ਰਾਜਪੁਰਾ: ਰਾਜਪੁਰਾ-ਪਟਿਆਲਾ ਰੋਡ ‘ਤੇ ਸ਼ਾਮ ਪੈਲੇਸ ਨੇੜੇ ਇੱਕ ਬਲੈਰੋ ਗੱਡੀ ਦਾ ਟਾਇਰ ਫੱਟਣ ਕਰਕੇ ਭਿਆਨਕ ਸੜਕ ਹਾਦਸਾ ਵਾਪਰਿਆ। ਦੱਸ ਦਈਏ ਕਿ ਰਾਜਪੁਰਾ ਤੋਂ ਪਟਿਆਲਾ ਜਾ ਰਹੀ ਬਲੈਰੋ ਕਾਰ ਦਾ ਟਾਇਰ ਫਟ ਗਿਆ ਜਿਸ ਤੋਂ ਬਾਅਦ ਬਲੈਰੋ ਡਿਵਾਈਡਰ ਪਾਰ ਕਰਦੀ ਹੋਈ ਸੜਕ ਦੇ ਦੂਜੇ ਪਾਸੇ ਆ ਰਹੀ ਵੌਕਸਵੈਗਨ ਗੱਡੀ ‘ਚ ਜਾ ਵੱਜੀ।
ਮਿਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਇੰਨਾ ਭਿਆਨਕ ਸੀ ਕਿ ਦੋਵੇਂ ਗੱਡੀਆਂ ਚਕਨਾਚੂਰ ਹੋ ਗਈਆਂ। ਇਸ ਦੇ ਨਾਲ ਹੀ ਰਾਹਗੀਰਾਂ ਦੀ ਮਦਦ ਨਾਲ ਜ਼ਖ਼ਮੀ ਵਿਅਕਤੀਆਂ ਨੂੰ ਤੁਰੰਤ ਸਿਵਲ ਹਸਪਤਾਲ ਰਾਜਪੁਰਾ ਵਿਚ ਪਹੁੰਚਿਆ ਗਿਆ।
ਜਾਣਕਾਰੀ ਮਤਾਬਕ ਜ਼ਖਮੀ ਵਿਅਕਤੀਆਂ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।
ਅੱਜ ਤੋਂ ਸਸਤਾ ਸੋਨਾ ਖਰੀਦਣ ਦਾ ਸੁਨਹਿਰੀ ਮੌਕਾ, ਸਰਕਾਰੀ ਸਕੀਮ ਦੀਆਂ ਜਾਣ ਲਓ ਜ਼ਰੂਰੀ ਗੱਲਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
ਰਾਜਪੁਰਾ-ਪਟਿਆਲਾ ਰੋਡ 'ਤੇ ਭਿਆਨਕ ਹਾਦਸਾ, ਦੋਵੇਂ ਕਾਰਾਂ ਤਬਾਹ
ਏਬੀਪੀ ਸਾਂਝਾ
Updated at:
12 Oct 2020 10:57 AM (IST)
ਇਹ ਹਾਦਸਾ ਇੰਨਾ ਭਿਆਨਕ ਸੀ ਕਿ ਦੋਵੇਂ ਗੱਡੀਆਂ ਚਕਨਾਚੂਰ ਹੋ ਗਈਆਂ। ਇਸ ਦੇ ਨਾਲ ਹੀ ਰਾਹਗੀਰਾਂ ਦੀ ਮਦਦ ਨਾਲ ਜ਼ਖ਼ਮੀ ਵਿਅਕਤੀਆਂ ਨੂੰ ਤੁਰੰਤ ਸਿਵਲ ਹਸਪਤਾਲ ਰਾਜਪੁਰਾ ਵਿਚ ਪਹੁੰਚਿਆ ਗਿਆ।
- - - - - - - - - Advertisement - - - - - - - - -