ਪੜਚੋਲ ਕਰੋ

ਕਾਂਗਰਸ 'ਚ ਵਧਿਆ ਕਲੇਸ਼! ਸੁਖਜਿੰਦਰ ਰੰਧਾਵਾ ਵੱਲੋਂ ਨਵਜੋਤ ਸਿੱਧੂ ਮਾਈਗ੍ਰੇਟ ਲੀਡਰ ਕਰਾਰ

ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਹੈ ਕਿ ਬਾਗੀ ਲੀਡਰ ਨਵਜੋਤ ਸਿੱਧੂ ਮਾਈਗ੍ਰੇਟ ਕਰਕੇ ਲਿਆਂਦੇ ਗਏ ਹਨ। ਉਹ ਕਾਂਗਰਸੀ ਨਹੀਂ ਹਨ।

ਖੰਨਾ: ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਹੈ ਕਿ ਬਾਗੀ ਲੀਡਰ ਨਵਜੋਤ ਸਿੱਧੂ ਮਾਈਗ੍ਰੇਟ ਕਰਕੇ ਲਿਆਂਦੇ ਗਏ ਹਨ। ਉਹ ਕਾਂਗਰਸੀ ਨਹੀਂ ਹਨ। ਇਸ ਲਈ ਉਹ ਇਸ ਤਰ੍ਹਾਂ ਦੀਆਂ ਗੱਲਾਂ ਕਰ ਰਹੇ ਹਨ। ਰਾਹੁਲ ਗਾਂਧੀ ਦੀ ਪੰਜਾਬ ਫੇਰੀ ਦੌਰਾਨ ਸਿੱਧੂ ਤੇ ਰੰਧਾਵਾ ਦੀ ਵੀ ਤਕਰਾਰ ਹੋ ਗਈ ਸੀ। ਦੱਸ ਦਈਏ ਕਿ ਰਾਹੁਲ ਗਾਂਧੀ ਦੀ ਪੰਜਾਬ ਫੇਰੀ ਦੌਰਾਨ ਸਾਬਕਾ ਮੰਤਰੀ ਨਵਜੋਤ ਸਿੰਘ ਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਰਮਿਆਨ ਤਕਰਾਰ ਜੱਗ-ਜ਼ਾਹਿਰ ਹੋਈ ਸੀ। ਇਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋਈ ਸੀ। ਇਸ 'ਚ ਰੰਧਾਵਾ ਨੇ ਸਿੱਧੂ ਨੂੰ ਸਟੇਜ 'ਤੇ ਬੋਲਦੇ ਸਮੇਂ ਚਿੱਟ ਦੇਣ ਦੀ ਕੋਸ਼ਿਸ਼ ਕੀਤੀ ਸੀ ਪਰ ਅੱਗੋਂ ਸਿੱਧੂ ਨੇ ਉਨ੍ਹਾਂ ਨੂੰ ਹੀ ਝਿੜਕ ਦਿੱਤਾ ਸੀ। ਰੰਧਾਵਾ ਅੱਜ ਖੰਨਾ ਦੀਆਂ ਭੱਠੀਆਂ ਸਥਿਤ ਵੇਰਕਾ ਪਲਾਂਟ ਵਿੱਚ ਜਾਨਵਰਾਂ ਲਈ ਬਣੇ ਕੁਝ ਨਵੇਂ ਉਤਪਾਦਾਂ ਨੂੰ ਲਾਂਚ ਕਰਨ ਆਏ ਸੀ। ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਇੱਕ ਕਾਂਗਰਸੀ ਹਨ ਤੇ ਹਮੇਸ਼ਾਂ ਕਾਂਗਰਸ ਦੇ ਹਿੱਤ ਦੀ ਗੱਲ ਕਰਨਗੇ, ਪਰ ਸਿੱਧੂ ਪ੍ਰਵਾਸੀ ਨੇਤਾ ਹਨ। ਸੂਬਾ ਇੰਚਾਰਜ ਹਰੀਸ਼ ਰਾਵਤ ਨੂੰ ਵੀ ਇਸ ਬਾਰੇ ਸਾਰੀ ਜਾਣਕਾਰੀ ਦਿੱਤੀ ਹੈ। ਰਾਹੁਲ ਗਾਂਧੀ ਦੀ ਫੇਰੀ ਦੌਰਾਨ ਵਿਵਾਦ 'ਤੇ ਰੰਧਾਵਾ ਨੇ ਅੱਗੇ ਕਿਹਾ ਕਿ ਇਹ ਨੈਸ਼ਨਲ ਕਾਂਗਰਸ ਦਾ ਪ੍ਰੋਗਰਾਮ ਸੀ। ਉਨ੍ਹਾਂ ਭਾਸ਼ਣ ਖ਼ਤਮ ਕਰਨ ਲਈ ਸਿੱਧੂ ਨੂੰ ਜਿਹੜੀ ਪਰਚੀ ਭੇਜ ਦਿੱਤੀ ਸੀ, ਉਸ ‘ਤੇ ਹਰੀਸ਼ ਰਾਵਤ ਨੇ ਦਸਤਖਤ ਕੀਤੇ ਸੀ। ਇਸੇ ਕਰਕੇ ਸਿੱਧੂ ਨੇ ਹਰੀਸ਼ ਰਾਵਤ ਤੇ ਆਲ ਇੰਡੀਆ ਕਾਂਗਰਸ ਦਾ ਅਪਮਾਣ ਕੀਤਾ ਹੈ, ਉਨ੍ਹਾਂ ਦਾ ਨਹੀਂ। ਇਸ ਤੋਂ ਅੱਗੇ ਰੰਧਾਵਾ ਨੇ ਕਿਹਾ ਕਿ ਅਕਾਲੀ ਦਲ ਤੇ ਭਾਜਪਾ ਖੇਤੀ ਕਾਨੂੰਨਾਂ ‘ਤੇ ਦੋਸਤਾਨਾ ਮੈਚ ਖੇਡ ਰਹੇ ਹਨ। ਭਾਜਪਾ ਨੇ ਜਾਣਬੁੱਝ ਕੇ ਸਾਜਿਸ਼ ਤਹਿਤ ਅਕਾਲੀ ਦਲ ਨੂੰ ਆਪਣੇ ਤੋਂ ਵੱਖ ਕਰ ਲਿਆ ਤਾਂ ਜੋ ਉਹ ਪੰਜਾਬ ਅੰਦੋਲਨ ਨੂੰ ਅਸਫਲ ਕਰ ਸਕਣ। 2-3 ਮਹੀਨਿਆਂ ਵਿੱਚ ਦੋਵੇਂ ਧਿਰਾਂ ਫਿਰ ਇੱਕ-ਦੂਜੇ ਨਾਲ ਹੋਣਗੀਆਂ। ਰੰਧਾਵਾ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਨਾਲ ਉੱਤਰ ਪ੍ਰਦੇਸ਼ ਤੇ ਬਿਹਾਰ ਦੇ ਕਿਸਾਨਾਂ ਵਰਗਾ ਸੂਬਾ ਬਣਾਉਣਾ ਚਾਹੁੰਦੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ

Punjab News: ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਬਣਨ ਤੋਂ ਪਹਿਲਾਂ ਹੀ ਅਕਾਲੀ ਦਲ ਨੇ ਵੀ ਕਰ ਦਿੱਤਾ ਵੱਡਾ ਐਲਾਨ, 'ਮਾਘੀ ਦੇ ਮੇਲੇ' ਹੋਏਗਾ ਸ਼ਕਤੀ ਪ੍ਰਦਰਸ਼ਨ

75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?

Punjab News: ਪੰਜਾਬ ਦੀਆਂ ਜੇਲ੍ਹਾਂ 'ਚ ਹੋਈ ਅਧਿਆਪਕਾਂ ਦੀ ਪੱਕੀ ਭਰਤੀ, ਬਣਾਈ ਜਾ ਰਹੀ ਨਵੀਂ ਜੇਲ੍ਹ, ਜਾਣੋ ਸਰਕਾਰ ਦੀ ਕੀ ਹੈ ਯੋਜਨਾ ?

ABP Premium

ਵੀਡੀਓਜ਼

Jagjit Singh Dhallewal ਦੇ ਮਰਨ ਵਰਤ 'ਤੇ ਸੁਪਰੀਮ ਕੋਰਟ ਦਾ ਸਖਤ ਰੁਖ, ਪੰਜਾਬ ਸਰਕਾਰ ਨੂੰ ਪਾਈਆਂ ਝਾੜਾਂਡਿਬਰੂਗੜ੍ਹ ਜੇਲ੍ਹ ਤੋਂ Amritpal Singh ਹੋ ਰਹੇ ਜਲਦ ਰਿਹਾਅ ?Jagjit Singh Dhallewal ਦੇ ਮਰਨ ਵਰਤ ਨੂੰ ਲੈ ਕੇ ਸੁਪਰੀਮ ਕੋਰਟ 'ਚ ਸੁਣਵਾਈਪੰਜਾਬੀ ਨੌਜਵਾਨਾਂ ਨੇ ਕੀਤਾ ਵਿਦੇਸ਼ੀ ਨਾਗਰਿਕਾਂ ਨੂੰ ਅਗਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ
Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ
Punjab News: ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਬਣਨ ਤੋਂ ਪਹਿਲਾਂ ਹੀ ਅਕਾਲੀ ਦਲ ਨੇ ਵੀ ਕਰ ਦਿੱਤਾ ਵੱਡਾ ਐਲਾਨ, 'ਮਾਘੀ ਦੇ ਮੇਲੇ' ਹੋਏਗਾ ਸ਼ਕਤੀ ਪ੍ਰਦਰਸ਼ਨ
Punjab News: ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਬਣਨ ਤੋਂ ਪਹਿਲਾਂ ਹੀ ਅਕਾਲੀ ਦਲ ਨੇ ਵੀ ਕਰ ਦਿੱਤਾ ਵੱਡਾ ਐਲਾਨ, 'ਮਾਘੀ ਦੇ ਮੇਲੇ' ਹੋਏਗਾ ਸ਼ਕਤੀ ਪ੍ਰਦਰਸ਼ਨ
75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?
75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?
Punjab News: ਪੰਜਾਬ ਦੀਆਂ ਜੇਲ੍ਹਾਂ 'ਚ ਹੋਈ ਅਧਿਆਪਕਾਂ ਦੀ ਪੱਕੀ ਭਰਤੀ, ਬਣਾਈ ਜਾ ਰਹੀ ਨਵੀਂ ਜੇਲ੍ਹ, ਜਾਣੋ ਸਰਕਾਰ ਦੀ ਕੀ ਹੈ ਯੋਜਨਾ ?
Punjab News: ਪੰਜਾਬ ਦੀਆਂ ਜੇਲ੍ਹਾਂ 'ਚ ਹੋਈ ਅਧਿਆਪਕਾਂ ਦੀ ਪੱਕੀ ਭਰਤੀ, ਬਣਾਈ ਜਾ ਰਹੀ ਨਵੀਂ ਜੇਲ੍ਹ, ਜਾਣੋ ਸਰਕਾਰ ਦੀ ਕੀ ਹੈ ਯੋਜਨਾ ?
Mid Day Meal: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਕੂਲਾਂ 'ਚ ਬੱਚਿਆਂ ਨੂੰ ਮਿਲੇਗਾ ਦੇਸੀ ਘਿਓ ਦਾ ਹਲਵਾ ਤੇ ਖੀਰ

ਵੱਡੀ ਖ਼ਬਰ ! ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੇ SC ਤੋਂ ਮੰਗਿਆ ਹੋਰ ਸਮਾਂ, ਅਦਾਲਤ ਨੇ ਪਾਈ ਝਾੜ,ਕਿਹਾ- ਜਾਣਬੁੱਝ ਕੇ ਹਾਲਾਤ ਖ਼ਰਾਬ ਕਰਨ ਦੀ ਕੋਸ਼ਿਸ਼

Punjab News: ਨਵੇਂ ਸਾਲ ਮੌਕੇ ਹੁੜਦੰਗ ਮਚਾਉਣ ਵਾਲਿਆਂ 'ਤੇ ਐਕਸ਼ਨ, ਟ੍ਰਾਈਸਿਟੀ 'ਚ ਕੱਟੇ 741 ਚਲਾਨ, 64 ਵਾਹਨ ਕੀਤੇ ਜ਼ਬਤ

ਅਮਰੀਕਾ ਦੇ ਨਾਈਟ ਕਲੱਬ 'ਚ ਹੋਇਆ ਵੱਡਾ ਹਮਲਾ, 11 ਜ਼ਖ਼ਮੀ

Embed widget