਸੇਨਾ ਵਿਧਾਇਕ ਨੇ ਦਿੱਤੀ ਚੇਤਾਵਨੀ, ਕਿੱਥੇ ਲੁੱਕਿਆ ਹੋਇਆ...
ਦੇਸ਼ ਦੀ 'ਅਰਥਵਿਵਸਥਾ' ਚਲਾਉਣ ਵਾਲੇ ਸ਼ਰਾਬੀਆਂ ਲਈ ਵੱਡਾ ਤੋਹਫ਼ਾ ! 1 ਬੋਤਲ ਨਾਲ 1 ਮੁਫ਼ਤ, ਪਿਆਕੜਾਂ ਨੇ ਡੱਬੇ ਖ਼ਰੀਦ ਕੇ ਲਿਆਂਦੀ ਝੜੀ

ਛੋਟੇ ਕੱਪੜੇ ਪਾਉਣ ਨਾਲ ਸੱਪ ਅਤੇ ਬਿੱਛੂ...9 ਸਾਲ ਦੀ ਬੱਚੀ ਦੇ Science Project ਨੇ ਖੜ੍ਹਾ ਕਰ’ਤਾ ਹੰਗਾਮਾ, ਸਾਰੇ ਪਾਸੇ ਹੋ ਰਹੀ ਨਿੰਦਾ, ਪੜ੍ਹੋ ਪੂਰਾ ਮਾਮਲਾ

32 ਲੱਖ ਮੁਸਲਮਾਨਾਂ ਨੂੰ ਈਦ ਦੇ ਮੌਕੇ ‘ਤੇ ਭਾਜਪਾ ਦਾ ਤੋਹਫਾ, ਕੀਤਾ ਵੱਡਾ ਐਲਾਨ

ਪੰਜਾਬੀ ਨੌਜਵਾਨਾਂ ਦਾ ਕੁੱਲੂ 'ਚ ਨਵਾਂ ਕਾਂਡ ! ਅੱਧੀ ਰਾਤ ਨੂੰ ਖਾਣਾ ਨਾ ਮਿਲਣ ਕਰਕੇ ਹੋਟਲ ਮਾਲਕ ਦੀ ਕੀਤੀ ਕੁੱਟਮਾਰ, ਹਿਮਾਚਲ ਪੁਲਿਸ ਨੇ ਕੀਤੇ ਗ੍ਰਿਫ਼ਤਾਰ

Embed widget